ਖ਼ਬਰਾਂ

WhatsApp Image 2023-11-14 at 5.30.47 PM.resized

ਬੰਦੀ ਸਿੰਘਾਂ ਦੇ ਮਸਲੇ ਦੇ ਹੱਲ ਲਈ ਦਿੱਲੀ ਕਮੇਟੀ ਨੇ ਅਮਿਤ ਸ਼ਾਹ ਤੋਂ ਮਿਲਣ ਲਈ ਸਮਾਂ ਮੰਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਸਿੰਘਾਂ ਦੇ ਮਸਲੇ ਦੇ ਹੱਲ … More »

ਪੰਜਾਬ | Leave a comment
IMG-20231115-WA0015.resized

ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੀ ਸੰਗਤਾਂ ਦੇ ਚਲਾਣ ਕਰੋ ਰੱਦ ਨਹੀਂ ਤਾਂ ਨੋ ਐਂਟਰੀ ਦੇ ਬੋਰਡ ਅਤੇ ਕੈਮਰੇ ਉਖਾੜੇ ਜਾਣਗੇ: ਜੀਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀਆਂ ਗੱਡੀਆਂ ਦੇ ਮਾਲਕਾਂ ਨੂੰ ‘ਨੋ ਐਂਟਰੀ’ ਦੇ ਨਾਮ ਉਤੇ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਭੇਜੇ ਜਾ ਰਹੇ ਚਲਾਨਾਂ ਨੂੰ ਖਤਮ ਕਰਵਾਉਣ ਸਬੰਧੀ ਜਾਗੋ ਪਾਰਟੀ ਨੇ ਪ੍ਰੋਗਰਾਮ ਜਾਰੀ ਕਰ … More »

ਭਾਰਤ | Leave a comment
Nripinder Rattan.resized

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਨਾਮਵਰ ਅਫ਼ਸਰ ਤੇ ਪੰਜਾਬੀ ਲੇਖਕ ਨ੍ਰਿਪਇੰਦਰ ਸਿੰਘ ਰਤਨ ਦੇ ਅਕਾਲ ਚਲਾਣੇ ‘ਤੇ ਦੁਖ਼ ਦਾ ਪ੍ਰਗਟਾਵਾ

ਅੰਮ੍ਰਿਤਸਰ : ਅੰਮ੍ਰਿਤਸਰ ਵਿਕਾਸ ਮੰਚ ਵਲੋਂ ਨਾਮਵਰ ਅਫ਼ਸਰ ਤੇ ਪੰਜਾਬੀ ਲੇਖਕ ਨ੍ਰਿਪਇੰਦਰ ਸਿੰਘ ਰਤਨ ਦੇ ਅਕਾਲ ਚਲਾਣੇ ‘ਤੇ ਡੂੰਘੇ  ਦੁਖ਼ ਦਾ ਪ੍ਰਗਟਾਵਾ ਕੀਤਾ ਗਿਆ।ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ,ਡਾ. ਚਰਨਜੀਤ ਸਿੰਘ  ਗੁਮਟਾਲਾ, … More »

ਪੰਜਾਬ | Leave a comment
ਸਿੱਖ ਭਾਈਚਾਰੇ ਦੇ ਮੈਂਬਰ ਸਮਾਰੋਹ ਵਿੱਚ ਸ਼ਾਮਲ ਅਮਰੀਕਾ, ਬ੍ਰਾਜ਼ੀਲ, ਕੈਨੇਡਾ ਦੇ ਫੌਜੀ ਅਫਸਰਾਂ ਅਤੇ ਬੀਵਰਕ੍ਰੀਕ ਦੇ ਮੇਅਰ ਬੋਬ ਸਟੋਨ ਨਾਲ

ਅਮਰੀਕਾ ਦੇ ‘ਵੈਟਰਨ ਡੇ’ ਸਮਾਰੋਹ ’ਚ ਓਹਾਇਓ ਦੇ ਸਿੱਖਾਂ ਨੇ ਕੀਤਾ ਫ਼ੌਜੀਆਂ ਦਾ ਧੰਨਵਾਦ ਅਤੇ ਦਿੱਤੀ ਸ਼ਰਧਾਂਜਲੀ

ਡੇਟਨ, (ਸਮੀਪ ਸਿੰਘ ਗੁਮਟਾਲਾ): ਬੀਤੇ ਦਿਨੀਂ ਅਮਰੀਕਾ ਦੇ ਸੂਬੇ ਓਹਾਇਓ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਨਾਲ ਲੱਗਦੇ ਬੀਵਰਕਰੀਕ ਸ਼ਹਿਰ ਵਿਖੇ ਵੈਟਰਨਜ਼ ਡੇ ‘ਤੇ, ਫ਼ੌਜ ਵਿੱਚ ਸੇਵਾ ਕਰਨ ਵਾਲਿਆਂ ਨੂੰ ਧੰਨਵਾਦ, ਅਤੇ ਸ਼ਰਧਾਂਜਲੀ ਦੇਣ ਲਈ ਠੰਢ ਦੇ ਬਾਵਜੂਦ ਵੱਡੀ ਗਿਣਤੀ ਵਿੱਚ … More »

ਅੰਤਰਰਾਸ਼ਟਰੀ | Leave a comment
IMG_20231113_154252.resized

ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਦੇ ਬਾਹਰ ਹੋਈ ਅਰਦਾਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੇ ਦਿਨੀਂ ਦਿੱਲੀ ਦੀ ਤਿਹਾੜ ਜੇਲ੍ਹ ਦੇ ਬਾਹਰ ਸਮੂਹ ਪੰਥਦਰਦੀਆਂ ਵੱਲੋਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ … More »

ਭਾਰਤ | Leave a comment
images (17)(3).resized

ਕੈਨੇਡਾ ਦੀ ਧਰਤੀ ‘ਤੇ ਕੈਨੇਡੀਅਨ ਨਾਗਰਿਕ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟ ਹਨ ਸ਼ਾਮਿਲ: ਜਸਟਿਨ ਟਰੂਡੋ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤ ਨਾਲ ਕੂਟਨੀਤਕ ਖੜੋਤ ਦਰਮਿਆਨ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਜੇਕਰ ਵੱਡੇ ਦੇਸ਼ ਬਿਨਾਂ ਕਿਸੇ ਨਤੀਜੇ ਦੇ ਕੌਮਾਂਤਰੀ ਕਾਨੂੰਨ ਦੀ ਉਲੰਘਣਾ ਕਰਦੇ ਹਨ ਤਾਂ ਦੁਨੀਆ ਸਾਰਿਆਂ ਲਈ ਖਤਰਨਾਕ ਬਣ ਜਾਵੇਗੀ। ਜਿਕਰਯੋਗ ਹੈ … More »

ਭਾਰਤ | Leave a comment
Screenshot_2023-11-11_21-38-00.resized

ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ,(ਮਨਪ੍ਰੀਤ ਸਿੰਘ ਖਾਲਸਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ … More »

ਪੰਜਾਬ | Leave a comment
IMG-20231111-WA0018.resized

ਕਿਸਾਨਾਂ ਵਲੋਂ ਕਾਰਪੋਰੇਟ ਭਜਾਓ, ਦੇਸ਼ ਬਚਾਓ’ ਅਤੇ ਭਾਜਪਾ ਨੂੰ ਸਜ਼ਾ ਦਿਓ, ਦੇ ਨਾਅਰੇ ਨਾਲ ਵਿਧਾਨ ਸਭਾ ਚੋਣਾਂ ਅੰਦਰ ਹੋਏਗਾ ਪ੍ਰਚਾਰ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ, ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ‘ਕਾਰਪੋਰੇਟ ਨੂੰ ਭਜਾਓ, ਭਾਜਪਾ ਨੂੰ ਸਜ਼ਾ ਦਿਓ, ਦੇਸ਼ ਬਚਾਓ’ ਦੇ ਨਾਅਰੇ ਨਾਲ ਪ੍ਰਚਾਰ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਦੇ … More »

ਭਾਰਤ | Leave a comment
IMG-20231111-WA0014.resized

ਕਰਤਾਰਪੁਰ ਕਾਰੀਡੋਰ ਦੇ ਚਾਰ ਸਾਲ ਪੂਰੇ ਹੋਣ ‘ਤੇ ਦਿਆਲ ਸਿੰਘ ਰਿਸਰਚ ਐਂਡ ਕਲਚਰਲ ਫੋਰਮ ਵੱਲੋਂ ਹੋਇਆ ਅੰਤਰਰਾਸ਼ਟਰੀ ਵੈਬਿਨਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 9 ਨਵੰਬਰ ਨਾ ਸਿਰਫ਼ ਪਾਕਿਸਤਾਨ ਦੇ ਇਤਿਹਾਸ ਵਿਚ ਇਕ ਮਹੱਤਵਪੂਰਨ ਦਿਨ ਹੈ ਸਗੋਂ ਸਿੱਖ ਇਤਿਹਾਸ ਵਿਚ ਇਕ ਮੀਲ ਪੱਥਰ ਵੀ ਹੈ। ਜਿਸ ਦਿਨ ਪਾਕਿਸਤਾਨ ਸਰਕਾਰ ਨੇ ਸਿੱਖ ਕੌਮ ਨੂੰ ਸਿੱਖ ਮੁਸਲਿਮ ਭਾਈਚਾਰੇ ਦਾ ਮਹਾਨ ਤੋਹਫ਼ਾ … More »

ਪੰਜਾਬ | Leave a comment
IMG-20231109-WA0019.resized

ਰਾਜ ਅਤੇ ਕੇਂਦਰ ਪੰਜਾਬ ਦੇ ਕਿਸਾਨਾਂ ਨੂੰ ਝੋਨਾ-ਕਣਕ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਬਦਲਵੀਂਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਉਣ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਸਦ ਮੈਂਬਰ ਵਿਕਰਮ ਸਾਹਨੀ ਨੇ ਕਿਹਾ ਕਿ ਕਾਗਜ਼, ਸੀਮਿੰਟ ਇੱਟਾਂ, ਬਾਇਓ-ਮਾਸ ਵਰਗੇ ਖੇਤਰਾਂ ਵਿੱਚ ਪਰਾਲੀ ਦੀ ਮੁੜ ਵਰਤੋਂ ਲਈ ਪੰਜਾਬ ਨੂੰ ਇੱਕ ਸਰਗਰਮ ਨੀਤੀ ਦੀ ਲੋੜ ਹੈ। ਰਾਜ ਸਭਾ ਮੈਂਬਰ ਸ਼੍ਰੀ ਵਿਕਰਮ ਸਾਹਨੀ ਨੇ ਆਪਣੀ … More »

ਭਾਰਤ | Leave a comment