ਖ਼ਬਰਾਂ
ਕੁਰੂਕਸ਼ੇਤਰ ਦੀ ਆਯੂਸ਼ ਯੂਨੀਵਰਸਿਟੀ ਦੇ ਵੀਸੀ ਵੱਲੋਂ ਸਿੱਖ ਇਤਿਹਾਸ ਨੂੰ ਵਿਗਾੜਨ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿੱਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ’ਤੇ ਇਤਰਾਜ਼ … More
ਕਿਸਾਨਾਂ ਦੇ ਖੂਨ ਨਾਲ ਰੰਗੇ ਸ਼ਿਵਰਾਜ ਸਿੰਘ ਚੌਹਾਨ ਨੂੰ ਕੇਂਦਰੀ ਖੇਤੀਬਾੜੀ ਮੰਤਰਾਲੇ ਦੀ ਅਲਾਟਮੈਂਟ ਦਾ ਸਖ਼ਤ ਵਿਰੋਧ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਸਕੇਐਮ 6 ਜੂਨ 2017 ਨੂੰ ਮੰਦਸੌਰ ਦੇ 6 ਕਿਸਾਨਾਂ ਦੀ ਹੱਤਿਆ ਲਈ ਜ਼ਿੰਮੇਵਾਰ ਸ਼ਿਵਰਾਜ ਸਿੰਘ ਚੌਹਾਨ ਨੂੰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਅਲਾਟ ਕਰਨ ਦੇ ਐਨਡੀਏ ਲੀਡਰਸ਼ਿਪ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ। … More
ਤੀਜੇ ਘੱਲੂਘਾਰੇ ਜੂਨ 84 ਦੀ 40ਵੇ ਵਰੇਗੰਡ ਤੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਰਵਾਏ ਗਏ ਗਤਕਾ ਮੁਕਾਬਲੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਵੱਲੋਂ ਤੀਜੇ ਘੱਲੂਘਾਰੇ ਦੇ ਮਹਾਨ ਸ਼ਹੀਦ ਸਿੰਘਾਂ ਸਿੰਘਣੀਆਂ ਨੂੰ ਸਮਰਪਿਤ ਗਤਕਾ ਮੁਕਾਬਲੇ ਕਰਵਾਏ ਗਏ । ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਸ਼ਨੀਵਾਰ ਵਾਲੇ ਦਿਨ … More
ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਦੇ ਰਾਜਸੀ ਗਲਿਆਰਿਆਂ ’ਚ ਵੀਂ ਗੂੰਜ ਰਿਹਾ ਹੈ
ਅੰਮ੍ਰਿਤਸਰ – ਖਡੂਰ ਸਾਹਿਬ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤ ਹਾਸਲ ਕਰਨ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਦੇ ਰਾਜਸੀ ਗਲਿਆਰਿਆਂ ’ਚ ਵੀਂ ਗੂੰਜ ਰਿਹਾ ਹੈ। ਇਸ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡਿਬਰੂਗੜ … More
ਇੰਗਲੈਂਡ ‘ਚ ਜਨਰਲ ਚੋਣਾਂ ਦੇ ਮੱਦੇ ਨਜ਼ਰ ਸਿੱਖ ਐਮਪੀ ਤਨਮਨਜੀਤ ਢੇਸੀ ਨੇ ਕੀਤਾ ਸ਼ਕਤੀ ਪ੍ਰਦਰਸਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆ ਪਾਰਲੀਮੈਂਟ ਦੇ ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਇਕਲੌਤੇ ਸਿੱਖ ਐਮ ਪੀ ਤਨਮਨਜੀਤ ਸਿੰਘ ਢੇਸੀ ਨੂੰ ਮੁੜ ਤੋਂ ਪਾਰਲੀਮੈਂਟ ਦੀਆਂ ਪੌੜੀਆਂ ਚੜਨ ਲਈ ਭਾਰੀ ਮੁਸ਼ਕਲਾਂ ਵਿੱਚ ਲੰਘਣਾ ਪੈ ਰਿਹਾ ਹੈ ਜਿਸ ਦੇ ਚੱਲਦਿਆਂ ਤਨ … More
ਸਰਕਾਰਾਂ ਦੇਸ਼ ਅੰਦਰ ਸਿੱਖਾਂ ਖਿਲਾਫ ਵਧ ਰਹੇ ਨਫ਼ਰਤੀ ਮਹੌਲ ਨੂੰ ਰੋਕਣ ਲਈ ਆਪਣੀ ਜਿੰਮੇਵਾਰੀ ਨਿਭਾਉਣ – ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ … More
ਕੈਨੇਡੀਅਨ ਸਿੱਖਾਂ ਵੱਲੋਂ ਵੈਂਕੁਵਰ ਵਿਖੇ ਭਾਰਤ ਦੀ ਅੰਬੈਸੀ ਸਾਹਮਣੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਦੀ ਯਾਦ ਨੂੰ ਸਮਰਪਿਤ ਹੋਏ ਭਾਰੀ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਵੈਨਕੁਵਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਵੱਲੋ ਜੂਨ 1984 ਦੇ ਭਾਰਤੀ ਹਮਲੇ ਜੀ ਯਾਦ ਵਿੱਚ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਰਧਾਲੂਆਂ, ਦਰਬਾਰ ਸਾਹਿਬ ਦੀ ਰਾਖੀ ਕਰਦੇ ਹੋਏ ਸ਼ਹੀਦ ਸਿੰਘਾਂ ਬਜ਼ੁਰਗਾਂ ਬੱਚਿਆਂ ਬੀਬੀਆਂ ਦੀਆਂ … More
ਯੂਕੇ ਦੇ ਸਿੱਖ ਲੇਬਰ ਸਰਕਾਰ ਵਲੋ ਸਿੱਖਾਂ ਪ੍ਰਤੀ ਅਪਣਾਏ ਰਵੱਈਏ ਸੰਬੰਧੀ ਸੰਪੂਰਨ ਤਬਦੀਲੀ ਦੀ ਕਰਦੇ ਹਨ ਉਮੀਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਮੈਨੀਫੈਸਟੋ ਦਾ ਤੀਸਰਾ ਐਡੀਸ਼ਨ ਅੱਜ ਅਧਿਕਾਰਤ ਤੌਰ ‘ਤੇ ਜਾਰੀ ਕੀਤਾ ਜਾ ਰਿਹਾ ਹੈ। ਪਿਛਲੇ ਇੱਕ ਦਹਾਕੇ ਤੋਂ ਸਿੱਖ ਨੈੱਟਵਰਕ ਆਮ ਚੋਣਾਂ ਤੋਂ ਪਹਿਲਾਂ ਸਿੱਖ ਮੈਨੀਫੈਸਟੋ ਤਿਆਰ ਕਰ ਰਿਹਾ ਹੈ। ਬ੍ਰਿਟਿਸ਼ ਸਿੱਖਾਂ ਚਿੰਤਾਜਨਕ ਮੁੱਦਿਆਂ ਥਾਰੇ … More
ਤੀਜੇ ਘੱਲੂਘਾਰੇ ਦੇ 40 ਸਾਲ: ਸ਼ਹੀਦਾਂ ਦੀ ਯਾਦ ਚ ਸੁਲਤਾਨਵਿੰਡ ਵਿਖੇ ਸਜਿਆ ਪੰਥਕ ਦੀਵਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਤੀਜੇ ਘੱਲੂਘਾਰੇ (ਜੂਨ 1984) ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ‘ਪੰਥਕ ਦੀਵਾਨ’ ਗੁਰਦੁਆਰਾ ਅਟਾਰੀ ਸਾਹਿਬ, ਪਾਤਿਸ਼ਾਹੀ ਛੇਵੀਂ, ਸੁਲਤਾਨਵਿੰਡ (ਅੰਮ੍ਰਿਤਸਰ) ਵਿਖੇ ਕਰਵਾਇਆ ਜਿਸ ਵਿਚ ਸਿੱਖ ਸੰਗਤ, ਸ਼ਹੀਦਾਂ ਦੇ ਪਰਿਵਾਰਾਂ, ਪੰਥ ਸੇਵਕ … More
ਬੱਚਿਆਂ ਨੇ ਕਾਲੀਆਂ ਪੱਟੀਆਂ ਬੰਨ ਜੂਨ 84 ਘਲੂਘਾਰੇ ਦੀ ਸਰਕਾਰੀ ਦਹਿਸ਼ਤ ਗਰਦੀ ਦਾ ਕੀਤਾ ਵਿਰੋਧ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੰਤਗੜ੍ਹ ਵਿਖੇ ਬੱਚਿਆਂ ਨੂੰ ਗੁਰਮਤਿ ਸਿੱਖਿਆ ਨਾਲ ਜੋੜਨ ਲਈ ਨਿਰੰਤਰ ਸਮਰ ਕੈਂਪ ਚੱਲ ਰਹੇ ਹਨ । ਜਿਸ ਤਹਿਤ ਅੱਜ ਬੱਚਿਆਂ ਦੀ ਗੁਰਮਤਿ ਸਿੱਖਿਆ ਦੀ ਕਲਾਸ ਵਿੱਚ ਬੱਚਿਆਂ ਨੂੰ 1 ਜੂਨ … More










