ਖ਼ਬਰਾਂ
ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 30 ਲੱਖ 33 ਹਜ਼ਾਰ ਰੁਪਏ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 30 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ … More
ਹਿੰਦੂ-ਸਿੱਖ ਸ਼ਰਨਾਰਥੀਆਂ ਦਾ ਅਪਮਾਨ ਕੇਜਰੀਵਾਲ ਦੀ ਗੈਰ ਇਨਸਾਨੀਅਤ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਦਿਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਰਤ ਆਏ ਹਿੰਦੂ – ਸਿੱਖ ਸ਼ਰਨਾਰਥੀਆਂ ਬਾਰੇ ਭੱਦੀ ਸ਼ਬਦਾਵਲੀ ਦੀ ਵਰਤੋਂ … More
ਲੋਕ ਸੰਪਰਕ ਦੀ ਸੇਵਾ ਮੁਕਤ ਸੀਨੀਅਰ ਸਹਾਇਕ ਵੀਨਾ ਕੁਮਾਰੀ ਸਵਰਗਵਾਸ
ਪਟਿਆਲਾ : ਲੋਕ ਸੰਪਰਕ ਦਫ਼ਤਰ ਦੀ ਸੇਵਾ ਮੁਕਤ ਸੀਨੀਅਰ ਸਹਾਇਕ ਵੀਨਾ ਕੁਮਾਰੀ ਦਿਲ ਦੌਰਾ ਪੈਣ ਨਾਲ ਸਵਰਗ ਸਿਧਾਰ ਗਏ ਹਨ। ਉਹ ਪਿਛਲੇ ਕੁਝ ਦਿਨਾ ਤੋਂ ਦਿਲ ਦੀ ਬਿਮਾਰੀ ਦੇ ਮਰੀਜ ਸਨ। ਉਹ 66 ਸਾਲ ਦੇ ਸਨ। ਵੀਨਾ ਕੁਮਾਰੀ ਬਹੁਤ ਕਾਬਲ … More
ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸਾਲ 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ … More
ਅੰਮ੍ਰਿਤਸਰ ਦੇ ਨੌਜਵਾਨਾਂ ਦੀ ਮਿਆਰੀ ਤੇ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਮੇਰੇ ਲਈ ਪ੍ਰਮੁੱਖ ਤਰਜੀਹ: ਤਰਨਜੀਤ ਸਿੰਘ ਸੰਧੂ
ਨਵੀਂ ਦਿਲੀ - ਅਮਰੀਕਾ ਦੇ ਸਾਬਕਾ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਸਰਕਾਰੀ ਗਲਿਆਰਿਆਂ ’ਚ ਗੁਰੂ ਨਗਰੀ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਅੱਜ ਨਵੀਂ ਦਿਲੀ ਵਿਖੇ ਭਾਰਤ ਸਰਕਾਰ ਦੇ ਸਿੱਖਿਆ ਅਤੇ ਹੁਨਰ ਵਿਕਾਸ ਅਤੇ ਉਦਮਤਾ ਮੰਤਰੀ ਧਰਮਿੰਦਰ ਪ੍ਰਧਾਨ … More
ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ
ਨਵੀਂ ਦਿੱਲੀ – ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ। ਇਸ ਮੌਕੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਬੀਬੀ ਪੁਸ਼ਪਿੰਦਰ ਕੌਰ ਖਾਲਸਾ … More
ਬੰਦੀ ਸਿੰਘਾਂ ਦੀ ਰਿਹਾਈ ਅਤੇ ਜੇਲ੍ਹ ਤਬਦੀਲੀ ਲਈ ਹੋ ਰਹੇ 17 ਮਾਰਚ ਦੇ ਇਕੱਠ ‘ਚ ਜੱਥੇਦਾਰ ਅਕਾਲ ਤਖਤ ਸਾਹਿਬ ਪੰਥ ਨੂੰ ਦੇਣ ਠੋਸ ਪ੍ਰੋਗਰਾਮ: ਕੈਨੇਡੀਅਨ ਸਿੱਖ ਸੰਗਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੇ ਨਾਲ ਨਾਲ ਦ੍ਰਿਬੜੂਗੜ ਜੇਲ੍ਹ ਵਿੱਚ ਨਜਰਬੰਦ ਸਾਰੇ ਹੀ ਸਿੰਘਾਂ ਦੇ ਪਰਿਵਾਰਾਂ ਵੱਲੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਨਿਰੰਤਰ ਜਾਰੀ ਹੈ। ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਨੇਡੀਅਨ ਗੁਰਦੁਆਰਾ … More
ਲਖੀਮਪੁਰ ਕਿਸਾਨਾਂ ਦੇ ਮਾਮਲੇ ਨਾਲ ਸੰਬੰਧਿਤ ਕੇਸ ਦੀ ਅਦਾਲਤ ਅੰਦਰ ਹੋਈ ਸੁਣਵਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਵਿਖੇ ਗ੍ਰਿਹ ਰਾਜ ਮੰਤਰੀ ਅਜੈ ਮਿਸ਼ਰਾ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਕੇਸ ਨਾਲ ਸਬੰਧਤ ਐਫਆਈਆਰ ਨੰਬਰ 220/2021 ਅੱਧੀਨ ਰਾਜ ਬਨਾਮ ਗੁਰਵਿੰਦਰ ਸਿੰਘ ਅਤੇ ਹੋਰ ਨੂੰ ਇਸਤਗਾਸਾ ਗਵਾਹੀ ਲਈ ਸੂਚੀਬੱਧ ਕੀਤਾ ਗਿਆ ਸੀ ਅਤੇ ਅੱਜ … More
ਸੋਨਾਲੀਕਾ ਨੇ ਪੀਏਯੂ ਕਿਸਾਨ ਮੇਲੇ ‘ਚ ‘ਨਿਊ ਟਾਈਗਰ ਡੀਆਈ 55 ਥ੍ਰੀ’ ਅਤੇ ਸਿਕੰਦਰ ਡੀਐਲਐਕਸ ਡੀਆਈ 60 ਟਾਰਕ ਪਲੱਸ ਟਰੈਕਟਰ ਕੀਤੇ ਲਾਂਚ
ਲੁਧਿਆਣਾ : ਦੇਸ਼ ਦੇ ਨੰਬਰ ਇੱਕ ਟਰੈਕਟਰ ਨਿਰਯਾਤ ਬ੍ਰਾਂਡ ਸੋਨਾਲੀਕਾ ਨੇ ਵੀਰਵਾਰ ਤੋਂ ਪੀਏਯੂ ਵਿੱਚ ਸ਼ੁਰੂ ਹੋਏ ਦੋ-ਰੋਜ਼ਾ ਕਿਸਾਨ ਮੇਲੇ 2024 ਦੇ ਪਹਿਲੇ ਦਿਨ ਬਾਲਣ ਕੁਸ਼ਲਤਾ ਅਤੇ ਆਧੁਨਿਕ ਤਕਨਾਲੋਜੀ ਵਾਲੇ ਨਵੇਂ ਮਾਡਲ ਲਾਂਚ ਕੀਤੇ – ਸੋਨਾਲੀਕਾ ਟਾਈਗਰ 55 ਥ੍ਰੀ। 12ਐਫ+3ਆਰ … More
ਦਿੱਲੀ ਦੇ ਰਾਮਲੀਲਾ ਮੈਦਾਨ ਅੰਦਰ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਕੀਤੀ ਮਹਾਂਪੰਚਾਇਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨਾਂ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਦਿੱਲੀ ਦੇ ਰਾਮਲੀਲਾ ਮੈਦਾਨ ਅੰਦਰ ਮਹਾਂਪੰਚਾਇਤ ਕੀਤੀ ਗਈ । ਐਸ ਕੇ ਐਮ ਵਲੋਂ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਵਿਰੁੱਧ ਸ਼ੁਬਕਰਨ ਸਿੰਘ ਦੀ ਮੌਤ ਅਤੇ ਕਿਸਾਨਾਂ ਤੇ ਜਬਰ … More










