ਖ਼ਬਰਾਂ
ਪੀਸੀਟੀ ਹਿਊਮੈਨਿਟੀ’ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਜਨਮ ਭੂਮੀ ਰਾਜੌਰੀ ਵਿਖੇ ਫ਼ਰੀ ਮੈਡੀਕਲ ਕੈਂਪ ਆਯੋਜਿਤ
ਪਠਾਨਕੋਟ – ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ’ਪੀਸੀਟੀ ਹਿਊਮੈਨਿਟੀ’ ਦੇ ਸੰਸਥਾਪਕ ਡਾ. ਜੋਗਿੰਦਰ ਸਿੰਘ ਸਲਾਰੀਆ ਦੀ ਅਗਵਾਈ ਵਿੱਚ ਸਿਖ ਰਾਜ ਦੇ ਸੰਸਥਾਪਕ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਭੂਮੀ ਰਾਜੌਰੀ ਵਿਖੇ ਤਿੰਨ ਰੋਜ਼ਾ ਧਾਰਮਿਕ ਯਾਤਰਾ ਦੌਰਾਨ ਅੱਜ ਇਕ ਵਿਸ਼ਾਲ … More
ਸ਼੍ਰੋਮਣੀ ਕਮੇਟੀ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਬੰਨਾਂ ਨੂੰ ਮਜ਼ਬੂਤ ਕਰਨ ਲਈ 38 ਹਜ਼ਾਰ ਲੀਟਰ ਡੀਜ਼ਲ ਦਾ ਕੀਤਾ ਪ੍ਰਬੰਧ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸ਼੍ਰੋਮਣੀ ਕਮੇਟੀ … More
ਸੱਜਣ ਕੁਮਾਰ ਦੀ ਸਜ਼ਾ ਵਿਰੁੱਧ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ਕਰੇਗਾ ਸੁਣਵਾਈ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਅਤੇ ਉਮਰ ਕੈਦ ਦੀ ਸਜ਼ਾ ਵਿਰੁੱਧ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਦੀਵਾਲੀ … More
ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਧਾਰਮਿਕ ਯਾਤਰਾ 26 ਸਤੰਬਰ ਨੂੰ ਪਠਾਨਕੋਟ ਤੋਂ ਹੋਵੇਗੀ ਰਵਾਨਾ: ਡਾ. ਸਲਾਰੀਆ
ਅੰਮ੍ਰਿਤਸਰ – ਅਯੁੱਧਿਆ ਦੇ ਪ੍ਰਸਿੱਧ ਸੰਤ ਮਹੰਤ ਨਿੱਤਿਆ ਗੋਪਾਲ ਦਾਸ ਜੀ ਮਹਾਰਾਜ ਦੇ ਕਿਰਪਾ-ਪਾਤਰ ਸ਼ਿਸ਼ ਅਤੇ ਰਾਮਾਨੰਦੀ ਸ਼੍ਰੀ ਵੈਸ਼ਣਵ ਸੰਪਰਦਾ ਨਾਲ ਸੰਬੰਧਿਤ ਸੰਤ ਸ਼੍ਰੀ ਮਹੰਤ ਆਸ਼ੀਸ਼ ਦਾਸ ਜੀ ਮਹਾਰਾਜ, ਜੋ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) … More
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਨਰਪਿੰਦਰ ਸਿੰਘ ਵਿਸ਼ਵ ਦੇ ਚੋਟੀ ਦੇ 2% ਵਿਗਿਆਨੀਆਂ ’ਚ ਸ਼ਾਮਲ
ਅੰਮ੍ਰਿਤਸਰ – ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ), ਅੰਮ੍ਰਿਤਸਰ ਦੇ ਸਾਬਕਾ ਪ੍ਰੋਫੈਸਰ ਅਤੇ ਵਰਤਮਾਨ ਵਿੱਚ ਗ੍ਰਾਫਿਕ ਏਰਾ ਯੂਨੀਵਰਸਿਟੀ, ਦੇਹਰਾਦੂਨ ਦੇ ਵਾਈਸ ਚਾਂਸਲਰ ਪ੍ਰੋ. ਨਰਪਿੰਦਰ ਸਿੰਘ ਨੂੰ ਐਲਸਵੀਅਰ ਅਤੇ ਸਟੈਨਫੋਰਡ ਯੂਨੀਵਰਸਿਟੀ ਦੀ 2025 ਦੀ ਰੈਂਕਿੰਗ ਵਿੱਚ ਵਿਸ਼ਵ ਦੇ ਚੋਟੀ ਦੇ 2% ਵਿਗਿਆਨੀਆਂ … More
ਕੈਸ਼ਲੈਸ ਸਕੀਮ ਦੇ ਨਿਯਮ ਸਰਲ ਬਣਾਏ ਜਾਣ
ਪਟਿਆਲਾ: ਪੰਜਾਬ ਸਰਕਾਰ ਨੂੰ ਸੇਵਾ ਮੁਕਤ ਪੈਨਸ਼ਨਰਾਂ ਲਈ ਕੈਸ਼ਲੈਸ ਸਿਹਤ ਸਕੀਮ ਦੇ ਨਿਯਮ ਸਰਲ ਬਣਾਉਣੇ ਚਾਹੀਦੇ ਹਨ, ਕਿਉਂਕਿ ਵਡੇਰੀ ਉਮਰ ਵਿੱਚ ਬਿਮਾਰੀਆਂ ਦੇ ਇਲਾਜ਼ ਦੀ ਜ਼ਿਆਦਾ ਜ਼ਰੂਰਤ ਪੈਂਦੀ ਹੈ, ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ … More
ਜਦੋ ਅਸੀਂ ਭਾਈ ਰਾਜੋਆਣਾ ਦੀ ਫਾਂਸੀ ਤੇ ਰੋਕ ਨਹੀਂ ਲਗਾਈ ਫਿਰ ਉਸਨੂੰ ਫਾਂਸੀ ਕਿਉਂ ਨਹੀਂ ਦਿੱਤੀ ਗਈ: ਸੁਪਰੀਮ ਕੋਰਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਕੇਂਦਰ ਨੂੰ ਪੁੱਛਿਆ ਕਿ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਦੋਸ਼ੀ ਠਹਿਰਾਏ ਗਏ ਮੌਤ ਦੀ ਸਜ਼ਾ ਪ੍ਰਾਪਤ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ … More
ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਨੂੰ ਰੋਕਣ ਲਈ ਜਲਦ ਕੀਤੀ ਜਾਵੇਗੀ ਮਾਹਿਰਾਂ ਨਾਲ ਮੀਟਿੰਗ: ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਅਜਿਹੇ … More
ਏ ਆਈ ਦੀ ਵਰਤੋਂ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਵਡੀ ਬੇਅਦਬੀ ਸਹਿਣਯੋਗ ਨਹੀਂ, ਪੁਲਿਸ ਤੁਰੰਤ ਕਰੇ ਕਾਰਵਾਈ: ਪਰਮਜੀਤ ਸਿੰਘ ਵੀਰਜੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਏ ਆਈ ਤਕਨੀਕ ਦੀ ਦੁਰਵਰਤੋਂ ਕਰਕੇ ਮੁੜ ਸਿੱਖ ਭਾਵਨਾਵਾਂ ਨੂੰ ਗਹਿਰੀ ਚੋਟ ਪਹੁੰਚਾਈ ਜਾ ਰਹੀ ਹੈ । ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ, ਦਿੱਲੀ ਕਮੇਟੀ ਦੀ ਧਰਮਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ … More
ਮੋਦੀ ਵੱਲੋਂ ਜੋ ਆਪਣੀਆਂ ਫੋਟੋਆਂ ਲਗਾਕੇ ਹੜ੍ਹ ਰਾਹਤ ਸਮੱਗਰੀ ਦਿੱਤੀ ਜਾ ਰਹੀ ਹੈ, ਉਸ ਨੂੰ ਪੰਜਾਬੀ ਕਿਵੇ ਪ੍ਰਵਾਨ ਕਰਨਗੇ ? : ਮਾਨ
ਫ਼ਤਹਿਗੜ੍ਹ ਸਾਹਿਬ – “ਬੀਜੇਪੀ-ਆਰ.ਐਸ.ਐਸ ਸੈਟਰ ਦੀ ਮੋਦੀ ਹਕੂਮਤ ਲੰਮੇ ਸਮੇ ਤੋ ਪੰਜਾਬ ਸੂਬੇ, ਪੰਜਾਬੀਆਂ ਅਤੇ ਸਿੱਖ ਕੌਮ ਨਾਲ ਹਰ ਖੇਤਰ ਵਿਚ ਬੇਇਨਸਾਫ਼ੀਆਂ, ਵਧੀਕੀਆਂ ਤੇ ਜ਼ਬਰ ਕਰਦੇ ਆ ਰਹੇ ਹਨ । ਜਿਸ ਤੋ ਸਮੁੱਚੇ ਪੰਜਾਬੀ ਬਹੁਤ ਖਫਾ ਹਨ । ਇਕ ਤਾਂ … More










