ਖ਼ਬਰਾਂ
ਦਿੱਲੀ ਸ਼ਰਾਬ ਘੁਟਾਲਾ ਵਿਚ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਨੇ ਇਹ ਫੈਸਲਾ ਸੀ.ਬੀ.ਆਈ. ਨਾਲ ਸਬੰਧਤ ਮਾਮਲੇ ਵਿੱਚ ਦਿੱਤਾ ਹੈ। ਸ਼ੁੱਕਰਵਾਰ ਨੂੰ ਹੀ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ‘ਚ ਸੁਪਰੀਮ … More
ਕਦੇ ਔਰਤ ਤੇ ਕਦੇ RBI ਅਫਸਰ ਹੋਣ ਦਾ ਬਹਾਨਾ ਲਾ ਕੇ ਨਕਲ ਕਰਨ ਵਾਲੇ ਕਲਾਕਾਰ ਨੇ ਸਾਫਟਵੇਅਰ ਇੰਜੀਨੀਅਰ ਨਾਲ ਕੀਤੀ1ਕਰੋੜ ਰੁਪਏ ਦੀ ਠੱਗੀ
ਨਵੀਂ ਦਿੱਲੀ,(ਦੀਪਕ ਗਰਗ) – ਹੈਲੋ ਨਿਤਿਨ, ਤੁਸੀਂ ਕੀ ਕਰ ਰਹੇ ਹੋ, ਮੈਨੂੰ 2 ਲੱਖ ਰੁਪਏ ਚਾਹੀਦੇ ਹਨ, ਕਿਰਪਾ ਕਰਕੇ ਦਿਓ! ਇਸ ਕੁੜੀ ਦੀ ਮਿੱਠੀ ਅਤੇ ਸੁਰੀਲੀ ਆਵਾਜ਼ ਤੋਂ ਬੇਵਕੂਫ ਨਾ ਬਣੋ, ਇਹ ਉਹ ਕੁੜੀ ਨਹੀਂ ਜਿਸਨੂੰ ਤੁਸੀਂ ਜਾਣਦੇ ਹੋ, ਇਹ … More
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮੌਜੂਦਾ ਸਿਆਸੀ ਮਸਲਿਆਂ ਬਾਰੇ ਹੋਈ ਅਹਿਮ ਮੀਟਿੰਗ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਭਰਵੀਂ ਮੀਟਿੰਗ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਸਥਿਤ ਪਾਰਟੀ ਦਫ਼ਤਰ ਵਿਖੇ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ‘ਚ ਕੀਤੀ ਗਈ । ਜਿਸ ਵਿੱਚ ਸਮੁੱਚੀ ਐਗਜੈਕਟਿਵ … More
ਐਸਕੇਐਮ ਨੇ ਕੇਂਦਰ ਸਰਕਾਰ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਦੀ ਸ਼ੁਰੂਆਤ ਦਾ ਐਲਾਨ ਕੀਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ 10 ਜੁਲਾਈ 2024 ਨੂੰ ਦਿੱਲੀ ਵਿਖੇ ਹੋਈ ਜਨਰਲ ਬਾਡੀ ਦੀ ਮੀਟਿੰਗ ਨੇ ਭਾਰਤ ਭਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਫਿਰਕੂ ਅਤੇ ਕਾਰਪੋਰੇਟ ਪੱਖੀ ਲੋਕਾਂ ਦਾ ਮੁਕਾਬਲਾ ਕਰਨ ਲਈ ਰੋਜ਼ੀ-ਰੋਟੀ ਦੇ ਭਖਦੇ … More
ਫ਼ਿਲਮ ਦੀ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਨਕਲ ਕਰਨ ਦਾ ਐਡੋਵੋਕੇਟ ਧਾਮੀ ਨੇ ਲਿਆ ਨੋਟਿਸ
ਅੰਮ੍ਰਿਤਸਰ – ਫਿਲਮਾਂ ਅਤੇ ਸੀਰੀਅਲਾਂ ਵਿਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ … More
ਭਾਰਤ ਸਰਕਾਰ ਨਵੇਂ ਕਾਨੂੰਨ ਕੇਵਲ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਲਈ ਨਾ ਵਰਤੇ – ਐਡਵੋਕੇਟ ਧਾਮੀ
ਅੰਮ੍ਰਿਤਸਰ – ਰਾਜਸਥਾਨ ਦੇ ਸਿੱਖ ਆਗੂ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਰਗਰਮ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਨਵੇਂ ਕਾਨੂੰਨਾਂ ਤਹਿਤ ਨਿਸ਼ਾਨੇ ‘ਤੇ ਲੈ ਕੇ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨਾ ਦੇਸ਼ ਅੰਦਰ ਸਿੱਖਾਂ ਵਿਰੁੱਧ ਚੱਲੀਆਂ ਜਾ … More
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ … More
ਕੁਲਵਿੰਦਰ ਕੌਰ ਨੇ ਕੰਗਣਾ ਨੂੰ ਸਾਡੇ ਭਾਈਚਾਰੇ ਪ੍ਰਤੀ ਦਿਖਾਏ ਗਏ ਨਿਰਾਦਰ ਦਾ ਸਨਮਾਨ ਅਤੇ ਲਚਕੀਲੇਪਣ ਨਾਲ ਦਿੱਤਾ ਜਵਾਬ: ਅੰਮ੍ਰਿਤਪਾਲ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਖਡੂਰ ਸਾਹਿਬ, ਪੰਜਾਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੀਆਈਏਸਐਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਬਿਆਨ ਜਾਰੀ ਕੀਤਾ ਹੈ, ਜਿਸ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਚੁਣੀ ਗਈ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ … More
ਅਜ਼ਾਦੀ ਘੁਲਾਟੀਏ ਸ: ਗਜਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਖਾਲਿਸਤਾਨ ਜਲਾਵਤਨ ਸਰਕਾਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਖਾਲਿਸਤਾਨ ਜਲਾਵਤਨ ਸਰਕਾਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਸ: ਗਜਿੰਦਰ ਸਿੰਘ ਬੀਤੇ ਦਿਨੀਂ ਲਾਹੌਰ ਵਿਖੇ ਚਾਲੀ ਸਾਲਾਂ ਤੋਂ ਵੀ ਵੱਧ … More
ਭਾਈ ਗਜਿੰਦਰ ਸਿੰਘ ਦਲ ਖਾਲਸਾ ਦਾ ਵਿਛੋੜਾ ਖਾਲਸਾ ਪੰਥ ਦੇ ਚਲ ਰਹੇ ਸੰਘਰਸ਼ ਨੂੰ ਨਾ ਪੂਰਨ ਹੋਣ ਵਾਲਾ ਘਾਟਾ : ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਖਾਲਿਸਤਾਨ ਦੇ ਸਿਪਾਹ ਸਲਾਰ ਅਤੇ ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਆਪ ਜੀ ਦਾ ਸੰਘਰਸ਼ਸ਼ੀਲ ਜੀਵਨ 1975 ਵਿੱਚ ਇੰਦਰਾ ਗਾਂਧੀ ਵਲੋਂ ਲਗਾਈ ਗਈ ਐਮਰਜੈਂਸੀ ਦੇ ਵਿਰੋਧ ਵਜੋਂ … More










