ਖ਼ਬਰਾਂ
ਈਕੋਸਿੱਖ ਡੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ
ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਡੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ ਯੋਗਦਾਨ ਨੂੰ ਪੇਸ਼ ਕਰੇਗੀ । ਇਸ ਮੀਟਿੰਗ ਤੋਂ ਪਹਿਲਾਂ 850 ਪਵਿੱਤਰ ਜੰਗਲਾਂ ਨੂੰ ਲਗਾਉਣ ਦਾ … More
ਪੰਥ ਪ੍ਰਸਿੱਧ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ’ਚ ਹੋਏ ਗੁਰਮਤਿ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਤੇ ਭਾਈ ਮਨਜੀਤ ਸਿੰਘ ਵੱਲੋਂ ਆਪਣੇ ਪਿਤਾ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ … More
ਸਮਾਜ ਦੇ ਵੱਖ ਵੱਖ ਚਲੰਤ ਮੁਦਿਆਂ ਨੂੰ ਉਭਾਰਦੀਆਂ ਲਘੂ ਫ਼ਿਲਮਾਂ ਦਾ ਉਡਾਨ ਰਾਹੀਂ ਹੋਇਆ ਫਿਲਮ ਫੈਸਟੀਵਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਰਤੀ ਵਿਦਿਆਪੀਠ ਦੇ ਇੰਸਟੀਚਿਊਟ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਅਤੇ ਮੈਨੇਜਮੈਂਟ ਪਸ਼ਚਿਮ ਵਿਹਾਰ ਵਿਖੇ ਨੇ ਉਡਾਨ ਨੈਸ਼ਨਲ ਲਘੂ ਫ਼ਿਲਮ ਫੈਸਟੀਵਲ ਰਚਨਾਤਮਕਤਾ ਅਤੇ ਪ੍ਰਤਿਭਾ ਦੇ ਸਮਾਰੋਹ ਦਾ ਉਦਘਾਟਨ ਕੀਤਾ ਗਿਆ । ਇਸ ਰੋਮਾਂਚਕ ਇਵੈਂਟ ਨੇ ਦੇਸ਼ ਭਰ ਦੇ ਫਿਲਮ … More
ਸੁਲਤਾਨਪੁਰ ਲੋਧੀ ਦੇ ਗੁਰੂ ਘਰ ਅੰਦਰ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ 3 ਦਸੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਪੁੁਲਿਸ ਵੱਲੋਂ ਸਿੱਖ ਮਰਯਾਦਾ ਨੂੰ ਅੱਖੋਂ ਪਰੋਖੇ ਕਰਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬਾਨ ਅੰਦਰ ਦਾਖ਼ਲ ਹੋਣ ਅਤੇ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ … More
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਜਥੇ ਨਾਲ ਹੋਈ ਲੁੱਟ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਲਾਹੌਰ ਵਿਖੇ ਹੋਈ ਲੁੱਟ ਖੋਹ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ … More
ਜੇਲ੍ਹ ਜਾਣ ਤੋਂ ਬਚਣ ਲਈ ਸਿਰਸਾ ਕਾਲਕਾ ਅਤੇ ਕਾਹਲੋਂ ਬਾਹਵਾਂ ਖੜੀਆਂ ਕਰਨ ਦਾ ਲੱਭ ਰਹੇ ਹਨ ਰਾਹ: ਜੀਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਉਜ਼ ਐਵੇਨਿਊ ਕੋਰਟ ਦੀ ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਬੁੱਧਵਾਰ ਨੂੰ ਦਿੱਲੀ ਕਮੇਟੀ ਆਗੂ ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਵੱਲੋਂ ਦਾਇਰ ‘ਅਪਰਾਧਿਕ ਸਮੀਖਿਆ’ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਦਰਅਸਲ … More
ਯੂਰਪੀ ਸੰਘ ਦੀ ਅਦਾਲਤ ਦਾ ‘ਹੈਰਾਨੀਜਨਕ’ ਫੈਸਲਾ ਸਰਕਾਰੀ ਦਫਤਰਾਂ ਨੂੰ ਧਾਰਮਿਕ ਚਿੰਨ੍ਹਾਂ ‘ਤੇ ਪਾਬੰਦੀ ਲਗਾਉਣ ਦੀ ਦਿੱਤੀ ਇਜਾਜ਼ਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਿਜਾਬ ਪਹਿਨਣ ਨੇ ਯੂਰਪ ਨੂੰ ਸਾਲਾਂ ਤੋਂ ਵੰਡਿਆ ਹੋਇਆ ਹੈ ਅਤੇ ਇਹ ਮੁੜ ਸੁਰਖੀਆਂ ਵਿੱਚ ਆ ਗਿਆ ਹੈ, ਪਰ ਇਹ ਮੁੱਦਾ ਸਿਰਫ਼ ਮੁਸਲਿਮ ਔਰਤਾਂ ਤੱਕ ਸੀਮਤ ਨਹੀਂ ਹੈ। ਹੁਣ ਇਸ ਵਿਚ ਹੋਰ ਧਰਮਾਂ ਨੂੰ ਵੀਂ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦਾ 554ਵਾਂ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਸ਼ੁਭ ਦਿਹਾੜੇ ਦਿੱਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਕੀਰਤਨ ਦੀਵਾਨ ਸਜਾਏ ਗਏ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਸ਼ਬਦ ਰਲੀਜ਼ ਕੀਤਾ ਗਿਆ
ਪੈਰਿਸ, (ਸੁਖਵੀਰ ਸਿੰਘ ਸੰਧੂ) – ਫਗਵਾੜੇ ਵਾਲਿਆ ਦਾ ਜੱਥਾ ਭਾਈ ਗੁਰਮੀਤ ਸਿੰਘ, ਭਾਈ ਹਰਪ੍ਰੀਤ ਸਿੰਘ ਅਤੇ ਭਾਈ ਦਲਜੀਤ ਸਿੰਘ ਵਲੋਂ ਗਾiੋੲਨ ਕੀਤਾ ਗਿਆ ਗੁਰਬਾਣੀ ਸ਼ਬਦ “ਸਤਿਗੁਰੂ ਨਾਨਕ ਦੇਵ”, ਸ੍ਰੀ ਗੁਰੂ ਗਬਿੰਦ ਸਿੰਘ ਗੁਰੁਦੁਆਰਾ (ਬਰੈਡਫੋਰਡ) ਵਿਖੇ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋ … More








