ਖ਼ਬਰਾਂ

5 sarchand .resized

ਭਾਜਪਾ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਨੇ ਡੇਰਾ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸੂਬਾ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸੁਲੂ ਅੱਜ ਬਿਆਸ ਵਿਖੇ ਰਾਧਾ ਸੁਆਮੀ ਸਤਿਸੰਗ ਡੇਰੇ ਵਿਚ ਪਹੁੰਚੇ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਅਸਥਾਨ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਕਰੀਬ ਇਕ ਘੰਟਾ … More »

ਪੰਜਾਬ | Leave a comment
IMG-20231205-WA0016.resized

ਜਲਾਵਤਨੀ ਭਾਈ ਲਖਵੀਰ ਸਿੰਘ ਰੋਡੇ ਦਾ ਦਿਲ ਦਾ ਦੌਰਾ ਪੈਣ ਨਾਲ ਹੋਇਆ ਅਕਾਲ ਚਲਾਣਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਈ ਲਖਵੀਰ ਸਿੰਘ ਜੀ ਰੋਡੇ ਜੋ ਕਿ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਭਤੀਜੇ ਅਤੇ ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜੱਥੇਦਾਰ ਅਕਾਲ ਤਖਤ ਸਾਹਿਬ ਦੇ ਭਰਾਤਾ ਸਨ, ਉਨ੍ਹਾਂ ਦੇ ਅਕਾਲ ਚਲਾਣੇ ਦੀ ਦੁਖਦਾਇਕ ਖ਼ਬਰ … More »

ਪੰਜਾਬ | Leave a comment
WhatsApp Image 2023-12-03 at 1.53.12 PM.resized

ਸਿੱਖਾਂ ਖਿਲਾਫ ਸਿਰਜੇ ਜਾ ਰਹੇ ਗ਼ਲਤ ਬਿਰਤਾਂਤ ਦੇ ਦੇਸ਼ ਲਈ ਘਾਤਕ ਨਤੀਜੇ ਨਿਕਲ ਸਕਦੇ ਹਨ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਦਮਦਮਾ ਸਾਹਿਬ – ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਹੀਰ ਅਤੇ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨ ‘ਤੇ ਸ਼ੁਰੂ ਕੀਤੀ ਅਰਦਾਸ ਸਮਾਗਮਾਂ ਦੀ ਲੜੀ ਤਹਿਤ ਤੀਸਰੇ ਪੜਾਅ ਦੀ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ … More »

ਪੰਜਾਬ | Leave a comment
1 (4)(1).resized

ਐਨਆਈਆਈਬੀ ਇੰਸਟੀਚਿਊਟ ਆਫ ਬਿਊਟੀ ਐਂਡ ਵੈਲਨੈਸ ਹੁਣ ਖਰੜ ਵਿੱਚ

ਖਰੜ – ਐਨਆਈਆਈਬੀ ਇੰਸਟੀਚਿਊਟ ਆਫ ਬਿਊਟੀ ਐਂਡ ਵੈਲਨੈਸ ਹੁਣ ਖਰੜ ਵਿੱਚ ਵੀ ਆਪਣੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਤਿਆਰ ਹੈ। ਅੱਜ ਇਸ ਦੀ ਸ਼ਾਖਾ ਖੋਲ੍ਹੀ ਗਈ। ਸ਼ਾਖਾ ਦੀ ਅਗਵਾਈ ਡਾਇਰੈਕਟਰ ਕ੍ਰਿਤਿਕਾ ਸ਼ਾਰਦਾ ਅਤੇ ਡਾਇਰੈਕਟਰ ਨਵਜੋਤ ਕੌਰ ਕਰਨਗੇ।ਸ਼ਾਖਾ ਦਾ ਉਦਘਾਟਨ ਐਨਆਈਆਈਬੀ ਦੀ … More »

ਪੰਜਾਬ | Leave a comment
Screenshot_20231203_201254_Gallery.resized

ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -  ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਭਾਰਤ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕਾਟਲੈਂਡ ਵਿੱਚ ਵੀ ਜਾਹੋ ਜਲਾਲ ਵੇਖਣ ਵਾਲੇ ਸਨ। ਸਕਾਟਲੈਂਡ ਦੇ ਵੱਖ ਵੱਖ ਗੁਰੂ ਘਰਾਂ … More »

ਅੰਤਰਰਾਸ਼ਟਰੀ | Leave a comment
IMG-20231204-WA0015.resized

ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਣਾ ਦੇ ਨੂੰਹ ਵਿਖੇ ਨਿਕਲਿਆ ਮਹਾਨ ਨਗਰ ਕੀਰਤਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਪੰਥ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਣਾ ਦੇ ਨੂੰਹ ਵਿਖੇ ਮਹਾਨ ਨਗਰ ਕੀਰਤਨ ਨਿਕਾਲਿਆ ਗਿਆ । ਨੂੰਹ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਾਹਿਬ ਤੋਂ ਅਰਦਾਸ … More »

ਭਾਰਤ | Leave a comment
IMG-20231203-WA0051.resized

ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਨੂੰ ਦਿੱਲੀ ਵਿਖੇ ਕਰੇਗੀ ਭਰਵਾਂ ਪੰਥਕ ਪ੍ਰਦਰਸ਼ਨ – ਐਡਵੋਕੇਟ ਧਾਮੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੀ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਐਡਵੋਕੇਟ ਹਰਜਿੰਦਰ … More »

ਪੰਜਾਬ | Leave a comment
th-3958104024.resized

ਪੰਥ ਦੋਖੀ ਨੂਰਮਹਿਲੀਆਂ ਨੂੰ ਗੁਰਮਤਿ ਸਮਾਗਮ ’ਚ ਪ੍ਰਮੁੱਖਤਾ ਦੇਣ ਬਦਲੇ ਸ. ਇਕਬਾਲ ਸਿੰਘ ਲਾਲਪੁਰਾ ਨੂੰ ਤਲਬ ਕੀਤਾ ਜਾਵੇ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਪੰਥ ਵਿਰੋਧੀ ਨੂਰਮਹਿਲੀਆਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਸਮਾਗਮ ਵਿਚ ਸ਼ਮੂਲੀਅਤ ਕਰਵਾਉਣ ਦੀ ਕਰੜੀ ਨਿੰਦਾ ਕਰਦਿਆਂ ਉਸ … More »

ਪੰਜਾਬ | Leave a comment
Screenshot_2023-12-03_03-38-14.resized

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਕੀਤੀ ਅਪੀਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੀ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ … More »

ਪੰਜਾਬ | Leave a comment
President Harjinder Singh Dhami(1).resized

ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਜ਼ਮੀਨ ਵਿੱਚੋਂ ਕੁਝ ਹਿੱਸਾ ਕਿਸੇ ਹੋਰ ਕਾਰਜ ਲਈ ਦਿੱਤਾ ਇਕ ਟ੍ਰਸਟ ਨੂੰ, ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਸਖਤ ਇਤਰਾਜ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਰਕਾਰ ਵੱਲੋਂ ਗੁਰੂ ਘਰ ਦੇ ਸੇਵਕ ਰਾਏ ਬੁਲਾਰ ਭੱਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਘਰ ਦੇ ਨਾਮ ਕੀਤੀ ਜ਼ਮੀਨ ਵਿੱਚੋਂ ਕੁਝ ਹਿੱਸਾ … More »

ਪੰਜਾਬ | Leave a comment