ਖ਼ਬਰਾਂ
ਸ਼੍ਰੋਮਣੀ ਅਕਾਲੀ ਦਲ ਨੂੰ ਤੋੜਨ ਲਈ ਕੀਤਾ ਜਾ ਰਿਹਾ ਅਪਰੇਸ਼ਨ ਲੋਟਸ ਕਾਮਯਾਬ ਨਹੀਂ ਹੋਵੇਗਾ : ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਤੋੜਨ ਲਈ ਨਿਸ਼ਾਨਾ ਬਣਾਉਣ ਵਾਲਾ ਭਾਜਪਾ ਵੱਲੋਂ ਸਪਾਂਸਰ ਕੀਤਾ ਗਿਆ ‘ਆਪ੍ਰੇਸ਼ਨ ਲੋਟਸ’ ਬੁਰੀ ਤਰ੍ਹਾਂ ਫੇਲ੍ਹ ਹੋਵੇਗਾ ਅਤੇ … More
ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ ਮੁਲਜ਼ਮਾਂ ਨੂੰ ਅਦਾਲਤ ਅੰਦਰ ਪੇਸ਼ ਨਹੀਂ ਕੀਤਾ ਗਿਆ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ ਸੁਣਵਾਈ ਦਾ ਸਮਾਂ ਸੂਬਾਈ ਅਦਾਲਤ ਬ੍ਰਿਟਿਸ਼ ਕੋਲੰਬੀਆ ਸਰੀ ਵਿਖੇ ਸਵੇਰ ਦਾ ਸੀ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਸੁਣਵਾਈ ਦੇਰ ਨਾਲ ਸ਼ੁਰੂ ਕੀਤੀ ਗਈ ਸੀ । ਮਾਮਲੇ ਵਿਚ ਨਾਮਜਦ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਸਿੱਖ ਸਿਧਾਂਤਾਂ, ਪਰੰਪਰਾਵਾਂ ਤੇ ਮਰਿਆਦਾ ਦਾ ਖਿਆਲ ਰੱਖੇ – ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਹੋਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਪੰਥ ਪ੍ਰਸਿੱਧ … More
ਗੁਰਦੁਆਰਾ ਸਾਹਿਬ ਦੀ ਜ਼ਮੀਨ ਵਾਹੁਣ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਉੱਪਰ ਹਮਲਾ ਕਰਨ ਵਾਲਿਆਂ ’ਤੇ ਹੋਵੇ ਸਖਤ ਕਾਰਵਾਈ- ਐਡਵੋਕੇਟ ਧਾਮੀ
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ (ਲੁਧਿਆਣਾ) ਨਾਲ ਸਬੰਧਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਧਰਮਸ਼ਾਲਾ ਬਿਲਾਸਪੁਰ ਦੀ ਜ਼ਮੀਨ ਵਾਹੁਣ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ’ਤੇ ਕੁਝ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ … More
ਰਾਜਸਥਾਨ ਜੁਡੀਸ਼ੀਅਲ ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਣ ਲਈ ਆਖਣ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ … More
ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਲੜਕੀ ਖਿਲਾਫ਼ ਪੁਲਿਸ ਸ਼ਿਕਾਇਤ ਕਰਵਾਈ ਦਰਜ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੜਕੀ ਵੱਲੋਂ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ … More
ਨਹਿਰੀ ਪਾਣੀ ਦੇ ਮਾਮਲੇ ’ਚ ਮਾਨ ਸਰਕਾਰ ਦਾ ਫਰਾਡ ਲੋਕਾਂ ਸਾਹਮਣੇ ਹੋਇਆ ਉਜਾਗਰ-ਦਲ ਖਾਲਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਨਹਿਰੀ ਪਾਣੀਆਂ ਦੇ ਮਸਲੇ ’ਤੇ ਪਟਵਾਰੀਆਂ ਤੋਂ ਧੱਕੇਸਾਹੀ ਨਾਲ ਗਲਤ ਤੱਥ ਪੇਸ਼ ਕਰਵਾਉਣ ’ਚ ਨਾਕਾਮਯਾਬ ਭਗਵੰਤ ਮਾਨ ਦੇ ਝੂਠਾਂ ਦਾ ਘੜਾ ਲੋਕਾਂ ਦੀ ਸੱਥ ਵਿਚ ਭੰਨਿਆ ਗਿਆ ਹੈ। ਹੁਣ ਸਮਾਂ ਹੈ ਕਿ ਮਾਨ ਸਰਕਾਰ ਪੰਜਾਬ ਵਿਚ … More
ਐਂਗਲੋਸਫੀਅਰ ਭਾਰਤ ਨੂੰ ਸਿੱਖ ਹੋਮਲੈਂਡ ਮੁੱਦੇ (ਖਾਲਿਸਤਾਨ) ‘ਤੇ ਘੇਰ ਰਿਹਾ ਹੈ: ਅਮਰੀਕ ਸਿੰਘ ਗਿੱਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ 12 ਮਹੀਨਿਆਂ ਵਿੱਚ ਇਹ ਉਭਰ ਕੇ ਸਾਹਮਣੇ ਆਇਆ ਹੈ ਕਿ ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਨੇ ਆਪਣੇ ਮੁਲਕਾਂ ਵਿੱਚ ਸਿੱਖ ਕਾਰਕੁੰਨਾਂ ਵਿਰੁੱਧ ਕੌਮਾਂਤਰੀ ਪੱਧਰ ‘ਤੇ ਕੀਤੇ ਜਾ ਰਹੇ ਜ਼ੁਲਮ ਅਤੇ ਭਾਰਤ ਦੀ ਮੋਦੀ ਸਰਕਾਰ ਵੱਲੋਂ … More
ਭਾਰਤ ਸਰਕਾਰ 11 ਰਾਜਾਂ ਦੇ ਨਵੇਂ ਗਵਰਨਰ ਨਿਯੁਕਤ ਕਰਨ ਮੌਕੇ ਸਿੱਖਾਂ ਨੂੰ ਵੀ ਦੇਵੇ ਨਿਯੁਕਤੀਆਂ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਆਪਣੇ ਬਿਆਨ ਰਾਹੀਂ ਕਿਹਾ ਕਿ ਪਤਾ ਲੱਗਾ ਹੈ ਕਿ ਭਾਰਤ ਸਰਕਾਰ ਛੇਤੀ ਹੀ 11 ਸਟੇਟਾਂ ਦੇ ਨਵੇਂ ਗਵਰਨਰ … More
ਪਿੰਡ ਮੁਛਰਾਈ ਦੀ ਬਲਜਿੰਦਰ ਕੌਰ ਅਤੇ ਉਸ ਦਾ ਪਰਿਵਾਰ ਸਰਕਾਰੀ ਦਹਿਸ਼ਤ ਦਾ ਸ਼ਿਕਾਰ
ਚੰਡੀਗੜ੍ਹ: ਫਤਿਹਗੜ੍ਹ ਜ਼ਿਲ੍ਹੇ ਦੇ ਪਿੰਡ ਮੁਛਰਾਈ ਖੁਰਦ ਦੇ ਰਹਿਵਾਸੀ ਬਲਜਿੰਦਰ ਕੌਰ ਅਤੇ ਉਸ ਦੇ ਪਰਿਵਾਰ ਨੂੰ ਇੱਥੋਂ ਦੇ ਅਸਰਦਾਰ ਹਰਦੀਪ ਸਿੰਘ ਸਾਧੂ ਦੀ ਜ਼ਬਰ ਜਨਾਈ ਦਾ ਸਾਹਮਣਾ ਕਰਨਾ ਪਿਆ। ਮਸਲਾ ਸ਼ਾਮਲਾਤ ਜ਼ਮੀਨ ਨੂੰ ਠੇਕੇ ‘ਤੇ ਲੈਣ ਦਾ ਸੀ। ਬਲਜਿੰਦਰ ਕੌਰ … More










