ਖ਼ਬਰਾਂ
ਮੀਰੀ ਪੀਰੀ ਹਸਪਤਾਲ ਨੂੰ ਹਰਿਆਣਾ ਦਾ ਸਰਵੋਤਮ ਹਸਪਤਾਲ ਬਣਾਏਗੀ ਸ਼੍ਰੋਮਣੀ ਕਮੇਟੀ: ਧਾਮੀ
ਸ਼ਾਹਬਾਦ ਮਾਰਕੰਡਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਸ਼ਾਹਾਬਾਦ, ਕੁਰੂਕਸ਼ੇਤਰ ਵਿਖੇ ਅਤਿ-ਆਧੁਨਿਕ ਕੈਥ ਲੈਬ ਦਾ ਉਦਘਾਟਨ ਕੀਤਾ। ਇਸ ਮੌਕੇ ਸੰਸਥਾ ਦੇ ਐਗਜ਼ੈਕਟਿਵ ਗਰੁੱਪ ਦੇ ਚੇਅਰਮੈਨ … More
ਭਾਈ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਦੇ ਅਹੁਦੇ ਦੀ ਸਹੁੰ ਚੁੱਕੀ
ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਨੇ ਆਖਿਰ ਐਮਪੀ ਦੇ ਪਦ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨੇ ਹਲਕਾ ਖਡੂਰ ਸਾਹਿਬ ਤੋ ਦੋ ਲੱਖ ਦੇ ਕਰੀਬ ਵੋਟਾਂ ਪ੍ਰਾਪਤ ਕਰਕੇ ਲੋਕ ਸਭਾ ਸੀਟ ਤੇ ਜਿੱਤ ਦਰਜ਼ ਕਰਵਾਈ ਹੈ। ਲੋਕਸਭਾ ਦੇ ਸਪੀਕਰ ਓਮ … More
ਬ੍ਰਿਟੇਨ ‘ਚ ਲੇਬਰ ਪਾਰਟੀ ਦੀ ਸ਼ਾਨਦਾਰ ਜਿੱਤ, ਕੀਰ ਸਟਾਰਮਰ ਹੋਣਗੇ ਨਵੇਂ ਪ੍ਰਧਾਨਮੰਤਰੀ
ਲੰਡਨ – ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਲੇਬਰ ਪਾਰਟੀ ਨੂੰ ਹੁਣ ਤੱਕ 409 ਸੀਟਾਂ ਮਿਲ ਚੁੱਕੀਆਂ ਹਨ। ਕੁਲ 650 ਸੀਟਾਂ ਵਿੱਚੋਂ 592 ਸੀਟਾਂ ਦੇ ਨਤੀਜੇ ਆ ਗਏ ਹਨ। ਸੰਸਦ ਵਿੱਚ ਸਰਕਾਰ ਬਣਾਉਣ ਲਈ … More
ਉਹ ਬਾਬਾ ਕੌਣ ਹੈ ਜਿਸ ਦੇ ਸਤਿਸੰਗ ਵਿੱਚ 122 ਲੋਕ ਮਰੇ? ਬਾਬੇ ਨੇ ਬਣਾਈ ਆਪਣੀ ਫੌਜ ਬਣਾਈ
ਹਾਥਰਸ, (ਦੀਪਕ ਗਰਗ) – ਯੂਪੀ ਦੇ ਹਾਥਰਸ ਵਿੱਚ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਭਗਦੜ ਮੱਚ ਗਈ। ਇਸ ਵਿੱਚ ਔਰਤਾਂ ਅਤੇ ਬੱਚੇ ਫਸ ਗਏ। ਭੀੜ ਨੇ ਉਸ ਨੂੰ ਕੁਚਲ ਦਿੱਤਾ। ਹੁਣ ਤੱਕ 122 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ … More
ਖਡੂਰ ਸਾਹਿਬ ਤੋਂ ਐਮ.ਪੀ ਚੁਣੇ ਗਏ ਭਾਈ ਅਮ੍ਰਿੰਤਪਾਲ ਸਿੰਘ ਤੇ ਐਨਏਸਏ ਵਧਾਣਾ ਚਿੰਤਾਜਨਕ, ਤੁਰੰਤ ਕੀਤਾ ਜਾਵੇ ਰਿਹਾਅ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਨੇ ਪੰਜਾਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਹੈ, ਜੋ ਇਸ ਸਮੇਂ ਅਸਾਮ ਦੀ ਜੇਲ੍ਹ ਵਿੱਚ ਨਜ਼ਰਬੰਦ ਹਨ। ਅਕਾਲੀ ਦਲ ਦੀ ਦਿੱਲੀ … More
ਅਮਰੀਕਾ ਨੇ ਰੂਸ ਨਾਲ ਕਾਰੋਬਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨੂੰ ਦਿੱਤੀ ਪਾਬੰਦੀਆਂ ਦੀ ਧਮਕੀ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਨੇ ਰੂਸ ਨਾਲ ਕਾਰੋਬਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨੂੰ ਪਾਬੰਦੀਆਂ ਦੀ ਧਮਕੀ ਦਿੱਤੀ ਹੈ। ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਕਿਹਾ ਕਿ ਰੂਸ ਦੇ ਖਿਲਾਫ ਗਲੋਬਲ ਪਾਬੰਦੀਆਂ ਦੀ ਉਲੰਘਣਾ ਕਰਨ ਵਾਲੀ ਕਿਸੇ … More
ਸ਼੍ਰੋਮਣੀ ਕਮੇਟੀ ਕਾਲਜਾਂ ਦੇ ਰੁਜ਼ਗਾਰ ਮੇਲੇ ਦੌਰਾਨ ਵੱਖ-ਵੱਖ ਕੰਪਨੀਆਂ ਨੇ ਚੁਣੇ 300 ਵਿਦਿਆਰਥੀ
ਅੰਮ੍ਰਿਤਸਰ/ਚੰਡੀਗੜ੍ਹ – ਸ਼੍ਰੋਮਣੀ ਗੁੁਰਦੁੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੁਜ਼ਗਾਰ ਮੇਲੇ ਦਾ ਪ੍ਰਬੰਧ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਾ ਇਹ ਪਹਿਲਾ ਰੁਜ਼ਗਾਰ ਮੇਲਾ ਸੀ, ਜੋ ਵਿਦਿਆਰਥੀਆਂ ਲਈ … More
ਰਾਏ ਬਿਲਾਲ ਅਕਰਮ ਭੱਟੀ ਦਾ ਡੇਟਨ ਗੁਰਦੁਆਰਾ ਸਾਹਿਬ ਵਿਖੇ ਸੰਗਤ ਵਲੋਂ ਭਰਵਾਂ ਸਵਾਗਤ
ਡੇਟਨ (ਓਹਾਇਓ) – ਜਨਮ ਸਾਖੀ ਸਾਹਿਤ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਵਤਾਰ ਧਾਰਿਆ ਤਾਂ ਸਾਰੇ ਜਗਤ ਨੂੰ ਰੁਸ਼ਨਾਉਣ ਵਾਲੀ ਕਰਤਾਰ ਦੇ ਪਰਗਟ ਹੋਣ ਦੀ ਗਵਾਹੀ ਭਰਦੀ ਜਗਤ ਨੂੰ ਰੁਸ਼ਨਾਉਣ ਵਾਲੀ ਪਹਿਲੀ ਕਿਰਨ ਦਾਈ ਦੌਲਤਾਂ ਨੂੰ ਨਸੀਬ ਹੋਈ। ਉਸ … More
ਰਾਜਸਥਾਨ ਦੀ ਜੁਡੀਸ਼ੀਅਲ ਪ੍ਰੀਖਿਆ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨਾਲ ਵਿਤਕਰਾ ਬੇਹੱਦ ਦੁਖਦਾਈ ਤੇ ਅਨਿਆਂਪੂਰਨ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿੱਚ ਵੱਡੀ ਗਿਣਤੀ ’ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿਲਾਫ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ … More
ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਮੁੱਦਾ ਅਮਰੀਕਾ ਦੇ ਸਿਆਸੀ ਗਲਿਆਰਿਆਂ ਵਿੱਚ ਪਹੁੰਚਿਆ
ਅੰਮ੍ਰਿਤਸਰ/ਨਿਊਯਾਰਕ – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਰੀਬ ਦੋ ਲੱਖ ਵੋਟਾਂ ਨਾਲ ਜਿੱਤ ਪ੍ਰਾਪਤ ਕਰਨ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਰਿਹਾਈ ਨਾ ਕਰਦਿਆਂ ਲੋਕ ਸਭਾ ਵਿਚ ਸੌਹ ਚੁੱਕ ਸਮਾਗਮ ਤੋਂ ਦੂਰ ਰੱਖਣ ਦਾ ਮੁੱਦਾ ਅਮਰੀਕਾ ਦੇ ਸਿਆਸੀ … More










