ਖ਼ਬਰਾਂ
ਪੀ ਏ ਯੂ ਵਿਖੇ ਕਿਤਾਬਾਂ ਦੀ ਪ੍ਰਦਰਸ਼ਨੀ ਸ਼ੁਰੂ
ਲੁਧਿਆਣਾ- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਿਤਾਬਾਂ ਦੀ ਪ੍ਰਦਰਸ਼ਨੀ ਅੱਜ ਯੂਨੀਵਰਸਿਟੀ ਸਥਿਤ ਡਾ: ਮਹਿੰਦਰ ਸਿੰਘ ਰੰਧਾਵਾ ਲਾਇਬ੍ਰੇਰੀ ਵੱਲੋਂ ਆਯੋਜਿਤ ਕੀਤੀ ਗਈ ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ ਨੇ ਕੀਤਾ। ਇਹ ਪ੍ਰਦਰਸ਼ਨੀ 16 ਤੋਂ 18 ਫਰਵਰੀ … More
ਪੰਜਾਬੀ ਭਾਸ਼ਾ ਨੂੰ ਪ੍ਰਫੁਲਤ ਕਰਨ ਵਾਸਤੇ ਹੋਰ ਯਤਨਾਂ ਦੀ ਲੋੜ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : – ਅੱਜ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਭਾਸ਼ਾ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸ੍ਰੀ ਭੁਪਿੰਦਰਮੋਹਨ ਸਿੰਘ ਸਹਾਇਕ ਕਮਿਸ਼ਨਰ ਜਨਰਲ ਕਮ ਜਿਲ੍ਹਾ ਟਰਾਂਸਪੋਰਟ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ … More
ਮਹਿੰਗਾਈ ਅਤੇ ਘੁਟਾਲਿਆਂ ਰਾਹੀਂ ਕਾਂਗਰਸ ਨੇ ਆਪਣੀ ਕਬਰ ਖੋਦ ਲਈ – ਮਜੀਠੀਆ
ਮੋਗਾ – ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਸਥਾਨਕ ਦਾਣਾ ਮੰਡੀ ਵਿਖੇ ਵਿਸ਼ਾਲ ਇਤਿਹਾਸਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜ ਆਪ ਮੁਹਾਰੇ ਪਹੁੰਚੇ ਲੋਕਾਂ ਦੀ ਭਾਰੀ ਇਕਤਰਤਾ ਇਸ ਗਲ ਦਾ ਸਬੂਤ ਹੈ … More
ਰਣਦੇਵ ਸਿੰਘ ਦੇਬੀ ਅਤੇ ਹੋਰਾਂ ਉੱਤੇ ਦਰਜ ਕੀਤੀ ਗਈ ਐਫ.ਆਈ.ਆਰ ਸਿਆਸਤ ਤੋ ਪ੍ਰੇਰਿਤ
ਫਤਿਹਗੜ੍ਹ ਸਾਹਿਬ:- ਸ: ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼੍ਰੀ ਫਤਿਹਗੜ੍ਹ ਸਾਹਿਬ ਚੋਣ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਸ: ਰਣਦੇਵ ਸਿੰਘ ਦੇਬੀ ਅਤੇ ਉਨ੍ਹਾ ਦੇ ਕੁਝ ਸਾਥੀਆਂ ਉੱਤੇ ਜਿਲ੍ਹਾ ਫਤਿਹਗੜ੍ਹ … More
ਗੁਰਦੁਆਰਾ ਬੰਗਲਾ ਸਾਹਿਬ ਵਿਖੇ ਐਡਵੋਕੇਟ ਤੁਲਸੀ ਦਾ ਸਨਮਾਨ ਕਰਦਿਆਂ ਕਿਸੇ ਵੀ ਮਰਿਆਦਾ ਦੀ ਉਲੰਘਣਾ ਨਹੀਂ ਹੋਈ
ਨਵੀਂ ਦਿੱਲੀ :- ਸ਼੍ਰੋਮਣੀ ਅਕਾਲੀ ਦਲ, ਦਿੱਲੀ ਦੇ ਯੂਥ ਵਿੰਗ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾਜੀ ਨੇ ਐਡਵੋਕੇਟ ਕੇ. ਟੀ. ਐਸ. ਤੁਲਸੀ ਦਾ ਸਨਮਾਨ ਕੀਤੇ ਜਾਣ ਦਾ ਵਿਰੋਧ ਕਰਨ ਵਾਲਿਆਂ ਨੂੰ ਲੰਮੇ ਹੱਥੀਂ ਲੈਦਿਆਂ ਕਿਹਾ ਕਿ ਵਿਰੋਧੀ ਦਵੈਸ਼-ਭਾਵਨਾ ਦੇ ਸ਼ਿਕਾਰ … More
ਅਫਗਾਨਿਸਤਾਨ ਵਿੱਚ ਅਮਰੀਕੀ ਸੈਨਾ ਦਾ ਇੱਕ ਦਿਨ ਦਾ ਖਰਚ 30 ਕਰੋੜ ਡਾਲਰ
ਵਸਿੰਗਟਨ- ਇਰਾਕ ਵਿੱਚੋਂ ਅਮਰੀਕੀ ਸੈਨਾ ਦੇ 2012 ਤੱਕ ਵਾਪਿਸ ਆਉਣ ਨਾਲ ਦੇਸ਼ ਦੇ ਰੱਖਿਆ ਬਜਟ ਵਿੱਚ ਕੁਝ ਕਟੌਤੀ ਹੋਵੇਗੀ। ਅਫਗਾਨਿਸਤਾਨ ਵਿੱਚ ਅੱਤਵਾਦ ਵਿਰੁਧ ਚਲ ਰਹੇ ਸੰਘਰਸ਼ ਵਿੱਚ ਅਮਰੀਕਾ ਨੂੰ ਆਪਣੀ ਸੈਨਾ ਤੇ ਹਰ ਰੋਜ 30 ਕਰੋੜ ਡਾਲਰ ਖਰਚ ਕਰਨੇ ਪੈ … More
ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਨਤੀਜੇ ਦਾ ਐਲਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਘਰੋਂ ਘਰ ਪਹੁੰਚਾਉਣ ਸੰਬੰਧੀ ਚਲਾਏ ਜਾ ਰਹੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ … More
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਦੇਸ਼ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਵਜੋਂ 21 ਫਰਵਰੀ ਨੂੰ ਸਨਮਾਨਿਤ ਕੀਤਾ ਜਾਵੇਗਾ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਖੇਤੀ ਸੰਦ ਬਣਾਉਣ ਵਾਲੀ ਦੇਸ਼ ਦੀ ਵੱਡੀ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਵੱਲੋਂ ਸਥਾਪਿਤ ਸਰਵੋਤਮ ਯੂਨੀਵਰਸਿਟੀ ਸਨਮਾਨ ਇਸ ਵਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਦਿੱਤਾ ਜਾਵੇਗਾ। ਭਾਰਤ ਦੇ ਖੇਤੀਬਾੜੀ ਸਕੱਤਰ ਡਾ: ਪੀ ਕੇ ਬਸੂ ਦੀ ਪ੍ਰਧਾਨਗੀ … More
ਸਿੱਖਾਂ ਦੀ ਪਹਿਚਾਣ ਅਤੇ ਉਨ੍ਹਾਂ ਦੇ ਸਮਾਜਿਕ ਤੇ ਧਾਰਮਿਕ ਚਿੰਨ੍ਹਾ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਦਿਵਾਉਣ ਲਈ ਪ੍ਰਧਾਨ ਮੰਤਰੀ ਨਿੱਜੀ ਦਿਲਚਸਪੀ ਲੈਣ
ਅੰਮ੍ਰਿਤਸਰ:- ਇਟਲੀ ਦੇ ਵੱਖ-ਵੱਖ ਏਅਰਪੋਰਟਾਂ ’ਤੇ ਸਿੱਖਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ, ਕੈਨੇਡਾ ਦੇ ਕਿਊਬਕ ਸੂਬੇ ਦੀ ਵਿਧਾਨ ਸਭਾ ’ਚ ਕ੍ਰਿਪਾਨ ਲਿਜਾਣ ’ਤੇ ਪਾਬੰਦੀ ਲਗਾਉਣ ਅਤੇ ਫਰਾਂਸ ’ਚ ਸਿੱਖ ਬੱਚਿਆਂ ਨੂੰ ਦਸਤਾਰ ਸਜਾਉਣ ’ਤੇ ਪਾਬੰਦੀ ਲਗਾਉਣ ਕਾਰਨ ਸਿੱਖ ਭਾਈਚਾਰੇ … More
ਮੁਬਾਰਕ ਦਾ ਅਸਤੀਫ਼ਾ ਤਬਦੀਲੀ ਦਾ ਅੰਤ ਨਹੀਂ ਸ਼ੁਰੂਆਤ-ਓਬਾਮਾ
ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਹੁਸਨੀ ਮੁਬਾਰਕ ਵਲੋਂ ਅਸਤੀਫ਼ਾ ਦਿੱਤੇ ਜਾਣ ਸਬੰਧੀ ਕਿਹਾ ਹੈ ਕਿ ਹੁਸਨੀ ਮੁਬਾਰਕ ਦਾ ਅਸਤੀਫ਼ਾ ਮਿਸਰ ਵਿਚ ਤਬਦੀਲੀ ਦਾ ਅੰਤ ਨਹੀਂ ਇਕ ਨਵੀਂ ਸ਼ੁਰੂਆਤ ਹੈ। ਹੁਣ ਮਿਸਰ ਨੂੰ ਨਿਰਪੱਖ ਅਤੇ ਸੁਤੰਤਰ ਚੋਣਾਂ ਦੀ ਤਿਆਰੀ ਕਰਨੀ ਚਾਹੀਦੀ … More





