ਖ਼ਬਰਾਂ
ਸਿਰਸਾ ਵਲੋਂ ਸਿੱਖੀ ਨੂੰ ਢਾਹ ਲਾਉਣ ਮਗਰੋਂ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਨੂੰ ਲਾਇਆ ਖੋਰਾ : ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) – ਦਿੱਲੀ ਅਕਾਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਭਾਜਪਾ ਦੇ ਸਾਬਕਾ ਵਿਧਾਇਕ ਨੂੰ ਕਿਸਾਨਾਂ ਦੇ ਚੱਲ ਰਹੇ ਪ੍ਰਦਰਸ਼ਨਾਂ ਬਾਰੇ ਆਪਣਾ ਮੂੰਹ ਬੰਦ ਰੱਖਣ ਦੀ ਸਲਾਹ ਦਿੱਤੀ ਹੈ। ਸਰਨਾ ਨੇ ਸਿਰਸਾ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ “ਭਾਵੇਂ … More
ਲੱਕੜ੍ਹ ਮੰਡੀ ਲੁਧਿਆਣਾ ਦੀ ਲੱਖਾਂ ਰੁਪਏ ਦੀ ਫੀਸ ਇਕੱਠੀ ਨਾ ਕਰਕੇ ਤੱਤਕਾਲੀ ਸਕੱਤਰ ਲੁਧਿਆਣਾ ਨੇ ਪੰਜਾਬ ਮੰਡੀ ਬੋਰਡ ਨੂੰ ਕੀਤਾ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ
ਲੁਧਿਆਣਾ – ਜਸਮੀਤ ਸਿੰਘ ਬਰਾੜ੍ਹ ਤੱਤਕਾਲੀ ਸਕੱਤਰ ਮਾਰਕਿਟ ਕਮੇਟੀ ਲੁਧਿਆਣਾ ਵੱਲੋਂ ਆਪਣੀ ਡਿਊਟੀ ਵਿੱਚ ਕੋਤਾਹੀ ਕਰਦਿਆਂ ਲੱਕੜ੍ਹ ਮੰਡੀ ਵਿੱਚ ਇਕੱਠੀ ਹੋਣ ਵਾਲੀ ਲੱਖਾਂ ਰੁਪਏ ਦੀ ਫੀਸ ਨਾ ਇਕੱਠੀ ਕਰਕੇ, ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾ ਕੇ ਪੰਜਾਬ ਮੰਡੀ ਬੋਰਡ ਨੂੰ ਤਕਰੀਬਨ … More
ਪ੍ਰੋ. ਸਰਚਾਂਦ ਸਿੰਘ ਨੇ ਤਖਤ ਹਜ਼ੂਰ ਸਾਹਿਬ ਬੋਰਡ ਦੇ ਐਕਟ ’ਚ ਸੋਧ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਤੋਂ ਦਖਲ ਮੰਗਿਆ
ਅੰਮ੍ਰਿਤਸਰ – ਸਿੱਖ ਚਿੰਤਕ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਐਕਟ 1956 ਵਿੱਚ ਕੀਤੇ ਗਏ ਸੋਧ ਨੂੰ ਲੈ ਕੇ ਸਿੱਖ ਜਗਤ ਦੀਆਂ ਚਿੰਤਾਵਾਂ ਨੂੰ … More
ਐਡਵੋਕੇਟ ਧਾਮੀ ਤੇ ਭਾਈ ਮਹਿਤਾ ਨੂੰ ਸ. ਜਸਵੰਤ ਸਿੰਘ ਈਸੇਵਾਲ ਨੇ ਪੁਸਤਕ ‘ਸੀਨੇ ਵਿੱਚੋਂ ਨਿਕਲਦੀ ਰਹੇਗੀ ਹੂਕ’ ਕੀਤੀ ਭੇਟ
ਅੰਮ੍ਰਿਤਸਰ – ਨਵੰਬਰ 1984 ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੌਰਾਨ ਵਾਪਰੀਆਂ ਘਟਨਾਵਾਂ ਨੂੰ ਬਿਆਨ ਕਰਦੀ ਸ. ਜਸਵੰਤ ਸਿੰਘ ਈਸੇਵਾਲ ਵੱਲੋਂ ਤਿਆਰ ਕੀਤੀ ਪੁਸਤਕ ‘ਸੀਨੇ ਵਿੱਚੋਂ ਨਿਕਲਦੀ ਰਹੇਗੀ ਹੂਕ’ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ … More
ਸ਼੍ਰੋਮਣੀ ਕਮੇਟੀ ਵੱਲੋਂ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਤਿਆਰੀਆਂ ਜ਼ੋਰਾਂ ’ਤੇ
ਅੰਮ੍ਰਿਤਸਰ – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚੇ ਦੀ 21 ਫ਼ਰਵਰੀ 2024 ਨੂੰ ਮਨਾਈ ਜਾ ਰਹੀ ਪਹਿਲੀ ਸ਼ਤਾਬਦੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ … More
ਕੌਣ ਹੈ ਉਹ ਸ਼ਖਸ, ਜਿਸ ਨੇ UP ਦੀ DSP ਸ਼੍ਰੇਸ਼ਠਾ ਠਾਕੁਰ ਨਾਲ ਫਰਜ਼ੀ IRS ਅਫਸਰ ਬਣ ਕੇ ਵਿਆਹ ਕਰਵਾਇਆ ਸੀ, ਲੇਡੀ ਅਫਸਰ ਅਜੇ ਵੀ ਦੁਖੀ
ਸ਼ਾਮਲੀ / ਕੋਟਕਪੂਰਾ, (ਦੀਪਕ ਗਰਗ) – ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿੱਚ ਤਾਇਨਾਤ ਡਿਪਟੀ ਐਸਪੀ ਸ਼੍ਰੇਸ਼ਠਾ ਠਾਕੁਰ ਇਨ੍ਹੀਂ ਦਿਨੀਂ ਆਪਣੇ ਵਿਆਹ ਦੇ ਮੁੱਦੇ ਕਾਰਨ ਸੁਰਖੀਆਂ ਵਿੱਚ ਹੈ। ਡੀਐਸਪੀ ਸ਼੍ਰੇਸ਼ਠਾ ਠਾਕੁਰ ਵਿਆਹ ਸਬੰਧੀ ਧੋਖਾਧੜੀ ਦੇ ਕੇਸ ਦਾ ਸ਼ਿਕਾਰ ਹੋ ਗਈ ਸੀ। ਹੁਣ … More
ਸੁਆਮੀਨਾਥਨ ਰਿਪੋਰਟ, ਐਮ.ਐਸ.ਪੀ. ਅਤੇ ਕਿਸਾਨਾਂ ਦੇ ਕਰਜੇ ਮੁਆਫ਼ ਕਰਨੇ ਤਿੰਨੋ ਮਸਲੇ ਹੱਲ ਕਰਨ ਤੋ ਬਿਨ੍ਹਾਂ ਸਰਕਾਰ ਅੱਗੇ ਨਹੀ ਵੱਧ ਸਕੇਗੀ : ਮਾਨ
ਫ਼ਤਹਿਗੜ੍ਹ ਸਾਹਿਬ - “ਵਿਧਾਨ ਦੀ ਧਾਰਾ 19 ਜੋ ਇਥੋ ਦੇ ਸਭ ਨਾਗਰਿਕਾਂ ਨੂੰ, ਸਮਾਜਿਕ, ਸਿਆਸੀ, ਧਾਰਮਿਕ ਸੰਗਠਨਾਂ, ਜਥੇਬੰਦੀਆਂ ਨੂੰ ਕਿਸੇ ਵੀ ਵਿਸੇਸ ਮੁੱਦੇ ਉਤੇ ਬਿਨ੍ਹਾਂ ਕਿਸੇ ਡਰ ਭੈ ਦੇ ਜਮਹੂਰੀਅਤ ਤੇ ਅਮਨਮਈ ਢੰਗ ਨਾਲ ਰੋਸ਼ ਮਾਰਚ ਕਰਨ, ਧਰਨੇ ਦੇਣ ਜਾਂ … More
ਕੇਂਦਰ ਸਰਕਾਰ ਕਿਸਾਨਾਂ ਨਾਲ ਟਕਰਾਅ ਅਤੇ ਜਬਰ ਜ਼ੁਲਮ ਦਾ ਰਾਹ ਛੱਡ ਕੇ ਉਨ੍ਹਾਂ ਦੀਆਂ ਮੰਗਾ ਨੂੰ ਤੁਰੰਤ ਕਰੇ ਹੱਲ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਨੂੰ ਦੋ ਸਾਲ ਪਹਿਲਾਂ ਫਸਲਾਂ ਉਪਰ ਐਮਐਸਪੀ ਦੇਣ ਦੀ ਗਰੰਟੀ ਦਿੱਤੀ ਸੀ ਜਿਸ ਉਪਰੰਤ ਉਨ੍ਹਾਂ ਵਲੋਂ ਲਗਾਇਆ ਗਿਆ ਮੋਰਚਾ ਖ਼ਤਮ ਕੀਤਾ ਗਿਆ ਸੀ ਪਰ ਦੋ ਸਾਲ ਬੀਤ ਜਾਣ ਮਗਰੋਂ … More
ਅਮੇਠੀ ਅਪਰਾਧ: ਯੋਗੀ ਦੇ ਸੂਬੇ ਅੰਦਰ ਜੋਗੀ ਦੇ ਰੂਪ ਵਿੱਚ ਧੋਖਾਧੜੀ ਦਾ ਕਾਰੋਬਾਰ
ਅਮੇਠੀ / ਕੋਟਕਪੂਰਾ, (ਦੀਪਕ ਗਰਗ) – ਉੱਤਰ ਪ੍ਰਦੇਸ਼ ਦੇ ਅਮੇਠੀ ਤੋਂ ਧੋਖਾਧੜੀ ਦਾ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੋਂ ਦੇ ਇੱਕ ਪਰਿਵਾਰ ਦਾ ਬੇਟਾ ਕਰੀਬ 20 ਸਾਲ ਪਹਿਲਾਂ ਲਾਪਤਾ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਉਸ ਦੀ ਕਾਫੀ … More
ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਸੁੱਟਣ ਤੇ ਪੁਲਿਸ ਧੱਕੇਸ਼ਾਹੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ – ਆਪਣੀਆਂ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਦਬਾਉਣਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ, ਜਿਸ ਪ੍ਰਤੀ ਕੇਂਦਰ … More










