ਖ਼ਬਰਾਂ
ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡ 2024 ‘ਚ ਸ਼ਿਰਕਤ ਕਰਨਗੀਆਂ ਵਿਸ਼ਵ ਦੀਆਂ ਨਾਮੀ ਹਸਤੀਆਂ
ਲੰਡਨ/ ਦੁਬਈ, (ਮਨਦੀਪ ਖੁਰਮੀ ਹਿੰਮਤਪੁਰਾ) - ਦੁਬਈ ਦੀ ਧਰਤੀ ‘ਤੇ ਹੋਣ ਜਾ ਰਹੇ ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡ 2024 ਦੌਰਾਨ ਵਿਸ਼ਵ ਭਰ ਵਿੱਚੋਂ ਨਾਮੀ ਹਸਤੀਆਂ ਦੀ ਆਮਦ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਵਿਸ਼ਵ ਭਰ ਦੇ ਕਾਰੋਬਾਰੀ ਮੁਖੀਆਂ ਨੂੰ ਉਹਨਾਂ ਦੇ … More
ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94 ਹਜ਼ਾਰ ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ … More
ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਯੂਰੋਪ ਅੰਦਰ ਰਹਿੰਦੇ ਸਿੱਖ ਪਰਿਵਾਰਾਂ ਨੂੰ ਬਹੁਤ ਵਾਰ ਧਾਰਮਿਕ ਮੁਦਿਆਂ ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਬਾਰੇ ਅਖਬਾਰਾਂ ਅੰਦਰ ਉਨ੍ਹਾਂ ਨਾਲ ਹੁੰਦੇ ਵਿਤਕਰਿਆਂ ਬਾਰੇ ਪੜਨ ਨੂੰ ਮਿਲਦਾ ਰਹਿੰਦਾ ਹੈ । ਇਸ ਬਾਰੇ ਜਾਣਕਾਰੀ ਦੇਂਦਿਆਂ … More
ਵਾਅਦੇ ਨਹੀਂ ਨਤੀਜੇ ਦਿਆਂਗਾ:ਤਰਨਜੀਤ ਸਿੰਘ ਸੰਧੂ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਦ੍ਰਿੜ੍ਹਤਾ ਨਾਲ ਕਿ ’ਮੈਂ ਵਾਅਦਿਆਂ ’ਚ ਵਿਸ਼ਵਾਸ ਨਹੀਂ ਰੱਖਦਾ ਮੇਰੇ ਤੋਂ ਤੁਸੀਂ ਨਤੀਜੇ ਲਓ, ਤਾਂ ਇਹ ਸੁਣਦਿਆਂ ਹੀ ਅੰਮ੍ਰਿਤਸਰ ਦੇ ਕਾਰੋਬਾਰੀਆਂ ਨੇ ਵੀ ਆਪਣੇ ਪਨ … More
ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਜਨਤਾ ਪਾਰਟੀ ਵਲੋਂ ਅਕਾਲੀ ਦਲ ਬਾਰੇ ਆਪਣਾ ਰਵਈਆ ਦੱਸਿਆ ਗਿਆ ਹੈ। ਉਸ ਤੋਂ ਬਾਅਦ ਅਕਾਲੀ ਦਲ ਵੱਲੋਂ ਵੀ ਹਮੇਸ਼ਾ ਦੀ ਤਰ੍ਹਾਂ ਸਿਧਾਂਤਾਂ ਉਪਰ ਪਹਿਰਾ ਦੇਣ ਦੀ ਗੱਲ ਨੂੰ ਕੋਰ ਕਮੇਟੀ ਵਲੋਂ ਦੋਹਰਾਇਆ ਗਿਆ ਹੈ। … More
ਉਦਯੋਗਪਤੀਆਂ ਨੇ ਪੀਐਚਡੀ ਦੇ ਮੰਚ ’ਤੇ ਪ੍ਰਸ਼ਾਸਨ ਨੂੰ ਦੱਸੀਆਂ ਸਮੱਸਿਆਵਾਂ
ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪੰਜਾਬ ਦੀ ਅਰਥ ਵਿਵਸਥਾ ’ਚ ਲੁਧਿਆਣਾ ਦੇ ਉਦਯੋਗਪਤੀਆਂ ਦਾ ਅਹਿਮ ਯੋਗਦਾਨ ਹੈ। ਲੁਧਿਆਣਾ ਸਮੇਤ ਪੰਜਾਬ ਦੇ ਉਦਯੋਗਪਤੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਸਾਕਸ਼ੀ … More
ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮਤੇ “ਸਾਡੇ ਸਿਧਾਂਤ ਰਾਜਨੀਤੀ ਤੋਂ ਉੱਪਰ ਹਨ” ਦਾ ਸਵਾਗਤ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਮੁੱਖ ਮੁੱਦਿਆਂ, ਨੀਤੀਆਂ ਅਤੇ ਸਿਧਾਂਤਾਂ ਦੀ ਰੂਪਰੇਖਾ ਤਿਆਰ ਕੀਤੀ ਹੈ ਜੋ ਪਾਰਟੀ ਦੀ ਸਿਆਸੀ ਪਹੁੰਚ ਨੂੰ ਅੱਗੇ ਵਧਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੀ … More
ਕੇਜਰੀਵਾਲ ਆਪਣੀ ਗਿਰਫਤਾਰੀ ਵਿਰੁੱਧ ਪਹੁੰਚੇ ਹਾਈ ਕੋਰਟ, ਮਾਮਲੇ ਦੀ ਤੁਰੰਤ ਸੁਣਵਾਈ ਕਰਣ ਦੀ ਲਗਾਈ ਗੁਹਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜੋ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਹਨ, ਨੇ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਸ਼ਨੀਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ … More
ਲੋਕਾਂ ਦੀਆਂ ਆਸਾਂ ਉਮੀਦਾਂ ਤੇ ਖਰਾ ਉੱਤਰਿਆ ਜਾਵੇਗਾ: ਤਰਨਜੀਤ ਸਿੰਘ ਸੰਧੂ
ਅੰਮ੍ਰਿਤਸਰ : ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਥਾਨਕ ਭਾਜਪਾ ਆਗੂਆਂ ਤੇ ਸਰਗਰਮ ਵਰਕਰਾਂ ਵਿੱਚ ਬੇਹੱਦ ਖ਼ੁਸ਼ੀ ਪਾਈ ਜਾ ਰਹੀ ਹੈ। ਅੱਜ ਅਨੇਕਾਂ ਸ਼ਖ਼ਸੀਅਤਾਂ ਅਤੇ ਭਾਜਪਾ ਆਗੂਆਂ ਨੇ ਸਰਦਾਰ ਸੰਧੂ ਦੇ ਸ੍ਰੀ ਅੰਮ੍ਰਿਤਸਰ … More
ਸਿੱਖ ਯੂਥ ਯੂਕੇ ਦੇ ਭੜਕਾਊ ਚਿੱਤਰਣ ਲਈ ਓਏਸਿਸ ਦੀ ਮੁਆਫੀ ਨੂੰ ਕੀਤਾ ਰੱਦ: ਯੂਨਾਈਟਿਡ ਸਿੱਖਸ-ਯੂਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਓਏਸਿਸ ਕਮਿਊਨਿਟੀ ਲਰਨਿੰਗ ਵੱਲੋਂ ਸਿੱਖ ਯੂਥ ਯੂਕੇ ਦੇ ਉਨ੍ਹਾਂ ਦੀ ਅਧਿਆਪਨ ਸਮੱਗਰੀ ਅੰਦਰ ਭੜਕਾਊ ਚਿਤਰਣ ਸਬੰਧੀ ਤਾਜ਼ਾ ਪੱਤਰ ਵਿਹਾਰ ਦੇ ਜਵਾਬ ਵਿੱਚ, ਯੂਨਾਈਟਿਡ ਸਿੱਖਸ-ਯੂਕੇ ਨੇ ਉਨ੍ਹਾਂ ਦੀ ਯੋਗ ਮੁਆਫ਼ੀ ਨੂੰ ਸਪੱਸ਼ਟ ਰੂਪ ਵਿੱਚ ਰੱਦ ਕਰ … More










