ਖ਼ਬਰਾਂ

IMG_20240315_144522.resized

ਬੰਦੀ ਸਿੰਘਾਂ ਦੀ ਰਿਹਾਈ ਅਤੇ ਜੇਲ੍ਹ ਤਬਦੀਲੀ ਲਈ ਹੋ ਰਹੇ 17 ਮਾਰਚ ਦੇ ਇਕੱਠ ‘ਚ ਜੱਥੇਦਾਰ ਅਕਾਲ ਤਖਤ ਸਾਹਿਬ ਪੰਥ ਨੂੰ ਦੇਣ ਠੋਸ ਪ੍ਰੋਗਰਾਮ: ਕੈਨੇਡੀਅਨ ਸਿੱਖ ਸੰਗਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੇ ਨਾਲ ਨਾਲ ਦ੍ਰਿਬੜੂਗੜ ਜੇਲ੍ਹ ਵਿੱਚ ਨਜਰਬੰਦ ਸਾਰੇ ਹੀ ਸਿੰਘਾਂ ਦੇ ਪਰਿਵਾਰਾਂ ਵੱਲੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਨਿਰੰਤਰ ਜਾਰੀ ਹੈ। ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਨੇਡੀਅਨ ਗੁਰਦੁਆਰਾ … More »

ਪੰਜਾਬ, ਮੁਖੱ ਖ਼ਬਰਾਂ | Leave a comment
IMG-20240315-WA0007.resized

ਲਖੀਮਪੁਰ ਕਿਸਾਨਾਂ ਦੇ ਮਾਮਲੇ ਨਾਲ ਸੰਬੰਧਿਤ ਕੇਸ ਦੀ ਅਦਾਲਤ ਅੰਦਰ ਹੋਈ ਸੁਣਵਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਵਿਖੇ ਗ੍ਰਿਹ ਰਾਜ ਮੰਤਰੀ ਅਜੈ ਮਿਸ਼ਰਾ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਕੇਸ ਨਾਲ ਸਬੰਧਤ ਐਫਆਈਆਰ ਨੰਬਰ 220/2021 ਅੱਧੀਨ ਰਾਜ ਬਨਾਮ ਗੁਰਵਿੰਦਰ ਸਿੰਘ ਅਤੇ ਹੋਰ ਨੂੰ ਇਸਤਗਾਸਾ ਗਵਾਹੀ ਲਈ ਸੂਚੀਬੱਧ ਕੀਤਾ ਗਿਆ ਸੀ ਅਤੇ ਅੱਜ … More »

ਭਾਰਤ | Leave a comment
PAU1.resized

ਸੋਨਾਲੀਕਾ ਨੇ ਪੀਏਯੂ ਕਿਸਾਨ ਮੇਲੇ ‘ਚ ‘ਨਿਊ ਟਾਈਗਰ ਡੀਆਈ 55 ਥ੍ਰੀ’ ਅਤੇ ਸਿਕੰਦਰ ਡੀਐਲਐਕਸ ਡੀਆਈ 60 ਟਾਰਕ ਪਲੱਸ ਟਰੈਕਟਰ ਕੀਤੇ ਲਾਂਚ

ਲੁਧਿਆਣਾ : ਦੇਸ਼ ਦੇ ਨੰਬਰ ਇੱਕ ਟਰੈਕਟਰ ਨਿਰਯਾਤ ਬ੍ਰਾਂਡ ਸੋਨਾਲੀਕਾ ਨੇ ਵੀਰਵਾਰ ਤੋਂ ਪੀਏਯੂ ਵਿੱਚ ਸ਼ੁਰੂ ਹੋਏ ਦੋ-ਰੋਜ਼ਾ ਕਿਸਾਨ ਮੇਲੇ 2024 ਦੇ ਪਹਿਲੇ ਦਿਨ ਬਾਲਣ ਕੁਸ਼ਲਤਾ ਅਤੇ ਆਧੁਨਿਕ ਤਕਨਾਲੋਜੀ ਵਾਲੇ ਨਵੇਂ ਮਾਡਲ ਲਾਂਚ ਕੀਤੇ – ਸੋਨਾਲੀਕਾ ਟਾਈਗਰ 55 ਥ੍ਰੀ। 12ਐਫ+3ਆਰ  … More »

ਪੰਜਾਬ | Leave a comment
20240314_174513.resized

ਦਿੱਲੀ ਦੇ ਰਾਮਲੀਲਾ ਮੈਦਾਨ ਅੰਦਰ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਕੀਤੀ ਮਹਾਂਪੰਚਾਇਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨਾਂ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਦਿੱਲੀ ਦੇ ਰਾਮਲੀਲਾ ਮੈਦਾਨ ਅੰਦਰ ਮਹਾਂਪੰਚਾਇਤ ਕੀਤੀ ਗਈ । ਐਸ ਕੇ ਐਮ ਵਲੋਂ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਵਿਰੁੱਧ ਸ਼ੁਬਕਰਨ ਸਿੰਘ ਦੀ ਮੌਤ ਅਤੇ ਕਿਸਾਨਾਂ ਤੇ ਜਬਰ … More »

ਪੰਜਾਬ | Leave a comment
Screenshot_2024-03-13_14-32-20.resized

ਕਿਸਾਨਾਂ ਉੱਤੇ ਕੀਤੇ ਜਾ ਰਹੇ ਜੋਰ-ਜ਼ੁਲਮ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਪੂਰਨ ਹਿਮਾਇਤ: ਅਖੰਡ ਕੀਰਤਨੀ ਜਥਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਜੀਵਨ ਜਾਚ ”ਘਾਲਿ ਖਾਇ ਕਿਛੁ ਹਥਹੁ ਦੇਇ॥” ਉੱਤੇ ਅਮਲ ਕਰਦਿਆਂ ਆਪਣੇ ਹੱਥੀਂ ਆਪਣੀਆਂ ਜ਼ਮੀਨਾਂ ਉੱਤੇ ਕਿਰਤ ਕਰਦੇ ਪੰਜਾਬ ਦੇ ਕਿਸਾਨਾਂ ਵੱਲੋਂ ਆਪਣੇ ਹੱਕਾਂ ਉੱਤੇ ਪੈ ਰਹੇ ਡਾਕੇ ਨੂੰ ਰੋਕਣ ਲਈ ਕੀਤੇ … More »

ਖੇਤੀਬਾੜੀ | Leave a comment
IMG_20240313_180153.resized

ਭਾਈ ਨਿੱਝਰ ਕਤਲਕਾਂਡ ਵਿਚ ਸ਼ਕੀ ਨਾਮਜਦ ਹਿੰਦੁਸਤਾਨੀ ਰਾਜਦੂਤ ਵਰਮਾ ਦਾ ਹੋਇਆ ਭਾਰੀ ਵਿਰੋਧ, ਪਿਛਲੇ ਪਾਸਿਓਂ ਭੱਜਣ ਨੂੰ ਹੋਇਆ ਮਜਬੂਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿੱਚ ਭਾਰਤੀ ਕੌਸਲੇਟ ਸੰਜੇ ਵਰਮਾ ਜਿਸਦਾ ਨਾਮ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕੱਤਲ ਅੰਦਰ ਸ਼ਕੀ ਨਾਮਜਦ ਕੀਤਾ ਗਿਆ ਹੈ, ਨੂੰ ਹੋਲੀਡੇ ਇਨ ਹੋਟਲ ਵਿੱਚ ਨੈਟਵਰਕ ਈਵੈਂਟ ਮੀਟਿੰਗ ਵਿੱਚ ਚੀਫ ਗੈਸਟ … More »

ਪੰਜਾਬ | Leave a comment
President Harjinder Singh Dhami(2).resized

ਪਾਕਿਸਤਾਨ ਪੰਜਾਬ ਦੇ ਸਕੂਲਾਂ ਅੰਦਰ ਪੰਜਾਬੀ ਪੜ੍ਹਾਉਣ ਦਾ ਐਲਾਨ ਸ਼ਲਾਘਾਯੋਗ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ … More »

ਪੰਜਾਬ | Leave a comment
Photo - Dr. Karanjit Singh.resized

ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋੰ ਉੱਘੇ ਵਿਦਵਾਨ ਡਾ.ਕਰਨਜੀਤ ਸਿੰਘ ਦੇ ਦੇਹਾਂਤ ਤੇ ਗਹਿਰਾ ਅਫਸੋਸ ਜਤਾਇਆ

ਲੁਧਿਆਣਾ – ਪੰਜਾਬੀ ਦੇ ਸਾਹਿਤਕ ਹਲਕਿਆਂ ਵਿੱਚ ਇਹ ਖਬਰ ਬੜੇ ਦੁਖ ਨਾਲ ਸੁਣੀ ਜਾਵੇਗੀ ਕਿ ਪੰਜਾਬੀ ਦੇ ਉੱਘੇ ਸਾਹਿਤਕਾਰ, ਕਵੀ, ਅਨੁਵਾਦਕ ਅਤੇ ਵਾਰਤਕਕਾਰ ਡਾਕਟਰ ਕਰਨਜੀਤ ਸਿੰਘ ਦਾ ਅੱਜ ਸਵੇਰੇ ਦਿੱਲੀ ਵਿੱਚ ਦੇਹਾਂਤ ਹੋ ਗਿਆ।  ਡਾਕਟਰ ਕਰਨਜੀਤ ਸਿੰਘ ਦਾ ਜਨਮ 12 … More »

ਪੰਜਾਬ | Leave a comment
Screenshot_2024-03-05_14-59-22.resized

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਾਮਲੇ ਤੇ ਮੁੱਖ ਮੰਤਰੀ ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸਬ-ਕਮੇਟੀ ਨੂੰ ਤੁਰੰਤ ਸਮਾਂ ਦੇਵੇ- ਐਡਵੋਕੇਟ ਸਿਆਲਕਾ

ਅੰਮ੍ਰਿਤਸਰ – ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਦੇ ਖਿਲਾਫ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਉਨ੍ਹਾਂ ਦੇ ਮਾਮਲੇ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ … More »

ਪੰਜਾਬ | Leave a comment
IMG-20240310-WA0014.resized

ਬੈਲਜੀਅਮ ਵਿਖੇ ਬੰਦੀ ਸਿੰਘ ਅਤੇ ਕਿਸਾਨਾਂ ਦੇ ਹਕ਼ ਵਿਚ ਹੋਏ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਰੋਪ ਦੇ ਮੁੱਖ ਸ਼ਹਿਰ ਬੈਲਜੀਅਮ ਵਿਖੇ ਬੰਦੀ ਸਿੰਘ ਅਤੇ ਕਿਸਾਨਾਂ ਦੇ ਹਕ਼ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ ਹਨ । ਪ੍ਰਦਰਸ਼ਨ ਬਾਰੇ ਜਾਣਕਾਰੀ ਦੇਂਦਿਆਂ ਯੂਰੋਪਿਅਨ ਸਿੱਖ ਓਰਗੇਨਾਇਜੇਸ਼ਨ ਦੇ ਮੁੱਖੀ ਬਿੰਦਰ ਸਿੰਘ ਨੇ ਦਸਿਆ ਕਿ ਆਪਣੇ ਹਕਾਂ … More »

ਅੰਤਰਰਾਸ਼ਟਰੀ | Leave a comment