ਖ਼ਬਰਾਂ
ਐਸਜੀਪੀਸੀ ਵੱਲੋਂ ਜੂਨ 1984 ’ਚ ਜੋਧਪੁਰ ਜੇਲ੍ਹ ਅੰਦਰ ਨਜ਼ਰਬੰਦ ਰਹੇ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਗ੍ਰਿਫ਼ਤਾਰ ਕਰਕੇ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰੱਖੇ ਗਏ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ … More
ਪ੍ਰੋ. ਸਰਚਾਂਦ ਸਿੰਘ ਪੰਜਾਬ ਭਾਜਪਾ ਦੇ ਪੈਨਲਿਸਟ ਤੋਂ ਇਲਾਵਾ ਮੀਡੀਆ ਮੈਨੇਜਮੈਂਟ ਦੇ ਅਹੁਦੇ ’ਤੇ ਨਿਯੁਕਤ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਜਾਰੀ ਸੂਚੀ ਵਿਚ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ … More
ਸਕਾਟਲੈਂਡ ਦੇ ਸਿਆਸਤਦਾਨਾਂ ਨੇ ਭਾਰਤ ਫੇਰੀ ਦੌਰਾਨ ਨਵੇਂ ਬਣੇ ਪਾਰਲੀਮੈਂਟ ਦਾ ਕੀਤਾ ਦੌਰਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) - ਸਕਾਟਿਸ਼ ਸਿਆਸਤਦਾਨਾਂ ਦੇ ਡੈਲੀਗੇਸ਼ਨ ਨੇ ਨਵੇਂ ਬਣੇ ਦਿੱਲੀ ਸੰਸਦ ਦਾ ਦੌਰਾ ਕੀਤਾ ਅਤੇ ਇਸ ਵਫਦ ਦੀ ਅਗਵਾਈ ਪਾਮ ਗੋਸਲ (ਐਮਐਸਪੀ) ਵੱਲੋਂ ਕੀਤੀ ਗਈ। ਜ਼ਿਕਰਯੋਗ ਹੈੈ ਕਿ ਪਾਮ ਗੋਸਲ 2021 ਵਿੱਚ ਸਕਾਟਿਸ਼ ਸੰਸਦ ਲਈ ਚੁਣੀ ਜਾਣ … More
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਸਰੋਵਰ ’ਚ ਲੱਗਣ ਵਾਲੇ ਫਿਲਟਰ ਸਿਸਟਮ ਲਈ ਵਰਤੀ ਜਾਵੇਗੀ ਵਿਦੇਸ਼ੀ ਤਕਨੀਕ- ਐਡਵੋਕੇਟ ਧਾਮੀ
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲਾ ਦੂਸਰਾ ਗੁਰ-ਅਸਥਾਨ ਹੈ, ਜਿਥੇ ਪਾਵਨ ਸਰੋਵਰ ਅੰਦਰ ਫਿਲਟਰ ਸਿਸਟਮ ਲਗਾਇਆ ਜਾਵੇਗਾ। ਇਸ ਸਬੰਧ ਵਿਚ ਬੀਤੇ ਕੱਲ੍ਹ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ … More
ਪੈਰਿਸ ਦੀ ਅਦਾਲਤ ਨੇ ਬੇ ਘਰ ਆਦਮੀ ਨੂੰ ਸੌਲਾਂ ਸਾਲ ਦੀ ਕੈਦ ਸੁਣਾਈ ਹੈ
ਫਰਾਂਸ, (ਸੁਖਵੀਰ ਸਿੰਘ ਸੰਧੂ) – ਇਥੇ ਇੱਕ ਅਠਤਾਲੀ ਸਾਲਾਂ ਦੇ ਆਦਮੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ਉਪਰ ਦੋਸ਼ ਸੀ ਕਿ ਜਨਵਰੀ 2021 ਨੂੰ ਜਿਸ ਵਕਤ ਫਰਾਂਸ ਵਿੱਚ ਕਰੋਨਾ ਮਹਾਂਮਾਰੀ ਦੀ ਭਰਮਾਰ ਸੀ।ਪੂਰੇ ਪੈਰਿਸ ਵਿੱਚ ਕਰਫਿਊ ਵਰਗੇ ਹਾਲਾਤ ਬਣੇ … More
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਸਵਾਈਐਲ ਖਿਲਾਫ਼ ਵਿਸ਼ੇਸ਼ ਮਤਾ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸਵਾਈਐਲ ਦੇ ਮਾਮਲੇ ’ਤੇ ਪੰਜਾਬ ਦੇ ਹੱਕ ’ਚ ਵਚਨਬੱਧਤਾ ਪ੍ਰਗਟਾਉਂਦਿਆਂ ਸਾਫ਼ ਕੀਤਾ ਹੈ ਕਿ ਪੰਜਾਬ ਦੇ ਪਾਣੀਆਂ ’ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ … More
ਸਕਾਟਲੈਂਡ ਦੇ ਫਸਟ ਮਨਿਸਟਰ ਵੱਲੋਂ ਗਾਜਾ ਦੇ ਸ਼ਰਨਾਰਥੀਆਂ ਦੀ ਬਾਂਹ ਫੜਨ ਦਾ ਐਲਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਫਸਟ ਮਨਿਸਟਰ ਹਮਜ਼ਾ ਯੂਸਫ ਨੇ ਗਾਜਾ ਦੇ ਲੋਕਾਂ ਦੇ ਦੁੱਖ ’ਚ ਸ਼ਰੀਕ ਹੁੰਦਿਆਂ ਸਭ ਤੋਂ ਪਹਿਲਾਂ ਬਾਂਹ ਫੜ੍ਹਨ ਦੀ ਹਾਮੀ ਭਰੀ ਹੈ। ਉਹਨਾਂ ਕਿਹਾ ਹੈ ਕਿ ਜੇਕਰ ਯੂਕੇ ਸਰਕਾਰ ਗਾਜਾ ਦੇ ਲੋਕਾਂ ਦੇ ਮੁੜ … More
ਐਡਵੋਕੇਟ ਧਾਮੀ ਨੇ ਨਿਊਯਾਰਕ ’ਚ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿਚ ਇਕ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ … More
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਪੈਸ਼ਲ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਧਾਰਮਿਕ ਮੁਕਾਬਲੇ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਜਾਂਦੇ ਧਾਰਮਿਕ ਮੁਕਾਬਲਿਆਂ ਤਹਿਤ ਸਪੈਸ਼ਲ ਸਕੂਲਾਂ ਦੇ ਬੱਚਿਆਂ ਦੇ ਸ਼ਬਦ ਕੀਰਤਨ, ਗੁਰਬਾਣੀ ਕੰਠ ਅਤੇ ਕੋਰੀਓਗ੍ਰਾਫੀ ਦੇ ਮੁਕਾਬਲੇ … More
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਬਣ ਰਹੇ ਸਾਊਥ ਏਸ਼ੀਅਨ ਮਿਊਜ਼ੀਅਮ ਅੰਦਰ ਸਿੱਖਾਂ ਦੀ ਪਛਾਣ ਨੂੰ ਵੱਖਰਾ ਉਭਾਰਿਆ ਜਾਵੇ- ਭਾਈ ਗਰੇਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੈਨੇਡਾ ਦੇ ਵਿਰਾਸਤ ਮੰਤਰੀ ਪਾਸਕੇਲ ਐਸਟੀ ਓਂਜ ਨੂੰ ਪੱਤਰ ਲਿਖ ਕੇ ਬ੍ਰਿਟਿਸ਼ ਕੋਲੰਬੀਆ ਵਿਚ ਬਣ ਰਹੇ ‘ਸਾਊਥ ਏਸ਼ੀਅਨ ਮਿਊਜ਼ਮ’ ਵਿਚ ਕੈਨੇਡੀਅਨ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ … More









