ਖ਼ਬਰਾਂ

IMG-20240110-WA0011.resized

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ 14 ਜਨਵਰੀ ਨੂੰ ਹੋਣਗੇ: ਇੰਦਰਪ੍ਰੀਤ ਸਿੰਘ ਮੌਂਟੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਮੈਂਬਰ ਅਤੇ ਸਮਾਜਿਕ ਕਾਰਕੁਨ ਇੰਦਰਪ੍ਰੀਤ ਸਿੰਘ ਮੌਂਟੀ ਨੇ ਦਸਿਆ ਕਿ ਸਿੱਖ ਪਰਿਵਾਰਾਂ ਨੂੰ ਵੱਧ ਤੋਂ ਵੱਧ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ … More »

ਭਾਰਤ | Leave a comment
Takht_keshgarh_Sahib.resized

ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 17 ਜਨਵਰੀ 2024 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੌਮੀ ਪੱਧਰ ’ਤੇ ਮਨਾਏ ਜਾ ਰਹੇ ਪ੍ਰਕਾਸ ਗੁਰਪੁਰਬ ਦੇ ਸਬੰਧ ਵਿਚ ‘ਆਪੇ ਗੁਰੁ ਚੇਲਾ’ … More »

ਪੰਜਾਬ | Leave a comment
Screenshot_2024-01-08_13-25-43.resized

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਤੇ ਗੋਲੀ ਚਲਾਉਣ ਦੀ ਘਟਨਾ ਲਈ ਜਾਂਚ ਕਮੇਟੀ ਨੇ ਮੁੱਖ ਮੰਤਰੀ ਨੂੰ ਠਹਿਰਾਇਆ ਜੁੰਮੇਵਾਰ

ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਵਾਪਰੇ ਗੋਲੀ ਕਾਂਡ ਅਤੇ ਮਰਯਾਦਾ ਦੇ ਨਿਰਾਦਰ ਦੀ ਘਟਨਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਗਠਤ ਕੀਤੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿਚ ਸਿੱਧੇ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ … More »

ਪੰਜਾਬ | Leave a comment
IMG-20240107-WA0021.resized

25 ਸਾਲ ਬਾਅਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸਬੰਧੀ ਤਿਵਾੜੀ ਕਮਿਸ਼ਨ ਦੀ ਰਿਪੋਰਟ ਤੇ ਵਿਦੇਸ਼ੀ ਸਿੱਖਾਂ ਵਿੱਚ ਭਾਰੀ ਰੋਹ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-25 ਸਾਲਾਂ ਤੋਂ ਬਾਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸੰਬੰਧੀ ਤਿਵਾੜੀ ਕਮਿਸ਼ਨ ਦੀ ਰਿਪੋਰਟ ਤੋਂ ਬਾਦ ਵਿਦੇਸ਼ੀ ਸਿੱਖਾਂ ਵਿੱਚ ਭਾਰੀ ਰੋਹ ਹੈ । ਉਨ੍ਹਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਤਸਰ ਸਾਹਿਬ ਕੋਲੋਂ ਇਸ ਮਾਮਲੇ … More »

ਭਾਰਤ | Leave a comment
Logo_FAI_Round(2).resized

ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੇ ਤੋੜੇ ਪਿਛਲੇ ਰਿਕਾਰਡ, ਯਾਤਰੀ ਅਤੇ ਹਵਾਈ ਆਵਾਜਾਈ ‘ਚ ਵੱਡਾ ਵਾਧਾ

ਅੰਮ੍ਰਿਤਸਰ : ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਲਗਾਤਾਰ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਅੰਮ੍ਰਿਤਸਰ ਨੇ ਨਵੰਬਰ 2023 ‘ਚ ਇੱਕ ਮਹੀਨੇ ਦੀ ਯਾਤਰੀਆਂ ਦੀ ਆਵਾਜਾਈ ਵਿੱਚ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ … More »

ਪੰਜਾਬ | Leave a comment
IMG-20240106-WA0019.resized

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਬਰਸੀ ਸਮਾਗਮ ਵਿਚ ਸ਼ਮੂਲੀਅਤ ਵਾਸਤੇ ਦਿੱਲੀ ਕਮੇਟੀ ਨੇ ਪੰਜਾਂ ਤਖਤਾਂ ਦੇ ਜਥੇਦਾਰ ਸਾਹਿਬਾਨ ਨੂੰ ਸੱਦਾ ਪੱਤਰ ਭੇਜਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮਨਾਉਣ ਦੇ ਸਮਾਗਮਾਂ ਵਿਚ ਸ਼ਮੂਲੀਅਤ ਵਾਸਤੇ ਪੰਜਾਂ ਤਖ਼ਤਾਂ ਦੇ ਜਥੇਦਾਰ ਸਾਹਿਬ ਨੂੰ ਸੱਦਾ … More »

ਪੰਜਾਬ | Leave a comment
Screenshot_2024-01-06_04-14-17.resized

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ … More »

ਪੰਜਾਬ | Leave a comment
 

ਕਾਂਗਰਸ ਸਰਕਾਰਾਂ ਵਾਂਗ ‘ਆਪ’ ਸਰਕਾਰ ਵੀ ਸਿੱਖ ਨੌਜਵਾਨਾਂ ਨੂੰ ਜਬਰੀ ਗ੍ਰਿਫਤਾਰ ਕਰਕੇ ਦਹਿਸ਼ਤ ਪੈਦਾ ਕਰ ਰਹੀ ਹੈ- ਬਲਵਿੰਦਰ ਕੌਰ

ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨ ਤੇ ਅਰਦਾਸ ਸਮਾਗਮਾਂ ਦੀ ਲੜੀ ਤਹਿਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਅਰਦਾਸ ਕਰ ਕੇ ਵਾਪਸ ਪਰਤ ਰਹੀ ਸੰਗਤ ਨੂੰ … More »

ਪੰਜਾਬ | Leave a comment
IMG_20240104_150159.resized

ਪੰਜਾਬ ਪੁਲਿਸ ਵਲੋਂ ਭਾਈ ਅਮ੍ਰਿੰਤਪਾਲ ਸਿੰਘ ਨਾਲ ਜੁੜਿਆ ਗੁਰਪ੍ਰੀਤ ਸਿੰਘ ਨਵੀਂ ਦਿੱਲੀ ਸਟੇਸ਼ਨ ਤੋਂ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨੌਜਵਾਨ ਸਿੱਖ ਆਗੂ ਭਾਈ ਅਮ੍ਰਿੰਤਪਾਲ ਸਿੰਘ ਦਾ ਪਰਿਵਾਰ ਪੰਜਵੇ ਤਖ਼ਤ ਸ੍ਰੀ ਹਜੂਰ ਸਾਹਿਬ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਉਪਰੰਤ ਜਦੋਂ ਵਾਪਸ ਆ ਰਿਹਾ ਸੀ ਤਾਂ ਪੰਜਾਬ ਪੁਲਿਸ ਵੱਲੋਂ ਦਿੱਲੀ ਪਹੁੰਚਕੇ ਉਹਨਾਂ ਨਾਲ … More »

ਪੰਜਾਬ | Leave a comment
Guru_Nanak_Dev_University_Logo.resized

25 ਵੀਂ ਵਾਰ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫ਼ੀ ਪ੍ਰਾਪਤ ਕਰਨ ਵਾਲੀ ਦੇਸ਼ ਦੀ ਇਕਲੌਤੀ ; ਗੁਰੂ ਨਾਨਕ ਦੇਵ ਯੂਨੀਵਰਸਿਟੀ

ਅੰਮ੍ਰਿਤਸਰ, (ਪ੍ਰਵੀਨ ਪੁਰੀ,ਡਾਇਰੈਕਟਰ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ  25 ਵੀਂ ਵਾਰ  ਮਾਕਾ ਟਰਾਫ਼ੀ ਮਿਲਣ ‘ਤੇ ਵਿਸ਼ੇਸ਼ 9 ਜਨਵਰੀ ਨੂੰ ਆਲ ਇੰਡੀਆ ਇੰਟਰ -ਯੂਨੀਵਰਸਿਟੀ ਟੂਰਨਾਮੈਂਟ, ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਅਤੇ ਇੰਟਰਨੈਸ਼ਨਲ ਮੁਕਾਬਲਿਆਂ ਵਿਚ  ਵਧੀਆ ਖੇਡ ਪ੍ਰਦਰਸ਼ਨ ਕਰਨ ਵਾਲੀ ਯੂਨੀਵਰਸਿਟੀ ਨੂੰ   … More »

ਪੰਜਾਬ | Leave a comment