ਖ਼ਬਰਾਂ
ਜੇਕਰ ਅਜ ਅਸੀਂ ਇੱਕਠੇ ਨਹੀਂ ਹੋਏ ਤਾਂ ਸਰਕਾਰਾਂ ਨੇ ਸਾਨੂੰ ਟਕੇ ਸਿਰ ਵੀ ਨਹੀਂ ਪੁੱਛਣਾ: ਜੀਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 2019 ਵਿਚ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ‘ਚ ਘਿਰੇ ਹੋਣ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾਣ ਵਾਲੇ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀਕੇ ਨੇ ਅੱਜ ਅਪਣੀ ਰਿਹਾਇਸ਼ ਤੇ ਸ਼੍ਰੋਮਣੀ ਅਕਾਲੀ ਦਲ … More
ਅਮਰੀਕਾ ਦੇ ਈਸਟ ਕੋਸਟ ਦੀਆਂ 6 ਸਟੇਟਾਂ ਵਿੱਚ ਤੀਜਾ ਧਾਰਮਿਕ ਪ੍ਰਤੀਯੋਗਤਾ ਮੁਕਾਬਲਾ ਬਹੁਤ ਚੜਦੀ ਕਲਾ ਨਾਲ ਹੋਇਆ ਸੰਪੰਨ
ਨਿਊਯਾਰਕ : ਸਿੱਖ ਕੌਮ ਦਾ ਭਵਿੱਖ ਅਗਲੀ ਪੀੜ੍ਹੀ ਨੂੰ ਗੁਰਬਾਣੀ ਅਤੇ ਮਾਣਮੱਤੇ ਇਤਿਹਾਸ ਤੇ ਵਿਰਸੇ ਨਾਲ ਜੋੜਣ ਲਈ ਵਰਲਡ ਸਿੱਖ ਪਾਰਲੀਮੈਂਟ ਦੀਆਂ ਵਿਦਿਅਕ, ਧਾਰਮਿਕ ਕੌਂਸਲਾਂ ਵਲੋਂ ਦੁਨੀਆਂ ਭਰ ਵਿੱਚ ਵੱਖ ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। 2021 ਤੋਂ ਸ਼ੁਰੂ ਹੋਏ ਸਲਾਨਾ … More
ਭਾਰਤ ਸਰਕਾਰ 26 ਦਸੰਬਰ ਨੂੰ ਵੀਰ ਬਾਲ ਦਿਵਸ ਵੱਡੇ ਪੱਧਰ ’ਤੇ ਮਨਾਏਗੀ: ਦਿੱਲੀ ਗੁਰਦੁਆਰਾ ਕਮੇਟੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤ ਸਰਕਾਰ 26 ਦਸੰਬਰ 2023 ਨੂੰ ਵੀਰ ਬਾਲ ਦਿਵਸ ਵੱਡੇ ਪੱਧਰ ’ਤੇ ਮਨਾਵੇਗੀ ਤੇ ਇਸ ਸਬੰਧ ਵਿਚ ਭਾਰਤ ਮੰਡਪਮ ਵਿਚ ਪ੍ਰਗਤੀ ਮੈਦਾਨ ਨਵੀਂ ਦਿੱਲੀ ਵਿਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਜਾਵੇਗਾ ਜਿਸ ਵਿਚ ਪ੍ਰਧਾਨ ਮੰਤਰੀ ਸ੍ਰੀ … More
ਪੂਰੀ ਦੁਨੀਆਂ ਵਿੱਚ ਵੱਸਦੇ ਸਿੱਖਾਂ ਦੀ ਆਵਾਜ਼ ਅਤੇ ਪੰਥ ਦੀ ਨੁਮਾਇੰਦਾ ਸਿਆਸੀ ਜਮਾਤ ਹੈ ਸ਼੍ਰੋਮਣੀ ਅਕਾਲੀ ਦਲ : ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੂਰੀ ਦੁਨੀਆਂ ਵਿੱਚ ਵੱਸਦੇ ਸਿੱਖਾਂ ਦੀ ਆਵਾਜ਼ ਹੈ । ਜਦੋਂ ਵੀ ਕਿਤੇ … More
ਐਨ ਆਰ ਆਈ ਵਰਲਡ ਆਰਗੇਨਾਈਜੇਸ਼ਨ ਨੇ ਸਰਕਾਰ ਵਲੋਂ ਮਾਤਮੀ ਧੁਨਾਂ ਦੇ ਫੈਸਲੇ ਨੂੰ ਨਕਾਰਿਆ-ਡਾ ਟਾਂਡਾ
ਸਿਡਨੀ : ਐਨ ਆਰ ਆਈ ਵਰਲਡ ਆਰਗੇਨਾਈਜੇਸ਼ਨ ਦੇ ਚੇਅਰਮੈਨ ਅਤੇ ‘ਵਿਸ਼ਵ ਪੰਜਾਬੀ ਸਾਹਿਤ ਪੀਠ’ ਦੇ ਡਾਇਰੈਕਟਰ ਡਾ ਅਮਰਜੀਤ ਸਿੰਘ ਟਾਂਡਾ ਨੇ ਪਰੈਸ ਦੇ ਨਾਂ ਨੋਟ ਜਾਰੀ ਕਰਦਿਆਂ ਰੋਜਹਿੱਲ ਸਿਡਨੀ ( ਹੈੱਡ ਦਫਤਰ ਆਰਗੇਨਾਈਜੇਸ਼ਨ) ਆਸਟਰੇਲੀਆ ਵਿਖੇ ਇਹ ਕਿਹਾ ਕਿ ਮੁੱਖ ਮੰਤਰੀ … More
ਹਰਦੀਪ ਸਿੰਘ ਗਿੱਲ ਭਾਜਪਾ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਬਣੇ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਵੱਲੋਂ ਹਰਦੀਪ ਸਿੰਘ ਗਿੱਲ ਨੂੰ ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਇੰਚਾਰਜ ਲਗਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਦੱਸਿਆ … More
ਸਾਹਿਬਜਾਦਿਆਂ ਨੇ ਛੋਟੀਆਂ ਜਿੰਦਾਂ ਹੋਣ ਦੇ ਬਾਵਜੂਦ ਵੀ ਹੌਸਲੇ ਛੋਟੇ ਨਹੀਂ ਹੋਣ ਦਿਤੇ: ਇੰਦਰਪ੍ਰੀਤ ਸਿੰਘ ਕੌਛੜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਲਾਲ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਲਾਸਾਨੀ ਸ਼ਹਾਦਤ ਨੂੰ ਮੁੱਖ ਰਖਦੇ ਹੋਏ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਨਾਂ ਅੰਦਰ ਹੀ ਨਹੀਂ ਜਦੋ ਵੀ … More
ਸਿੱਖ ਅਸੂਲਾਂ ਦੇ ਉਲਟ ਚੱਲਣ ਵਾਲੇ ਪੰਜਾਬ ਦੇ ਮੁੱਖਮੰਤਰੀ ਨੂੰ ਜ਼ਿੱਦ ਪਵੇਗੀ ਬਹੁਤ ਮਹਿੰਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਪਤਾ ਹੋਣਾ ਚਾਹੀਦਾ ਹੈ … More
ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸ੍ਰੀ ਅਖੰਡ ਪਾਠ … More
ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ … More










