ਖ਼ਬਰਾਂ

WhatsApp Image 2023-11-09 at 16.04.59_d8040aaf.resized

ਜਰਨੈਲੀ ਮਾਰਚ ਅਤੇ ਗਤਕਾ ਮੁਕਾਬਲੇ ਨਾਲ ਖਾਲਸਾਈ ਜਾਹੋ ਜਲਾਲ ‘ਚ ਡੁੱਬੀ ਪੂਰਬੀ ਦਿੱਲੀ, ਅੰਮ੍ਰਿਤਸਰ ਦੀ ਟੀਮ ਨੇ ਜਿੱਤਿਆ ਖਿਤਾਬ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੂਰਬੀ ਦਿੱਲੀ ਵਿਖੇ ਪਹਿਲੀ ਵਾਰ ਜਰਨੈਲੀ ਮਾਰਚ ਅਤੇ ਗੱਤਕਾ ਮੁਕਾਬਲੇ ਕਰਵਾਏ ਗਏ ਜਿਸ ਵਿਚ ਪੰਜਾਬ, ਜੰਮੂ, ਹਿਮਾਚਲ, ਦਿੱਲੀ ਸਮੇਤ ਹੋਰਨਾਂ ਰਾਜਾਂ ਦੀਆਂ ਗਤਕਾ ਟੀਮਾਂ ਨੇ ਪਹੁੰਚ ਕੇ ਗੱਤਕੇ ਦੇ ਜੌਹਰ ਦਿਖਾਏ। ਇਸ ਤੋਂ ਪਹਿਲਾਂ ਡੇਰਾ … More »

ਭਾਰਤ | Leave a comment
002.resized

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕੀਤਾ ਸਵਾਗਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ। … More »

ਪੰਜਾਬ | Leave a comment
Screenshot_2023-11-09_17-21-02.resized

ਪੀਜੀਜੀਸੀਜੀ-11 ਕਾਲਜ ਵਿੱਚ “ਜੀਸੀਜੀ-11 ਫ਼ਿਏਸਟਾ” ਦਾ ਆਯੋਜਨ ਕੀਤਾ ਗਿਆ

ਚੰਡੀਗੜ੍ਹ – ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼, ਸੈਕਟਰ-11, ਚੰਡੀਗੜ੍ਹ ਦੇ ਇਵੈਂਟ ਮੈਨੇਜਮੈਂਟ ਅਤੇ ਹਮ ਹੈਂ ਸੁਸਾਇਟੀ ਦੇ ਵਿਦਿਆਰਥਣਾਂ ਨੇ ਗੇਲ, ਇੰਡੀਆ ਲਿਮਟਿਡ, ਅਤੇ ਲਕਸ਼ਮੀ ਦੇਵੀ ਮੈਮੋਰੀਅਲ ਚੈਰੀਟੇਬਲ ਟਰੱਸਟ (ਰਜਿ.) ਦੇ ਸਹਿਯੋਗ ਨਾਲ ਇੱਕ ਮਜ਼ੇਦਾਰ ਹੁਨਰ-ਅਧਾਰਿਤ “ਜੀਸੀਜੀ-11 ਫਿਏਸਟਾ” ਦਾ ਆਯੋਜਨ … More »

ਪੰਜਾਬ | Leave a comment
sarchand pic2(9).resized

ਪੰਜਾਬ ’ਚ ਅਪਰਾਧ ਦਾ ਗਰਾਫ਼ ਵਧਿਆ ਅਤੇ ਅਪਰਾਧੀਆਂ ’ਚ ਪੁਲੀਸ ਦਾ ਖੌਫ ਨਹੀਂ ਰਿਹਾ : ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਸੀਨੀਅਰ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਵਿਗੜ ਚੁੱਕੀ ਹੈ। ਅਪਰਾਧ ਦਾ ਗਰਾਫ਼ ਤੇਜ਼ੀ ਨਾਲ ਵਧਿਆ ਹੈ। ਨਿੱਤ ਹੁੰਦੀਆਂ ਵੱਡੀਆਂ ਵਾਰਦਾਤਾਂ ਨਾਲ ਪੰਜਾਬ ਕੰਬ ਰਿਹਾ ਹੈ। … More »

ਪੰਜਾਬ | Leave a comment
Screenshot_2023-11-08_11-38-43.resized

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘ ਦੀ ਰਿਹਾਈ ਸਬੰਧੀ … More »

ਪੰਜਾਬ | Leave a comment
Screenshot_2023-11-08_11-31-35.resized

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ … More »

ਪੰਜਾਬ | Leave a comment
IMG-20231108-WA0006.resized

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ਤੇ ਵਧਾਈ: ਸਰਨਾ/ਬੱਬਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਅਤੇ ਦਿੱਲੀ ਗੁਰਦਵਾਰਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਬੱਬਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ਤੇ ਵਧਾਈ … More »

ਭਾਰਤ | Leave a comment
79f41278-d2cc-4386-9e05-e8bce6141d6c.resized

ਮੁਫ਼ਤ ਸਿਹਤ ਸਹੂਲਤਾਂ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ

ਬਲਾਚੌਰ, (ਉਮੇਸ਼ ਜੋਸ਼ੀ)  : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਅੱਜ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ … More »

ਪੰਜਾਬ | Leave a comment
IMG-20231106-WA0000.resized

ਕੌਮੀ ਸ਼ਹੀਦ ਭਾਈ ਬੇਅੰਤ ਸਿੰਘ ਜੀ ਅਤੇ ਨਵੰਬਰ 84 ਦੇ ਸ਼ਹੀਦਾਂ ਦੀ ਯਾਦ ਵਿੱਚ ਫਰੈਕਫੋਰਟ ਵਿਖੇ ਹੋਇਆ ਸ਼ਹੀਦੀ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਨੇ ਸ਼੍ਰੀ ਦਰਬਾਰ ਸਾਹਿਬ ਤੇ ਜੂਨ 84 ਵਿੱਚ ਫ਼ੌਜੀ ਹਮਲਾ ਕਰਾਕੇ ਖੂਨੀ ਘੱਲੂਘਾਰਾ ਵਰਤਾਉਣ ਵਾਲੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸ ਦੇ ਪਾਪਾਂ ਦੀ ਖਾਲਸਾਈ ਰਵਾਇਤਾਂ ਅਨੁਸਾਰ … More »

ਅੰਤਰਰਾਸ਼ਟਰੀ | Leave a comment
Capture-72.resized

ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ’ਤੇ ਹੋਇਆ ਹਮਲਾ, ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਨਿੰਦਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਨਾਲ ਹੋਏ ਦੁਰਵਿਹਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ … More »

ਪੰਜਾਬ | Leave a comment