ਖ਼ਬਰਾਂ
ਭਾਰਤੀ ਖੁਫੀਆ ਏਜੰਸੀਆਂ ਨੇ ਸਿੱਖਾਂ ਮਗਰੋਂ ਕੈਨੇਡਾ ਦੇ 8 ਗੁਰਦੁਆਰਿਆਂ ਦੀ ਸੂਚੀ ਕੀਤੀ ਤਿਆਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਖੁਫੀਆ ਏਜੰਸੀਆਂ ਨੇ ਕੈਨੇਡਾ ਦੇ 8 ਗੁਰਦੁਆਰਾ ਸਾਹਿਬਾਨ ਨੂੰ ਸੂਚੀਬੱਧ ਕੀਤਾ ਹੈ, ਜਿੱਥੋਂ ਖਾਲਿਸਤਾਨ ਦੀ ਸਥਾਪਨਾ ਲਈ ਮੁਹਿੰਮ ਚਲਾਈ ਜਾ ਰਹੀਆਂ ਹਨ। ਭਾਰਤੀ ਖੁਫੀਆ ਸੁਰੱਖਿਆ ਏਜੰਸੀਆਂ ਨੂੰ ਅਹਿਮ ਸੂਚਨਾ ਮਿਲੀ ਹੈ ਕਿ ਕੈਨੇਡਾ ਦੇ … More
ਸੰਗਰੂਰ ਜੇਲ੍ਹ ਅੰਦਰ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਕੀਤਾ ਜਾ ਰਿਹਾ ਤੰਗ ਅਤੇ ਪ੍ਰੇਸ਼ਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਮੌਜੂਦਾ ਚਲ ਰਹੇ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਸੰਗਰੂਰ ਜੇਲ੍ਹ ਅੰਦਰ ਬੰਦ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਤੰਗ ਅਤੇ ਪ੍ਰੇਸ਼ਾਨ ਕਰਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੇ … More
ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਫ਼ੋਰਮ ਝਾਰਖੰਡ ਵੱਲੋਂ ਰਾਂਚੀ ਵਿਖੇ ਲਗਾਇਆ ਗਿਆ ਛੇ ਰੋਜ਼ਾ ਗੁਰਮਤਿ ਕੈਂਪ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੂਰਬੀ ਭਾਰਤ ਅੰਦਰ ਸਿੱਖੀ ਪ੍ਰਚਾਰ ਲਈ ਸਰਗਰਮ ਧਾਰਮਿਕ ਸੰਸਥਾ ਸਿੱਖ ਫ਼ੋਰਮ ਅਤੇ ਸਿੱਖ ਵੈਲਫੇਅਰ ਐਸੋਸੀਏਸ਼ਨ ਕੋਲਕਾਤਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਗਏ 53ਵੇਂ ਗੁਰਮਤਿ ਸਿੱਖਿਆ ਕੈਂਪ ਦਾ ਮੁੱਖ ਸਮਾਗਮ ਗੁਰੂ ਨਾਨਕ … More
ਬਾਦਲ ਅਕਾਲੀ ਦਲ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦੀ ਚੋਣਾਂ ਤੋਂ ਪਹਿਲਾ ਵੱਡਾ ਝੱਟਕਾ- ਇੰਦਰ ਮੋਹਨ ਸਿੰਘ
ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਾਰ ਮੈਂਬਰਾਂ ਤੋਂ ਇਲਾਵਾ ਤਿੰਨ ਸਾਬਕਾ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ‘ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰੀ ਰੱਦ ਹੋਣ ਦੇ ਕੰਢੇ ਪੁੱਜ ਗਈ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਸ਼ਮੇਸ਼ … More
ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਹਿੱਤਾਂ ਲਈ ਸਾਂਝਾ ਮੋਰਚਾ ਬਣਾਉਣ ‘ਚ ਨਾਕਾਮ ਰਹੇ- ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਹਿੱਤਾਂ ਲਈ ਸਾਂਝਾ ਮੁਹਾਜ ਤਿਆਰ ਕਰਨ ਵਿੱਚ ਨਾਕਾਮ ਰਹਿਣ ਲਈ ਉਨ੍ਹਾਂ ਦੀ ਸਿਆਸੀ ਯੋਗਤਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ … More
ਦਿੱਲੀ ਅੰਦਰ ਲੱਗੇ ਪੰਜਾਬੀ ਸਾਈਨ ਬੋਰਡਾਂ ਵਿਚ ਵੱਡੀਆਂ ਗਲਤੀਆਂ, ਦਿੱਲੀ ਕਮੇਟੀ ਵੱਲੋਂ ਕੇਜਰੀਵਾਲ ਸਰਕਾਰ ਨੂੰ ਗਲਤੀਆਂ ਦਰੁੱਸਤ ਕਰਨ ਲਈ ਤਿੰਨ ਦਿਨ ਦਾ ਅਲਟੀਮੇਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਤਿੰਨ ਦਿਨ ਦਾ ਅਲਟੀਮੇਟਮ ਦਿੱਤਾ ਹੈ ਕਿ ਉਹ ਤਿੰਨ ਦਿਨਾਂ ਦੇ ਅੰਦਰ ਅੰਦਰ ਦਿੱਲੀ ਵਿਚ ਲੱਗੇ ਪੰਜਾਬੀ … More
ਵਿਸਰ ਰਹੀਆਂ ਭਾਈਚਾਰਕ ਸਾਂਝਾਂ ਲਈ ਤਿਉਹਾਰ ਮੇਲੇ ਰੀਤੀ ਰਿਵਾਜ਼ ਅਹਿਮ ਹਨ-ਡਾ ਅਮਰਜੀਤ ਟਾਂਡਾ
ਲੁਧਿਆਣਾ – ਡਾ. ਅਮਰਜੀਤ ਟਾਂਡਾ ਨੇ ਪੰਜਾਬ ਵਿੱਚ ਵਿਸਰ ਰਹੀਆਂ ਭਾਈਚਾਰਕ ਸਾਂਝਾਂ ਲਈ ਰੀਤੀ ਰਿਵਾਜ਼ਾਂ ਦੀ ਮੁੜ ਵਾਪਸੀ ਤੇ ਇਹਨਾਂ ਦੀ ਅਹਿਮੀਅਤ ਬਾਰੇ ਗੱਲ ਕੀਤੀ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਅਸੀਂ ਰਲਮਿਲ ਫਿਰ ਬੈਠਣ ਲੱਗ ਗਏ ਤਾਂ … More
ਚੜ੍ਹਦੀਕਲਾ ਸਮਾਗਮ ਦੌਰਾਨ ਸਾਢੇ ਛੇ ਸਾਲ ਦੇ ਬੱਚੇ ਜੁਝਾਰ ਸਿੰਘ ਨੇ ਕੰਠ ਸੁਣਾਈਆਂ 26 ਬਾਣੀਆਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਵੱਖ ਵੱਖ ਇਤਿਹਾਸਿਕ ਗੁਰਦੁਆਰਿਆਂ ਅੰਦਰ ਦੁਸਹਿਰੇ ਦੀ ਛੂਟੀਆਂ ਦੌਰਾਨ ਹੁੰਦੇ ਸਾਲਾਨਾ ਕੀਰਤਨੀ ਅਖਾੜੇ ਦੇ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀਂ ਚੜ੍ਹਦੀਕਲਾ ਵਿਚ ਹੋਏ । ਗੁਰੂ ਤੇਗ ਬਹਾਦੁਰ ਖਾਲਸਾ ਸਕੂਲ ਵਿਖ਼ੇ ਅਖੰਡ … More
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਿੰਡ ਖਾਲੜਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਕੀਤੀ ਨਿੰਦਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਖੇਮਕਰਨ ਦੇ ਪਿੰਡ ਖਾਲੜਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ … More
ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਭਾਈ ਸੀਤਲ ਸਿੰਘ ਸਿਤਾਰਾ ਯੂਕੇ, ਸ. ਸੁਰਿੰਦਰ ਸਿੰਘ ਅਟਾਰੀਵਾਲਾ ਤੇ ਸ. ਇੰਦਰ ਸਿੰਘ ਜੰਮੂ (ਯੂਕੇ) ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ … More









