ਖ਼ਬਰਾਂ
ਕਾਲੀ ਸੂਚੀ ਖਤਮ ਕਰਵਾਉਣ ਲਈ ਇੱਕ ਵਫ਼ਦ ਰਾਜਮੰਤਰੀ ਪ੍ਰਨੀਤ ਕੌਰ ਨੂੰ ਮਿਲਿਆ
ਸ. ਪਰਮਜੀਤ ਸਿੰਘ ਸਰਨਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ, ਦਿੱਲੀ ਦੀ ਅਗਵਾਈ ਵਿਚ ਇਕ ਪ੍ਰਤੀਨਿਧੀ ਮੰਡਲ ਨੇ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ, ਦੇ ਨਾਲ ਉਨ੍ਹਾਂ ਦੇ ਦਫਤਰ ਵਿਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਇਕ … More
ਪੀ ਏ ਯੂ ਇੰਪਲਾਈਜ਼ ਯੂਨੀਅਨ ਵੱਲੋਂ ਰੋਸ ਰੈਲੀ
ਲੁਧਿਆਣਾ: – ਪੀ ਏ ਯੂ ਇੰਪਲਾਈਜ਼ ਯੂਨੀਅਨ ਵੱਲੋਂ ਫਰਵਰੀ ਮਹੀਨੇ ਦੀ ਤਨਖਾਹ ਸਮੇਂ ਸਿਰ ਨਾ ਮਿਲਣ ਕਰਕੇ ਥਾਪਰ ਹਾਲ ਦੇ ਸਾਹਮਣੇ ਵਿਸ਼ਾਲ ਰੋਸ ਰੈਲੀ ਕੀਤੀ ਗਈ ਜਿਸ ਵਿੱਚ ਵੱਖ-ਵੱਖ ਬਿਲਡਿੰਗਾਂ ਤੇ ਫੀਲਡ ਵਿਚੋਂ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ। … More
ਬੰਦਾ ਸਿੰਘ ਬਹਾਦਰ ਇਕ ਚਮਤਕਾਰ ਸੀ
ਆਕਸਫ਼ੋਰਡ – ਬੀਤੇ ਦਿਨ ਏਥੇ ਗੁਰਦੁਆਰਾ ਸਿੰਘ ਸਭਾ ਆਕਸਫ਼ੋਰਡ ਵਿਚ ਹਏ ਦੀਵਾਨ ਵਿਚ ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਭਰਪੂਰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਬੰਦਾ ਸਿੰਘ ਬਹਾਦਰ ਅਤੇ ਉਨ੍ਹਾਂ ਦੇ ਨਾਲ ਗੁਰਦਾਸ ਨੰਗਲ ਦੀ ਗੜ੍ਹੀ ਵਿਚ ਗ੍ਰਿਫ਼ਤਾਰ … More
ਰਾਸ ਲਾਨੁਫ ਤੇ ਗਦਾਫ਼ੀ ਦੇ ਸੈਨਿਕਾਂ ਦਾ ਕਬਜ਼ਾ
ਤਿਰਪੋਲੀ – ਲੀਬੀਆ ਵਿੱਚ ਕਰਨਲ ਗਦਾਫ਼ੀ ਦੀ ਸੈਨਾ ਅਤੇ ਵਿਦਰੋਹੀਆਂ ਵਿਚਕਾਰ ਜਬਰਦਸਤ ਸੰਘਰਸ਼ ਹੋਇਆ ਚਲ ਰਿਹਾ ਹੈ। ਤੇਲ ਉਤਪਾਦਨ ਦਾ ਵੱਡਾ ਸ਼ਹਿਰ ਰਾਸ ਲਾਨੁਫ਼ ਵਿਦਰੋਹੀਆਂ ਦੇ ਹੱਥ ਵਿਚੋਂ ਨਿਕਲ ਗਿਆ ਹੈ। ਇਸ ਸ਼ਹਿਰ ਵਿੱਚ ਇੱਕ ਦਿਨ ਦੀ ਜੋਰਦਾਰ ਲੜਾਈ ਤੋ … More
ਭਾਰਤ ਨਾਲ ਦੋਸਤਾਨਾ ਸਬੰਧ ਚਾਹੁੰਦੇ ਹਾਂ- ਗਿਲਾਨੀ
ਇਸਲਾਮਾਬਾਦ-ਪਾਕਿਸਤਾਨ ਦੇ ਪ੍ਰਧਾਨਮੰਤਰੀ ਯੂਸਫ਼ ਰਜ਼ਾ ਗਿਲਾਨੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਸਾਂਝੇ ਦੋਸਤਾਂ ਨੂੰ ਚਾਹੀਦਾ ਹੈ ਕਿ ਉਹ ਭਾਰਤ ਨੂੰ ਇਸ ਗੱਲ ਲਈ ਰਜ਼ਾਮੰਦ ਕਰਨ ਕਿ ਦੋਵਾਂ ਦੇਸ਼ਾਂ ਵਿੱਚਕਾਰ ਲੰਬੇ ਸਮੇਂ ਤੋਂ ਚਲ ਰਹੇ ਮੁੱਦਿਆਂ ਨੂੰ ਸੁਲਝਾਉਣ ਲਈ … More
ਵਿਦਿਆ ਪ੍ਰਾਪਤੀ ਦੇ ਨਾਲ ਵਿਦਿਆਰਥੀਆਂ ਨੂੰ ਆਪਣੇ ਧਰਮ ਵਿਚ ਵੀ ਪਰਪੱਕ ਹੋਣਾ ਚਾਹੀਦਾ ਹੈ
ਅੰਮ੍ਰਿਤਸਰ- ਗੁਰਦੁਆਰਾ ਪ੍ਰਬੰਧ ਨੂੰ ਸਚਾਰੂ ਬਨਾਉਣ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਦੀ ਸੁਚੱਜੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਨੇ ਵਿਦਿਆ ਦੇ ਖੇਤਰ ਵਿਚ ਵੀ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਰਕਾਰ … More
ਗਿਆਨ ਵਿਗਿਆਨ ਤਕਨਾਲੋਜੀ ਅਤੇ ਸਭਿਆਚਾਰਕ ਵਟਾਂਦਰੇ ਨਾਲ ਭਾਰਤ-ਰੂਸ ਦੋਸਤੀ ਵਾਪਸੀ ਹੋਰ ਮਜ਼ਬੂਤ ਹੋਵੇਗੀ-ਡਾ: ਕੰਗ
ਲੁਧਿਆਣਾ:- ਮਾਸਕੋ ਸਥਿਤ ਵਾਤਾਵਰਨ ਇੰਜੀਨੀਅਰਿੰਗ ਯੂਨੀਵਰਸਿਟੀ ਦੇ ਛੇ ਮੈਂਬਰੀ ਡੈਲੀਗੇਸ਼ਨ ਨੇ ਅੱਜ ਡਾ: ਨਤਾਲੀਆ ਫੈਸਚੈਂਕਾ ਦੀ ਅਗਵਾਈ ਹੇਠ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ ਨਾਲ ਮੁਲਾਕਾਤ ਕੀਤੀ। ਇਸ ਵਫਦ ਵਿੱਚ ਚਾਰ ਵਿਦਿਆਰਥੀ ਅਤੇ ਦੋ ਅਧਿਆਪਕ ਸ਼ਾਮਿਲ ਸਨ। ਵਫਦ ਨਾਲ ਗੱਲਬਾਤ … More
ਧਰਤੀ ਤੋਂ ਇਲਾਵਾ ਵੀ ਜੀਵਨ ਹੈ-ਨਾਸਾ
ਵਾਸਿੰਗਟਨ – ਅਮਰੀਕਾ ਦੀ ਖੋਜ ਸੰਸਥਾ ਨਾਸਾ ਦੇ ਇੱਕ ਵਿਗਿਆਨੀ ਦੂਸਰੇ ਗ੍ਰਹਿ ਤੇ ਪ੍ਰਾਣੀ ਖੋਜਣ ਦਾ ਦਾਅਵਾ ਕੀਤਾ ਹੈ। ਵਿਗਿਆਨੀ ਦੁਆਰਾ ਖੋਜਿਆ ਗਿਆ ਇਹ ਪ੍ਰਾਣੀ ਬੈਕਟੀਰੀਆ ਦਾ ਜੀਵਸ਼ਮ ਹੈ, ਜੋ ਧਰਤੀ ਤੇ ਬਹੁਤ ਸਮਾਂ ਪਹਿਲੇ ਡਿੱਗੇ ਉਲਕਾਪਿੰਡਾਂ ਵਿੱਚ ਪਾਇਆ ਗਿਆ … More
ਹੋਂਦ ਚਿੱਲੜ ਨੇੜੇ ਪਟੌਦੀ ਵਿਚ ਵੀ ਜ਼ਿੰਦਾ ਜਲਾਏ ਗਏ ਸਨ 17 ਸਿੱਖ
ਪਟੌਦੀ (ਹਰਿਆਣਾ), (ਗੁਰਿੰਦਰਜੀਤ ਸਿੰਘ ਪੀਰਜੈਨ) – ਹਰਿਆਣਾ ਦੇ ਪਿੰਡ ਹੋਂਦ ਚਿੱਲੜ ਵਿਚ ਮਾਰੇ ਗਏ 32 ਸਿੱਖਾਂ ਦਾ ਖੁਲਾਸਾ ਕੀਤੇ ਜਾਣ ਤੋਂ ਛੇਤੀ ਬਾਅਦ 1984 ਦੀ ਸਿੱਖ ਨਸਲਕੁਸ਼ੀ ਦੇ ਇਕ ਹੋਰ ਮਾਮਲੇ ਦਾ ਖੁਲਾਸਾ ਹੋਇਆ ਹੈ। ਹੋਂਦ ਚਿੱਲੜ ਤੋਂ ਕੁਝ ਹੀ … More
ਪਿੰਡ ਹੋਂਦ ਚਿੱਲੜ ਸਿਖ ਨਸਲਕੁਸ਼ੀ ਯਾਦਗਾਰ ਵਜੋਂ ਸਥਾਪਿਤ
ਫਤਿਹਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ),ਹੋਂਦ ਚਿੱਲੜ – ਹਰਿਆਣਾ ਦੇ ਜ਼ਿਲਾ ਰਿਵਾੜੀ ਦੇ ਪਿੰਡ ਹੋਂਦ ਵਿਚ ਨਵੰਬਰ 1984 ਸਿਖ ਨਸਲਕੁਸ਼ੀ ਦੌਰਾਨ 32 ਸਿਖਾਂ ਨੂੰ ਜਿਊਂਦੇ ਸਾੜੇ ਦਾ 26 ਸਾਲਾਂ ਬਾਅਦ ਹੋਏ ਖੁਲਾਸੇ ਤੋਂ ਬਾਅਦ ਅੱਜ ਪਿੰਡ ਹੋਂਦ ਚਿੱਲੜ ਵਿਚ ਉਨ੍ਹਾਂ ਸ਼ਹੀਦ … More







