ਖ਼ਬਰਾਂ
ਪੰਜਾਬ ਸਰਕਾਰ ਲਗਾਤਾਰ ਟਾਰਗੈਟ ਕਿਲਿੰਗ ਨੂੰ ਰਾਜ ’ਚ ਕਾਲੇ ਦੌਰ ਦੀ ਵਾਪਸੀ ਸਮਝੇ: ਪ੍ਰੋ. ਸਰਚਾਂਦ ਸਿੰਘ
ਮੁੱਖ ਮੰਤਰੀ ਕੋਲ ਆਪ ਦੇ ਟੱਬਰ ਲਈ ਤਾਂ ਸੈਂਕੜੇ ਸੁਰੱਖਿਆ ਮੁਲਾਜ਼ਮ ਨੇ ਤੇ ਲੋਕਾਂ ਲਈ ਕੇਵਲ ਝੂਠੀਆਂ ਤਸੱਲੀਆਂ। ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਸੀਨੀਅਰ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ’ਤੇ ਰਾਜ ਵਿਚ ਅਮਨ … More
ਖਾਲਿਸਤਾਨ ਰੈਫਰੈਂਡਮ ‘ਚ 200,000 ਤੋਂ ਵੱਧ ਕੈਨੇਡੀਅਨ ਸਿੱਖਾਂ ਨੇ ਕੀਤੀ ਇਤਿਹਾਸਕ ਵੋਟਿੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਮਰਹੂਮ ਖਾਲਿਸਤਾਨੀ ਆਗੂ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਵਜੋਂ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਹੋਏ ਖਾਲਿਸਤਾਨ ਰੈਫਰੈਂਡਮ ਵਿੱਚ 200,000 ਤੋਂ ਵੱਧ ਕੈਨੇਡੀਅਨ ਸਿੱਖਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਭਾਈ ਹਰਦੀਪ … More
ਯੂਕੇ ਗੁਰਦੁਆਰਾ ਦੇ ਸਾਬਕਾ ਪ੍ਰਧਾਨ ਨੂੰ ਕ੍ਰਿਪਾਨ ਨਾਲ ਅਦਾਲਤ ‘ਚ ਜਾਣ ਤੋਂ ਰੋਕਿਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – ਯੂਕੇ ਦੇ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਕੌਂਸਲ ਯੂ. ਕੇ. ਦੇ ਸਾਬਕਾ ਜਨਰਲ ਸਕੱਤਰ ਜਤਿੰਦਰ ਸਿੰਘ ਬਾਸੀ ਨੂੰ ਬਰਮਿੰਘਮ ਕਰਾਊਨ ਕੋਰਟ ਵਿਚ ਆਪਣੀਆਂ ਅਦਾਲਤੀ ਸੇਵਾਵਾਂ ਦੇਣ ਲਈ ਬੁਲਾਇਆ ਗਿਆ ਸੀ, … More
ਦਿੱਲੀ ਯੂਨੀਵਰਸਿਟੀ ਵਿਚ ਸਿੱਖਾਂ ਨਾਲ ਰੁਜ਼ਗਾਰ ਪੱਖੋਂ ਹੋ ਰਹੀ ਧੱਕੇਸ਼ਾਹੀ ‘ਤੇ 63 ਦਿਨਾਂ ਤੋਂ ਧਰਨੇ ‘ਤੇ ਬੈਠੀ ਡਾ. ਰਿਤੂ ਸਿੰਘ ਲਈ ਸੰਗਤਾਂ ਨੇ ਕੀਤਾ ਕੀਰਤਨ
ਨਵੀਂ ਦਿੱਲੀ – ਦਿੱਲੀ ਯੂਨੀਵਰਸਿਟੀ ਦੇ ਦੌਲਤ ਰਾਮ ਕਾਲਜ ਤੋਂ ਮਨਘੜ੍ਹਤ ਸ਼ਿਕਾਇਤ ਦੇ ਆਧਾਰ ਉਤੇ ਨੌਕਰੀ ਤੋਂ ਕੱਢੀ ਗਈ ਡਾਕਟਰ ਰਿਤੂ ਸਿੰਘ ਨੂੰ ਪੂਰਾ ਸਮਰਥਨ ਦੇਣ ਦਾ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਐਲਾਨ ਕੀਤਾ ਹੈ। ਡਾਕਟਰ … More
ਸਿਨਸਿਨੈਟੀ ਦੇ 21ਵਾਂ ਸਲਾਨਾ ਤਿੰਨ ਦਿਨਾਂ ਕੀਰਤਨ ਸਮਾਗਮ ਅਮਰੀਕਾ ਅਤੇ ਕੈਨੇਡਾ ਦੀ ਸਿੱਖ ਸੰਗਤ ਨੇ ਕੀਤੀ ਸ਼ਮੂਲੀਅਤ
ਸਿਨਸਿਨੈਟੀ, (ਸਮੀਪ ਸਿੰਘ ਗੁਮਟਾਲਾ): ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ 21ਵਾਂ ਸਲਾਨਾ ਤਿੰਨ ਦਿਨਾਂ ਕੀਰਤਨ ਸਮਾਗਮ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਹਰ ਸਾਲ ਵਾਂਗ, ਇਸ ਵਾਰ ਵੀ ਅਮਰੀਕਾ ਅਤੇ ਕੈਨੇਡਾ ਤੋਂ ਗੁਰਸਿੱਖ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਨੂੰ ਫੁੱਲਾਂ ਨਾਲ ਸਜਾਇਆ ਗਿਆ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਭਲਕੇ 30 ਅਕਤੂਬਰ ਨੂੰ ਮਨਾਇਆ ਜਾਣਾ … More
ਸਰਨਾ ਵਲੋਂ ਦਿੱਲੀ ਗੁਰਦੁਆਰਾ ਚੋਣ ਅਫਸਰ ‘ਤੇ ਲਗਾਏ ਗੰਭੀਰ ਇਲਜਾਮਾਂ ਦੀ ਸਰਕਾਰ ਤੁਰੰਤ ਪੜ੍ਹਤਾਲ ਕਰੇ – ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਉ ਰਾਹੀ ਦਿੱਲੀ ਗੁਰਦੁਆਰਾ ਵਿਭਾਗ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। … More
ਮਨਜਿੰਦਰ ਸਿੰਘ ਸਿਰਸਾ ਸਿੱਖ ਪੰਥ ਦੀ ਸੇਵਾ ਛੱਡ ਪੀਐਮ ਮੋਦੀ ਦੇ ਗਾ ਰਹੇ ਹਨ ਸੋਹਿਲੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਜੋ ਕੰਮ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪਿਛਲੇ 9 ਸਾਲਾਂ ਵਿਚ ਸਿੱਖ ਕੌਮ ਵਾਸਤੇ ਕੀਤੇ ਹਨ, ਉਹ ਬਾਕੀ ਸਾਰੇ ਪ੍ਰਧਾਨ ਮੰਤਰੀ ਪਿਛਲੇ … More










