ਖ਼ਬਰਾਂ

IMG-20240630-WA0016.resized

ਕੰਜ਼ਰਵੇਟਿਵ ਉਮੀਦਵਾਰ ਕਰੋਲਿਨਨੋਕਸ ਨੇ ਭਾਈ ਅਮਰੀਕ ਸਿੰਘ ਗਿਲ ਨਾਲ ਮੁਲਾਕਾਤ ਕਰ ਸਿੱਖ ਮੁੱਦਿਆਂ ਦਾ ਸਮਰਥਨ ਕੀਤਾ

ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਸਾਉਥੈਂਪਟਨ ਨੌਰਥ ਲਈ ਕੰਜ਼ਰਵੇਟਿਵ ਉਮੀਦਵਾਰ ਕਰੋਲਿਨਨੋਕਸ ਜੋ ਕਿ 2010 ਤੋਂ ਉੱਥੇ ਐਮਪੀ ਹੈ ਅਤੇ ਉਹ ਹਮੇਸ਼ਾ ਸਿੱਖ ਮੁੱਦਿਆਂ ਦਾ ਸਮਰਥਨ ਕਰਦੀ ਰਹੀ ਹੈ । ਯੂਕੇ ਅੰਦਰ 4 ਜੁਲਾਈ ਨੂੰ ਹੋਣ ਵਾਲੇ ਵੋਟਾਂ ਵਿਚ … More »

ਅੰਤਰਰਾਸ਼ਟਰੀ | Leave a comment
IMG-20240630-WA0010.resized

ਅਦਾਲਤ ਅਤੇ ਸੰਸਦ ਦੇ ਸਪੀਕਰ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਅਧਿਕਾਰਾਂ ਦੀ ਸੁਰੱਖਿਆ ਕਰਦਿਆਂ ਉਨ੍ਹਾਂ ਨੂੰ ਸੰਵਿਧਾਨ ਪ੍ਰਤੀ ਸਹੁੰ ਚੁੱਕਵਾਣ ਦਾ ਰਾਹ ਪੱਧਰਾ ਕੀਤਾ ਜਾਏ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਬਾਣੀ ਤੇ ਬਾਣੇ ਦਾ ਪ੍ਰਚਾਰ ਕਰਣ ਦੇ ਨਾਲ ਨਸ਼ੇ ਵਿਰੁੱਧ ਜੰਗ ਛੇੜਨ ਵਾਲੇ ਭਾਈ ਅਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਰਾਸ਼ਟਰੀ ਸੁੱਰਖਿਆ ਕਾਨੂੰਨ (ਐੱਨਐੱਸਏ) ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਉਹ ਅਸਾਮ ਦੀ ਡਿਬਰੁਗੜ੍ਹ … More »

ਪੰਜਾਬ | Leave a comment
IMG-20240629-WA0008.resized

ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਦੋਸ਼ੀ ਨਿਖਿਲ ਗੁਪਤਾ ਅਮਰੀਕੀ ਜੱਜ ਸਾਹਮਣੇ ਹੋਇਆ ਪੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਪਤਵੰਤ ਪੰਨੂ ਦੇ ਕਥਿਤ ਕਤਲ ਦੀ ਸਾਜ਼ਿਸ਼ ਦਾ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਵਕੀਲਾਂ ਨੇ ਮੁਢਲੇ ਕਦਮ ਚੁੱਕਣ ਕਰਕੇ ਪਹਿਲੀ ਵਾਰ ਮੁਕੱਦਮੇ ਦੇ ਜੱਜ ਦੇ ਸਾਹਮਣੇ ਪੇਸ਼ ਹੋਇਆ । ਫੈਡਰਲ ਸੀਨੀਅਰ ਜੱਜ ਵਿਕਟਰ ਮੈਰੇਰੋ ਨੇ … More »

ਅੰਤਰਰਾਸ਼ਟਰੀ | Leave a comment
PEDA_Ludhiana.resized

ਪੇਡਾ ਨੇ ਲੁਧਿਆਣਾ ਦੇ ਰਿਟੇਲਰਾਂ ਲਈ ਸਟੈਂਡਰਡ ਅਤੇ ਲੇਬਲਿੰਗ ਵਰਕਸ਼ਾਪ ਦਾ ਕੀਤਾ ਆਯੋਜਨ

ਲੁਧਿਆਣਾ -  ਸੂਬੇ ਵਿੱਚ ਊਰਜਾ ਦੀ ਸੰਭਾਲ ਲਈ ਉਪਰਾਲੇ ਕਰ ਰਹੀ  ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਚਲਾਏ ਜਾ ਰਹੇ ਸਟੈਂਡਰਡ ਐਂਡ ਲੇਬਲਿੰਗ ਪ੍ਰੋਗਰਾਮ ਤਹਿਤ ਅੱਜ ਸ਼ਹਿਰ ਦੇ ਇੱਕ ਨਿੱਜੀ ਹੋਟਲ ਵਿੱਚ ਰਿਟੇਲਰਾਂ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ  … More »

ਪੰਜਾਬ | Leave a comment
IMG_20240628_175534.resized

ਅਫਗਾਨੀ ਸਿੱਖਾਂ ਦੀ ਮਦਦ ਮਾਮਲੇ ਤੇ ਕੈਨੇਡਾ ਦੇ ਸਿੱਖ ਮੰਤਰੀ ਹਰਜੀਤ ਸਿੰਘ ਸੱਜਣ ਫਿਰਕੂ ਤਾਕਤਾਂ ਦੇ ਨਿਸ਼ਾਨੇ ’ਤੇ ਆਏ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਰੱਖਿਆ ਮੰਤਰੀ ਰਹਿ ਚੁੱਕੇ ਹਰਜੀਤ ਸਿੰਘ ਸੱਜਣ ਵਿਰੁੱਧ ਗੰਭੀਰ ਦੋਸ਼ ਲਾਉਂਦੀ ਇਕ ਰਿਪੋਰਟ ਸਾਹਮਣੇ ਆਈ ਹੈ। ਕੈਨੇਡਾ ਦੀ ਅਖ਼ਬਾਰ ‘ਦਾ ਗਲੋਬ ਐਂਡ ਮੇਲ’ ਦੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਜਦੋਂ ਤਿੰਨ … More »

ਅੰਤਰਰਾਸ਼ਟਰੀ | Leave a comment
IMG-20240628-WA0003.resized

ਵੋਟ ਸਿਆਸਤ ਵਿਚ ਸਿੱਖ ਰਾਜਨੀਤੀ ਦੇ ਅਧਾਰਾਂ ਨੂੰ ਕੀਤਾ ਜਾਵੇ ਮੁੜ ਸੁਰਜੀਤ : ਪੰਥ ਸੇਵਕ ਸਖਸ਼ੀਅਤਾਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਸਿੱਖ ਵੋਟ ਰਾਜਨੀਤੀ ਦੀ ਮੌਜੂਦਾ ਹਾਲਾਤ ਬਾਰੇ ਇਕ ਸਾਂਝਾ ਨੀਤੀ ਬਿਆਨ ਜਾਰੀ ਕੀਤਾ ਹੈ। ਪੰਥ ਸੇਵਕਾਂ ਭਾਈ ਦਲਜੀਤ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ … More »

ਭਾਰਤ | Leave a comment
punjab-approves-sikh-marriage-act-to-iron-out-the-wrinkles-1719397373-5635.resized

ਪਾਕਿਸਤਾਨ ਦੀ ਪੰਜਾਬ ਸਰਕਾਰ ਵੱਲੋਂ ਸਿੱਖ ਮੈਰਿਜ ਐਕਟ ਨੂੰ ਮਨਜ਼ੂਰੀ

ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੇ ਸੂਚਨਾ ਮੰਤਰੀ ਆਜ਼ਮਾ ਬੁਖਾਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸਿੱਖ ਮੈਰਿਜ ਐਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਦੇ ਨਾਲ ਲਾਹੌਰ ਵਿੱਚ ਇੱਕ … More »

ਪੰਜਾਬ | Leave a comment
 

ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਪੀ.ਜੀ.ਆਈ ਪ੍ਰਸਾਸ਼ਨ ਦੇ ਪੰਜਾਬੀ ਵਿਰੋਧੀ ਫ਼ੈਸਲੇ ਦੀ ਘੋਰ ਨਿੰਦਾ

ਲੁਧਿਆਣਾ  : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਨੇ ਪੀ.ਜੀ.ਆਈ. ਦੇ ਡਾਇਰੈਕਟਰ ਡਾ. ਵਿਵੇਕ ਲਾਲ ਵਲੋਂ 4 ਜੂਨ, 2024 ਦੇ ਪੱਤਰ ਰਾਹੀਂ ਨੂੰ ਪੀ.ਜੀ.ਆਈ ਦੇ ਸਟਾਫ਼ ਨੂੰ ਹਿੰਦੀ ਭਾਸ਼ਾ ਵਰਤਣ ਦੀ ਹਦਾਇਤ ਦੇਣ … More »

ਪੰਜਾਬ | Leave a comment
IMG_20240627_212516.resized

ਬਹੁਤ ਹੀ ਘਿਨਾਉਣਾ… ਅਸੀਂ ਥੱਕ ਗਏ ਹਾਂ’, ਕਿਸ ਗੱਲ ਦੀ ਚਿੰਤਾ ‘ਚ ਸੀਆਈਡੀ ਅਧਿਕਾਰੀ, ਕਿਹਾ- ਇਹ ਆਰ ਰੇਟਿੰਗ ਫਿਲਮ ਹੈ ਮੈਰਾਥਨ ਵਰਗੀ

ਬੈਂਗਲੁਰੂ, (ਦੀਪਕ ਗਰਗ) – ਕੇਂਦਰੀ ਅਤੇ ਰਾਜ ਪੱਧਰ ‘ਤੇ ਗੰਭੀਰ ਮਾਮਲਿਆਂ ਦੀ ਜਾਂਚ ਕਰਨ ਵਾਲੀਆਂ ਏਜੰਸੀਆਂ ਹਨ। ਇਨ੍ਹਾਂ ਵਿੱਚ ਸੀਆਈਡੀ ਦਾ ਵਿਸ਼ੇਸ਼ ਸਥਾਨ ਹੈ। ਹਰ ਰਾਜ ਦੀ ਪੁਲਿਸ ਕੋਲ ਸੀਆਈਡੀ (ਕ੍ਰਾਈਮ ਇਨਵੈਸਟੀਗੇਸ਼ਨ ਵਿਭਾਗ) ਦੀ ਇੱਕ ਵਿਸ਼ੇਸ਼ ਟੀਮ ਹੁੰਦੀ ਹੈ, ਜਿਸ … More »

ਭਾਰਤ | Leave a comment
 

ਬੰਗਾਲੀ ਸਿਨੇਮਾ ਤੋਂ ਭਾਰਤੀ ਰਾਜਨੀਤੀ ਵਿੱਚ ਪ੍ਰਵੇਸ਼ ਕਰਨ ਵਾਲੀ ਖੂਬਸੂਰਤ ਐਮਪੀ ਰਚਨਾ ਬੈਨਰਜੀ

ਹੁਗਲੀ, (ਦੀਪਕ ਗਰਗ) – ਰਚਨਾ ਬੈਨਰਜੀ ਉਰਫ ਝੁਮਝੂਮ ਬੈਨਰਜੀ। 4 ਜੂਨ, 2024 ਤੋਂ ਪਹਿਲਾਂ, ਉਹ ਸਿਰਫ ਇੱਕ ਮਾਡਲ, ਅਭਿਨੇਤਰੀ ਅਤੇ ਐਂਕਰ ਵਜੋਂ ਜਾਣੀ ਜਾਂਦੀ ਸੀ, ਪਰ ਹੁਣ ਉਹ ਭਾਰਤ ਦੀ ਸਭ ਤੋਂ ਖੂਬਸੂਰਤ ਸੰਸਦ ਮੈਂਬਰਾਂ ਵਿੱਚੋਂ ਇੱਕ ਹੈ। ਰਚਨਾ ਬੈਨਰਜੀ … More »

ਫ਼ਿਲਮਾਂ | Leave a comment