ਖ਼ਬਰਾਂ
ਬ੍ਰਿਟੇਨ ‘ਚ ਵੀ ਮੰਦੀ ਕਰਕੇ ਭਾਰਤੀ ਪੇਸ਼ੇਵਰ ਨਿਸ਼ਾਨੇ ‘ਤੇ
ਲੰਦਨ-ਮੰਦੀ ਅਤੇ ਵਧਦੀ ਬੇਰੁਜ਼ਗਾਰੀ ਦੇ ਇਸ ਦੌਰ ਵਿਚ ਅਮਰੀਕਾ ਤੋਂ ਬਾਅਦ ਬ੍ਰਿਟੇਨ ਨੇ ਵੀ ਪੇਸ਼ੇਵਰਾਂ ‘ਤੇ ਰੋਕ ਲਾਉਣ ਦੀ ਤਿਆਰੀ ਕਰ ਲਈ ਹੈ। ਇਨ੍ਹਾਂ ਵਿਚ ਭਾਰਤੀ ਪੇਸ਼ੇਵਰਾਂ ਦੀ ਗਿਣਤੀ ਵਧੇਰੇ ਹੁੰਦੀ ਹੈ। ਬ੍ਰਿਟੇਨ ਆਪਣੇ ਦੇਸ਼ ਵਿਚ ਇਥੇ ਆਉਣ ਵਾਲੇ ਭਾਰਤ … More
ਮਿਸਰ ਵਿਚ ਧਮਾਕਾ
ਕਾਹਿਰਾ-ਵਿਦੇਸ਼ੀ ਸੈਲਾਨੀਆਂ ਨੂੰ ਨਿਸ਼ਾਨਾ ਬਨਾਉਣ ਦੀ ਕੋਸਿ਼ਸ਼ ਵਿਚ ਮਿਸਰ ਦੀ ਰਾਜਧਾਨੀ ਕਾਹਿਰਾ ਵਿਚ ਇਕ ਜ਼ਬਰਦਸਤ ਬੰਬ ਧਮਾਕਾ ਹੋਇਆ। ਇਸ ਵਿਚ ਇਕ ਫਰਾਂਸੀਸੀ ਮਹਿਲਾ ਦੀ ਮੌਤ ਹੋ ਗਈ ਅਤੇ 17 ਲੋਕ ਜ਼ਖ਼ਮੀ ਹੋਏ। ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰਾਂ … More
ਕੈਪਟਨ ਅਮਰਿੰਦਰ ਸਿੰਘ ਮਾਰਚ ਵਿਚ ਫਿਰ ਸ਼ੁਰੂ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ- ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਕਾਂਗਰਸ ਵਲੌਂ ਮਾਰਚ ਦੇ ਪਹਿਲੇ ਹਫਤੇ ਜੋਰ ਸ਼ੌਰ ਨਾਲ ਚੋਣ ਪ੍ਰਚਾਰ ਸ਼ੁਰੂ ਕਰ ਦੇਣਗੇ। ਕਾਂਗਰਸ ਅਜੇ ਅਕਾਲੀ-ਭਾਜਪਾ ਸਰਕਾਰ ਦੇ ਬਜਟ ਸਬੰਧੀ ਐਲਾਨਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੀਆਂ ਯੋਜਨਾਵਾਂ ਨੂੰ ਵੇਖਦੇ … More
ਪਾਕਿਸਤਾਨ ਫਿਰ ਢਿੱਲ ਮੱਠ ਵਿਖਾ ਰਿਹੈ- ਪ੍ਰਣਬ
ਕੋਲਕਾਤਾ/ਇਸਲਾਮਾਬਾਦ- ਭਾਰਤ ਨੇ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਮੁੰਬਈ ਹਮਲਿਆਂ ਸਬੰਧੀ ਜਾਂਚ ਅੱਗੇ ਵਧਾਉਣ ਦੇ ਮਾਮਲੇ ਵਿਚ ਅਜੇ ਵੀ ਇਨਕਾਰੀ ਹੋਣ ਵੱਲ ਹੈ। 26 ਨਵੰਬਰ ਨੂੰ ਹੋਏ ਹਮਲੇ ਦੀ ਜਾਚ ਦੇ ਸਿਲਸਿਲੇ ਵਿਚ ਪਾਕਿਸਤਾਨ ਵਲੋਂ ਮੰਗੇ ਗਏ ਤੀਹ ਸਵਾਲਾਂ ਦੇ … More
ਕਾਂਗਰਸ ਹਰਿਆਣਾ ਰਾਜ ’ਚ ਵੱਖਰੀ ਗੁਰਦੁਆਰਾ ਕਮੇਟੀ ਦਾ ਸੁਪਨਾ ਵੀ ਨਾਂ ਲਏ
ਅੰਮ੍ਰਿਤਸਰ: -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਹਰਿਆਣਾ ਦੀ ਕਾਂਗਰਸ ਸਰਕਾਰ ਵਲੋਂ ਹਰਿਆਣਾ ਦੇ ਗੁਰਧਾਮਾਂ ਲਈ ਵੱਖਰੀ ਕਮੇਟੀ ਬਣਾਏ ਜਾਣ ਦੇ ਜੋਖਮ ਭਰੇ ਮੁੱਦੇ ਦੀ ਅਸਲੀਅਤ ਅਤੇ ਸਿੱਖ ਕੌਮ ਦੇ ਜਜ਼ਬਾਤ ਤੋਂ ਜਾਣੂੰ ਕਰਾਉਣ ਲਈ ਭਾਰਤ … More
ਸੀਪੀਆਈ ਪੰਜਾਹ ਸੀਟਾਂ ‘ਤੇ ਚੋਣ ਲੜੇਗੀ
ਨਵੀਂ ਦਿੱਲੀ-ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨੇ ਆਉਂਦੀਆਂ ਲੋਕਸਭਾ ਚੋਣਾਂ ਦੌਰਾਨ 50 ਉਮੀਦਵਾਰਾਂ ਨੂੰ ਖੜੇ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਈ ਕਰ ਦਿੱਤੀ ਹੈ। ਪਾਰਟੀ ਦੇ ਜਨਰਲ ਸਕੱਤਰ ਏਬੀ ਵਰਧਨ ਨੇ ਐਤਵਾਰ ਨੂੰ ਕਿਹਾ … More
ਚੋਣਾਂ ਬਾਰੇ ਫਿਰ ਚਰਚੇ ਸ਼ੁਰੂ
ਨਵੀਂ ਦਿੱਲੀ- ਲੋਕਸਭਾ ਚੋਣਾਂ ਦੇ ਐਲਾਨ ਸਬੰਧੀ ਹਵਾ ਫਿਰ ਤੇਜ਼ ਹੋ ਗਈ ਹੈ। ਚੋਣ ਕਮਿਸ਼ਨ ਇਸ ਹਫ਼ਤੇ ਕੇਂਦਰੀ ਗ੍ਰਹਿ ਸਕੱਤਰ ਸਮੇਤ ਕਈ ਅਧਿਕਾਰੀਆਂ ਨਾਲ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਾਉਣ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗਾਂ ਕਰਨ ਜਾ ਰਿਹਾ ਹੈ। ਇਸ ਸਾਲ … More
ਓਬਾਮਾ ਵਲੋਂ ਟੈਕਸ ਕਟੌਤੀ ਦਾ ਐਲਾਨ
ਵਾਸਿੰਗਟਨ- ਰਾਸ਼ਟਰਪਤੀ ਬਰਾਕ ਓਬਾਮਾ ਨੇ ਆਰਥਕ ਸੰਕਟ ਨਾਲ ਜੂਝ ਰਹੇ ਪ੍ਰਵਾਰਾਂ ਨੂੰ ਰਾਹਤ ਦੇਣ ਲਈ ਟੈਕਸ ਵਿਚ ਛੋਟ ਦੇਣ ਦਾ ਐਲਾਨ ਕੀਤਾ ਹੈ। ਅਪ੍ਰੈਲ ਮਹੀਨੇ ਤੋਂ ਟੈਕਸਾਂ ਵਿਚ ਦਿੱਤੀ ਜਾਣ ਵਾਲੀ ਨਵੀਂ ਛੋਟ ਲਾਗੂ ਹੋ ਜਾਵੇਗੀ। ਰਾਸ਼ਟਰਪਤੀ ਓਬਾਮਾ ਨੇ ਆਪਣੀ … More
ਕਾਂਗਰਸ ਸਿੱਖਾਂ ਵਿਚ ਖਾਨਾਜੰਗੀ ਕਰਾਉਣ ਤੇ ਤੁੱਲੀ-ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਹਰਿਆਣਾ ਰਾਜ ਦੇ ਇਤਿਹਾਸਕ ਗੁਰਧਾਮਾਂ ਦੇ ਪ੍ਰਬੰਧ ਲਈ ਵੱਖਰੀ ਕਮੇਟੀ ਬਣਾਉਣ ਸਬੰਧੀ ਚੱਠਾ ਕਮੇਟੀ ਵੱਲੌਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਰੀਪੋਰਟ ਪੇਸ਼ ਕੀਤੇ ਜਾਣ ‘ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ … More
ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੁਲੜਬਾਜੀ ਕਰਨ ਵਾਲਿਆਂ ਨੂੰ ਭੁੱਲ ਬਖਸ਼ਾ ਕੇ ਪਸ਼ਚਾਤਾਪ ਕਰਨਾ ਚਾਹੀਦਾ ਹੈ-ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਮੈਂਬਰਾਂ ਵੱਲੋਂ ਹੀ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ, ਮੀਤ ਜਥੇਦਾਰ … More
