ਖ਼ਬਰਾਂ
ਹਰਸਿਮਰਤ ਬਾਦਲ ਤੇ 13 ਦੇ 13 ਪਾਰਟੀ ਉਮੀਦਵਾਰਾਂ ਦੀ ਜਿਤ ਯਕੀਨੀ – ਮਜੀਠੀਆ
ਤਲਵੰਡੀ ਸਾਬੋ – ਸ੍ਰੋਮਣੀ ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅਜ ਲੋਕ ਸਭਾ ਹਲਕਾ ਬਠਿੰਡਾ ਲਈ ਅਕਾਲੀ ਭਾਜਪਾ ਉਮੀਦਵਾਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਦਰਜਨਾਂ ਪਿੰਡਾਂ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ … More
ਗਾਲਿਬ ਦੀ ਨੂੰਹ ਵੱਲੋਂ ਵਾਰਡਾਂ ਦਾ ਦੌਰਾ
ਲੁਧਿਆਣਾ :- ਲੁਧਿਆਣਾ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਨੂੰਹ ਪਰਮਵੀਰ ਕੌਰ ਗਾਲਿਬ ਨੇ ਯਕੀਨੀ ਜਿੱਤ ਲਈ ਵਾਰਡ ਨੰ. 45 ਅਤੇ 46 ਦਾ ਤੂਫ਼ਾਨੀ ਦੌਰਾ ਕਰਕੇ ਵੋਟਰਾਂ ਪਾਸੋਂ ਸਹਿਯੋਗ ਮੰਗਿਆ। ਸ਼੍ਰੀਮਤੀ ਪਰਮਵੀਰ … More
ਫ਼ੀਲਡ ਗੰਜ ’ਚ ਗਾਲਿਬ ਦੇ ਹੱਕ ’ਚ ਡੋਰ ਟੂ ਡੋਰ ਚੋਣ ਮੁਹਿੰਮ
ਲੁਧਿਆਣਾ : – ਸ਼੍ਰੋਮਣੀ ਅਕਾਲੀ ਦਲ ਜ਼ਿਲਾ ਇਕਾਈ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਮਦਾਨ ਦੀ ਅਗਵਾਈ ਵਿੱਚ ਸਥਾਨਕ ਫ਼ੀਲਡ ਗੰਜ ਵਾਰਡ ਨੰ.39 ਵਿੱਚ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਲੁਧਿਆਣਾ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਦੇ ਸਾਂਝੇ … More
ਸੱਚ-ਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾਂ ਸਬੰਧੀ ਜਥੇਦਾਰ ਅਵਤਾਰ ਸਿੰਘ ਨੇ ਸਿੱਖ ਜਗਤ ਤੋਂ ਖਿਮਾ ਜਾਚਨਾ ਕੀਤੀ
ਅੰਮ੍ਰਿਤਸਰ: – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਆਪਣੀ ਵੱਡੀ ਭੈਣ ਬੀਬੀ ਰਾਮ ਕੌਰ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੇ ਨਮਿਤ ਲੁਧਿਆਣੇ ਵਿਖੇ ਅਖੰਡ ਪਾਠ ਪ੍ਰਾਰੰਭ ਕਰਾਉਣ ਉਪਰੰਤ ਤੁਰੰਤ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪੁੱਜੇ ਅਤੇ ਬੀਤੇ … More
ਗਾਲਿਬ ਦੀ ਇਤਿਹਾਸਿਕ ਜਿੱਤ ਵਿੱਚ ਭਾਜਪਾ ਅਹਿਮ ਭੂਮਿਕਾ ਨਿਭਾਏਗੀ
ਲੁਧਿਆਣਾ : – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਮੀਤ ਪ੍ਰਧਾਨ ਸ਼ਕਤੀ ਕੁਮਾਰ ਸ਼ਰਮਾ ਅਤੇ ਐਸ.ਐਸ.ਬੋਰਡ ਦੇ ਸਾਬਕਾ ਮੈਂਬਰ ਅਸ਼ੋਕ ਲੂੰਬਾ ਨੂੰ ਕਿਹਾ ਹੈ ਕਿ ਕੇਂਦਰ ਵਿੱਚ ਯੂ.ਪੀ.ਏ. ਦੀ ਸਰਕਾਰ ਚੰਦ ਦਿਨਾਂ ਦੀ ਹੀ ਮਹਿਮਾਨ ਹੈ ਅਤੇ ਉਸ ਨੂੰ ਇਹ … More
ਬਾਦਲ 30 ਨੂੰ ਲੁਧਿਆਣਾ ਦੇ ਤੂਫ਼ਾਨੀ ਦੌਰੇ ਤੇ
ਲੁਧਿਆਣਾ :- ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੁਧਿਆਣਾ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ 30 ਅਪ੍ਰੈਲ ਨੂੰ ਪਿੰਡ ਜੋਧਾਂ ਅਤੇ ਸ਼ਹਿਰੀ ਹਲਕੇ ਨਾਲ ਸਬੰਧਤ ਵੱਖ ਵੱਖ ਇਲਾਕਿਆਂ ਦਾ … More
ਲਾਦੇਨ ਮਰ ਚੁਕਾ ਹੈ- ਜਰਦਾਰੀ
ਇਸਲਾਮਾਬਾਦ- ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜਰਦਾਰੀ ਨੇ ਕਿਹਾ ਹੈ ਕਿ ਪਾਕਿਸਤਾਨ ਦੀਆਂ ਇੰਟੈਲੀਜੈਂਸ ਏਜੰਸੀਆਂ ਅਨੁਸਾਰ ਅਤਵਾਦੀਆਂ ਦਾ ਸਰਗਨਾ ਓਸਾਮਾ ਬਿਨ ਲਾਦਿਨ ਮਰ ਚੁਕਾ ਹੈ। ਜਰਦਾਰੀ ਨੇ ਇਹ ਵੀ ਮੰਨਿਆ ਹੈ ਕਿ ਉਨ੍ਹਾਂ ਕੋਲ ਇਸ ਬਾਰੇ ਪੱਕੇ ਸਬੂਤ ਨਹੀਂ ਹਨ। … More
ਪੂਰਵਾਂਚਲ ਵਾਸੀ ਇਨ੍ਹਾਂ ਚੋਣਾਂ ’ਚ ਕਾਂਗਰਸ ਨੂੰ ਸਬਕ ਸਿਖਾਉਣਗੇ
ਲੁਧਿਆਣਾ :-ਪੂਰਵਾਂਚਲ ਵਾਸੀਆਂ ਵਿਚ ਕਾਂਗਰਸ ਦੇ ਵਿਰੁੱਧ ਭਾਰੀ ਰੋਹ ਹੈ ਤੇ ਇਨ੍ਹਾਂ ਚੋਣਾਂ ਵਿਚ ਇਥੋਂ ਦੇ ਵਾਸੀ ਕਾਂਗਰਸ ਨੂੰ ਸਬਕ ਸਿਖਾ ਦੇਣਗੇ। ਇਹ ਸ਼ਬਦ ਲੁਧਿਆਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਪਟਨਾ ਸਾਹਿਬ ਨਿਵਾਸੀ ਸ੍ਰੀ ਸ਼ੰਭੂ ਕੁਮਾਰ ਸਿੰਘ ਨੇ … More
ਹਲਕਾ ਖਡੂਰ ਸਾਹਿਬ ਤੋਂ ਡਾ: ਅਜਨਾਲਾ ਦੀ ਸ਼ਾਨਦਾਰ ਇਤਿਹਾਸਕ ਜਿਤ ਯਕੀਨੀ- ਮਜੀਠੀਆ
ਅਮ੍ਰਿਤਸਰ – ਖਡੂਰ ਸਾਹਿਬ ਲੋਕ ਸਭਾ ਸੀਟ ਲਈ ਅਕਾਲੀ – ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ: ਰਤਨ ਸਿੰਘ ਅਜਨਾਲਾ ਦੀ ਸਥਿਤੀ ਆਪਣੇ ਵਿਰੋਧੀ ਉਮੀਦਵਾਰ ਨਾਲੋ ਕਿਤੇ ਮਜਬੂਤ ਹੈ ਅਤੇ ਉਹ ਭਾਰੀ ਵੋਟਾਂ ਲੈਕੇ ਸ਼ਾਨਦਾਰ ਇਤਿਹਾਸਕ ਜਿਤ ਦਰਜ ਕਰਾਉਣਗੇ। ਇਹਨਾਂ ਵਿਚਾਰਾਂ … More
ਪ੍ਰੇਮ ਨਗਰ ਵਿਖੇ ਸੋਨੀ ਗਾਲਿਬ, ਢਿੱਲੋਂ ਅਤੇ ਛਤਵਾਲ ਨੇ ਡੋਰ ਟੂ ਡੋਰ ਸੰਪਰਕ ਕੀਤਾ
ਲੁਧਿਆਣਾ – ਲੁਧਿਆਣਾ ਪਾਰਲੀਮਾਨੀ ਹਲਕੇ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਯੂਥ ਅਕਾਲੀ ਦਲ ਵੱਲੋਂ ਪ੍ਰੇਮ ਨਗਰ ਸਥਿਤ ਡੋਰ ਟੂ ਡੋਰ ਮੁਹਿੰਮ ਚਲਾਈ ਗਈ। ਯੂਥ ਅਕਾਲੀ ਦਲ ਲੁਧਿਆਣਾ … More
