ਖ਼ਬਰਾਂ

ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦਾ ਸਨਮਾਨ ਕਰਦੇ ਹੋਏ(ਗੁਰਿੰਦਰਜੀਤ ਸਿੰਘ ਪੀਰਜੈਨ)

ਗੁਰੂ ਦੀਆਂ ਲਾਡਲੀਆਂ ਫੋਜਾਂ ਸਿੱਖ ਪੰਥ ਦਾ ਇਕ ਅਨਿੱਖੜਵਾਂ ਅੰਗ ਹਨ : ਗਿਆਨੀ ਗੁਰਬਚਨ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਜ਼ਾਹੋ-ਜਲਾਲ ਨਾਲ ਮੁਹਲਾ ਆਯੌਜਿਤ

ਫ਼ਤਿਹਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ) – ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਤੇ ਗੁਰੂ ਦੀਆਂ ਲਾਡਲੀਆਂ ਫੋਜਾਂ ਸਿੱਖ ਪੰਥ ਦਾ ਇਕ ਅਨਿੱਖੜਵਾਂ ਅੰਗ ਹਨ, ਉਹ ਇੱਥੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ … More »

ਪੰਜਾਬ | Leave a comment
29mks01

ਬ੍ਰਿਗੇਡੀਅਰ ਕਰਮਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸੰਸਕਾਰ

ਸ੍ਰੀ ਮੁਕਤਸਰ ਸਾਹਿਬ,  (ਸੁਨੀਲ ਬਾਂਸਲ) -: ਸ਼ਹਿਰ ਦੀ ਪ੍ਰਸਿੱਧ ਹਸਤੀ ਤੇ ਰਿਟਾਇਰਡ ਬ੍ਰਿਗੇਡੀਅਰ ਸ.ਕਰਮਪਾਲ ਸਿੰਘ ਸਿੱਧੂਦਾ ਅੱਜ ਸੰਖੇਪ ਜਿਹੀ ਬਿਮਾਰੀ ਮਗਰੋਂ ਅਚਾਨਕ ਦੇਹਾਂਤ ਹੋਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਇਥੋਂ ਦੇ ਜਲਾਲਾਬਾਦ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। … More »

ਪੰਜਾਬ | Leave a comment
ਸੈਮੀਨਾਰ ਦੀ ਪ੍ਰਧਾਨਗੀ ਕਰਦੇ ਹੋਏ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ. ਅਤੇ ਸਰਪ੍ਰਸਤ ਇਸਤਰੀ ਵਿੰਗ ਉਨ੍ਹਾਂ ਦੇ ਨਾਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਗੁਲਸ਼ਨ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀਮਤੀ ਸਤਵਿੰਦਰ ਕੌਰ ਧਾਰੀਵਾਲ ਅਤੇ ਹੋਰ ਅਹੁਦੇਦਾਰ ਵੀ ਦਿਖਾਈ ਦੇ ਰਹੇ ਹਨ। ਹੇਠਲੀ ਤਸਵੀਰ ਵਿੱਚ ਇਸਤਰੀਆਂ ਦਾ ਭਰਵਾਂ ਇਕੱਠ। (ਗੁਰਿੰਦਰਜੀਤ ਸਿੰਘ ਪੀਰਜੈਨ)

ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ‘ਇਤਿਹਾਸ ਵਿੱਚ ਬੀਬੀਆਂ ਦਾ ਯੋਗਦਾਨ’ ਰਾਜ ਪੱਧਰੀ ਸੈਮੀਨਾਰ ਦਾ ਆਯੋਜਨ

ਫਤਹਿਗੜ੍ਹ ਸਾਹਿਬ (ਗੁਰਿੰਦਰਜੀਤ ਸਿੰਘ ਪੀਰਜੈਨ) – ਔਰਤਾਂ ਸਮਾਜ ਦੀ ਤਰੱਕੀ ਤੇ ਖੁਸ਼ਹਾਲੀ ਦੀਆਂ ਪ੍ਰਤੀਕ ਹਨ, ਇਤਿਹਾਸ ਗਵਾਹ ਹੈ ਕਿ ਜਦੋਂ ਵੀ ਮਨੁੱਖਤਾ ਨੂੰ ਜੁਲਮ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਮਹਾਨ ਔਰਤਾਂ ਨੇ ਨਾ ਕੇਵਲ ਉਸ ਜੁਲਮ ਦੇ ਖਾਤਮੇ ਲਈ … More »

ਪੰਜਾਬ, ਮੁਖੱ ਖ਼ਬਰਾਂ | Leave a comment
ਸ੍ਰੀ ਦਰਸ਼ਨ ਸਿੰਘ ਗਰੇਵਾਲ ਐਡੀਸ਼ਨਲ ਡਿਪਟੀ ਕਮਿਸ਼ਨਰ ਮੁਕਤਸਰ ਮੇਲਾ ਮਾਘੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। (ਫੋਟੋ : ਰਮੇਸ਼ ਬਾਂਸਲ)

ਮਾਘੀ ਮੇਲੇ ਦੀਆਂ ਤਿਆਰੀਆਂ ਬਾਰੇ ਰਿਵਿਊਮੀਟਿੰਗ ਹੋਈ,ਸੁਰੱਖਿਆ ਪ੍ਰਬੰਧਾਂ ਲਈ ਸ਼ਹਿਰ ਨੂੰ 7 ਸੈਕਟਰਾਂ ’ਚ ਵੰਡਿਆ

ਸ੍ਰੀ ਮੁਕਤਸਰ ਸਾਹਿਬ   (ਸੁਨੀਲ ਬਾਂਸਲ) :    ਸ੍ਰੀ ਮੁਕਤਸਰ ਸਾਹਿਬ ਵਿਖੇ  40 ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਇੱਕ ਰਿਵਿਊ ਮੀਟਿੰਗ  ਸ੍ਰੀ ਦਰਸ਼ਨ ਸਿੰਘ ਗਰੇਵਾਲ ਏ.ਡੀ.ਸੀ. ਜਨਰਲ  ਦੀ ਪ੍ਰਧਾਨਗੀ ਹੇਠ ਹੋਈ । … More »

ਪੰਜਾਬ | Leave a comment
 

ਪਸ਼ੂ ਧੰਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਜ਼ੋਰਾਂ ’ਤੇ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) -: ਸ੍ਰੀ ਮੁਕਤਸਰ ਸਾਹਿਬ ਵਿਖੇ  40 ਮੁਕਤਿਆਂ ਦੀ ਯਾਦ ਵਿੱਚ  8 ਜਨਵਰੀ ਤੋਂ 12 ਜਨਵਰੀ -2011 ਤੱਕ  ਕਰਵਾਈ ਜਾ ਰਹੀ ਕੌਮੀ ਪਸ਼ੂ ਧੰਨ ਚੈਂਪੀਅਨਸ਼ਿਪ ਨੂੰ ਸੁਚਾਰੂ ਢੰਗ ਨਾਲ  ਨੇਪਰੇ ਚੜਾਉਣ ਲਈ ਇੱਕ ਰਿਵਿਊ ਮੀਟਿੰਗ  ਸ੍ਰੀ … More »

ਪੰਜਾਬ | Leave a comment
ਸ੍ਰ ਬਿਕਰਮ ਸਿੰਘ ਮਜੀਠੀਆ ਸਰਪ੍ਰਸਤ ਯੂਥ ਅਕਾਲੀ ਦਲ  ਜ਼ਿਲ੍ਹਾ ਪੱਧਰੀ ਯੂਥ ਅਕਾਲੀ ਦਲ ਦੇ ਵਰਕਰਾਂ ਦੀ ਰੈਲੀ  ਦੌਰਾਨ

ਭਾਖੜਾ ਡੈਮ ਤੋਂ ਬਾਅਦ ਬਠਿੰਡਾ ਰਿਫੈਨਰੀ ਰਾਜ ਦੀ ਦੂਜੀ ਸਭ ਤੋਂ ਵਡੀ ਪ੍ਰਾਪਤੀ–ਮਜੀਠੀਆ

ਲੁਧਿਆਣਾ – ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਬਠਿੰਡਾ ਰਿਫੈਨਰੀ ਨੂੰ ਭਾਖੜਾ ਡੈਮ ਤੋਂ ਬਾਅਦ ਰਾਜ ਦੀ ਦੂਜੀ ਸਭ ਤੋਂ ਵਡੀ ਪ੍ਰਾਪਤੀ ਦੱਸਿਆ। ਅਤੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਸਖ਼ਤ ਤੇਵਰ ਅਪਣਾਉਂਦਿਆਂ ਕਿਹਾ ਕਿ … More »

ਪੰਜਾਬ | Leave a comment
ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਅੰਤਿਮ ਦਿਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਦ੍ਰਿਸ਼ (ਗੁਰਿੰਦਰਜੀਤ ਸਿੰਘ ਪੀਰਜੈਨ)

ਸਹੀਦੀ ਜੋੜ ਮੇਲਾ ਖਾਲਸਾਈ ਰਵਾਇਤਾਂ ਨਾਲ ਸਜਾਏ ਨਗਰ ਕੀਰਤਨ ਨਾਲ ਸੰਪੰਨ

ਫਤਹਿਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ) – ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਵੱਲੋਂ  ਮਨੁੱਖਤਾ, ਧਰਮ ਅਤੇ ਸਚਾਈ  ਦੀ  ਰੱਖਿਆ ਲਈ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ … More »

ਪੰਜਾਬ, ਮੁਖੱ ਖ਼ਬਰਾਂ | Leave a comment
ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਫਤਹਿਗੜ੍ਹ ਸਾਹਿਬ ਵਿਖੇ ਸਲਾਨਾਂ ਸ਼ਹੀਦੀ ਜੋੜ ਮੇਲ ਮੌਕੇ ਕਾਂਨਫਰੰਸ ਨੂੰ ਸੰਬੋਧਨ ਕਰਦੇ ਹੋਏ (ਗੁਰਿੰਦਰਜੀਤ ਸਿੰਘ ਪੀਰਜੈਨ)

ਵਿਆਪਕ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਬਾਦਲ ਵੱਲੋਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ

ਫਤਹਿਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ) – ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਨੇ ਸਾਂਝਾ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ.) ਦੀ ਅਗਵਾਈ ਹੇਠਲੀ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਦੇਸ਼ ਅੰਦਰ ਵੱਡੀ ਪੱਧਰ ’ਤੇ ਭ੍ਰਿਸ਼ਟਾਚਾਰ ਫੈਲਾਉਣ ਅਤੇ ਮਹਿੰਗਾਈ ਨੂੰ ਕਾਬੂ ਵਿੱਚ ਨਾ ਰੱਖ … More »

ਪੰਜਾਬ, ਮੁਖੱ ਖ਼ਬਰਾਂ | Leave a comment
ਕੈਪਟਨ ਅਮਰਿੰਦਰ ਸਿੰਘ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਕਾਨਫੰਰਸ ਮੌਕੇ ਜੁੜੀ ਸੰਗਤ ਨੂੰ ਸੰਬੋਧਨ ਕਰਦੇ ਹੋਏ। (ਫੋਟੋ  ਗੁਰਿੰਦਰਜੀਤ ਸਿੰਘ ਪੀਰਜੈਨ)

ਕਾਂਗਰਸ ਸਰਕਾਰ ਆਉਣ ਤੇ ਜ਼ਿਆਦਤੀਆਂ ਕਰਨ ਵਾਲੇ ਅਕਾਲੀਆਂ ਤੋਂ ਪਾਈ ਪਾਈ ਦਾ ਹਿਸਾਬ ਲਿਆ ਜਾਵੇਗਾ : ਕੈਪਟਨ ਅਮਰਿੰਦਰ

ਫਤਹਿਗੜ੍ਹ ਸਾਹਿਬ (ਗੁਰਿੰਦਰਜੀਤ ਸਿੰਘ ਪੀਰਜੈਨ) – ਕਾਂਗਰਸ ਸਰਕਾਰ ਆਉਣ ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਦੇ ਗਠਜੋੜ ਸਮੇਂ ਕਾਂਗਰਸੀਆਂ ਨਾਲ ਜ਼ਿਆਦਤੀਆਂ ਕਰਨ ਵਾਲੇ ਅਕਾਲੀਆਂ ਤੋਂ ਪਾਈ ਪਾਈ ਦਾ ਹਿਸਾਬ ਲਿਆ ਜਾਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ … More »

ਪੰਜਾਬ, ਮੁਖੱ ਖ਼ਬਰਾਂ | Leave a comment
photo 2 dt 26-12-10

ਛੋਟੇ ਸਾਹਿਬਜਾਦਿਆਂ ਦੀ ਯਾਦ ਵਿੱਚ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਧਾਰਮਿਕ ਰਵਾਇਤਾਂ ਨਾਲ ਆਰੰਭ

ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ) – ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਅੱਜ ਇੱਥੇ ਇਤਿਹਾਸਕ  ਗੁਰਦੁਆਰਾ ਸ਼੍ਰੀ ਜਯੋਤੀ … More »

ਪੰਜਾਬ | Leave a comment