ਖ਼ਬਰਾਂ

IMG-20230320-WA0013(1).resized

ਬੀਜੇਪੀ ਵਿਚੋਂ ਕਾਂਗਰਸੀਆ ਦਾ ਵਾਪਸ ਆਉਣਾ ਸਿਆਸੀ ਤਬਦੀਲੀ ਦਾ ਸੰਕੇਤ ਹੈ : ਮਾਨ

ਚੰਡੀਗੜ੍ਹ – “ਅੱਜ ਕੱਲ੍ਹ ਸਾਈਬੇਰੀਆ, ਆਸਟ੍ਰੇਲੀਆ ਤੋ ਮੁਰਗਾਬੀ ਪੰਛੀ ਹਰਿਆਣਾ, ਚੰਡੀਗੜ੍ਹ ਬਹੁਤ ਵੱਡੀ ਗਿਣਤੀ ਵਿਚ ਆ ਰਿਹਾ ਹੈ । ਜੋ ਕਿ ਮੌਸਮ ਦੀ ਤਬਦੀਲੀ ਦਾ ਸੰਕੇਤ ਦੇ ਰਹੇ ਹਨ । ਇਸੇ ਤਰ੍ਹਾਂ ਜੋ ਬੀਤੇ ਸਮੇਂ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ … More »

ਪੰਜਾਬ | Leave a comment
 

ਦਿੱਲੀ ਗੁਰਦੁਆਰਾ ਕਮੇਟੀ ਦੇ 3 ਕੋ-ਆਪਟ ਕੀਤੇ ਮੈਂਬਰਾਂ ਦੀ ਮੈਂਬਰੀ ਬਰਕਰਾਰ ਰਹਿਣ ਦੀ ਕੋਈ ਗੁੰਜਾਇਸ਼ ਨਹੀ – ਇੰਦਰ ਮੋਹਨ ਸਿੰਘ

ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੇ ਦਿਨੀ ਕੀਤੀ ਪੈ੍ਰਸ ਕਾਂਨਫਰੈਂਸ ‘ਤੇ ਵਿਰੋਧੀ ਧਿਰਾਂ ਵਲੋਂ ਕਿੰਤੂ-ਪ੍ਰੰਤੂ ਕਰਨ ਦੇ ਸੰਬਧ ‘ਚ ਆਪਣੀ ਪ੍ਰਤਿਕਿਰਿਆ ਦਿੰਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ … More »

ਭਾਰਤ | Leave a comment
Logo_FAI_Round.resized

ਪ੍ਰਵਾਸੀ ਪੰਜਾਬੀਆਂ ਨੇ ਮਾਨ ਸਰਕਾਰ ਦੇ ਅੰਮ੍ਰਿਤਸਰ ਪ੍ਰਤੀ ਦੋਹਰੇ ਮਾਪਦੰਡਾਂ ‘ਤੇ ਚਿੰਤਾ ਪ੍ਰਗਟਾਈ

ਅਕਤੂਬਰ : ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸਾਂਝੇ ਤੌਰ ‘ਤੇ ਮਾਨ ਸਰਕਾਰ ਵਲੋਂ  ਗੁਰੂ ਕੀ ਨਗਰੀ ਅੰਮ੍ਰਿਤਸਰ ਪ੍ਰਤੀ ਲਗਾਤਾਰ ਕੀਤੇ ਜਾ ਰਹੇ ਵਿਤਕਰੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ ਅਤੇ ਇਸ ‘ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ … More »

ਪੰਜਾਬ | Leave a comment
16 sarchand.resized

ਸਿੱਕਮ ਹਾਈ ਕੋਰਟ ਵੱਲੋਂ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਸਬੰਧੀ ਰਿੱਟ ਪਟੀਸ਼ਨ ਨੂੰ ਖਾਰਿਜ਼ ਕਰਨਾ ਚਿੰਤਾ ਦਾ ਵਿਸ਼ਾ

ਅੰਮ੍ਰਿਤਸਰ -  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਸਿੱਕਮ ਦੇ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਦੀ ਪੁਰਾਣੀ ਸ਼ਾਨ ਅਤੇ ਮਰਯਾਦਾ ਬਹਾਲੀ ਲਈ ਤੁਰੰਤ ਪ੍ਰਭਾਵ ਨਾਲ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਲਿਖ … More »

ਪੰਜਾਬ | Leave a comment
FB_IMG_1697067231987.resized

ਅਮਰਜੀਤ ਟਾਂਡਾ ਨੇ ਪੰਜਾਬ ਨੂੰ ਕੀਟਨਾਸ਼ਕਾਂ ਤੋਂ ਮੁਕਤ ਕਰਨ ਦੀ ਗੱਲ ਕਹੀ

ਲੁਧਿਆਣਾ – ਡਾ. ਅਮਰਜੀਤ ਟਾਂਡਾ ਨੇ ਪੰਜਾਬ ਨੂੰ ਕੀਟਨਾਸ਼ਕਾਂ ਤੇ ਨੌਜਵਾਨ ਮੁੰਡਿਆਂ ਕੁੜੀਆਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੀ ਗੱਲ ਕਹੀ। ਉਹਨਾਂ ਨੇ ਕਿਹਾ ਜ਼ੋਰ ਦੇ ਕੇ ਕਿਹਾ ਕਿ ਜੇ ਇਰਾਦੇ ਵਿਚ ਲਗਨ ਵਸ ਜਾਵੇ ਤਾਂ ਹਨ੍ਹੇਰੇ ਵੀ ਪੂੰਝਣੇ ਔਖੇ … More »

ਪੰਜਾਬ | Leave a comment
IMG-20231014-WA0020.resized

ਵਿਦੇਸ਼ੀ ਸਿਖਾਂ ਨੇ ਯੂਐਨਓ ‘ਚ ਜਾ ਕੇ ਘੱਟ ਗਿਣਤੀਆਂ ਤੇ ਹੋ ਰਹੇ ਜ਼ੁਲਮ ਅਤੇ ਭਾਈ ਨਿਝਰ, ਭਾਈ ਖੰਡਾ ਦੇ ਕਤਲ ਵਿਚ ਹਿੰਦ ਤੇ ਲਗੇ ਦੋਸ਼ਾਂ ਦੀ ਤਹਕੀਕਾਤ ਲਈ ਦਿੱਤਾ ਮੰਗ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੁਨੀਆ ਭਰ ਦੇ ਸੈਂਕੜੇ ਸਿੱਖ ਨੁਮਾਇੰਦੇਆਂ ਵਲੋਂ ਸੰਯੁਕਤ ਰਾਸ਼ਟਰ ਦੇ ਬਾਹਰ ਜੇਨੇਵਾ ਵਿੱਚ ਬੀਤੇ ਦਿਨੀਂ ਹਿੰਦੁਸਤਾਨ ਅੰਦਰ ਸਿੱਖਾਂ ਅਤੇ ਘੱਟਗਿਣਤੀਆਂ ਤੇ ਹੋ ਰਹੇ ਜ਼ੁਲਮਾਂ ਖਿਲਾਫ ਇਕ ਵਿਰੋਧ ਰੈਲੀ ਕੀਤੀ ਗਈ ਉਪਰੰਤ ਯੂਐਨਓ ਨੂੰ ਇਕ ਮੰਗ … More »

ਪੰਜਾਬ | Leave a comment
IMG-20231014-WA0019.resized

ਦਿੱਲੀ ਗੁਰਦੁਆਰਾ ਕਮੇਟੀ ਨੇ ਅਮਿਤ ਸ਼ਾਹ ਨੂੰ ਸਨਮਾਨਿਤ ਕਰਣ ਤੇ ਉਡਾਇ ਇਕ-ਡੇਢ ਕਰੋੜ: ਰਣਜੀਤ ਕੌਰ

ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਨਮਾਨਿਤ ਕਰਣ ਤੇ ਸੰਗਤਾਂ ਵਲੋਂ ਆਪਣੀ ਹੱਡ ਤੋੜਵੀ ਕਮਾਈ ਵਿੱਚੋ ਗੁਰੂਘਰਾਂ ਨੂੰ ਦਾਨ ਕੀਤੇ ਗਏ ਪੈਸਿਆਂ ਵਿੱਚੋ ਤਕਰੀਬਨ ਇਕ ਡੇਢ ਕਰੋੜ ਸਿਰਫ … More »

ਭਾਰਤ | Leave a comment
WhatsApp Image 2023-10-13 at 5.11.34 PM (1).resized

ਸਿੱਖਾਂ ਤੇ ਹੋਏ ਜ਼ੁਲਮਾਂ ਨੂੰ ਭੁੱਲ ਕਮੇਟੀ ਵਾਲਿਆਂ ਨੇ ਗਾਏ ਦੇਸ਼ ਭਗਤ ਹੋਣ ਦੇ ਸੋਹਿਲੇ

ਨਵੀਂ ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ): ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਨਮਾਨ ਸਮਾਰੋਹ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਿੱਖ ਕੌਮ ਦੀ ਸ਼ਲਾਘਾ ਕਰਦਿਆ ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਾਸਤੇ ਸਿੱਖ … More »

ਭਾਰਤ | Leave a comment
gaza-city-1-6598077-1697107509599.resized

ਇਜ਼ਰਾਈਲ ਨੇ ਸੰਭਾਵਿਤ ਜ਼ਮੀਨੀ ਹਮਲੇ ਦੇ ਰੂਪ ਵਿੱਚ ਗਾਜ਼ਾ ਵਿੱਚ ਲੱਖਾਂ ਲੋਕਾਂ ਨੂੰ ਨਿਕਾਸੀ ਦਾ ਦਿੱਤਾ ਆਦੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇਜ਼ਰਾਈਲ ਦੀ ਫੌਜ ਨੇ ਸ਼ੁੱਕਰਵਾਰ ਨੂੰ ਲਗਭਗ 1 ਮਿਲੀਅਨ ਤੋਂ ਵੱਧ ਫਿਲਸਤੀਨੀਆਂ ਨੂੰ ਉੱਤਰੀ ਗਾਜ਼ਾ ਨੂੰ ਖਾਲੀ ਕਰਨ ਅਤੇ ਘੇਰਾਬੰਦੀ ਵਾਲੇ ਖੇਤਰ ਦੇ ਦੱਖਣੀ ਹਿੱਸੇ ਵੱਲ ਜਾਣ ਲਈ ਕਿਹਾ ਹੈ । ਇਜਰਾਇਲ ਵਲੋਂ ਸੱਤਾਧਾਰੀ ਹਮਾਸ … More »

ਅੰਤਰਰਾਸ਼ਟਰੀ | Leave a comment
7d589c6b-396b-4355-b664-4ec56407d886.resized

ਭਾਸ਼ਾ ਵਿਭਾਗ ਵੱਲੋਂ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਟ ਕਾਲਜ ਬਲਾਚੌਰ ਵਿਖੇ ਕਰਵਾਇਆ ਕਵੀ ਦਰਬਾਰ

ਬਲਾਚੌਰ, (ਉਮੇਸ਼ ਜੋਸ਼ੀ) – ਭਾਸ਼ਾ ਵਿਭਾਗ ਵੱਲੋਂ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਟ ਕਾਲਜ ਬਲਾਚੌਰ ਦੇ ਸਹਿਯੋਗ ਨਾਲ ਪਦਮ ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਚੇਤਨ ਸਿੰਘ … More »

ਪੰਜਾਬ | Leave a comment