ਖ਼ਬਰਾਂ

grs.resized

ਸਿੱਖਾਂ ਨੂੰ ‘ਸਰਸੇ’ ਰਾਸ ਨਹੀਂ ਆਉਂਦੇ : ਜੀਕੇ

ਨਵੀਂ ਦਿੱਲੀ – ਅੰਤਰਰਾਸ਼ਟਰੀ ਡਰੱਗ ਵਪਾਰ ਵਿਚ ਹਿੱਸੇਦਾਰੀ ਲਈ ਦਿੱਲੀ ਕਮੇਟੀ ਦੇ ਸਰੋਤਾਂ ਤੇ ਸਟਾਫ ਦੀ ਕਥਿਤ ਵਰਤੋਂ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਗੂਆਂ ਉਤੇ ਲੱਗੇ ਇਲਜ਼ਾਮਾਂ ‘ਤੇ ਸਿਆਸਤ ਭਖ ਗਈ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ ਸ਼੍ਰੋਮਣੀ ਅਕਾਲੀ … More »

ਭਾਰਤ | Leave a comment
IMG_20231118_143325.resized

ਸਿਰਸਾ ਅਤੇ ਕਾਲਕਾ ਖਿਲਾਫ ਮਨੀ ਲਾਡਰਿੰਗ/ਡਰੱਗ ਵਪਾਰ ਮਾਮਲੇ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਜਾਗੋ ਪਾਰਟੀ ਵਲੋਂ ਗੁਰਦੁਆਰਾ ਰਕਾਬ ਗੰਜ ਵਿਖੇ ਹੋਇਆ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਡਰੱਗ ਵਪਾਰ ਵਿਚ ਹਿੱਸੇਦਾਰੀ ਲਈ ਦਿੱਲੀ ਕਮੇਟੀ ਦੇ ਸਰੋਤਾਂ ਤੇ ਸਟਾਫ ਦੀ ਕਥਿਤ ਵਰਤੋਂ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਗੂਆਂ ਉਤੇ ਲੱਗੇ ਇਲਜ਼ਾਮਾਂ ‘ਤੇ ਸਿਆਸਤ ਭਖ ਗਈ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ … More »

ਪੰਜਾਬ | Leave a comment
WhatsApp Image 2023-11-18 at 1.31.51 PM.resized

ਸਰਕਾਰੀ ਰੋਕਾਂ ਦੇ ਬਾਵਜੂਦ ਅਰਦਾਸ ਸਮਾਗਮ ਅਤੇ ਅੰਮ੍ਰਿਤ ਸੰਚਾਰ ਲਈ ਖਾਲਸਾ ਵਹੀਰ ਜੱਲੂਪੁਰ ਤੋਂ ਉਤਸ਼ਾਹ ਪੂਰਵਕ ਅਨੰਦਪੁਰ ਨੂੰ ਰਵਾਨਾ

ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਹੀਰ ਅਤੇ ਸਾਥੀਆਂ ਦੇ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਅਸਾਮ ਦੀ ਉੱਚ ਸੁਰੱਖਿਆ ਵਾਲੀ ਕੇਂਦਰੀ ਜੇਲ੍ਹ ਡਿਬਰੂਗੜ ਵਿੱਚ ਨਜ਼ਰਬੰਦੀ ਦੇ ਬਾਵਜੂਦ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਅੰਮ੍ਰਿਤ ਸੰਚਾਰ ਦੀ ਲਹਿਰ ਅਤੇ ਬੰਦੀ ਸਿੰਘਾਂ ਦੀ ਰਿਹਾਈ … More »

ਪੰਜਾਬ | Leave a comment
IMG-20231117-WA0010.resized

ਮਨਜਿੰਦਰ ਸਿੰਘ ਸਿਰਸਾ ਤੇ ਲੱਗੇ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਸੁਪਰੀਮ ਕੋਰਟ ਅੱਧੀਨ ਕਰਵਾਈ ਜਾਏ ਜਾਂਚ: ਜੀਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਅੰਦਰ ਮਨਜਿੰਦਰ ਸਿੰਘ ਸਿਰਸਾ ਤੇ ਲੱਗੇ 10 ਹਜਾਰ ਕਰੋੜ ਰੁਪਏ ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ਕਾਰਣ ਆਏ ਉਬਾਲ ਵਿਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਮੁੱਖੀ ਸਰਦਾਰ ਮਨਜੀਤ ਸਿੰਘ ਜੀਕੇ … More »

ਪੰਜਾਬ | Leave a comment
IMG-20231117-WA0009.resized

10 ਹਜਾਰ ਕਰੋੜ ਦੀ ਮਨੀ ਲਾਂਡਰਿਗ ਦੇ ਦੋਸ਼ ਅਤੇ ਦਾਹੜਾ ਰੰਗਣ ਵਾਲੇ ਮਨਜਿੰਦਰ ਸਿੰਘ ਸਿਰਸਾ ਨੂੰ ਪੰਥ’ਚੋਂ ਕੀਤਾ ਜਾਏ ਬਰਖਾਸਤ: ਸਰਨਾ ਬੰਧੂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਕਾਨਫਰੰਸ ਵਿਚ ਮਨਜਿੰਦਰ ਸਿੰਘ ਸਿਰਸਾ ਤੇ ਗੰਭੀਰ ਇਲਜਾਮ ਲਗਾਂਦਿਆਂ ਕਿਹਾ ਕਿ ਓਹ ਸਿੱਖ ਦੇ ਭੇਸ ਵਿੱਚ ਛੁਪਿਆ ਇੱਕ ਬਹਿਰੂਪੀਆ ਹੈ ਜਿਸਦੇ … More »

ਪੰਜਾਬ | Leave a comment
17 sarchand 1.resized

ਪੰਜਾਬ ਨੂੰ ਜਲਦੀ ਖੁਦ ਮੁਖਤਿਆਰ ਮੁੱਖ ਮੰਤਰੀ ਮਿਲੇਗਾ : ਸੁਨੀਲ ਕੁਮਾਰ ਜਾਖੜ

ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਨਾਲ ਜਿੱਥੇ ਅਰਵਿੰਦਰ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ, ਉੱਥੇ ਹੀ ਚੋਰੀ ਫੜੀ ਜਾਣ … More »

ਪੰਜਾਬ | Leave a comment
hindi-go-home-indian-ikh-retaurateur-racially-targeted-in-autralia-20231116103605-20231116120751-5614.resized

ਆਸਟ੍ਰੇਲੀਆ ‘ਚ ਰਹਿੰਦੇ ਸਿੱਖ ਰੈਸਟੋਰੈਂਟ ਮਾਲਕ ਜਿੰਮੀ ਸਿੰਘ ਤੇ ਹੋਇਆ ਨਸਲੀ ਹਮਲਾ, ਕਿਹਾ, ‘ਭਾਰਤੀ ਆਪਣੇ ਘਰ ਜਾਓ’

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਆਸਟ੍ਰੇਲੀਆ ਵਿਚ 15 ਸਾਲਾਂ ਤੋਂ ਰਹਿ ਰਹੇ ਇਕ ਸਿੱਖ ਰੈਸਟੋਰੈਂਟ ਦੇ ਮਾਲਕ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਸ ਦੀ ਕਾਰ ਨੂੰ ਲਗਾਤਾਰ ਕਈ ਦਿਨਾਂ ਤੋਂ ਮਲ-ਮੂਤਰ ਨਾਲ ਬਦਬੂਦਾਰ ਪਾਇਆ ਗਿਆ ਅਤੇ ਉਸ ਨੂੰ ਆਸਟ੍ਰੇਲੀਆ ਛੱਡਣ … More »

ਅੰਤਰਰਾਸ਼ਟਰੀ | Leave a comment
1_Glasgows-LEZ.resized

ਗਲਾਸਗੋ ਸਿਟੀ ਕਾਉਂਸਿਲ ਨੇ ਲੋਅ ਐਮੀਸ਼ਨ ਜ਼ੋਨ ਦੇ ਜ਼ੁਰਮਾਨੇ ਰਾਹੀਂ 4 ਮਹੀਨੇ ‘ਚ ਕਮਾਏ ਲਗਭਗ 5 ਲੱਖ ਪੌਂਡ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – “ਲੋਕਾਂ ਦਾ ਨਾ ਦੁੱਧ ਵਿਕਦਾ, ਤੇਰਾ ਵਿਕਦਾ ਜੈਅ ਕੁਰੇ ਪਾਣੀ” ਵਰਗੇ ਬੋਲ ਗਲਾਸਗੋ ਸਿਟੀ ਕਾਉਂਸਿਲ ‘ਤੇ ਹੂਬਹੂ ਢੁਕਦੇ ਨਜ਼ਰ ਆਉਂਦੇ ਹਨ। ਵਜ੍ਹਾ ਇਹ ਹੈ ਕਿ ਸ਼ਹਿਰ ਵਿੱਚ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੇ ਲੋਅ … More »

ਅੰਤਰਰਾਸ਼ਟਰੀ | Leave a comment
Screenshot_2023-11-16_10-23-56.resized

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 26 ਲੱਖ ਲੋਕਾਂ ਦੀ ਅਵਾਜ਼ ਰਾਜਪਾਲ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਵਾਨਾ

ਅੰਮ੍ਰਿਤਸਰ – ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਕਰੀਬ 30-30 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰੰਭੀ ਦਸ਼ਤਖ਼ਤੀ ਮੁਹਿੰਮ ਤਹਿਤ 26 ਲੱਖ ਲੋਕਾਂ ਵੱਲੋਂ ਦਰਜ ਕਰਵਾਈ ਗਈ ਅਵਾਜ਼ ਨੂੰ ਰਾਸ਼ਟਰਪਤੀ … More »

ਪੰਜਾਬ | Leave a comment
Harjinder Singh Dhami-1.resized

ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਸਾਹਿਬ ਦੇ ਆਦੇਸ਼ ਦਾ ਦਿੱਲੀ ਕਮੇਟੀ ਵੱਲੋਂ ਰਾਜਸੀਕਰਨ ਕਰਨਾ ਦੁਖਦਾਈ- ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਛੋੜ ਦਿਵਸ ਮੌਕੇ ਦਿੱਤੇ ਸੰਦੇਸ਼ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਅਤੇ ਸਿੱਖ ਸੰਸਥਾਵਾਂ ਨੂੰ ਸਰਗਰਮ ਯਤਨ ਕਰਨ ਦੇ ਆਦੇਸ਼ ਮਗਰੋਂ ਬੀਤੇ ਕੱਲ੍ਹ … More »

ਪੰਜਾਬ | Leave a comment