ਖ਼ਬਰਾਂ
ਸਲਮਾਨ ਕੈਟਰੀਨਾ ਨੂੰ ਪਤਨੀ ਸਵੀਕਾਰੇ ਤਾਂ ਹੀ ਬਣੇਗੀ ਬਹੂ
ਸਲਮਾਨ ਖਾਨ ਦੇ ਪਿਤਾ ਸਲੀਮ ਨੂੰ ਜਦ ਵੀ ਸਲਮਾਨ ਅਤੇ ਕੈਟਰੀਨਾ ਦੀ ਸ਼ਾਦੀ ਬਾਰੇ ਪੁਛਿਆ ਜਾਂਦਾ ਹੈ ਤਾਂ ਉਹ ਇਹ ਕਹਿਣ ਦਿੰਦੇ ਹਨ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਦਾ ਬੇਟਾ ਕੈਟਰੀਨਾ ਨੂੰ ਆਪਣੀ ਪਤਨੀ ਵਜੋਂ ਵੇਖਦਾ ਹੈ ਜਾਂ … More
ਮੁਲਾਜ਼ਮ ਦਫ਼ਤਰ ਪਹੁੰਚਦੇ ਹੀ ਨੰਗੇ ਹੋ ਜਾਂਦੇ ਨੇ
ਲੰਦਨ-ਇਥੇ ਨਿਊਕੈਸਲ ਦੀ ਡਿਜਾਈਨ ਐਂਡ ਮਾਰਕੀਟਿੰਗ ਕੰਪਨੀ ਵਿਚ ਲੋਕਾਂ ਨੇ ਜੋ ਕੀਤਾ ਹੈ ਉਹ ਕਿਸੇ ਅਸਚਰਜ ਤੋਂ ਘੱਟ ਨਹੀਂ। ਇਥੋਂ ਦੇ ਮੁਲਾਜ਼ਮ ਆਫਿਸ ਪਹੁੰਚਦੇ ਹੀ ਨੰਗੇ ਹੋ ਜਾਂਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹਾ ਕਰਨਾ ਵਧੀਆ ਕੰਮ ਕਰਨ ਵਿਚ … More
ਰਣਬੀਰ ਸਿੰਘ ਨੂੰ ਮੈਡਲ ਲਈ ਪੁਲਿਸ ਨੇ ਮਾਰਿਐ
ਦੇਹਰਾਦੂਨ- ਉੱਤਰਾਖੰਡ ਪੁਲਿਸ ਦੇ ਹੱਥੀਂ ਮਾਰੇ ਗਏ ਉੱਤਰ ਪ੍ਰਦੇਸ਼ ਦੇ ਨੌਜਵਾਨ ਦੇ ਮਾਪਿਆਂ ਨੇ ਪੁਲਿਸ ‘ਤੇ ਮੈਡਲ ਲਈ ਉਨ੍ਹਾਂ ਦੇ ਬੇਟੇ ਨੂੰ ਮਾਰਨ ਦਾ ਇਲਜ਼ਾਮ ਲਾਇਆ ਹੈ। ਸ਼ੁਕਰਵਾਰ ਨੂੰ ਰਾਸ਼ਟਤਪਤੀ ਪ੍ਰਤਿਭਾ ਪਾਟਿਲ ਦੀ ਯਾਤਰਾ ਦੇ ਮੌਕੇ ਇਥੇ ਹੋ ਰਹੀ ਚੈਕਿੰਗ … More
ਸਮਲਿੰਗੀ ਸਬੰਧ ਅਪਰਾਧ ਨਹੀਂ-ਸੁਪਰੀਮ ਕੋਰਟ
ਨਵੀਂ ਦਿੱਲੀ- ਸਮਲਿੰਗੀ ਸਬੰਧੀ ‘ਤੇ ਇਕ ਇਤਿਹਾਸਕ ਫੈਸਲਾ ਦਿੰਦੇ ਹੋਏ ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਬਾਲਗ਼ਾਂ ਲਈ ਸਮਲਿੰਗੀ ਸਬੰਧ ਅਪਰਾਧ ਨਹੀਂ ਹੈ। ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਏਪੀ ਸ਼ਾਹ ਅਤੇ ਜਸਟਿਸ ਐਸ ਮੁਰਲੀਧਰ ਨੇ ਵੀਰਵਾਰ ਨੂੰ ਆਪਣੇ … More
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਵਲੋਂ ਪੱਤਰ-ਵਿਹਾਰ ਕੋਰਸ ਦੇ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਦਾ ਫੈਸਲਾ: ਡਾ. ਸਾਬਰ
ਅੰਮ੍ਰਿਤਸਰ :- ਡਾ. ਜਸਬੀਰ ਸਿੰਘ ਸਾਬਰ, ਡਾਇਰੈਕਟਰ, ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਨੇ ਦਸਿਆ ਕਿ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਵਲੋਂ ਸਿਖ ਧਰਮ ਦੀ ਮੁਢਲੀ ਜਾਣਕਾਰੀ ਘਰ ਘਰ ਪਹੁੰਚਾਣ ਸਬੰਧੀ ਸ਼ੁਰੂ ਕੀਤੇ ਗਏ ਪੱਤਰ-ਵਿਹਾਰ … More
ਗਰੀਬਾਂ ਪ੍ਰਤੀ ਮਮਤਾ ਨੇ ਵਿਖਾਈ ਮਮਤਾ
ਨਵੀਂ ਦਿੱਲੀ- ਇਸ ਸਾਲ ਦੇ ਰੇਲ ਬਜਟ ਵਿਚ ਵੀ ਯਾਤਰੀ ਕਿਰਾਇਆ ਨਹੀਂ ਵਧਾਇਆ ਜਾਵੇਗਾ। ਲੋਕਸਭਾ ਵਿਚ ਰੇਲ ਬਜਟ ਪੇਸ਼ ਕਰਦੇ ਹੋਏ ਰੇਲ ਮੰਤਰੀ ਮਮਤਾ ਬੈਨਰਜੀ ਨੇ ਇਸਦਾ ਐਲਾਨ ਕੀਤਾ ਹੈ। ਰੇਲ ਬਜਟ ਪੇਸ਼ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਮਸਾਫ਼ਰਾਂ … More
ਸਿੱਖ ਸੰਗਤਾਂ ਪ੍ਰਪੱਕਤਾ ਨਾਲ ਸਿੱਖੀ ਸਿਧਾਂਤਾਂ ’ਤੇ ਪਹਿਰਾ ਦੇਣ-ਸਿੰਘ ਸਾਹਿਬ
ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਸਿਰਜਤ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਹਰੇਕ ਸਿੱਖ ਦੇ ਹਿਰਦੇ ’ਚ ਵਿਸ਼ੇਸ਼ ਸਥਾਨ ਹੈ ਅਤੇ ਸਿੱਖ ਮਾਨਸਿਕਤਾ ਦੀ ਪ੍ਰਭੂਸੱਤਾ ਦਾ ਕੇਂਦਰੀ ਧੁਰਾ ਵੀ ਹੈ। ਇਸ ਪਾਵਨ ਅਸਥਾਨ ਤੋਂ ਜਾਰੀ … More
ਪੱਤਰ-ਵਿਹਾਰ ਕੋਰਸ ਅੰਗਰੇਜ਼ੀ ਵਿਚ ਵੀ ਸ਼ੂਰੂ ਹੋਵੇਗਾ: ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਦੋ ਸਾਲਾ ਪੱਤਰ-ਵਿਹਾਰ ਕੋਰਸ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਇਹ ਕੋਰਸ ਹੁਣ ਪੰਜਾਬੀ ਤੇ ਹਿੰਦੀ ਤੋਂ ਬਾਅਦ ਵਿਸ਼ਵ ਭਰ ਦੀਆਂ ਸੰਗਤਾਂ ਲਈ ਅੰਗਰੇਜ਼ੀ ਵਿਚ ਵੀ ਸ਼ੁਰੂ ਕੀਤਾ ਜਾਵੇਗਾ। ਸਿੱਖੀ ਦੇ … More
ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲੀਆਂ ਇਮਾਰਤਾਂ ਦੀ ਖ਼ਾਲਸਾਈ ਭਵਨ-ਕਲਾ ਦੀ ਦਿੱਖ ਨੂੰ ਬਰਕਰਾਰ ਰੱਖਿਆ ਜਾਵੇਗਾ-ਜਥੇ: ਅਵਤਾਰ ਸਿੰਘ
ਅੰਮ੍ਰਿਤਸਰ :– ਸਿੱਖ ਕੌਮ ਦੇ ਅਨਮੋਲ ਵਿਰਸੇ ਨੂੰ ਵਿਰਾਸਤ ਵਜੋਂ ਹੂ-ਬ-ਹੂ ਸੰਭਾਲਣ ਦੇ ਉਦੇਸ਼ ਨਾਲ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੀ ਹੋਈ ਅਤੇ ਗੁਰੂ ਸਾਹਿਬਾਨ ਵਲੋਂ ਉਸਾਰੀ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਦੀ ਇਤਿਹਾਸਕ ਮਹੱਤਤਾ ਨੂੰ ਮੁੱਖ ਰੱਖਦਿਆਂ, … More
ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਦਿਵਾਨ ਸਜਣਗੇ- ਸਿੰਘ ਸਾਹਿਬ
ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਚਨਾ ਕਰਕੇ ਸਮੇਂ ਦੀ ਜ਼ਾਲਮ ਹਕੂਮਤ ਨਾਲ ਟੱਕਰ ਲੈਣ ਅਤੇ ਸਿੱਖ ਕੌਮ ’ਚ ਨਵਾਂ ਜੋਸ਼ ਭਰਨ ਲਈ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ … More
