ਖ਼ਬਰਾਂ
ਮੁੱਖ ਮੰਤਰੀ ਗੈਰ ਸੰਜੀਦਾ ਅਤੇ ਕੇਜਰੀਵਾਲ ਦੀ ਕਠਪੁਤਲੀ : ਸਰਚਾਂਦ
ਅੰਮ੍ਰਿਤਸਰ – ਭਾਜਪਾ ਦੇ ਸੀਨੀਅਰ ਆਗੂਆਂ ਪ੍ਰੋ. ਸਰਚਾਂਦ ਸਿੰਘ ਖਿਆਲਾ, ਸਾਬਕਾ ਚੇਅਰਮੈਨ ਸ. ਗੁਰਪ੍ਰਤਾਪ ਸਿੰਘ ਟਿੱਕਾ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਹਰ ਪੱਖੋਂ ਫ਼ੇਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੂਜਿਆਂ ’ਤੇ ਚਿੱਕੜ ਸੁੱਟਣ … More
1984 ਦੇ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਸਲਾਖ਼ਾਂ ਪਿੱਛੇ ਪਹੁੰਚਾਉਣ ਤੱਕ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਮੌਮਬਤੀਆਂ ਜਗਾ ਕੇ ਲੜਨਗੇ ਡੱਟ ਕੇ ਲੜਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ 1984 ਦੇ ਸਿੱਖ ਕਤਲੇਆਮ ਦੇ ਹਰ ਕਾਤਲ ਨੂੰ ਜੇਲ੍ਹ ਵਿਚ ਸਲਾਖ਼ਾਂ ਪਿੱਛੇ … More
ਪ੍ਰੋ. ਸਰਚਾਂਦ ਸਿੰਘ ਨੇ ਸ੍ਰੀ ਜੇ ਪੀ ਨੱਢਾ ਤੋਂ ਗੁਰਦੁਆਰਿਆਂ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸੰਦੀਪ ਦਿਆਮਾ ਖਿਲਾਫ਼ ਸਖਤ ਕਾਰਵਾਈ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ ਪੀ ਨੱਢਾ ਕੋਲ ਰਾਜਸਥਾਨ ਵਿਚ ਭਾਜਪਾ ਦੀ ਇਕ ਚੋਣ ਰੈਲੀ ਦੌਰਾਨ ਗੁਰਦੁਆਰਿਆਂ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸਥਾਨਕ ਆਗੂ ਸੰਦੀਪ ਦਿਆਮਾ ਖ਼ਿਲਾਫ਼ ਸਖ਼ਤ … More
ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ – ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ … More
ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆ ਨੂੰ ਉਖਾੜਨ ਦੀ ਗੱਲ ਕਰਨਾ ਅਤਿ ਨਿੰਦਣਯੋਗ- ਐਡਵੋਕੇਟ ਧਾਮੀ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ ੱਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਕਹੀ ਗੱਲ ਦਾ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ … More
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸੇਵਾ ਮੁਕੰੰਮਲ ਹੋਣ ਮਗਰੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀ ਸੇਵਾ ਮੁਕੰਮਲ ਹੋਣ ਮਗਰੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਕੇ ਉਦਘਾਟਨ ਕੀਤਾ ਗਿਆ। ਇਹ ਇਤਿਹਾਸਕ ਅਸਥਾਨ ਪੰਜਵੇਂ ਪਾਤਸ਼ਾਹ … More
ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ’ਚ ਸਥਿਤ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਦੀ ਕਾਰ ਸੇਵਾ ਆਰੰਭ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ’ਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਦੀ ਕਾਰਸੇਵਾ ਅੱਜ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਸੌਂਪੀ … More
ਪੰਜਾਬ ਦਿਵਸ ਦੀ ਸਾਰਥਿਕਤਾ ਲਈ ਪੰਜਾਬੀ ਬੋਲੀ ਪ੍ਰਤੀ ਚੇਤਨਾ ਜਗਾਉਣ ਦੀ ਲੋੜ— ਡਾ. ਦਰਸ਼ਨ ਸਿੰਘ ‘ਆਸ਼ਟ’
ਪਟਿਆਲਾ – ਪੰਜਾਬੀਆਂ ਦੀ ਵਰਿ੍ਹਆਂ ਬੱਧੀ ਜੱਦੋਜਹਿਦ ਅਤੇ ਕੁਰਬਾਨੀਆਂ ਪਿੱਛੋਂ ਹੀ ਪੰਜਾਬ ਦਿਵਸ ਦੀ ਸਥਾਪਨਾ ਹੋਈ ਹੈ। ਇਤਿਹਾਸ ਗਵਾਹ ਹੈ ਕਿ ਸਮੇਂ ਸਮੇਂ ਤੇ ਭਾਰਤ ਉਪਰ ਜਿੰਨੇ ਵੀ ਹਮਲਾਵਰ ਜਾਂ ਧਾੜਵੀ ਆਉਂਦੇ ਰਹੇ, ਉਹਨਾਂ ਨੇ ਸਭ ਤੋਂ ਪਹਿਲਾਂ ਪੰਜਾਬ ਦੀ … More
ਸਿੱਖ ਵਿਰਾਸਤ ਨੂੰ ਸੰਭਾਲਣਾ ਸਾਡੇ ਇਤਿਹਾਸ ਦੀਆਂ ਕਿਤਾਬਾਂ ਦੇ ਪੰਨਿਆਂ ਦੀ ਰਾਖੀ ਕਰਨ ਦੇ ਬਰਾਬਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ੍ਰੀ ਹਰਮਿੰਦਰ ਸਾਹਿਬ ਦੇ ਵਿਰਾਸਤੀ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਸਾਫ਼-ਸਫ਼ਾਈ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ … More
ਸ਼ਹੀਦ ਭਾਈ ਸਤਵੰਤ ਸਿੰਘ, ਬੇਅੰਤ ਸਿੰਘ ਅਤੇ ਕਿਹਰ ਸਿੰਘ ਦੀ ਸ਼ਹਾਦਤ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਦਿੱਲੀ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਵਿਚ ਸ੍ਰੀ ਅਕਾਲ ਤਖਤ, ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਕਈ ਗੁਰਦੁਆਰਿਆਂ ਤੇ ਫੌਜਾਂ ਚੜਾਉਣ ਵਾਲੀ ਸਮੇਂ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਓਸ ਦੇ ਕੀਤੇ ਕੂਕਰਮਾਂ ਦੀ ਸਜ਼ਾ ਦੇਣ ਵਾਲੇ ਪੰਥ … More









