ਖ਼ਬਰਾਂ
ਉਜਾਗਰ ਸਿੰਘ ਨੂੰ ਲਾਈਫ਼ ਟਾਈਮ ਅਚੀਵਮੈਂਟ ਅਵਾਰਡ ਪ੍ਰਦਾਨ
ਪਟਿਆਲਾ : ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ ਅਤੇ ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਨੇ ਪੰਜਾਬੀ ਦੇ ਕਾਲਮ ਨਵੀਸ, ਲੇਖਕ ਅਤੇ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਪਟਿਆਲਾ, ਉਜਾਗਰ ਸਿੰਘ ਨੂੰ ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਦੇ ਵਿਹੜੇ ਵਿਖੇ ਇਕ ਸਮਾਗਮ ਵਿੱਚ ਲਾਈਫ਼ ਟਾਈਮ … More
ਨਸ਼ਿਆਂ ਖਿਲਾਫ ਚਲਾਈ ਜਨ ਯਾਤਰਾ ਦਾ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਪਹੁੰਚਣ ਤੇ ਕੀਤਾ ਸਵਾਗਤ
ਬਲਾਚੌਰ, (ਉਮੇਸ਼ ਜੋਸ਼ੀ) : ਰਾਜ ਸੂਚਨਾ ਕਮਿਸ਼ਨਰ ਲੇਖਕ ਖੁਸ਼ਵੰਤ ਸਿੰਘ ਵਲੋਂ ਨਸ਼ਿਆਂ ਖਿਲਾਫ ਚਲਾਈ ਜਨ ਯਾਤਰਾ ਜੋ ਕਿ ਨਿਊ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਅੱਜ ਪਿੰਡ ਟੌਂਸਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ … More
ਸਵਿਟਜਰਲੈਂਡ ਦੀ ਰਾਜਧਾਨੀ ਬੈਰਨ ਵਿੱਖੇ ਮਨੁੱਖੀ ਅਧਿਕਾਰ ਦਿਵਸ ਤੇ ਹੋਈ ਇਕਤਰਤਾ ਵਿਚ ਸਿੱਖਾਂ ਤੇ ਹੋ ਰਹੇ ਜ਼ੁਲਮਾਂ ਦੀ ਗੱਲ ਉਠਾਈ ਗਈ : ਪ੍ਰਿਤਪਾਲ ਸਿੰਘ ਖਾਲਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਨੁੱਖੀ ਅਧਿਕਾਰ ਦਿਵਸ ਮੌਕੇ ਤੇ ਸਵਿਟਜ਼ਰਲੈਂਡ ਦੀ ਰਾਜਧਾਨੀ ਬੈਰਨ ਵਿੱਖੇ ਵੱਖ ਵੱਖ ਦੇਸ਼ਾਂ ਨਾਲ ਮਨੁੱਖੀ ਅਧਿਕਾਰਾਂ ਨਾਲ ਸਬੰਧ ਰਖਨ ਵਾਲੇ ਐਨਜੀਓ ਦੀ ਇਕਤਰਤਾ ਹੋਈ । ਇਸ ਇਕਤਰਤਾ ਵਿਚ ਮੌਜੂਦਾ ਸਮੇ ਦੌਰਾਨ ਹੋ ਰਹੇ ਮਨੁੱਖੀ ਅਧਿਕਾਰਾਂ … More
ਸਿਨਸਿਨੈਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਤੰਤੀ ਸਾਜ਼ਾਂ ਨਾਲ ਸਜਾਏ ਗਏ ਕੀਰਤਨ ਦਰਬਾਰ, ਕੱਢਿਆ ਗਿਆ ਨਗਰ ਕੀਰਤਨ
ਸਿਨਸਿਨੈਟੀ, ਓਹਾਇਓ,(ਸਮੀਪ ਸਿੰਘ ਗੁਮਟਾਲਾ) : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 554ਵਾਂ ਪ੍ਰਕਾਸ਼ ਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ … More
ਲੋਕਲ ਗੁਰਦੁਆਰਾ ਕਮੇਟੀਆਂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ’ਚ ਕਰਨਗੀਆਂ ਭਰਵੀਂ ਸ਼ਮੂਲੀਅਤ
ਅੰਮ੍ਰਿਤਸਰ – ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਆਯੋਜਤ ਕੀਤੇ ਜਾਣ ਵਾਲੇ ਪੰਥਕ ਪ੍ਰਦਰਸ਼ਨ ਵਿਚ ਪੰਜਾਬ ਦੀਆਂ ਲੋਕਲ ਗੁਰਦੁਆਰਾ ਕਮੇਟੀਆਂ ਦੇ … More
ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਵਾਸਤੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਸੰਸਦ ਵਲ ਕਢਿਆ ਗਿਆ ਰੋਸ ਮਾਰਚ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਵਾਸਤੇ ਅਤੇ ਦੇਸ਼ ਵਿੱਚ ਸਿੱਖਾਂ ਨਾਲ 2 ਨੰਬਰ ਦੇ ਸ਼ਹਿਰੀਆਂ ਵਾਲਾ ਸਲੂਕ ਕਰਨ, ਘੱਟ ਗਿਣਤੀਆਂ ਦੇ ਕੁਚਲੇ ਜਾ ਰਹੇ ਮਨੁੱਖੀ ਹੱਕਾਂ ਦੀ ਆਵਾਜ਼ ਵਿਸ਼ਵ ਦੇ ਲੋਕਾਂ … More
ਮੇਘਾਲਿਆ ਦੇ ਸਿੱਖਾਂ ਦੇ ਮਾਮਲੇ ’ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਮੇਘਾਲਿਆ ਸਰਕਾਰ ਨਾਲ ਹੋਈ ਅਹਿਮ ਮੀਟਿੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੇ ਇਕ ਉਚ ਪੱਧਰੀ ਵਫਦ ਵੱਲੋਂ ਮੇਘਾਲਿਆ ਵਿਚ 500 ਸਿੱਖ ਪਰਿਵਾਰਾਂ ਦੇ ਉਜਾੜੇ ਦੇ ਮਾਮਲੇ ’ਤੇ ਅੱਜ ਮੇਘਾਲਿਆ ਤੇ ਦੋਵਾਂ … More
ਸੰਸਦ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੀ ਸਾਹਨੀ ਨੇ ਉਠਾਈ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਵਿੱਚ ਬੰਦੀ ਸਿੱਖਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਜੋ ਕਿ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਰਿਹਾ ਹੈ। ਸ੍ਰ ਸਾਹਨੀ ਨੇ ਕਿਹਾ ਕਿ, ਇਹ … More
ਵਰਲਡ ਸਿੱਖ ਪਾਰਲੀਮੈਂਟ ਵਿਸ਼ਵ ਭਰ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਗਰਮ
ਵਾਸ਼ਿੰਗਟਨ ਡੀ.ਸੀ.: ਵਰਲਡ ਸਿੱਖ ਪਾਰਲੀਮੈਂਟ (WSP) ਦੇ ਡੈਲੀਗੇਟਾਂ, ਜਿਸ ਵਿੱਚ ਸੰਯੁਕਤ ਰਾਸ਼ਟਰ (ਯੂ.ਐਨ.) ਅਤੇ ਗੈਰ-ਸਰਕਾਰੀ ਸੰਗਠਨ (ਐਨ.ਜੀ.ਓ.) ਕੌਂਸਲ ਦੇ ਨੁਮਾਇੰਦੇ ਸ਼ਾਮਲ ਸਨ ਦੁਆਰਾ ਇੱਥੇ ਆਯੋਜਿਤ ਇੱਕ ਅਹਿਮ ਮੀਟਿੰਗ ਵਿੱਚ, ਸਿੱਖਾਂ ਦੀ ਸੁਰੱਖਿਆ ਤੇ ਵਿਸ਼ਵ ਪੱਧਰ ‘ਤੇ ਸਿੱਖਾਂ ਦੀ ਭਲਾਈ ਪ੍ਰਤੀ … More
ਐਸ ਸੀ ਬੀ ਸੀ ਮਹਾਂਪੰਚਾਇਤ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਲੁਧਿਆਣਾ - ਸੂਬੇ ਦੇ 43 ਦੇ ਕਰੀਬ ਐਸ ਸੀ ਅਤੇ ਬੀ ਸੀ ਸੰਗਠਨਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣÎ ਲਈ ਬਣਾਈ ਐਸ ਸੀ ਬੀ ਸੀ ਮਹਾਂਪੰਚਾਇਤ ਵੱਲੋਂ ਸੂਬੇ ਅੰਦਰ ਦਿੱਤੇ ਜਿਲ੍ਹਾ ਪੱਧਰੀ ਪ੍ਰੋਗਰਾਮ ਦੇ ਤਹਿਤ ਅੱਜ ਮਹਾਂਪੰਚਾਇਤ ਦੇ ਆਗੂਆਂ ਨੇ ਸੀਨੀਅਰ ਆਗੂ … More










