ਖ਼ਬਰਾਂ
ਪੰਜਾਬ ਦੇ ਸੰਗੀਤ ਘਰਾਣਿਆਂ ਦੀ ਵਿਰਾਸਤ ਸੰਭਾਲਣ ਲਈ ਵਿਸ਼ਵ ਵਿਆਪੀ ਯਤਨਾਂ ਦੀ ਲੋੜ ਹੈ
ਲੁਧਿਆਣਾ – ਬੀਤੀ ਸ਼ਾਮ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ( ਰਜਿ ) ਲੁਧਿਆਣਾ ਵਲੋਂ ਸਿਲਵਰ ਓਕ ਗਾਰਡਨ ਵਿਖੇ ਪਟਿਆਲਾ ਘਰਾਣੇ ਦੇ ਪ੍ਰਮੁੱਖ ਗਾਇਕ ਉਸਤਾਦ ਪਰਮਜੀਤ ਸਿੰਘ ਦੀ ਪੇਸ਼ਕਾਰੀ ਉਪਰੰਤ ਸਨਮਾਨ ਵਿੱਚ ਬੋਲਦਿਆਂ ਉ¤ਘੇ ਸੰਗੀਤ ਪ੍ਰੇਮੀ ਅਤੇ ਪੰਜਾਬ ਪੁਲਿਸ ਦੇ ਆਈ. … More
ਧਰਮ ਪ੍ਰਚਾਰ ਲਹਿਰ ਵਲੋਂ ਹਰ ਪਿੰਡ, ਹਰ ਘਰ ਪਹੁੰਚ ਜਾਰੀ ਹੈ ਅਤੇ ਜਾਰੀ ਰਹੇਗੀ
ਪਿੰਡ ਨਥਾਣਾ (ਬਠਿੰਡਾ) :- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਆਰੰਭ ਕੀਤੀ ਗਈ ਧਰਮ ਪ੍ਰਚਾਰ ਲਹਿਰ ਅਤੇ ਸਿੱਖ ਵਿਰਸਾ ਸੰਭਾਲ ਮੁਹਿੰਮ ਵਲੋਂ ਹਰ ਪਿੰਡ ਅਤੇ ਹਰ ਘਰ ਪਹੁੰਚ … More
ਗਿਲਾਨੀ ਨੇ ਭਾਰਤ ਅਤੇ ਪਾਕਿਸਤਾਨ ਨੂੰ ਫਿਰ ਗੱਲਬਾਤ ਸ਼ੁਰੂ ਕਰਨ ਲਈ ਅਪੀਲ ਕੀਤੀ
ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨਮੰਤਰੀ ਯੂਸਫ ਰਜ਼ਾ ਗਿਲਾਨੀ ਨੇ ਭਾਰਤ ਦੇ ਨਾਲ ਫਿਰ ਗੱਲਬਾਤ ਸ਼ੁਰੂ ਕਰਨ ਦੀ ਅਪੀ਼ਲ ਕਰਦੇ ਹੋਏ ਕਿਹਾ ਹੈ ਕਿ ਪਾਕਿਸਤਾਨ ਮੁੰਬਈ ਹਮਲਿਆਂ ਲਈ ਜਿੰਮੇਵਾਰ ਦੋਸ਼ੀਆਂ ਨੂੰ ਇਨਸਾਫ ਦੇ ਕਟਹਿਰੇ ਵਿਚ ਲਿਆਉਣ ਲਈ ਵਚਨ-ਬਧ ਹੈ। ਗਿਲਾਨੀ ਨੇ ਬ੍ਰਿਟੇਨ … More
ਕੇਂਦਰੀ ਸੇਹਤ ਮੰਤਰੀ ਡਾ: ਅੰਬੂਮਣੀ ਰਾਮਾਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
ਅੰਮ੍ਰਿਤਸਰ: – ਕੇਂਦਰੀ ਸੇਹਤ ਤੇ ਪ੍ਰੀਵਾਰ ਭਲਾਈ ਮੰਤਰੀ ਡਾ: ਅੰਬੂਮਣੀ ਰਾਮਾਦਾਸ ਪ੍ਰੀਵਾਰ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਪ੍ਰਕਰਮਾ ਦੋਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਤੇ ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ, … More
ਗੁਰਦੁਆਰਾ ਪ੍ਰਬੰਧ ਨੂੰ ਹੋਰ ਸੁਚਾਰੂ ਬਨਾਉਣ ਲਈ ਸੰਗਤਾਂ ਦ੍ਰਿੜ ਹੋਣ-ਜਥੇ: ਅਵਤਾਰ ਸਿੰਘ
ਅੰਮ੍ਰਿਤਸਰ: -ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਵਿਸਰ ਜਾਣ ਉਨ੍ਹਾਂ ਦੀ ਉਮਰ ਜਿਆਦਾ ਨਹੀਂ ਹੁੰਦੀ, ਕਿਸੇ ਵੀ ਕੌਮ ਦੇ ਵਾਰਸਾਂ ਵਲੋਂ ਉਨ੍ਹਾਂ ਦੇ ਪੁਰਖਿਆਂ ਦੇ ਦਿਹਾੜੇ ਮਨਾਉਣਾ ਭਵਿੱਖ ਦੀਆਂ ਪੀੜੀਆਂ ਲਈ ਪ੍ਰੇਰਨਾਂ ਸਰੋਤ ਹੁੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ … More
ਪ੍ਰਸਿੱਧ ਵਿਦਵਾਨ ਡਾ: ਨੋਇਲ ਕਿੰਗ ਦੇ ਦੇਹਾਂਤ ਉਪਰ ਡੁੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ: – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪ੍ਰਸਿੱਧ ਵਿਦਵਾਨ ਡਾ: ਨੋਇਲ ਕਿੰਗ ਦੇ ਦੇਹਾਂਤ ਉਪਰ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੱਖ ਧਰਮ ਦੇ ਵਿਦਵਾਨ ਡਾ: ਨੋਇਲ ਕਿੰਗ ਪਿਛਲੇ ਦਿਨੀਂ ਅਮਰੀਕਾ ਦੀ … More
ਗੁਰਦਵਾਰਾ ਬਣਾਉਣ ਲਈ ਹੁਣ ਅਕਾਲ ਤਖਤ ਤੋਂ ਮਨਜੂਰੀ ਲੈਣੀ ਹੋਵੇਗੀ
ਜਲੰਧਰ- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਨਵੇਂ ਗੁਰਦਵਾਰੇ ਬਣਾਉਣ ਤੇ ਪਬੰਦੀ ਲਗਾਉਂਦੇ ਹੋਏ ਕਿਹਾ ਕਿ ਕਿਸੇ ਵੀ ਨਵੇਂ ਨਿਰਮਾਣ ਤੋਂ ਪਹਿਲਾਂ ਅਕਾਲ ਤਖਤ ਤੋਂ ਇਜਾਜਤ ਲੈਣੀ ਹੋਵੇਗੀ। ਇਸ ਲਈ ਅਕਾਲ ਤਖਤ, ਐਸਜੀਪੀਸੀ ਅਤੇ ਧਰਮ ਪ੍ਰਚਾਰ … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਕੀਮਤੀ ਸਮਾਨ ਸੰਬੰਧੀ ਹਲਫਨਾਮਾ ਦੇਣਾ ਸਿੱਖ ਕੌਮ ਨਾਲ ਵੱਡੀ ਗੱਦਾਰੀ :- ਮਾਨ
ਫਤਿਹਗੜ੍ਹ ਸਾਹਿਬ :- ਹਿੰਦ ਹਕੂਮਤ ਵੱਲੋਂ ਬਲਿਊ ਸਟਾਰ ਦੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਉੱਤੇ ਕੀਤੀ ਗਈ ਫੌਜੀ ਹਮਲੇ ਦੀ ਕਾਰਵਾਈ ਦੌਰਾਨ ਹਿੰਦ ਦੀਆਂ ਫੌਜਾਂ ਨੇ ਸਿੱਖ ਲਾਇਬ੍ਰੇਰੀ ਦਰਬਾਰ ਸਾਹਿਬ ਵਿੱਚੋਂ ਸਿੱਖ ਇਤਿਹਾਸ ਨਾਲ ਸੰਬੰਧਿਤ ਬਹੁਮੁੱਲੇ ਦਸਤਾਵੇਜ਼ ਅਤੇ ਤੋਸ਼ਾਖਾਨੇ ਵਿੱਚੋਂ ਕੀਮਤੀ … More
ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਸ ਐਂਡ ਰਿਸਰਚ (ਵੱਲਾ) ਵਿਖੇ ਰਾਜ ਪੱਧਰੀ ਸਿਹਤ ਮੇਲਾ
ਅੰਮ੍ਰਿਤਸਰ: – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲ ਰਹੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਸ ਐਂਡ ਰਿਸਰਚ (ਵੱਲਾ) ਵਿਖੇ 21 ਫਰਵਰੀ ਨੂੰ ਰਾਜ ਪੱਧਰੀ ਸਿਹਤ ਮੇਲਾ ਅਤੇ ਜਾਗਰੁਕਤਾ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਸਬੰਧੀ ਇਕ ਵਿਸ਼ੇਸ਼ ਮੀਟਿੰਗ … More
ਧਰਮ ਪ੍ਰਚਾਰ ਲਹਿਰ ਦੌਰਾਨ ਪਿੰਡ ਢੇਲਵਾ ‘ਚੋਂ 15 ਡੇਰਾ ਪ੍ਰੇਮੀ ਪਰਿਵਾਰ ਸਿੱਖ ਪੰਥ ‘ਚ ਸ਼ਾਮਲ ਹੋਏ
ਬਠਿੰਡਾ :- ਮਾਲਵੇ ‘ਚ ਸਿੱਖੀ ਦੇ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਦੇ ਮੁਖੀ ਜਥੇਦਾਰ ਬਲਦੇਵ ਸਿੰਘ ਦੀ ਅਗਵਾਈ ਵਿਚ ਚੱਲ ਰਹੀ ਧਰਮ ਪ੍ਰਚਾਰ ਲਹਿਰ ਅਤੇ ਸਿੱਖ ਵਿਰਸਾ ਸੰਭਾਲ ਮੁਹਿੰਮ ਦੌਰਾਨ ਅੱਜ ਪਿੰਡ ਢੇਲਵਾ … More
