ਖ਼ਬਰਾਂ

Screenshot_2024-03-13_14-32-20.resized

ਕਿਸਾਨਾਂ ਉੱਤੇ ਕੀਤੇ ਜਾ ਰਹੇ ਜੋਰ-ਜ਼ੁਲਮ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਪੂਰਨ ਹਿਮਾਇਤ: ਅਖੰਡ ਕੀਰਤਨੀ ਜਥਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਜੀਵਨ ਜਾਚ ”ਘਾਲਿ ਖਾਇ ਕਿਛੁ ਹਥਹੁ ਦੇਇ॥” ਉੱਤੇ ਅਮਲ ਕਰਦਿਆਂ ਆਪਣੇ ਹੱਥੀਂ ਆਪਣੀਆਂ ਜ਼ਮੀਨਾਂ ਉੱਤੇ ਕਿਰਤ ਕਰਦੇ ਪੰਜਾਬ ਦੇ ਕਿਸਾਨਾਂ ਵੱਲੋਂ ਆਪਣੇ ਹੱਕਾਂ ਉੱਤੇ ਪੈ ਰਹੇ ਡਾਕੇ ਨੂੰ ਰੋਕਣ ਲਈ ਕੀਤੇ … More »

ਖੇਤੀਬਾੜੀ | Leave a comment
IMG_20240313_180153.resized

ਭਾਈ ਨਿੱਝਰ ਕਤਲਕਾਂਡ ਵਿਚ ਸ਼ਕੀ ਨਾਮਜਦ ਹਿੰਦੁਸਤਾਨੀ ਰਾਜਦੂਤ ਵਰਮਾ ਦਾ ਹੋਇਆ ਭਾਰੀ ਵਿਰੋਧ, ਪਿਛਲੇ ਪਾਸਿਓਂ ਭੱਜਣ ਨੂੰ ਹੋਇਆ ਮਜਬੂਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿੱਚ ਭਾਰਤੀ ਕੌਸਲੇਟ ਸੰਜੇ ਵਰਮਾ ਜਿਸਦਾ ਨਾਮ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕੱਤਲ ਅੰਦਰ ਸ਼ਕੀ ਨਾਮਜਦ ਕੀਤਾ ਗਿਆ ਹੈ, ਨੂੰ ਹੋਲੀਡੇ ਇਨ ਹੋਟਲ ਵਿੱਚ ਨੈਟਵਰਕ ਈਵੈਂਟ ਮੀਟਿੰਗ ਵਿੱਚ ਚੀਫ ਗੈਸਟ … More »

ਪੰਜਾਬ | Leave a comment
President Harjinder Singh Dhami(2).resized

ਪਾਕਿਸਤਾਨ ਪੰਜਾਬ ਦੇ ਸਕੂਲਾਂ ਅੰਦਰ ਪੰਜਾਬੀ ਪੜ੍ਹਾਉਣ ਦਾ ਐਲਾਨ ਸ਼ਲਾਘਾਯੋਗ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ … More »

ਪੰਜਾਬ | Leave a comment
Photo - Dr. Karanjit Singh.resized

ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋੰ ਉੱਘੇ ਵਿਦਵਾਨ ਡਾ.ਕਰਨਜੀਤ ਸਿੰਘ ਦੇ ਦੇਹਾਂਤ ਤੇ ਗਹਿਰਾ ਅਫਸੋਸ ਜਤਾਇਆ

ਲੁਧਿਆਣਾ – ਪੰਜਾਬੀ ਦੇ ਸਾਹਿਤਕ ਹਲਕਿਆਂ ਵਿੱਚ ਇਹ ਖਬਰ ਬੜੇ ਦੁਖ ਨਾਲ ਸੁਣੀ ਜਾਵੇਗੀ ਕਿ ਪੰਜਾਬੀ ਦੇ ਉੱਘੇ ਸਾਹਿਤਕਾਰ, ਕਵੀ, ਅਨੁਵਾਦਕ ਅਤੇ ਵਾਰਤਕਕਾਰ ਡਾਕਟਰ ਕਰਨਜੀਤ ਸਿੰਘ ਦਾ ਅੱਜ ਸਵੇਰੇ ਦਿੱਲੀ ਵਿੱਚ ਦੇਹਾਂਤ ਹੋ ਗਿਆ।  ਡਾਕਟਰ ਕਰਨਜੀਤ ਸਿੰਘ ਦਾ ਜਨਮ 12 … More »

ਪੰਜਾਬ | Leave a comment
Screenshot_2024-03-05_14-59-22.resized

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਾਮਲੇ ਤੇ ਮੁੱਖ ਮੰਤਰੀ ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸਬ-ਕਮੇਟੀ ਨੂੰ ਤੁਰੰਤ ਸਮਾਂ ਦੇਵੇ- ਐਡਵੋਕੇਟ ਸਿਆਲਕਾ

ਅੰਮ੍ਰਿਤਸਰ – ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਦੇ ਖਿਲਾਫ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਉਨ੍ਹਾਂ ਦੇ ਮਾਮਲੇ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ … More »

ਪੰਜਾਬ | Leave a comment
IMG-20240310-WA0014.resized

ਬੈਲਜੀਅਮ ਵਿਖੇ ਬੰਦੀ ਸਿੰਘ ਅਤੇ ਕਿਸਾਨਾਂ ਦੇ ਹਕ਼ ਵਿਚ ਹੋਏ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਰੋਪ ਦੇ ਮੁੱਖ ਸ਼ਹਿਰ ਬੈਲਜੀਅਮ ਵਿਖੇ ਬੰਦੀ ਸਿੰਘ ਅਤੇ ਕਿਸਾਨਾਂ ਦੇ ਹਕ਼ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ ਹਨ । ਪ੍ਰਦਰਸ਼ਨ ਬਾਰੇ ਜਾਣਕਾਰੀ ਦੇਂਦਿਆਂ ਯੂਰੋਪਿਅਨ ਸਿੱਖ ਓਰਗੇਨਾਇਜੇਸ਼ਨ ਦੇ ਮੁੱਖੀ ਬਿੰਦਰ ਸਿੰਘ ਨੇ ਦਸਿਆ ਕਿ ਆਪਣੇ ਹਕਾਂ … More »

ਅੰਤਰਰਾਸ਼ਟਰੀ | Leave a comment
Screenshot_2024-03-10_14-38-01.resized

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੰਘਾਂ ਦਾ ਮਾਮਲਾ: ਸਬ-ਕਮੇਟੀ ਨੇ ਮੁੱਖ ਮੰਤਰੀ ਪੰਜਾਬ ਤੋਂ 13 ਮਾਰਚ ਤੱਕ ਮੁਲਾਕਾਤ ਲਈ ਸਮਾਂ ਮੰਗਿਆ

ਅੰਮ੍ਰਿਤਸਰ – ਪਿਛਲੇ ਲਗਭਗ ਇੱਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ 13 … More »

ਪੰਜਾਬ | Leave a comment
IMG-20240309-WA0013.resized

ਸ਼ਹੀਦ ਭਾਈ ਨਿੱਝਰ ਕਤਲਕਾਂਡ ਨਾਲ ਜੁੜੀ ਨਵੀਂ ਵੀਡੀਓ ਹੋਈ ਜਾਰੀ, ਕੱਤਲ ਵਿਚ ਸ਼ਾਮਿਲ ਹਨ 6 ਹਥਿਆਰਬੰਦ ਹਮਲਾਵਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਵਿੱਚ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇੱਕ ਨਵਾਂ ਸੀ.ਸੀ.ਟੀ.ਵੀ. ਸਾਹਮਣੇ ਆਇਆ ਹੈ ਜਿਸ ‘ਚ ਹਥਿਆਰਬੰਦ ਲੋਕ ਭਾਈ ਨਿੱਝਰ ‘ਤੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ। ਫਿਫਥ ਅਸਟੇਟ ਵਲੋਂ ਜਾਰੀ ਅਤੇ ਕੈਨੇਡੀਅਨ … More »

ਅੰਤਰਰਾਸ਼ਟਰੀ | Leave a comment
ਸ਼ਹੀਦੀ ਗੈਲਰੀ ਦੇ ਉਦਘਾਟਨ ਮੌਕੇ  ਜਥੇਦਾਰ ਗਿ.ਰਘਬੀਰ ਸਿੰਘ,ਜਥੇਦਾਰ ਗਿ. ਸੁਲਤਾਨ ਸਿੰਘ, ਜਥੇਦਾਰ ਗਿ.ਹਰਪ੍ਰੀਤ ਸਿੰਘ,ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ,ਪ੍ਰਧਾਨ ਹਰਜਿੰਦਰ ਸਿੰਘ ਧਾਮੀ ,ਗਿਆਨੀ ਪਿੰਦਰਪਾਲ ਸਿੰਘ,ਭਾਈ ਜਸਪਾਲ ਸਿੰਘ ਮੁੰਬਈ,ਭਾਈ ਈਸ਼ਰ ਸਿੰਘ ਤੇ ਹੋਰ ਪੰਥਕ ਸ਼ਖਸ਼ੀਅਤਾਂ

ਦਮਦਮੀ ਟਕਸਾਲ ਨੇ ਜੂਨ ‘84 ਘੱਲੂਗਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਗੈਲਰੀ ਦੀ ਕੀਤੀ ਸੰਪੂਰਨਤਾ

ਚੌਂਕ ਮਹਿਤਾ,(ਪਾਲ) – ਜੂਨ 84 ਦੇ ਤੀਸਰੇ ਘੱਲੂਘਾਰੇ ਦੌਰਾਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਸ਼ਹਾਦਤਾਂ ਦਾ ਜਾਮ ਪੀਣ ਵਾਲੇ ਸ਼ਹੀਦ  ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਸ਼ਹੀਦ ਜਨਰਲ … More »

ਪੰਜਾਬ | Leave a comment
IMG-20240309-WA0007.resized

ਲੈਸਟਰ ਕਾਲਜ ਵਿੱਚ ਸਿੱਖ ਬੱਚੀ ਦੀ ਲਾਹੀ ਗਈ ਦਸਤਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਅਤੇ ਇਸ ਤੋਂ ਬਾਹਰ ਦੇ ਸਿੱਖ ਸਮੂਹ ਪਿਛਲੇ ਹਫ਼ਤੇ ਇੱਕ ਗੈਰ-ਸਿੱਖ ਪੁਰਸ਼ ਦੁਆਰਾ ਇੱਕ ਕਿਸ਼ੋਰ ਸਕੂਲੀ ਵਿਦਿਆਰਥਣ ਨਾਲ ਬੇਰਹਿਮੀ ਨਾਲ ਹਮਲੇ ਕੀਤੇ ਜਾਣ ਤੋਂ ਬਾਅਦ ਕਾਰਵਾਈ ਦੀ ਮੰਗ ਕਰ ਰਹੇ ਹਨ, ਜਿਸ ਵਿੱਚ ਉਸਦੀ … More »

ਅੰਤਰਰਾਸ਼ਟਰੀ | Leave a comment