ਖ਼ਬਰਾਂ
ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਭਾਰਤੀ ਦੋਸ਼ੀ ਨੂੰ ਅਮਰੀਕਾ ਹਵਾਲੇ ਕੀਤਾ ਜਾ ਸਕਦਾ ਹੈ: ਚੈੱਕ ਅਦਾਲਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਚੈੱਕ ਗਣਰਾਜ ਦੀ ਇੱਕ ਅਦਾਲਤ ਨੇ ਪਹਿਲੀ ਅਦਾਲਤ ਵਲੋਂ ਦਿੱਤੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਫੈਸਲਾ ਸੁਣਾਇਆ ਹੈ ਕਿ 52 ਸਾਲਾ ਭਾਰਤੀ ਵਿਅਕਤੀ ਨਿਖਿਲ ਗੁਪਤਾ ਨੂੰ ਸੰਯੁਕਤ ਰਾਜ ਅਮਰੀਕਾ ਹਵਾਲੇ ਕੀਤਾ ਜਾ ਸਕਦਾ ਹੈ, ਜਿਸ ‘ਤੇ … More
ਬਲਾਤਕਾਰ ਅਤੇ ਕਤਲ ਵਰਗੇ ਗੰਭੀਰ ਅਪਰਾਧਿਕ ਮਾਮਲਿਆਂ ਦੇ ਦੋਸ਼ੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣਾ ਕਾਨੂੰਨ ਦਾ ਮਜ਼ਾਕ: ਅਖੰਡ ਕੀਰਤਨੀ ਜੱਥਾ ਦਿੱਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇੱਕ ਪਾਸੇ ਜਿਥੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਸ਼੍ਰੋਮਣੀ ਕਮੇਟੀ ਆਪਣੇ ਪੱਧਰ ‘ਤੇ ਮੁਹਿੰਮ ਚਲਾ ਰਹੀ ਹੈ ਤਾਂ ਦੂਜੇ ਪਾਸੇ ਬਲਾਤਕਾਰ ਅਤੇ ਕਤਲ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਕੱਟ ਰਹੇ … More
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖਤ ਇਤਰਾਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ। … More
ਬ੍ਰਿਟਿਸ਼ ਸਿੱਖ ਕੌਂਸਲ ਦੇ ਮੁਖੀ ਭਾਈ ਤਰਸੇਮ ਸਿੰਘ ਦਿਉਲ ਦਾ ਭਾਰਤ ਸਰਕਾਰ ਵੱਲੋਂ ਕੀਤਾ ਗਿਆ ਵੀਜ਼ਾ ਰੱਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਮਿੰਘਮ ਦੇ ਭਾਰਤੀ ਸਫ਼ਾਰਤਖ਼ਾਨੇ ਵਲੋਂ ਯੂਕੇ ਦੀ ਇਕ ਜਥੇਬੰਦੀ ਬ੍ਰਿਟਿਸ਼ ਸਿੱਖ ਕੌਂਸਲ ਦੇ ਮੁਖੀ ਭਾਈ ਤਰਸੇਮ ਸਿੰਘ ਦਿਓਲ ਦਾ ਭਾਰਤ ਵਿੱਚ ਕਿਸਾਨ ਮੋਰਚੇ ਅਤੇ ਸਿੱਖਾਂ ਦੀ ਮਦਦ ਕਰਨ ਦੇ ਸ਼ੱਕ ਵਿੱਚ ਜਾਰੀ ਕੀਤਾ 5 ਸਾਲਾ … More
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੰਗਤ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੁਰਾਤਨ ਮਰਿਆਦਾ ਅਨੁਸਾਰ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੁਰਾਤਨ ਮਰਿਆਦਾ ਅਨੁਸਾਰ ਮਨਾਇਆ ਗਿਆ, ਜਿਸ ਵਿਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਰਾਜਪਾਲ ਰਾਜਿੰਦਰ ਅਲੇਨਕਰ, ਪੰਜਾਬ … More
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ … More
ਭਾਜਪਾ ਸਰਕਾਰ ਦੀਆਂ ਪੱਖਪਾਤੀ ਅਤੇ ਵੰਡੀਆਂ ਪਾਉਣ ਵਾਲੀਆਂ ਨੀਤੀਆਂ ਕਾਰਨ ਘੱਟ ਗਿਣਤੀਆਂ ਵਿਰੁੱਧ ਹਿੰਸਾ ਵਧੀ: ਹਿਊਮਨ ਰਾਈਟਸ ਵਾਚ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਸੰਗਠਨ ਹਿਊਮਨ ਰਾਈਟਸ ਵਾਚ ਨੇ ਆਪਣੀ ਵਿਸ਼ਵ ਰਿਪੋਰਟ 2024 ਜਾਰੀ ਕੀਤੀ, ਜਿਸ ਵਿਚ ਭਾਰਤ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਹਿੰਦੂ ਰਾਸ਼ਟਰਵਾਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ … More
ਸ਼੍ਰੋਮਣੀ ਕਮੇਟੀ ਨੇ ਸਿੱਖ ਪਛਾਣ ਨੂੰ ਰਲਗੱਡ ਕਰਨ ਦੇ ਜੰਮੂ ਕਸ਼ਮੀਰ ਹਾਈ ਕੋਰਟ ਦੇ ਫੈਸਲੇ ’ਤੇ ਕੀਤਾ ਇਤਰਾਜ਼
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ … More
ਦਿੱਲੀ ਦੀ ਪਾਰਲੀਮੈਂਟ ਮੂਹਰੇ ਇਕ ਵੱਡਾ ਰੋਸ ਮੁਜਾਹਿਰਾ ਕਰਕੇ ਸਰਕਾਰ ਉੱਤੇ ਫਾਂਸੀ ਨੂੰ ਰੱਦ ਕਰਨ ਦਾ ਬਣਾਇਆ ਜਾਏ ਦਬਾਅ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਬੀਤੇ ਦਿਨ ਮੀਡੀਆ ਵਿਚ ਜਾਰੀ ਹੋਈ ਖ਼ਬਰ ਕਿ ਸਿੱਖ ਸਿਆਸੀ ਬੰਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਰੱਦ ਕਰਣ ਲਈ ਐਸਜੀਪੀਸੀ ਪ੍ਰਧਾਨ ਅਤੇ ਸਕੱਤਰ ਵਲੋਂ ਗ੍ਰਿਹ ਮੰਤਰਾਲੇ ਨੂੰ ਲਿਖੀ ਚਿਠੀਆਂ ਦਾ ਜੁਆਬ ਅਤੇ ਮਾਮਲੇ ਲਈ … More
ਯੂਕੇ ਦੇ ਸਮੂਹ ਗੁਰਦੁਆਰਾ ਸਾਹਿਬ ਦੀ ਸਟੇਜ ਤੋਂ ਕਿਸੇ ਵੀ ਸਿਆਸਤਦਾਨ ਨੂੰ ਬੋਲਣ ਦੀ ਇਜਾਜ਼ਤ ਤੇ ਰੋਕ ਦੀ ਅਪੀਲ: ਯੂਕੇ ਸਿੱਖ ਜਥੇਬੰਦੀਆਂ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):-ਗੁਰੂ ਨਾਨਕ ਗੁਰਦੁਆਰਾ, ਸਮੈਥਵਿਕ ਵਿਖੇ ਯੂਕੇ ਦੇ ਸਾਰੇ ਗੁਰਦੁਆਰਿਆਂ, ਸਿੱਖ ਸੰਸਥਾਵਾਂ ਅਤੇ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਦੀ ਇੱਕ ਰਾਸ਼ਟਰੀ ਕਾਨਫਰੰਸ ਹੋਈ।ਇਸ ਵਿਚ ਬਰਤਾਨਵੀ ਸਿੱਖ ਨੁਮਾਇੰਦੇ ਕੈਨੇਡਾ, ਅਮਰੀਕਾ ਅਤੇ ਯੂ.ਕੇ. ਵਿੱਚ ਭਾਰਤ ਸਰਕਾਰ ਵੱਲੋਂ ਡਾਇਸਪੋਰਾ ਵਿੱਚ … More










