ਖ਼ਬਰਾਂ

IMG-20240114-WA0009.resized

ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਗੁਰਪੁਰਬ ਮੌਕੇ 17 ਜਨਵਰੀ ਨੂੰ ਲੱਗੇਗਾ ਲੋਨ ਕੈਂਪ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਘੱਟ ਗਿਣਤੀਆਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਰਕਾਰ ਨਵੀਂਆਂ ਤੋਂ ਨਵੀਂਆਂ ਸਕੀਮਾਂ ਲੈ ਕੇ ਘੱਟ ਗਿਣਤੀਆਂ ਦੀ ਭਲਾਈ ਲਈ ਕੰਮ … More »

ਭਾਰਤ | Leave a comment
IMG-20240114-WA0008.resized

ਦਸਵੀਂ ਪਾਤਸ਼ਾਹੀ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਗੁਰਦੁਆਰਾ ਕਮੇਟੀ ਨੇ ਵਿਸ਼ਾਲ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰੇ ਪਹਿਲਾਂ ਅਰਦਾਸ ਹੋਈ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ … More »

ਪੰਜਾਬ | Leave a comment
Screenshot_2024-01-13_03-56-51.resized

‘ਆਪੇ ਗੁਰੁ ਚੇਲਾ’ ਨਗਰ ਕੀਰਤਨ ਚੌਥੇ ਦਿਨ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਅਗਲੇ ਪੜਾਅ ਜੈਤੋ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਰਗ ਤੇ ਕੱਢੇ ਜਾ ਰਹੇ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ … More »

ਪੰਜਾਬ | Leave a comment
th-497356490.resized

ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਚਸ਼ਮਦੀਦ ਗਵਾਹਾਂ ਨੇ ਭੀੜ ਨੂੰ ਭੜਕਾਉਂਦੇ ਦੇਖਿਆ ਸੀ: ਸੀਬੀਆਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਜਾਂਚ ਬਿਊਰੋ ਨੇ ਅਦਾਲਤ ਅੰਦਰ ਪੁਲ ਬੰਗਸ਼ ਹੱਤਿਆ ਕਾਂਡ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਆਪਣੀ ਬਹਿਸ ਪੂਰੀ ਕਰ ਲਈ। ਸੀਬੀਆਈ ਨੇ ਕਿਹਾ ਕਿ ਅਜਿਹੇ ਚਸ਼ਮਦੀਦ ਗਵਾਹ ਹਨ ਜਿਨ੍ਹਾਂ ਨੇ … More »

ਭਾਰਤ | Leave a comment
IMG-20240112-WA0018.resized

ਕਾਨਪੁਰ ਸਿੱਖ ਕਤਲੇਆਮ ਦੇ ਬਾਕੀ ਦੋਸ਼ੀਆਂ ਦੀ ਜਲਦੀ ਹੋ ਸਕਦੀ ਹੈ ਗ੍ਰਿਫਤਾਰੀ: ਭੋਗਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਚੇਅਰਮੈਨ ਕੁਲਦੀਪ ਸਿੰਘ ਭੋਗਲ ਨੇ ਪ੍ਰੈਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਅੱਜ ਕਾਨਪੁਰ ਸਿੱਖ ਕਤਲੇਆਮ ਮਾਮਲੇ ਵਿੱਚ ਮਾਣਯੋਗ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸਾਰੇ ਲੰਬਿਤ … More »

ਪੰਜਾਬ | Leave a comment
IMG-20240112-WA0013.resized

ਜਥੇਦਾਰ ਕਾਉਂਕੇ ਨੂੰ ਇਨਸਾਫ਼ ਦਿਵਾਉਣ ਦੀ ਕੋਸ਼ਿਸ਼ ਕਰਨ ਦੀ ਥਾਂ ਦਿੱਲੀ ਕਮੇਟੀ ਦਾ ਸਮਾਗਮ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਦਬਾਉਣ ਦੀ ਗੁਸਤਾਖੀ: ਜੀਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਸ਼ਹੀਦ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਯਾਦ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਬੁਲਾਰਿਆਂ ਵੱਲੋਂ ਕੀਤੀ ਗਈ … More »

ਭਾਰਤ | Leave a comment
Screenshot_2024-01-11_13-45-30.resized

‘ਆਪੇ ਗੁਰੁ ਚੇਲਾ’ ਨਗਰ ਕੀਰਤਨ ਦੂਜੇ ਦਿਨ ਸ੍ਰੀ ਚਮਕੌਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਦੂਜੇ ਦਿਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਤੋਂ ਜੈਕਾਰਿਆਂ ਦੀ … More »

ਪੰਜਾਬ | Leave a comment
th-3958104024.resized

ਸ਼੍ਰੋਮਣੀ ਕਮੇਟੀ ਨੇ ਐਕਸ (ਟਵਿੱਟਰ) ਨੂੰ ਭੇਜਿਆ ਕਨੂੰਨੀ ਨੋਟਿਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ਵਿਰੁੱਧ ਸਿੱਖ ਸੰਸਥਾ ਦੇ ਇੱਕ ਫਰਜੀ ਐਕਸ ਖਾਤੇ ਨੂੰ ਲੈ ਕੇ ਕਾਰਵਾਈ ਆਰੰਭ ਕਰਦਿਆਂ ਐਕਸ/ਟਵਿੱਟਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਕਾਨੂੰਨੀ ਨੋਟਿਸ ਸ਼੍ਰੋਮਣੀ ਕਮੇਟੀ ਦੀ 20 … More »

ਪੰਜਾਬ | Leave a comment
IMG-20240110-WA0017.resized

ਜਥੇਦਾਰ ਕਾਉਂਕੇ ਦੇ ਕਾਤਲਾਂ ਨੂੰ ਸਜ਼ਾ ਦਵਾਉਣ ਲਈ ਦਿੱਲੀ ਕਮੇਟੀ ਪੰਜ ਮੈਂਬਰੀ ਵਕੀਲਾਂ ਦਾ ਪੈਨਲ ਗਠਿਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪੰਥਕ ਧਿਰਾਂ ਦੇ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੀ 31ਵੀਂ ਬਰਸੀ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੜੀ … More »

ਪੰਜਾਬ | Leave a comment
1(13).resized

ਐਕਸਕਲੂਸਿਵ ਵਰਲਡ ਰਿਕਾਰਡਜ਼ ਸੰਸਥਾ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਅਸਥਾਨ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਸਨਮਾਨ ਪੱਤਰ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਐਕਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆ ਦੇ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਪਵਿੱਤਰ ਅਸਥਾਨ ਦੇ ਸਤਿਕਾਰ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਨਮਾਨ ਪੱਤਰ ਭੇਟ ਕੀਤਾ ਗਿਆ … More »

ਪੰਜਾਬ | Leave a comment