ਖ਼ਬਰਾਂ

 

ਪ੍ਰਧਾਨ ਮੰਤਰੀ ਅਤੇ ਸੋਨੀਆਂ ਗਾਂਧੀ ਦੀ ਫੇਰੀ ਵੀ ਪੰਜਾਬ ’ਚ ਕਾਂਗਰਸ ਦੀ ਹਾਰ ਨੂੰ ਨਹੀਂ ਰੋਕ ਸਕੇਗੀ

ਅੰਮ੍ਰਿਤਸਰ – ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ ਨੇ ਦੇਸ਼ ਦੇ ਸਿੱਖ ਪ੍ਰਧਾਨ ਮੰਤਰੀ ਉੱਤੇ ਪਾਕਿਸਤਾਨ ਵਿਖੇ ਰਹਿ ਰਹੇ ਆਪਣੇ ਗੁਰਭਾਈਆਂ ਦੇ ਹਿੱਤਾਂ ਦੀ ਰਾਖੀ ਨਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ … More »

ਪੰਜਾਬ | Leave a comment
 

ਯੂ.ਪੀ.ਏ. ਦਾ ਕੁਨਬਾ ਬਿਖਰ ਚੁੱਕਾ ਹੈ

ਲੁਧਿਆਣਾ  :- ਭਾਰਤੀ ਜਨਤਾ ਪਾਰਟੀ ਲੁਧਿਆਣਾ ਦੇ ਸਕੱਤਰ ਅਤੇ ਵਿਧਾਨ ਸਭਾ ਹਲਕਾ ਕੇਂਦਰੀ ਦੇ ਮੁਖੀ ਸੰਜੇ ਕਪੂਰ ਦੀ ਅਗਵਾਈ ਵਿੱਚ ਕਰੀਮਪੁਰਾ ਬਜ਼ਾਰ ਵਿਖੇ ਇਕ ਵਿਸ਼ਾਲ ਚੋਣ ਜਲਸੇ ਦਾ ਆਯੋਜਨ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਭਾਜਪਾ ਦੇ … More »

ਪੰਜਾਬ | Leave a comment
 

ਭਾਜਪਾ ਅਮੀਰਾਂ ਦੀ ਪਾਰਟੀ – ਰਾਹੁਲ

ਜੈਪੁਰ- ਲੋਕ ਸਭਾ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਇਸ ਸਮੇਂ ਸਿਖਰਾਂ ਤੇ ਚਲ ਰਿਹਾ ਹੈ। ਸਾਰੀਆਂ ਰਾਜਸੀ ਪਾਰਟੀਆਂ ਇਸ ਚੋਣ ਦੰਗਲ ਵਿਚ ਆਪਣਾ ਪੂਰਾ ਜੋਰ ਲਗਾ ਰਹੀਆਂ ਹਨ। ਰਾਹੁਲ  ਗਾਂਧੀ ਵੀ ਇਸ ਸਮੇਂ ਰਾਜਸਥਾਨ ਵਿਚ ਚੋਣ ਪ੍ਰਚਾਰ ਕਰ ਰਹੇ ਹਨ। … More »

ਭਾਰਤ | Leave a comment
 

ਪਾਕਿਸਤਾਨ ’ਚ ਤਾਲਿਬਾਨਾਂ ਵਲੋਂ ਘਰੋਂ-ਬੇ-ਘਰ ਕੀਤੇ ਸਿੱਖਾਂ ਦੀ ਸੁਰੱਖਿਆ ਤੇ ਮੁੜ ਵਸੇਬੇ ਲਈ ਯੂ.ਐਨ.ਓ. ਦਖ਼ਲ ਦੇਵੇ-ਜਥੇ: ਅਵਤਾਰ ਸਿੰਘ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ’ਚ ਤਾਲਿਬਾਨਾਂ ਵਲੋਂ ਸਿੱਖਾਂ ਕੋਲੋਂ ਜ਼ਜ਼ੀਆ ਇਕੱਤਰ ਕਰਨ ਮਗਰੋਂ ਉਨ੍ਹਾਂ ਦੇ ਘਰ-ਬਾਰ ਨੇਸਤੋ-ਨਾਬੂਦ ਕਰਕੇ ਉਨ੍ਹਾਂ ਨੂੰ ਘਰੋਂ-ਬੇ-ਘਰ ਕਰ ਦਿੱਤੇ ਜਾਣ ਦੀ ਅਣਮਨੁੱਖੀ ਕਾਰਵਾਈ ਦੀ ਘੋਰ ਨਿੰਦਾ ਕਰਦਿਆਂ … More »

ਪੰਜਾਬ | Leave a comment
 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਪੁਤਲਾ ਸਾੜਣ ਵਾਲਿਆਂ ਵਿਰੁੱਧ ਪੰਥਕ ਕਾਰਵਾਈ ਦੀ ਮੰਗ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਤਿਹਾਸਕ ਗੁਰਧਾਮਾਂ ਦਾ ਮਰਿਯਾਦਾ ਅਨੁਸਾਰ ਪ੍ਰਬੰਧ ਚਲਾਉਣ ਵਾਲੀ ਸਿੱਖ ਜਗਤ ਦੀ ਸਰਵਉੱਚ ਪ੍ਰਤੀਨਿਧ ਧਾਰਮਿਕ ਸੰਸਥਾ ਹੈ। ਜਥੇਦਾਰ ਅਵਤਾਰ ਸਿੰਘ ਸਿੱਖਾਂ ਦੀ ਇਸ ਸੰਸਥਾ ਦੇ ਚੁਣੇ ਹੋਏ ਪ੍ਰਧਾਨ ਹਨ। ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ … More »

ਪੰਜਾਬ | Leave a comment
 

ਫਲੂ ਦੇ ਡਰ ਕਰਕੇ ਮੈਕਸੀਕੋ ਵਿਚ ਸੱਭ ਕੁਝ ਬੰਦ

ਮੈਕਸੀਕੋ ਸਿਟੀ- ਸਵਾਈਨ ਫਲੂ ਨੂੰ ਜਿਆਦਾ ਵੱਧਣ ਤੋਂ ਰੋਕਣ ਲਈ ਪੂਰੇ ਮੈਕਸੀਕੋ ਵਿਚ ਪੰਜ ਦਿਨ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸਦੇ ਤਹਿਤ ਸਕੂਲ, ਬਾਰ, ਰੈਸਟੋਰੈਂਟ, ਸਿਨਮਾ ਹਾਲ ਅਤੇ ਫੈਕਟਰੀਆਂ ਨੂੰ ਬੰਦ ਕਰ ਦਿਤਾ ਗਿਆ ਹੈ। ਸਰਕਾਰੀ ਦਫਤਰਾਂ ਅਤੇ … More »

ਅੰਤਰਰਾਸ਼ਟਰੀ | Leave a comment
 

ਸ਼ਹਿਰ ਅੰਦਰ ਅਤੇ ਸੜਕਾਂ ਤੇ ਚੋਣ ਰੈਲੀਆਂ ਕਰਨ ਦੀ ਬਜਾਏ ਖੁੱਲੀਆਂ ਥਾਵਾਂ ਉਤੇ ਕਰਨ ਦੀ ਮੰਗ

ਅੰਮ੍ਰਿਤਸਰ – ਅੰਮ੍ਰਿਤਸਰ ਵਿਕਾਸ ਮੰਚ ਨੇ ਚੋਣ ਰੈਲੀਆਂ ਅੰਦਰੂਨੀ ਸ਼ਹਿਰ ਅਤੇ ਬੈਰੂਨੀ ਚੌਰਾਹਿਆਂ ਅਤੇ ਸੜਕਾਂ ਦੀ ਬਜਾਏ ਸ਼ਹਿਰ ਦੇ ਬਾਹਰਲੇ ਇਲਾਕਿਆਂ ਵਿੱਚ ਖੁੱਲੀਆਂ ਥਾਵਾ, ਮੈਰਿਜ ਪੈਲਸ ਅਤੇ ਰਿਜ਼ੋਰਟਸ ਵਿੱਚ ਕਰਨ ਦੀ ਮੰਗ ਕੀਤੀ ਹੈ। ਭਾਰਤ ਦੇ ਪ੍ਰਮੁੱਖ ਚੋਣ ਕਮਿਸ਼ਨਰ ਸ੍ਰੀ … More »

ਪੰਜਾਬ | Leave a comment
 

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਯੋਜਿਤ

ਅੰਮ੍ਰਿਤਸਰ – ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲ੍ਹਾ ਲੋਹਗੜ੍ਹ ਸਾਹਿਬ ਤੋਂ ਗੁਰਦੁਆਰਾ ਸੰਤੋਖਸਰ ਸਾਹਿਬ ਤੀਕ ਵਿਸ਼ਾਲ … More »

ਪੰਜਾਬ | Leave a comment
 

ਪ੍ਰਧਾਨ ਮੰਤਰੀ ਤਾਲਿਬਾਨਾਂ ਦੀ ਘਿਨਾਉਣੀ ਕਾਰਵਾਈ ਤੋਂ ਪ੍ਰਭਾਵਤ ਸਿੱਖ ਪ੍ਰੀਵਾਰਾਂ ਦੀ ਸਾਰ ਲੈਣ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ’ਚ ਤਾਲਿਬਾਨਾਂ ਵਲੋਂ ਸਿੱਖ ਪ੍ਰੀਵਾਰਾਂ ਤੋਂ ਜ਼ਜ਼ੀਆ ਨਾਂ ਮਿਲਣ ਕਾਰਨ ਉਨ੍ਹਾਂ ਦੇ ਘਰ ਢਾਹ ਦਿੱਤੇ ਜਾਣ ਕਾਰਨ ਪੈਦਾ ਹੋਏ ਹਾਲਤਾਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਪੰਜ … More »

ਪੰਜਾਬ | Leave a comment
 

ਸ਼ਹੀਦੀ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ 9 ਮਈ ਤਕ ਪਾਸਪੋਰਟ ਜਮ੍ਹਾਂ ਕਰਵਾਉਣ – ਸਕੱਤਰ

ਅੰਮ੍ਰਿਤਸਰ – ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਅਤੇ  ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਜੂਨ ਮਹੀਨੇ ’ਚ ਪਾਕਿਸਤਾਨ ਜਾਣ ਵਾਲੇ ਜਥੇ … More »

ਪੰਜਾਬ | Leave a comment