ਖ਼ਬਰਾਂ
ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ’ਚ ਕਰਨਗੇ ਭਰਵੀਂ ਸ਼ਮੂਲੀਅਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀਆਂ ਵੱਖ-ਵੱਖ ਧਿਰਾਂ ਦੇ … More
ਭਾਈ ਰਾਜੋਆਣਾ ਤੁਰੰਤ ਆਪਣੀ ਭੁੱਖ ਹੜਤਾਲ ਵਾਪਸ ਲੈਣ: ਪੰਜ ਸਿੰਘ ਸਾਹਿਬਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਭਾਈ ਰਾਜੋਆਣਾ ਦੇ ਮਾਮਲੇ ਤੇ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ … More
ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਇਆ ਗਿਆ ਸੁਲਤਾਨਪੁਰ ਲੋਧੀ ਵਿਖੇ ਰੋਸ ਧਰਨਾ ਪਹੁੰਚਿਆ ਚੌਥੇ ਦਿਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਵਾਪਰੀ ਘਟਨਾ ਦੇ ਰੋਸ ਵਜੋਂ ਲਗਾਏ ਗਏ ਧਰਨੇ ਦੌਰਾਨ ਅੱਜ ਚੌਥੇ ਦਿਨ ਵੀ ਭਰਵਾਂ ਪੰਥਕ ਇਕੱਠ ਹੋਇਆ। ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ … More
ਗਾਇਕ ਨਿਰਮਲ ਸਿੱਧੂ ਦਾ ਸੰਗੀਤਕ ਖੇਤਰ ‘ਚ 40 ਸਾਲ ਦੀਆਂ ਸੇਵਾਵਾਂ ਬਦਲੇ ਲੰਡਨ ‘ਚ ਸਨਮਾਨ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) ਪੰਜਾਬੀ ਸੰਗੀਤ ਤੇ ਗਾਇਕੀ ਵਿੱਚ ਨਿਰਮਲ ਸਿੱਧੂ ਦਾ ਨਾਮ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ। ਨਿਰਮਲ ਸਿੱਧੂ ਦੀ ਆਵਾਜ ਦੀਆਂ ਬਾਲੀਵੁੱਡ ਤੱਕ ਧੁੰਮਾਂ ਪੈਣ ਦਾ ਸਿਹਰਾ, ਉਹਨਾਂ ਦੇ ਵਗਦੇ ਪਾਣੀ ਵਰਗੇ ਸੁਭਾਅ ਤੇ ਬਿਜੜੇ ਵਾਂਗ ਕੀਤੀ ਮਿਹਨਤ … More
ਭਾਈ ਪ੍ਰਮਜੀਤ ਸਿੰਘ ਢਾਡੀ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਇੰਗਲੈਂਡ ਨਿਵਾਸੀ ਭਾਈ ਪ੍ਰਮਜੀਤ ਸਿੰਘ ਢਾਡੀ ਦੀ ਗ੍ਰਿਫ਼ਤਾਰੀ ਨੂੰ ਮੰਦਭਾਗਾ ਕਰਾਰ ਦਿੰਦਿਆਂ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਡੀਜੀਪੀ … More
ਸਰਕਾਰਾਂ ਦੇ ਅੜੀਅਲ ਤੇ ਨਾਂਹ ਪੱਖੀ ਰਵੱਈਏ ਕਾਰਨ ਭਾਈ ਬਲਵੰਤ ਸਿੰਘ ਰਾਜੋਆਣਾ ਸਖਤ ਫੈਸਲੇ ਲਈ ਮਜ਼ਬੂਰ ਹੋਏ – ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ ਕਰਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਅੜੀਅਲ ਅਤੇ ਨਾਂਹ ਪੱਖੀ ਰਵੱਈਏ ਦੇ ਨਾਲ-ਨਾਲ ਪੰਜਾਬ ਸਰਕਾਰ … More
ਤੀਜੇ ਦਿਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ ਦੀ ਹਾਜ਼ਰੀ ’ਚ ਧਰਨਾ ਰਿਹਾ ਜਾਰੀ
ਅੰਮ੍ਰਿਤਸਰ/ਸੁਲਤਾਨਪੁਰ ਲੋਧੀ – ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਚ ਪੁਲਿਸ ਦਾਖਲੇ ਨਾਲ ਹੋਈ ਬੇਅਦਬੀ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਰੰਭੇ ਧਰਨੇ ਦੇ ਤੀਜੇ ਦਿਨ ਅੱਜ ਸ਼੍ਰੋਮਣੀ ਕਮੇਟੀ … More
ਭਾਈ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਕਰੇ ਤੁਰੰਤ ਫੈਸਲਾ ਨਹੀਂ ਤਾ ਬਣਨ ਵਾਲੇ ਹਾਲਾਤ ਦੀ ਜਿੰਮੇਵਾਰ ਸਰਕਾਰ ਖੁਦ ਹੋਵੇਗੀ: ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ ਕਰਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਅੜੀਅਲ ਅਤੇ ਨਾਂਹ ਪੱਖੀ ਰਵੱਈਏ ਦੇ … More
ਭਾਜਪਾ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਨੇ ਡੇਰਾ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸੂਬਾ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸੁਲੂ ਅੱਜ ਬਿਆਸ ਵਿਖੇ ਰਾਧਾ ਸੁਆਮੀ ਸਤਿਸੰਗ ਡੇਰੇ ਵਿਚ ਪਹੁੰਚੇ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਅਸਥਾਨ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਕਰੀਬ ਇਕ ਘੰਟਾ … More
ਜਲਾਵਤਨੀ ਭਾਈ ਲਖਵੀਰ ਸਿੰਘ ਰੋਡੇ ਦਾ ਦਿਲ ਦਾ ਦੌਰਾ ਪੈਣ ਨਾਲ ਹੋਇਆ ਅਕਾਲ ਚਲਾਣਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਈ ਲਖਵੀਰ ਸਿੰਘ ਜੀ ਰੋਡੇ ਜੋ ਕਿ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਭਤੀਜੇ ਅਤੇ ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜੱਥੇਦਾਰ ਅਕਾਲ ਤਖਤ ਸਾਹਿਬ ਦੇ ਭਰਾਤਾ ਸਨ, ਉਨ੍ਹਾਂ ਦੇ ਅਕਾਲ ਚਲਾਣੇ ਦੀ ਦੁਖਦਾਇਕ ਖ਼ਬਰ … More










