ਖ਼ਬਰਾਂ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ‘ਚ ਡਾ. ਸਰਬਜੀਤ ਸਿੰਘ, ਡਾ. ਪਾਲ ਕੌਰ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਵਾਲੀ ਟੀਮ ਦੀ ਹੂੰਝਾ ਫੇਰੂ ਜਿੱਤ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ 2024-2026 ਦੀ ਚੋਣ ਵਿਚ ਡਾ. ਸਰਬਜੀਤ ਸਿੰਘ ਅਕਾਡਮੀ ਦੇ ਪ੍ਰਧਾਨ, ਡਾ. ਪਾਲ ਕੌਰ ਸੀਨੀਅਰ ਮੀਤ ਪ੍ਰਧਾਨ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਜਨਰਲ ਸਕੱਤਰ ਵੱਡੇ ਫ਼ਰਕ ਨਾਲ ਜੇਤੂ ਹੋਏ। ਮੁੱਖ ਚੋਣ ਅਧਿਕਾਰੀ ਸ. ਕੁਲਦੀਪ … More
9 ਮਾਰਚ ਨੂੰ ਮਹਾਰਾਜਾ ਦਲੀਪ ਸਿੰਘ ਦੀ ਸਮਾਧ ਤੇ ਮਨਾਇਆ ਜਾਵੇਗਾ ਵਿਸ਼ਵਾਸ ਘਾਤ ਦਿਵਸ -ਮੰਗੂਵਾਲ/ਖਹਿਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 9 ਮਾਰਚ 1846 ਨੂੰ ਬਰਤਾਨੀਆ ਦੀ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਮਹਾਰਾਜਾ ਦਲੀਪ ਸਿੰਘ ਨਾਲ ਇੱਕ ਸੰਧੀ ਕੀਤੀ ਗਈ ਸੀ ਜਿਸ ਵਿੱਚ ਇਹ ਲਿਖਿਆ ਗਿਆ ਸੀ ਕਿ 18 ਸਾਲ ਦੀ ਉਮਰ ਤੋਂ ਬਾਅਦ … More
ਪੰਜਾਬੀ ਯੂਨੀਵਰਸਿਟੀ ਨੇ ਚਿਤਰਕਾਰ ਤ੍ਰਿਲੋਕ ਸਿੰਘ ਦੀ ਯਾਦ ‘ਚ ਗੋਲਡ ਮੈਡਲ ਸਥਾਪਤ ਕੀਤਾ
ਪਟਿਆਲਾ : ਪੰਜਾਬੀ ਸਭਿਅਚਾਰ ਖਾਸ ਤੌਰ ‘ਤੇ ਸਿੱਖ ਇਤਿਹਾਸ ਨੂੰ ਚ੍ਰਿਤਾਂ ਨਾਲ ਦ੍ਰਿਸ਼ਟਾਂਤ ਕਰਨ ਵਾਲੇ ਸੁਪ੍ਰਸਿੱਧ ਮਰਹੂਮ ਚਿਤਰਕਾਰ ਤ੍ਰਿਲੋਕ ਸਿੰਘ ਦੀ ਯਾਦ ਨੂੰ ਤਾਜਾ ਰੱਖਣ ਲਈ ਉਨ੍ਹਾਂ ਦੇ ਸਪੁੱਤਰ ਇੰਜਿਨੀਅਰ ਜੋਤਿੰਦਰ ਸਿੰਘ ਦੀਆਂ ਕੋਸ਼ਿਸ਼ਾਂ ਨਾਲ ਉਨ੍ਹਾਂ ਦੇ ਨਾਮ ‘ਤੇ ਇੱਕ … More
ਇਟਾਲੀਅਨ ਗੁਰਦੁਆਰਾ ਪ੍ਰਧਾਨ ਹਰਪਾਲ ਸਿੰਘ ਦੇ ਕਤਲ ਵਿਚ ਹਿੰਦੁਸਤਾਨ ਦਾ ਹੱਥ ਹੋਣ ਦਾ ਖਦਸ਼ਾ: ਨੋਵੇਲਾਰਾ ਸਿੱਖ ਭਾਈਚਾਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨੋਵੇਲਾਰਾ ਸਿੱਖ ਭਾਈਚਾਰੇ (ਇਟਲੀ) ਦੇ ਮੈਂਬਰ ਦੋਸ਼ ਲਗਾ ਰਹੇ ਹਨ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਗੁਰਦੁਆਰਾ ਪ੍ਰਧਾਨ ਹਰਪਾਲ ਸਿੰਘ ਦਾ ਕਤਲ ਭਾਰਤ ਦੇ ਅੰਤਰ-ਰਾਸ਼ਟਰੀ ਸਿੱਖ ਵਿਰੋਧੀ ਕਤਲੇਆਮ ਪ੍ਰੋਗਰਾਮ ਦੇ ਸਬੰਧ ਵਿੱਚ ਕੀਤਾ ਗਿਆ ਸੀ। … More
ਡਿਬਰੂਗੜ ਜੇਲ੍ਹ ’ਚ ਕੈਦ ਸਿੰਘਾਂ ਨੂੰ ਪੰਜਾਬ ਲਿਆਉਣ ਲਈ ਠੋਸ ਪ੍ਰੋਗਰਾਮ ਉਲੀਕਣ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਹਾਰ
ਅੰਮ੍ਰਿਤਸਰ, (ਜਸਵੰਤ ਸਿੰਘ ਜੱਸ)- ਐਨ ਐਸ ਏ ਅਧੀਨ ਡਿਬਰੂਗੜ ਜੇਲ੍ਹ ਵਿਚ ਕੈਦ ਕੀਤੇ ਗਏ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੇ ਪਰਿਵਾਰਾਂ ਨੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਇਕ ਪੱਤਰ ਸੌਂਪਦਿਆਂ ਮਾਤਾ ਬਲਵਿੰਦਰ … More
ਕੇਂਦਰ ਤੇ ਦਿੱਲੀ ਸਰਕਾਰ ਘੱਟ ਗਿਣਤੀ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮਾਂ ਦੇ ਮਾਮਲੇ ਵਿਚ ਕਰ ਰਹੇ ਹਨ ਵਿਤਕਰਾ: ਜਸਵਿੰਦਰ ਸਿੰਘ ਜੌਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਵਲੋਂ ਘੱਟ ਗਿਣਤੀ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਲਗਾਤਾਰ ਬੰਦ ਕੀਤਾ ਜਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਚਲਾਏ ਜਾ ਰਹੇ … More
ਹਿੰਦੁਸਤਾਨ ਅੰਦਰ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਜਾਂ ਫਿਰ ਅਕਾਲੀ ਹੋਣ, ਹਰ ਕਿਸੇ ਦਾ ਹੱਥ ਸਿੱਖਾਂ ਦੇ ਖੂਨ ਨਾਲ ਰੰਗਿਆ ਹੋਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆਂ ਦੀ ਕੈੰਬਰੀਜ ਯੂਨੀਵਰਸਿਟੀ ਪੁੱਜੇ ਇੰਦਰਾ ਗਾਂਧੀ ਦੇ ਪੋਤਰੇ ਅਤੇ ਰਾਜੀਵ ਗਾਂਧੀ ਦੇ ਪੁਤਰ ਰਾਹੁਲ ਗਾਂਧੀ ਦਾ ਬ੍ਰਿਟਿਸ਼ ਸਿੱਖਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ ਹੈ । ਉੱਥੇ ਹਾਜਿਰ ਬੁਲਾਰਿਆ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਦਸਿਆ … More
ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਨੇ ਨਾਮਵਰ ਸਾਹਿਤਕਾਰ ਗਿਆਨੀ ਗੁਰਦਿੱਤ ਸਿੰਘ ਦਾ ਜਨਮ ਦਿਨ ਮਨਾਇਆ
ਸਰੀ, (ਹਰਦਮ ਮਾਨ)- ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਪੰਜਾਬੀ ਦੇ ਨਾਮਵਰ ਸਾਹਿਤਕਾਰ ਗਿਆਨੀ ਗੁਰਦਿੱਤ ਸਿੰਘ ਦਾ 101ਵਾਂ ਜਨਮ ਦਿਨ ਮਨਾਇਆ ਗਿਆ। ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਚ ਇਕ ਸਮਾਗਮ ਦੌਰਾਨ ਗਿਆਨੀ ਜੀ ਨੂੰ ਯਾਦ ਕਰਦਿਆਂ ਮੁੱਖ ਬੁਲਾਰੇ ਅਤੇ ਨਾਮਵਰ ਸਿੱਖ ਚਿੰਤਕ ਜੈਤੇਗ … More
ਭਾਰਤ ਯੂਕੇ ਦੇ ਸਿੱਖਾਂ ‘ਤੇ ਕਰ ਰਿਹਾ ਅੰਤਰਰਾਸ਼ਟਰੀ ਦਮਨ: ਪ੍ਰੀਤ ਕੌਰ ਗਿੱਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਤਾਨਵੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਹਾਊਸ ਆਫ ਕਾਮਨਜ਼ ਦੇ ਫਲੋਰ ‘ਤੇ ‘ਭਾਰਤ ਨਾਲ ਸਬੰਧ ਰੱਖਣ ਵਾਲੇ ਏਜੰਟਾਂ’ ‘ਤੇ ਬ੍ਰਿਟਿਸ਼ ਸਿੱਖਾਂ ‘ਤੇ ਅੰਤਰ-ਰਾਸ਼ਟਰੀ ਜਬਰ ਦਾ ਦੋਸ਼ ਲਾਇਆ ਹੈ। ਸੋਮਵਾਰ ਨੂੰ ਗ੍ਰਹਿ ਦਫਤਰ ਨੂੰ ਜ਼ੁਬਾਨੀ … More
ਅਮਰੀਕਾ ਦੇ ਭਾਰਤ ’ਚ ਅੰਬੈਸਡਰ ਐਰਿਕ ਗਾਰਸੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਸੰਯੁਕਤ ਰਾਜ ਅਮਰੀਕਾ ਦੇ ਭਾਰਤ ਵਿੱਚ ਅੰਬੈਸਡਰ ਐਰਿਕ ਗਾਰਸੇਟੀ ਅੱਜ ਆਪਣੀ ਪਤਨੀ ਐਮੀ ਵੇਕਲੈਂਡ ਸਮੇਤ ਪਰਿਵਾਰਕ ਮੈਂਬਰਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਅੰਬੈਸਡਰ ਗਾਰਸੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ … More









