ਖ਼ਬਰਾਂ
‘ਤੀਜੀ ਧਿਰ’ ਨੇ ਸਾਹਿਤ ਅਕਾਦਮੀ ਲੁਧਿਆਣਾ ਦੀਆਂ ਚੋਣਾਂ ਦਾ ‘ਬਿਗਲ’ ਵਜਾਇਆ
ਲੰਡਨ, (ਮਨਦੀਪ ਖੁਰਮੀਂ ਹਿੰਮਤਪੁਰਾ): ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀਆਂ 3 ਮਾਰਚ 2024 ਨੂੰ ਹੋਣ ਵਾਲੀਆਂ ਚੋਣਾਂ ਲਈ ਅੱਜ ਪੂਰੇ ਜਲੌਅ ਅਤੇ ਉਤਸ਼ਾਹ ਨਾਲ ਅਕਾਦਮੀ ‘ਤੇ ਕਾਬਜ਼ ਵੱਡੇ ਧੜ੍ਹਿਆਂ ਦੀਆਂ “ਉੱਤਰ ਕਾਟੋ ਮੈਂ ਚੜ੍ਹਾਂ” ਦੀਆਂ ਚਾਲਬਾਜ਼ੀਆਂ ਤੋਂ ਤੰਗ ਆ ਕੇ ਸਾਹਿਤਕਾਰਾਂ … More
ਕਿਸਾਨੀ ਹਕਾਂ ਲਈ ਸੰਘਰਸ਼ ਕਰ ਰਹੀਆਂ ਕਿਸਾਨੀ ਜਥੇਬੰਦੀਆਂ ਵਲੋਂ ਸਰਕਾਰੀ ਪ੍ਰਸਤਾਵ ਰੱਦ ਕਰਨਾ ਸਵਾਗਤਯੋਗ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰੀ ਮੰਤਰੀਆਂ ਦੁਆਰਾ ਐਮਐਸਪੀੑ ਸੀ2+ਐਫਐਲ +50% ਅਤੇ ਫਸਲੀ ਵਿਭਿੰਨਤਾ ‘ਤੇ 5 ਫਸਲਾਂ ਲਈ 5 ਸਾਲਾਂ ਦੇ ਕੰਟਰੈਕਟ ਫਾਰਮਿੰਗ ਦੇ ਪ੍ਰਸਤਾਵ ਨੂੰ ਰੱਦ ਕਰਨ ਦੇ ਐਸਕੇਐਮ ਅਤੇ ਕੇਐਮਐਮ ਦੇ ਫੈਸਲੇ ਦਾ ਸੁਆਗਤ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ 21 ਫ਼ਰਵਰੀ ਨੂੰ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਮਾਤ-ਭਾਸ਼ਾ ਮੇਲਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਅੰਤਰ-ਰਾਸ਼ਟਰੀ ਮਾਤਾ ਭਾਸ਼ਾ ਦਿਵਸ ਮੌਕੇ ਪੰਜਾਬੀ ਮਾਤ-ਭਾਸ਼ਾ ਮੇਲਾ 21 ਫ਼ਰਵਰੀ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਮਨਾਇਆ ਜਾ ਰਿਹਾ ਹੈ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਮਾਤ-ਭਾਸ਼ਾ … More
ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਹੋਏ ਆਰੰਭ
ਜੈਤੋ/ਅੰਮ੍ਰਿਤਸਰ – ਸਿੱਖ ਕੌਮ ਵੱਲੋਂ ਤਤਕਾਲੀ ਅੰਗਰੇਜ਼ ਹਕੂਮਤ ਦੇ ਜਬਰ ਜੁਲਮ ਵਿਰੁੱਧ ਲਗਾਏ ਗਏ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਅੱਜ ਇਥੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਜੈਤੋ ਵਿਖੇ ਪੰਥਕ ਰਵਾਇਤਾਂ ਅਨੁਸਾਰ ਆਰੰਭ ਹੋਏ। ਇਨ੍ਹਾਂ ਸਮਾਗਮਾਂ ਦੀ ਆਰੰਭਤਾ … More
21 ਫਰਵਰੀ ਨੂੰ ਐਨਡੀਏ ਅਤੇ ਭਾਜਪਾ ਦੇ ਸੰਸਦਾਂ ਦੇ ਮੈਂਬਰਾਂ ਦੇ ਖਿਲਾਫ ਹੋਣਗੇ ਵਿਸ਼ਾਲ ਕਾਲੇ ਝੰਡੇ ਵਾਲੇ ਵਿਰੋਧ ਪ੍ਰਦਰਸ਼ਨ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਭਰ ਦੇ ਕਿਸਾਨਾਂ ਨੂੰ 9 ਦਸੰਬਰ 2021 ਨੂੰ ਐਸਕੇਐਮ ਨਾਲ ਹੋਏ ਸਮਝੌਤੇ ਨੂੰ ਲਾਗੂ ਕਰਨ ਦੀਆਂ ਮੰਗਾਂ ਸਮੇਤ ਭਾਜਪਾ ਅਤੇ ਐਨਡੀਏ ਦੇ ਸੰਸਦ ਮੈਂਬਰਾਂ ਦੇ ਖਿਲਾਫ ਵੱਡੇ ਪੱਧਰ ‘ਤੇ ਕਾਲੇ ਝੰਡੇ … More
ਅੰਨਦਾਤਾ ਨੂੰ ਅੱਤਵਾਦੀ ਕਹਿਣਾ ਭਗਵਾਨ ਰਾਮ ਦਾ ਅਪਮਾਨ ਹੈ: ਵਿਜ
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਕੇਂਦਰ ਦੀ ਸੱਤਾਧਾਰੀ ਪਾਰਟੀ ਵੱਲੋਂ ਕਿਸਾਨਾਂ ਨੂੰ ਅੱਤਵਾਦੀ ਦਾ ਦਰਜਾ ਦੇਣਾ ਭਗਵਾਨ ਰਾਮ ਦਾ ਅਪਮਾਨ ਹੈ ਅਤੇ ਅਜਿਹੇ ਆਗੂ ਭਗਵਾਨ ਰਾਮ ਦੇ ਅਪਰਾਧੀ ਹਨ। ਉਨ੍ਹਾਂ … More
ਕਮਲਨਾਥ ‘ਤੇ ਭਾਜਪਾ ‘ਚ ਮਤਭੇਦ, ਭਾਜਪਾਈ ਸਿੱਖ ਆਗੂਆਂ ਨੇ ਜਤਾਇਆ ਇਤਰਾਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਮਲਨਾਥ ਦੇ ਭਾਜਪਾ ‘ਚ ਸ਼ਾਮਲ ਹੋਣ ਦੇ ਮੁੱਦੇ ‘ਤੇ ਭਾਜਪਾ ਪਾਰਟੀ ‘ਚ ਵਿਵਾਦ ਪੈਦਾ ਹੋ ਗਿਆ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ 1984 ਸਿੱਖ ਕਤਲੇਆਮ ਦੇ ਦੋਸ਼ੀ ਕਮਲ ਨਾਥ ਨੂੰ ਪਾਰਟੀ ਵਿੱਚ ਲੈਣ ਨਾਲ … More
ਲੋਕ ਸੰਪਰਕ ਦੇ ਚਾਰ ਸੇਵਾ ਮੁਕਤ ਅਧਿਕਾਰੀਆਂ ਦੇ ਜਨਮ ਦਿਨ ਮਨਾਏ ਗਏ
ਪਟਿਆਲਾ : ਕੇਂਦਰ ਸਰਕਾਰ ਨੂੰ ਕਿਸਾਨਾ ਦੀਆਂ ਜਾਇੰਜ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਕਿਸਾਨ ਦੇਸ਼ ਦੇ ਅੰਨ ਦਾਤਾ ਹਨ, ਜੇਕਰ ਉਹ ਸੰਤੁਸ਼ਟ ਹੋਣਗੇ ਤਾਂ ਭਾਰਤ ਦੇ ਲੋਕ ਵੀ ਸੰਤੁਸ਼ਟ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਰਜੀਤ ਸਿੰਘ ਸੈਣੀ ਪ੍ਰਧਾਨ ਜ਼ਿਲ੍ਹਾ … More
ਕਿਸਾਨੀ ਮੁਦਿਆਂ ਤੇ ਝੂਠ ਬੋਲ ਕੇ ਮੋਦੀ ਸਰਕਾਰ ਜਾਣਬੁੱਝ ਕੇ ਖਰਾਬ ਕਰ ਰਹੀ ਹੈ ਦੇਸ਼ ਦਾ ਮਾਹੌਲ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਟਰੇਡ ਯੂਨੀਅਨਾਂ, ਸੁਤੰਤਰ ਅਤੇ ਖੇਤਰੀ ਫੈਡਰੇਸ਼ਨਾਂ/ਐਸੋਸੀਏਸ਼ਨਾਂ ਦੇ ਸਾਂਝੇ ਪਲੇਟਫਾਰਮ ਨੇ ਮਜ਼ਦੂਰਾਂ, ਔਰਤਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਦੀਆਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਯੁਕਤ ਕਿਸਾਨ ਮੋਰਚਾ ਦੀ ਉਦਯੋਗਿਕ/ਖੇਤਰੀ ਹੜਤਾਲ ਦੇ ਨਾਲ ਦੇਸ਼ ਵਿਆਪੀ ਪੇਂਡੂ ਹੜਤਾਲ ਦਾ … More
ਸਿਰਸਾ ਵਲੋਂ ਸਿੱਖੀ ਨੂੰ ਢਾਹ ਲਾਉਣ ਮਗਰੋਂ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਨੂੰ ਲਾਇਆ ਖੋਰਾ : ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) – ਦਿੱਲੀ ਅਕਾਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਭਾਜਪਾ ਦੇ ਸਾਬਕਾ ਵਿਧਾਇਕ ਨੂੰ ਕਿਸਾਨਾਂ ਦੇ ਚੱਲ ਰਹੇ ਪ੍ਰਦਰਸ਼ਨਾਂ ਬਾਰੇ ਆਪਣਾ ਮੂੰਹ ਬੰਦ ਰੱਖਣ ਦੀ ਸਲਾਹ ਦਿੱਤੀ ਹੈ। ਸਰਨਾ ਨੇ ਸਿਰਸਾ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ “ਭਾਵੇਂ … More










