ਖ਼ਬਰਾਂ
ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਨਵੇਂ ਸਾਲ ਦੀ ਆਮਦ ‘ਤੇ ਧਾਰਮਿਕ ਸਮਾਗਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਨਵੇਂ ਸਾਲ ਦੀ ਆਮਦ ‘ਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਹਨਾਂ ਧਾਰਮਿਕ ਸਮਾਗਮਾਂ ਵਿੱਚ ਸਕਾਟਲੈਂਡ ਭਰ ਵਿੱਚੋਂ ਸੰਗਤਾਂ ਨੇ ਸ਼ਿਰਕਤ ਕੀਤੀ। ਸਮਾਗਮਾਂ ਦੌਰਾਨ ਭਾਈ ਅਮਰੀਕ ਸਿੰਘ ਰਾਠੌਰ ਜੀ ਦੇ ਜੱਥੇ ਵੱਲੋ … More
ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਮਾਮਲੇ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸਮਾਂ ਵਧਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਕੁਝ ਹੋਰ ਸਮਾਂ ਵਧਾਉਣ ਦੀ ਅਪੀਲ … More
ਸ਼ਹੀਦੀ ਦਿਹਾੜੇ ਮੌਕੇ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਚੇਤੇ ਕੀਤਾ ਗਿਆ
ਨਵੀਂ ਦਿੱਲੀ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ, ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਸੰਗਤਾਂ ਵੱਲੋਂ ਚੇਤੇ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ 1 ਜਨਵਰੀ … More
ਵੱਖ-ਵੱਖ ਫੁੱਲਾਂ ਦੇ ਰੂਪ ਦਾ ਗੁਲਦਸਤਾ ਬਣ ਕੇ ਈਸਵੀ ਨਵੇਂ ਸਾਲ 2024 ਦੀ ਸ਼ੁਭ ਗੁਣਾਂ ਦੀ ਮਹਿਕ ਵੰਡਦੇ ਹੋਏ ਕਰੀਏ ਸ਼ੁਰੁਆਤ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਿਵੇਂ ਹਰ ਸਾਲ ਬਨਾਸਪਤੀ ਨੂੰ ਨਵੇਂ ਫੁੱਲ ਖਿੜਦੇ ਅਤੇ ਨਵੀਆਂ ਕਰੂੰਬਲਾਂ ਨਿਕਲਦੀਆਂ ਹਨ ਇਵੇਂ ਹੀ ਸਾਡੇ ਹਿਰਦੇ ਵੀ ਸ਼ੁਭ ਗੁਣਾਂ ਦੇ ਫੁੱਲ ਅਤੇ ਅਗਾਂਹ ਵਧੂ ਵਿਚਾਰਾਂ ਦੀਆਂ ਕਰੂੰਬਲਾਂ ਪੈਦਾ ਹੋਣੀਆਂ ਚਾਹੀਦੀਆਂ ਹਨ। ਜਿਵੇਂ ਕੱਟ ਕੇ … More
ਪਹਿਲਵਾਨ ਵਿਨੇਸ਼ ਫੋਗਾਟ ਨੇ ਖੇਲ ਰਤਨ ਅਤੇ ਅਰਜੁਨ ਪੁਰਸਕਾਰ ਕੀਤੇ ਵਾਪਸ, ਪ੍ਰਧਾਨ ਮੰਤਰੀ ਦਫ਼ਤਰ ਨੂੰ ਜਾਂਦੇ ਰਾਹ ‘ਤੇ ਛਡਿਆ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਵਿਸ਼ਵ ਚੈਂਪੀਅਨਸ਼ਿਪ ‘ਚ ਕਈ ਤਗਮੇ ਜਿੱਤਣ ਵਾਲੀ ਪਹਿਲਵਾਨ ਵਿਨੇਸ਼ ਫੋਗਾਟ ਨੇ ਬੀਤੇ ਦਿਨੀਂ ਆਪਣਾ ਖੇਡ ਰਤਨ ਅਤੇ ਅਰਜੁਨ ਪੁਰਸਕਾਰ ਵਾਪਸ ਕਰ ਦਿੱਤਾ। ਉਸ ਨੇ ਇਹ ਦੋਵੇਂ ਪੁਰਸਕਾਰ ਰਾਸ਼ਟਰੀ ਰਾਜਧਾਨੀ ਵਿਚ ਪ੍ਰਧਾਨ ਮੰਤਰੀ ਦਫ਼ਤਰ ਨੂੰ ਜਾਂਦੇ ਇਕ … More
ਭਾਈ ਅੰਮ੍ਰਿਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤੱਖਤ ਸਾਹਿਬਾਨ ਤੇ ਅਰਦਾਸ ਸਮਾਗਮਾਂ ਦੀ ਲੜੀ ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਸੰਪੰਨ ਹੋਈ
ਹਜੂਰ ਸਾਹਿਬ ਨਾਂਦੇੜ / ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤੱਖਤ ਸਾਹਿਬਾਨ ਤੇ ਅਰਦਾਸ ਸਮਾਗਮਾਂ ਦੀ ਲੜੀ ਸੱਚਖੰਡ ਸ਼੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਸੰਪੰਨ ਹੋਈ। ਪੰਜਵੇਂ ਤੇ ਆਖਰੀ ਪੜਾਅ ਦੀ ਅਰਦਾਸ ਸਮਾਗਮ ਰੋਕਣ … More
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁੰਬਈ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੰਬਈ ’ਚ ਚਲਾਏ ਜਾ ਰਹੇ ਗੁਰੂ ਨਾਨਕ ਖਾਲਸਾ ਕਾਲਜ ਮਾਟੁੰਗਾ ਵਿਖੇ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਸਿੰਘ … More
ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ‘ਕਾਲਕਾ’ ਕਾਰਜਕਾਰੀ ਬੋਰਡ ਦੀ ਚੋਣਾਂ ‘ਚ ਮੁੱਖ ਭੂਮਿਕਾ ਨਿਭਾ ਸਕਦੇ ਹਨ – ਇੰਦਰ ਮੋਹਨ ਸਿੰਘ
ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਆਗਾਮੀ ਕਾਰਜਕਾਰੀ ਬੋਰਡ ਦੀਆਂ ਚੋਣਾਂ ‘ਚ ਮੋਜੂਦਾ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ‘ਤੇ ਉਨ੍ਹਾਂ ਦੇ ਨਜਦੀਕੀ ਮੈਂਬਰ ਨਵੀ ਕਮੇਟੀ ਦੇ ਗਠਨ ‘ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਗਲ ਦਾ ਪ੍ਰਗਟਾਵਾ ਕਰਦਿਆਂ ਦਿੱਲੀ … More
ਯੂਕੇ ਦੇ ਹਵਾਈ ਅੱਡੇ ‘ਤੇ ਸਿੱਖ ਕਾਰਕੁਨ ਦੀਪਾ ਸਿੰਘ ਨਾਲ ਕੀਤਾ ਗਿਆ ਅੱਤਵਾਦੀ ਵਾਂਗ ਵਿਵਹਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਯੂਕੇ ਦੇ ਇੱਕ ਸਿੱਖ ਕਾਰਕੁਨ ਦੀਪਾ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਕਿਵੇਂ ਇਸ ਹਫ਼ਤੇ ਗੈਟਵਿਕ ਹਵਾਈ ਅੱਡੇ ‘ਤੇ ਬਹੁਤ ਜ਼ਿਆਦਾ ਆਲੋਚਨਾ ਕੀਤੇ ਗਏ ਸ਼ਡਿਊਲ 7 ਦੇ ਅੱਤਵਾਦ ਵਿਰੋਧੀ ਕਾਨੂੰਨ ਦੇ ਤਹਿਤ ਉਸਨੂੰ ਇੱਕ ਅਪਮਾਨਜਨਕ ਹਿਰਾਸਤ … More
ਐਮਐਸਪੀ, ਕਰਜ਼ਾ ਮੁਆਫੀ ਅਤੇ ਬਿਜਲੀ ਬਿੱਲ ਰੱਦ ਕਰਵਾਉਣ ਲਈ ਸੰਘਰਸ਼ ਹੋਵੇਗਾ ਕਰੇਗਾ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੰਯੁਕਤ ਕਿਸਾਨ ਮੋਰਚਾ ਦੀ ਆਲ-ਇੰਡੀਆ ਜਨਰਲ ਬਾਡੀ ਮੀਟਿੰਗ ਨੇ ਸਾਰੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਗਰੰਟੀ ਨਾਲ ਖ੍ਰੀਦ ਯਕੀਨੀ ਬਣਾਉਣ, ਬਿਜਲੀ ਦੇ ਨਿੱਜੀਕਰਨ ਨੂੰ ਰੋਕਣ ਅਤੇ ਕਿਸਾਨਾਂ ਦੀ ਕਰਜ਼ੇ ਦੇ ਜਾਲ ਤੋਂ ਮੁਕਤੀ ਅਤੇ ਹੋਰ … More









