ਖ਼ਬਰਾਂ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੰਗਤ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੁਰਾਤਨ ਮਰਿਆਦਾ ਅਨੁਸਾਰ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੁਰਾਤਨ ਮਰਿਆਦਾ ਅਨੁਸਾਰ ਮਨਾਇਆ ਗਿਆ, ਜਿਸ ਵਿਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਰਾਜਪਾਲ ਰਾਜਿੰਦਰ ਅਲੇਨਕਰ, ਪੰਜਾਬ … More
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ … More
ਭਾਜਪਾ ਸਰਕਾਰ ਦੀਆਂ ਪੱਖਪਾਤੀ ਅਤੇ ਵੰਡੀਆਂ ਪਾਉਣ ਵਾਲੀਆਂ ਨੀਤੀਆਂ ਕਾਰਨ ਘੱਟ ਗਿਣਤੀਆਂ ਵਿਰੁੱਧ ਹਿੰਸਾ ਵਧੀ: ਹਿਊਮਨ ਰਾਈਟਸ ਵਾਚ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਸੰਗਠਨ ਹਿਊਮਨ ਰਾਈਟਸ ਵਾਚ ਨੇ ਆਪਣੀ ਵਿਸ਼ਵ ਰਿਪੋਰਟ 2024 ਜਾਰੀ ਕੀਤੀ, ਜਿਸ ਵਿਚ ਭਾਰਤ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਹਿੰਦੂ ਰਾਸ਼ਟਰਵਾਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ … More
ਸ਼੍ਰੋਮਣੀ ਕਮੇਟੀ ਨੇ ਸਿੱਖ ਪਛਾਣ ਨੂੰ ਰਲਗੱਡ ਕਰਨ ਦੇ ਜੰਮੂ ਕਸ਼ਮੀਰ ਹਾਈ ਕੋਰਟ ਦੇ ਫੈਸਲੇ ’ਤੇ ਕੀਤਾ ਇਤਰਾਜ਼
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ … More
ਦਿੱਲੀ ਦੀ ਪਾਰਲੀਮੈਂਟ ਮੂਹਰੇ ਇਕ ਵੱਡਾ ਰੋਸ ਮੁਜਾਹਿਰਾ ਕਰਕੇ ਸਰਕਾਰ ਉੱਤੇ ਫਾਂਸੀ ਨੂੰ ਰੱਦ ਕਰਨ ਦਾ ਬਣਾਇਆ ਜਾਏ ਦਬਾਅ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਬੀਤੇ ਦਿਨ ਮੀਡੀਆ ਵਿਚ ਜਾਰੀ ਹੋਈ ਖ਼ਬਰ ਕਿ ਸਿੱਖ ਸਿਆਸੀ ਬੰਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਰੱਦ ਕਰਣ ਲਈ ਐਸਜੀਪੀਸੀ ਪ੍ਰਧਾਨ ਅਤੇ ਸਕੱਤਰ ਵਲੋਂ ਗ੍ਰਿਹ ਮੰਤਰਾਲੇ ਨੂੰ ਲਿਖੀ ਚਿਠੀਆਂ ਦਾ ਜੁਆਬ ਅਤੇ ਮਾਮਲੇ ਲਈ … More
ਯੂਕੇ ਦੇ ਸਮੂਹ ਗੁਰਦੁਆਰਾ ਸਾਹਿਬ ਦੀ ਸਟੇਜ ਤੋਂ ਕਿਸੇ ਵੀ ਸਿਆਸਤਦਾਨ ਨੂੰ ਬੋਲਣ ਦੀ ਇਜਾਜ਼ਤ ਤੇ ਰੋਕ ਦੀ ਅਪੀਲ: ਯੂਕੇ ਸਿੱਖ ਜਥੇਬੰਦੀਆਂ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):-ਗੁਰੂ ਨਾਨਕ ਗੁਰਦੁਆਰਾ, ਸਮੈਥਵਿਕ ਵਿਖੇ ਯੂਕੇ ਦੇ ਸਾਰੇ ਗੁਰਦੁਆਰਿਆਂ, ਸਿੱਖ ਸੰਸਥਾਵਾਂ ਅਤੇ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਦੀ ਇੱਕ ਰਾਸ਼ਟਰੀ ਕਾਨਫਰੰਸ ਹੋਈ।ਇਸ ਵਿਚ ਬਰਤਾਨਵੀ ਸਿੱਖ ਨੁਮਾਇੰਦੇ ਕੈਨੇਡਾ, ਅਮਰੀਕਾ ਅਤੇ ਯੂ.ਕੇ. ਵਿੱਚ ਭਾਰਤ ਸਰਕਾਰ ਵੱਲੋਂ ਡਾਇਸਪੋਰਾ ਵਿੱਚ … More
‘ਆਪੇ ਗੁਰੁ ਚੇਲਾ’ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਬਠਿੰਡਾ ਲਈ ਹੋਇਆ ਰਵਾਨਾ
ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਛੇਵੇਂ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ … More
ਸੈਂਟਰਲ ਗੁਰਦੁਆਰਾ ਗਲਾਸਗੋ ਵਿਖੇ ਸਰਬੱਤ ਦੇ ਭਲੇ ਲਈ ਵਿਸ਼ਾਲ ਅਰਦਾਸ ਸਮਾਗਮ ਹੋਇਆ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਦੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਮਾਘੀ ਦੀ ਸੰਗਰਾਂਦ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਸਰਬੱਤ ਦੇ ਭਲੇ ਲਈ ਰਖਵਾਏ ਅਖੰਡ ਪਾਠਾਂ ਦੇ ਭੋਗ ਪਾਏ ਗਏ। ਜ਼ਿਕਰਯੋਗ ਹੈ ਇਸ ਅਖੰਡ ਪਾਠ ਸਾਹਿਬ ਦੀ ਸੇਵਾ ਸਕਾਟਲੈਂਡ ਵਸਦੇ … More
ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਗੁਰਪੁਰਬ ਮੌਕੇ 17 ਜਨਵਰੀ ਨੂੰ ਲੱਗੇਗਾ ਲੋਨ ਕੈਂਪ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਘੱਟ ਗਿਣਤੀਆਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਰਕਾਰ ਨਵੀਂਆਂ ਤੋਂ ਨਵੀਂਆਂ ਸਕੀਮਾਂ ਲੈ ਕੇ ਘੱਟ ਗਿਣਤੀਆਂ ਦੀ ਭਲਾਈ ਲਈ ਕੰਮ … More
ਦਸਵੀਂ ਪਾਤਸ਼ਾਹੀ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਗੁਰਦੁਆਰਾ ਕਮੇਟੀ ਨੇ ਵਿਸ਼ਾਲ ਨਗਰ ਕੀਰਤਨ ਸਜਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰੇ ਪਹਿਲਾਂ ਅਰਦਾਸ ਹੋਈ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ … More










