ਖ਼ਬਰਾਂ

ਨਵੇਂ ਚੁਣੇ ਪ੍ਰਧਾਨ ਗਿਆਨ ਸਿੰਘ ਬਾਕੀ ਮੈਂਬਰਾਂ ਨਾਲ।(ਫੋਟੋ: ਸੁਨੀਲ ਬਾਂਸਲ)

ਗਿਆਨ ਸਿੰਘ ਸਦਰਵਾਲਾ ਸਭਾ ਦੇ ਪ੍ਰਧਾਨ ਥਾਪੇ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਇਥੋਂ ਦੇ ਪਿੰਡ ਸਦਰਵਾਲਾ ਵਿਖੇ ਦੀ ਸਦਰਵਾਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਦੀ ਸਰਵਸੰਮਤੀ ਨਾਲ ਚੋਣ ਹੋਈ ਜਿਸ ਵਿੱਚ ਸ.ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਐਮ.ਡੀ.ਕੋਆਪਰੇਟਿਵ ਬੈਂਕ ਦੇ ਨਜ਼ਦੀਕੀ ਸ.ਗਿਆਨ ਸਿੰਘ ਨੂੰ ਪ੍ਰਧਾਨ ਥਾਪਿਆ ਗਿਆ। ਇਸ ਤੋਂ … More »

ਪੰਜਾਬ | Leave a comment
 

ਅੰਮ੍ਰਿਤਧਾਰੀ ਸਿੰਘ ਨੂੰ ਅਦਾਲਤ ’ਚ ਜਾਣ ਤੋਂ ਰੋਕਣਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ-ਜਥੇ: ਅਵਤਾਰ ਸਿੰਘ

ਅੰਮ੍ਰਿਤਸਰ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ’ਚ ਇਕ ਅੰਮ੍ਰਿਤਧਾਰੀ ਸ. ਅਜੀਤ ਸਿੰਘ ਨੂੰ ਕ੍ਰਿਪਾਨ ਪਹਿਨੀ ਹੋਣ ਕਾਰਨ ਲਾਹੌਰ ਹਾਈ ਕੋਰਟ ’ਚ ਦਾਖਲ ਹੋਣ ਤੋਂ ਰੋਕੇ ਜਾਣ ਸਬੰਧੀ ਛਪੀ ਖਬਰ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ … More »

ਪੰਜਾਬ | Leave a comment
 

ਭਾਰਤ ਦੇ ਪ੍ਰਧਾਨ ਮੰਤਰੀ, ਫਰਾਂਸ ’ਚ ਦਸਤਾਰ ’ਤੇ ਪਾਬੰਦੀ ਦੇ ਮਸਲੇ ’ਤੇ ਫਰਾਂਸ ਦੇ ਰਾਸ਼ਟਰਪਤੀ ਨਾਲ ਗੱਲ ਕਰਨ

ਅੰਮ੍ਰਿਤਸਰ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਭਾਰਤ ਦੇ ਪ੍ਰਧਾਨ ਡਾ: ਮਨਮੋਹਨ ਸਿੰਘ ਨੂੰ ਲਿਖੇ ਇਕ ਪੱਤਰ ’ਚ ਮੰਗ ਕੀਤੀ ਹੈ ਕਿ ਉਹ ਫਰਾਂਸ ’ਚ ਸਿੱਖਾਂ ਨੂੰ ਦਰਪੇਸ਼ ਦਸਤਾਰ ਦਾ ਮਸਲਾ ਹੱਲ ਕਰਾਉਣ ਲਈ ਭਾਰਤ ਦੇ ਦੌਰੇ … More »

ਪੰਜਾਬ | Leave a comment
Dec.2

ਪੀ ਏ ਯੂ ਵਿਖੇ ਭਾਈ ਵੀਰ ਸਿੰਘ ਯਾਦਗਾਰੀ ਗੁਲਦਾਉਦੀ ਸ਼ੋਅ ਦਾ ਉਦਘਾਟਨ ਡਾ: ਕੰਗ ਨੇ ਕੀਤਾ

ਲੁਧਿਆਣਾ: -20ਵੀਂ ਸਦੀ ਦੇ ਮਹਾਨ ਕਵੀ ਅਤੇ ਪੰਜਾਬ ਵਿੱਚ ਗੁਲਦਾਉਦੀ ਫੁੱਲਾਂ ਬਾਰੇ ਚੇਤਨਾ ਭਰਪੂਰ ਕਵਿਤਾਵਾਂ ਲਿਖਣ ਵਾਲੇ ਭਾਈ ਵੀਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਗੁਲਦਾਉਦੀ ਸ਼ੋਅ ਦਾ ਉਦਘਾਟਨ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ … More »

ਪੰਜਾਬ | Leave a comment
SS_ARTIST

ਪੰਜਾਬੀ ਯੂਨੀਵਰਸਿਟੀ ਵਲੋਂ ਸੋਭਾ ਸਿੰਘ ਦੇ ਨਾਂਅ ਤੇ ਇਨਾਮ ਸਥਾਪਤ ਕਰਨ ਦਾ ਐਲਾਨ

ਪਟਿਆਲਾ-( ਹ.ਸ.ਭੰਵਰ) ਪੰਜਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਕੌਮਾਂਤਰੀ ਪ੍ਰਸ਼ਿੱਧੀ ਵਾਲੇ  ਚਿੱਤਰਕਾਰ ਸ.ਸੋਭਾ ਸਿੰਘ ਦੇ ਨਾਂਅ ‘ਤੇ ਇਕ ਫੈਲੋਸ਼ਿਪ ਅਤੇ ਇਕ ਸਾਲਾਨਾ ਇਨਾਮ ਦੇਣ ਦਾ ਐਲਾਨ ਕੀਤਾ । ਸੋਮਵਾਰ 29 ਨਵੰਬਰ ਨੂੰ ਇਥੇ ਕਲਾ ਭਵਨ ਵਿਖੇ ਇਸ … More »

ਪੰਜਾਬ, ਮੁਖੱ ਖ਼ਬਰਾਂ | Leave a comment
sobha singh

ਸ: ਸੋਭਾ ਸਿੰਘ ਚਿਤਰਕਾਰ ਜਨਮ ਦਿਹਾੜੇ ਨੂੰ ਸਮਰਪਿਤ ਚਿਤਰ ਪ੍ਰਦਰਸ਼ਨੀ

ਲੁਧਿਆਣਾ: – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸੰਚਾਰ ਅਤੇ ਅੰਤਰ ਰਾਸ਼ਟਰੀ ਸੰਪਰਕ ਕੇਂਦਰ ਵੱਲੋਂ ਯੂਨੀਵਰਸਿਟੀ ਦੀ ਪੁਰਾਣੀ ਵਿਦਿਆਰਥਣ ਅਤੇ ਪ੍ਰਸਿੱਧ ਚਿੱਤਰਕਾਰ ਮੀਰਾ ਆਹੂਜਾ ਦੇ ਕੁਦਰਤ ਨਾਲ ਸਬੰਧਿਤ ਚਿੱਤਰਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਖੇਮ … More »

ਪੰਜਾਬ, ਮੁਖੱ ਖ਼ਬਰਾਂ | Leave a comment
bangla desh jatha

ਬੰਗਲਾ ਦੇਸ਼ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ 58 ਮੈਂਬਰੀ ਜਥਾ ਰਵਾਨਾ

ਅੰਮ੍ਰਿਤਸਰ:- ਭਾਰਤ ਤੋਂ ਇਲਾਵਾ ਹੋਰ ਕਈ ਮੁਲਕਾਂ ’ਚ ਵੱਡੀ ਗਿਣਤੀ ’ਚ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਗੁਰਧਾਮ ਸੁਸ਼ੋਭਿਤ ਹਨ ਜਿਨ੍ਹਾਂ ਦੇ ਦਰਸ਼ਨ ਦੀਦਾਰ ਕਰਨ ਲਈ ਹਰ ਗੁਰਸਿੱਖ ਮਾਈ ਭਾਈ ਦੀ ਤੀਬਰ ਲੋਚਾ ਹੁੰਦੀ ਹੈ ਅਤੇ ਦਰਸ਼ਨ ਦੀਦਾਰ ਕਰਨ ਉਪਰੰਤ … More »

ਪੰਜਾਬ, ਮੁਖੱ ਖ਼ਬਰਾਂ | Leave a comment
 

ਕਲਕੱਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਅਹੁਦੇ ਵਿਰੁੱਧ ਬਿਆਨਬਾਜ਼ੀ ਕਰਕੇ ਦਿੱਲੀ ਬੈਠੇ ਆਪਣੇ ਅਕਾਵਾਂ ਨੂੰ ਖੁਸ਼ ਕਰ ਰਹੇ ਹਨ

ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰ੍ਧਾਨ ਜਥੇਦਾਰ ਅਵਤਾਰ ਸਿੰਘ ਨੇ ਅਖੌਤੀ ਸ਼੍ਰੋਮਣੀ ਪੰਥਕ ਕੌਂਸਲ ਦੇ ਚੇਅਰਮੈਨ ਕਲਕੱਤੇ ਦੇ ਦਿੱਤੇ ਬਿਆਨ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕਾਂਗਰਸੀ ਏਜੰਟ ਤੇ ਕੁਰਸੀ ਦੇ ਲਾਲਚ ਵੱਸ ਕਲਕੱਤਾ ਵਲੋਂ ਜਿਸ ਘਟੀਆਂ ਤਰੀਕੇ ਨਾਲ … More »

ਪੰਜਾਬ | Leave a comment
 

ਨਗਰ ਕੀਰਤਨ ਦੀ ਇਜ਼ਾਜ਼ਤ ਨਾ ਦੇਣ ’ਤੇ ਪਾਕਿਸਤਾਨ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ

ਅੰਮ੍ਰਿਤਸਰ-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਦੀ ਇਜ਼ਾਜ਼ਤ ਨਾ ਦੇਣ ’ਤੇ ਪਾਕਿਸਤਾਨ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। … More »

ਪੰਜਾਬ | Leave a comment
 

ਜਰਮਨੀ ਦੇ ਅਗਾਂਹਵਧੂ ਕਿਸਾਨਾਂ ਵੱਲੋਂ ਪੀ ਏ ਯੂ ਦਾ ਦੌਰਾ

ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦੌਰੇ ਤੇ ਆਏ ਜਰਮਨੀ ਦੇ ਅਗਾਂਹਵਧੂ ਕਿਸਾਨਾਂ ਨੇ ਕਿਹਾ ਹੈ ਕਿ ਇਹ ਯੂਨੀਵਰਸਿਟੀ ਸਿਰਫ ਪੰਜਾਬ ਦੇ ਕਿਸਾਨਾਂ ਦਾ ਹੀ ਮੱਕਾ ਨਹੀਂ ਸਗੋਂ ਵਿਸ਼ਵ ਭਰ ਦੇ ਕਿਸਾਨਾਂ ਲਈ ਪੂਜਣਯੋਗ ਥਾਂ ਹੈ ਕਿਉਂਕਿ ਇਸ ਯੂਨੀਵਰਸਿਟੀ ਦੀਆਂ … More »

ਖੇਤੀਬਾੜੀ | Leave a comment