ਖ਼ਬਰਾਂ
ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਾਮਲੇ ਤੇ ਮੁੱਖ ਮੰਤਰੀ ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸਬ-ਕਮੇਟੀ ਨੂੰ ਤੁਰੰਤ ਸਮਾਂ ਦੇਵੇ- ਐਡਵੋਕੇਟ ਸਿਆਲਕਾ
ਅੰਮ੍ਰਿਤਸਰ – ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਦੇ ਖਿਲਾਫ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਉਨ੍ਹਾਂ ਦੇ ਮਾਮਲੇ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ … More
ਬੈਲਜੀਅਮ ਵਿਖੇ ਬੰਦੀ ਸਿੰਘ ਅਤੇ ਕਿਸਾਨਾਂ ਦੇ ਹਕ਼ ਵਿਚ ਹੋਏ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਰੋਪ ਦੇ ਮੁੱਖ ਸ਼ਹਿਰ ਬੈਲਜੀਅਮ ਵਿਖੇ ਬੰਦੀ ਸਿੰਘ ਅਤੇ ਕਿਸਾਨਾਂ ਦੇ ਹਕ਼ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ ਹਨ । ਪ੍ਰਦਰਸ਼ਨ ਬਾਰੇ ਜਾਣਕਾਰੀ ਦੇਂਦਿਆਂ ਯੂਰੋਪਿਅਨ ਸਿੱਖ ਓਰਗੇਨਾਇਜੇਸ਼ਨ ਦੇ ਮੁੱਖੀ ਬਿੰਦਰ ਸਿੰਘ ਨੇ ਦਸਿਆ ਕਿ ਆਪਣੇ ਹਕਾਂ … More
ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੰਘਾਂ ਦਾ ਮਾਮਲਾ: ਸਬ-ਕਮੇਟੀ ਨੇ ਮੁੱਖ ਮੰਤਰੀ ਪੰਜਾਬ ਤੋਂ 13 ਮਾਰਚ ਤੱਕ ਮੁਲਾਕਾਤ ਲਈ ਸਮਾਂ ਮੰਗਿਆ
ਅੰਮ੍ਰਿਤਸਰ – ਪਿਛਲੇ ਲਗਭਗ ਇੱਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ 13 … More
ਸ਼ਹੀਦ ਭਾਈ ਨਿੱਝਰ ਕਤਲਕਾਂਡ ਨਾਲ ਜੁੜੀ ਨਵੀਂ ਵੀਡੀਓ ਹੋਈ ਜਾਰੀ, ਕੱਤਲ ਵਿਚ ਸ਼ਾਮਿਲ ਹਨ 6 ਹਥਿਆਰਬੰਦ ਹਮਲਾਵਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਵਿੱਚ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇੱਕ ਨਵਾਂ ਸੀ.ਸੀ.ਟੀ.ਵੀ. ਸਾਹਮਣੇ ਆਇਆ ਹੈ ਜਿਸ ‘ਚ ਹਥਿਆਰਬੰਦ ਲੋਕ ਭਾਈ ਨਿੱਝਰ ‘ਤੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ। ਫਿਫਥ ਅਸਟੇਟ ਵਲੋਂ ਜਾਰੀ ਅਤੇ ਕੈਨੇਡੀਅਨ … More
ਦਮਦਮੀ ਟਕਸਾਲ ਨੇ ਜੂਨ ‘84 ਘੱਲੂਗਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਗੈਲਰੀ ਦੀ ਕੀਤੀ ਸੰਪੂਰਨਤਾ
ਚੌਂਕ ਮਹਿਤਾ,(ਪਾਲ) – ਜੂਨ 84 ਦੇ ਤੀਸਰੇ ਘੱਲੂਘਾਰੇ ਦੌਰਾਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਸ਼ਹਾਦਤਾਂ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਸ਼ਹੀਦ ਜਨਰਲ … More
ਲੈਸਟਰ ਕਾਲਜ ਵਿੱਚ ਸਿੱਖ ਬੱਚੀ ਦੀ ਲਾਹੀ ਗਈ ਦਸਤਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਅਤੇ ਇਸ ਤੋਂ ਬਾਹਰ ਦੇ ਸਿੱਖ ਸਮੂਹ ਪਿਛਲੇ ਹਫ਼ਤੇ ਇੱਕ ਗੈਰ-ਸਿੱਖ ਪੁਰਸ਼ ਦੁਆਰਾ ਇੱਕ ਕਿਸ਼ੋਰ ਸਕੂਲੀ ਵਿਦਿਆਰਥਣ ਨਾਲ ਬੇਰਹਿਮੀ ਨਾਲ ਹਮਲੇ ਕੀਤੇ ਜਾਣ ਤੋਂ ਬਾਅਦ ਕਾਰਵਾਈ ਦੀ ਮੰਗ ਕਰ ਰਹੇ ਹਨ, ਜਿਸ ਵਿੱਚ ਉਸਦੀ … More
ਅਖੌਤੀ ਸਾਧ ਕੁਮਾਰ ਸੁਆਮੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਮ ਉਪਰ ਸ੍ਰੀ ਗੁਰੂ ਗ੍ਰੰਥ ਮੈਖਾਨਾ ਸਾਹਿਬ ਬਣਾ ਕੇ ਸਿੱਖਾਂ ਦੇ ਵਲੂੰਧਰੇ ਹਿਰਦੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਬੁਰਾੜੀ ਇਲਾਕੇ ਅੰਦਰ ਇਕ ਅਖੌਤੀ ਸਾਧ ਕੁਮਾਰ ਸੁਆਮੀ ਨੇ ਗੁਰੂ ਨਾਨਕ ਸਾਹਿਬ ਤੇ ਨਿੰਰਕਾਰੀ ਬਾਬਿਆਂ ਦੇ ਨਾਮ ਲੈਕੇ ਸ੍ਰੀ ਗੁਰੂ ਗ੍ਰੰਥ ਮੈਖ਼ਾਨਾ ਸਾਹਿਬ (ਇਕ ਗ੍ਰੰਥ ਜੋ ਕੁਮਾਰ ਸੁਆਮੀ ਨੇ ਲਿਖਿਆ ਹੈ) ਦੀ ਸਥਾਪਨਾ ਕਰਦਿਆਂ … More
ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਤਿਆਰ ਸ਼ਹੀਦੀ ਗੈਲਰੀ ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰੀ ਵਿਚ ਸੰਗਤ ਅਰਪਣ
ਅੰਮ੍ਰਿਤਸਰ – ਜੂਨ 1984 ’ਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ/ਸਿੰਘਣੀਆਂ ਦੀ ਯਾਦ ਵਿਚ ਤਿਆਰ ਕਰਵਾਈ ਗਈ ਸ਼ਹੀਦੀ … More
ਐਡਵੋਕੇਟ ਧਾਮੀ ਨੇ ਸ. ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ’ਤੇ ਦਿੱਤੀ ਵਧਾਈ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਰਮੇਸ਼ ਸਿੰਘ ਪਾਕਿਸਤਾਨ ਸਿੱਖ … More
ਅੱਜ ਜੋ ਕੁਝ ਵੀ ਹਾਂ ਮਾਤਾ ਜਗਜੀਤ ਕੌਰ ਸੰਧੂ ਦੀ ਬਦੌਲਤ ਹਾਂ – ਤਰਨਜੀਤ ਸਿੰਘ ਸੰਧੂ
ਅੰਮ੍ਰਿਤਸਰ – ਅਮਰੀਕਾ ਵਿਚ ਭਾਰਤੀ ਰਾਜਦੂਤ ਰਹੇ ਸਰਦਾਰ ਤਰਨਜੀਤ ਸਿੰਘ ਸੰਧੂ ਵੱਲੋਂ ਅੱਜ ਅੰਮ੍ਰਿਤਸਰ ਨਜ਼ਦੀਕ ਪਿੰਡ ਖਾਨ ਕੋਟ ਦੇ ਆਪਣੇ ਗ੍ਰਹਿ ਵਿਖੇ ਪਿੰਡ ਦੀਆਂ ਮਹਿਲਾਵਾਂ ਦੀ ਸ਼ਮੂਲੀਅਤ ਅਤੇ ਗਰਮਜੋਸ਼ੀ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਉਨ੍ਹਾਂ ਆਪਣੇ ਦਿਲ ਦੀਆਂ ਗੱਲਾਂ … More










