ਖ਼ਬਰਾਂ

Screenshot_2024-03-22_14-17-44.resized

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਸੰਗਤ ਲਈ ਚਾਰ ਬੈਟਰੀ ਵਾਹਨ ਭੇਟ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸਟੇਟ ਬੈਂਕ ਆਫ਼ ਇੰਡੀਆ ਨੇ ਚਾਰ ਬੈਟਰੀ ਵਾਹਨ ਭੇਟ ਕੀਤੇ ਹਨ। ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ … More »

ਪੰਜਾਬ | Leave a comment
jss 15.resized

“ਪੰਥਕ ਸਿੱਖਿਆ ਤੇ ਜਥੇਦਾਰ ਸੰਤੋਖ ਸਿੰਘ” ਵਿਸੇ਼ ਉਤੇ ਹੋਈ ਵਿਚਾਰ ਗੋਸ਼ਟੀ

ਨਵੀਂ ਦਿੱਲੀ – ਦਿੱਲੀ ਵਿਚਲੇ ਪੰਥਕ ਸਿੱਖਿਆ ਅਦਾਰਿਆਂ ਦੇ ਬਾਨੀ ਜਥੇਦਾਰ ਸੰਤੋਖ ਸਿੰਘ ਜੀ ਦੇ 96ਵੇਂ ਜਨਮ ਦਿਹਾੜੇ ਮੌਕੇ ਕਾਂਸਟੀਚਿਊਸ਼ਨ ਕਲੱਬ ਵਿਖੇ “ਪੰਥਕ ਸਿੱਖਿਆ ਤੇ ਜਥੇਦਾਰ ਸੰਤੋਖ ਸਿੰਘ” ਵਿਸੇ਼ ਉਤੇ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਗੋਸ਼ਟੀ ਦੌਰਾਨ ਸਮਾਜਿਕ, … More »

ਭਾਰਤ | Leave a comment
IMG-20240321-WA0013.resized

ਓਏਸਿਸ ਦੇ ਸੀਈਓ ਨੇ ਅਪਰਾਧ ਲਈ ਸਿੱਖ ਭਾਈਚਾਰੇ ਤੋਂ ਮੁਆਫੀ ਮੰਗੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਓਏਸਿਸ ਕਮਿਊਨਿਟੀ ਲਰਨਿੰਗ ਮਲਟੀ ਅਕੈਡਮੀ ਟਰੱਸਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੌਹਨ ਬਾਰਨੇਬੀ ਨੂੰ ਧਰਮ, ਕੱਟੜਪੰਥ ਅਤੇ ਅੱਤਵਾਦ ਬਾਰੇ ਸਲਾਈਡਾਂ ਵਿੱਚ ਸਿੱਖ ਨੌਜਵਾਨ ਸੰਗਠਨ ਬਾਰੇ ਸਲਾਈਡ ਸ਼ਾਮਲ ਕਰਨ ਲਈ ਸਿੱਖ ਭਾਈਚਾਰੇ ਤੋਂ ਹੋਏ ਅਪਰਾਧ ਲਈ ਮੁਆਫੀ ਮੰਗਣ ਲਈ … More »

ਭਾਰਤ | Leave a comment
images (21)(3).resized

ਆਰਐਸਐਸ ਦੀ ਵਿਚਾਰਧਾਰਾ ਆਧੁਨਿਕ ਜਮਹੂਰੀ ਰਾਸ਼ਟਰ-ਰਾਜ ਦੇ ਵਿਚਾਰ ਦੇ ਵਿਰੁੱਧ ਅਤੇ ਰਾਸ਼ਟਰ ਵਿਰੋਧੀ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਵਿੱਚ ਅਸ਼ਾਂਤੀ ਫੈਲਾਉਣ, ਪੰਜਾਬ ਅਤੇ ਹਰਿਆਣਾ ਵਿੱਚ ਵੱਖਵਾਦ ਅਤੇ ਅੱਤਵਾਦ ਨੂੰ ਬੜ੍ਹਾਵਾ ਦੇਣ ਅਤੇ ਕਿਸਾਨ ਸੰਘਰਸ਼ ਰਾਹੀਂ ਅਰਾਜਕਤਾ ਫੈਲਾਉਣ ਲਈ ਆਰ.ਐਸ.ਐਸ. ਦੀ ਸਖ਼ਤ ਨਿਖੇਧੀ ਕੀਤੀ ਹੈ।  ਇਹ ਬਿਨਾਂ ਕਿਸੇ ਤੱਥ ਦੇ … More »

ਪੰਜਾਬ | Leave a comment
IMG-20240319-WA0019.resized

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾਂ ਵਿੰਗ ਦਾ ਵਧਿਆ ਦਾਇਰਾ, ਵੱਡੀ ਗਿਣਤੀ ਅੰਦਰ ਬੀਬੀਆਂ ਨੇ ਕੀਤੀ ਸ਼ਮੂਲੀਅਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾਂ ਵਿੰਗ ਵਿਚ ਵੱਡੀ ਗਿਣਤੀ ਅੰਦਰ ਬੀਬੀਆਂ ਵਲੋਂ ਸ਼ਮੂਲੀਅਤ ਕਰਣ ਨਾਲ ਪਾਰਟੀ ਦਾ ਦਾਇਰਾ ਹੋਰ ਵੱਧ ਗਿਆ ਹੈ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਮਹਿਲਾਂ ਵਿੰਗ ਦੇ ਮੁੱਖ ਸੇਵਾਦਾਰ … More »

ਭਾਰਤ | Leave a comment
photo_2024-03-18_06-12-35.resized

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਆਮ ਰੰਗਾਂ ਦੀ ਹੋਲੀ ਖੇਡਣ ਦੀ ਥਾਂ ਤੇ ਖਾਲਸਾ ਪੰਥ ਅੰਦਰ ਚੜ੍ਹਦੀ ਕਲਾ ਦਾ ਸੰਚਾਰ ਕਰਨ ਲਈ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੇ ਹੋਲਾ ਮਹੱਲਾ ਮਨਾਉਣਾ ਸ਼ੁਰੂ … More »

ਅੰਤਰਰਾਸ਼ਟਰੀ | Leave a comment
WhatsApp Image 2024-03-18 at 17.28.28.resized

ਟਰਾਂਜੈਂਡਰ ਵੀ ਸਾਡੇ ਸਮਾਜ ਦਾ ਅਭਿੰਨ ਅੰਗ ਅਤੇ ਬਰਾਬਰਤਾ ਦੇ ਹੱਕਦਾਰ ਹਨ : ਰਿਸ਼ੀਪਾਲ ਡਡਵਾਲ

ਅੰਮ੍ਰਿਤਸਰ – ਕੈਪਟਨ ਗੁਰਦੀਪ ਸਿੰਘ ਸੋਸਾਇਟੀ ਅਤੇ ਵਿੱਦਿਆ ਦੇਵੀ ਚੈਰੀਟੇਬਲ ਟਰੱਸਟ ਵੱਲੋਂ ਸਾਂਝੇ ਤੌਰ ਤੇ ਟਰਾਂਜੈਂਡਰਾਂ ਨੂੰ ਸਮਾਜ ਵਿਚ ਆਮ ਲੋਕਾਂ ਵਾਂਗ ਮਾਨ ਸਨਮਾਨ ਦਿਵਾਉਣ ਅਤੇ ਉਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਮਿਲੇ ਹੱਕਾਂ ਨੂੰ ਲੋਕਾਂ ਵਿੱਚ ਉਜਾਗਰ ਕਰਨ ਸਬੰਧੀ ਇੱਕ … More »

ਪੰਜਾਬ | Leave a comment
Photo- (First Meeting).resized

ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵੱਲੋਂ ਪ੍ਰਬੰਧਕੀ ਬੋਰਡ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਕੱਤਰ ਨਾਮਜ਼ਦ

ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਦੀ ਪ੍ਰਧਾਨਗੀ 17 ਮਾਰਚ, 2024 ਨੂੰ ਹੋਈ ਪ੍ਰਬੰਧਕੀ ਬੋਰਡ ਦੀ ਇਕੱਤ੍ਰਤਾ ਹੋਈ। ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦਸਿਆ ਕਿ ਪੰਜਾਬੀ ਸਾਹਿਤ ਅਕਾਡਮੀ ਦੇ ਸੰਵਿਧਾਨ ਅਨੁਸਾਰ … More »

ਪੰਜਾਬ | Leave a comment
WhatsApp Image 2024-03-17 at 16.06.32 (1).resized

ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਪੰਜਾਬ ਵਿਚ ਜੇਲ੍ਹ ਤਬਦੀਲੀ ਦੇ ਮੁੱਦੇ ਤੇ ਪੁਲਿਸ ਵਲੋਂ ਸਿੱਖ ਆਗੂਆਂ ਦੀ ਫੜੋ-ਫੜੀ ਦੇ ਬਾਵਜੂਦ ਬੇਮਿਸਾਲ ਰਿਹਾ ਇਕਠ

ਅੰਮ੍ਰਿਤਸਰ – ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ‘ਵਾਰਿਸ ਪੰਜਾਬ ਦੇ’ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਪੰਜਾਬ ਵਿਚ ਜੇਲ੍ਹ ਤਬਦੀਲੀ ਲਈ ਅੱਜ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸੱਦੇ ਗਏ ਪੰਥਕ ਇਕੱਠ ਤੋਂ ਪਹਿਲਾਂ ਭਾਵੇਂ ਕਿ ਪੰਜਾਬ ਪੁਲਿਸ ਵਲੋਂ ਸਿੱਖ … More »

ਪੰਜਾਬ | Leave a comment
ਕੇਂਦਰੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ।

ਅੰਮ੍ਰਿਤਸਰ ’ਚ ਅਮਰੀਕਨ ਕੌਂਸਲੇਟ ਖੁਲ੍ਹਵਾਵਾਂਗੇ: ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ / ਨਵੀਂ ਦਿਲੀ – ਅੰਮ੍ਰਿਤਸਰ ਨੂੰ ਨੇੜੇ ਭਵਿਖ ’ਚ ਇਕ ਵੱਡੀ ਖ਼ੁਸ਼ ਖ਼ਬਰ ਮਿਲਣ ਜਾ ਰਹੀ ਹੈ। ਸ਼ਹਿਰ ਦੇ ਨੁਹਾਰ ਬਦਲਣ ’ਚ ਲੱਗੇ ਗੁਰੂ ਨਗਰੀ ਦੇ ਸਪੂਤ ਸਾਬਕਾ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ਼ … More »

ਪੰਜਾਬ | Leave a comment