ਖ਼ਬਰਾਂ

President Harjinder Singh Dhami(1).resized

‘ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ- ਐਡਵੋਕੇਟ ਧਾਮੀ

ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿੱਚ ਪੇਸ਼ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜਾ ਨੋਟਿਸ ਲਿਆ ਹੈ। ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ … More »

ਪੰਜਾਬ | Leave a comment
IMG-20231227-WA0006.resized

ਐਨਸੀਈਆਰਟੀ ਅਤੇ ਹੋਰ ਪਾਠ ਪੁਸਤਕਾਂ ਵਿਚ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਬਾਰੇ ਅਧਿਆਏ ਸ਼ਾਮਲ ਕੀਤੇ ਜਾਣ: ਸਾਹਨੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਮੰਗ ਕੀਤੀ ਹੈ ਕਿ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਦਾ ਇੱਕ ਅਧਿਆਏ ਐਨਸੀਈਆਰਟੀ ਅਤੇ ਦੇਸ਼ ਭਰ ਦੀਆਂ ਹੋਰ ਸਾਰੀਆਂ ਸਕੂਲੀ ਪਾਠ ਪੁਸਤਕਾਂ ਵਿੱਚ ਸ਼ਾਮਲ ਕੀਤਾ ਜਾਵੇ। ਸ੍ਰੀ ਸਾਹਨੀ … More »

ਭਾਰਤ | Leave a comment
IMG-20231227-WA0005.resized

ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਦੇ ਰੂਪ ਵਿਚ ਮਨਾਉਣ ਵਾਲੇ ਦਿੱਲੀ ਕਮੇਟੀ ਮੈਂਬਰਾਂ ਤੇ ਕਾਰਵਾਈ ਦੀ ਮੰਗ: ਚਾਵਲਾ/ਸੋਨੂੰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪ੍ਰਧਾਨ ਸਰਦਾਰ ਕਰਤਾਰ ਸਿੰਘ ਚਾਵਲਾ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਯੂਥ ਵਿੰਗ ਦੇ ਮੁੱਖ ਸੇਵਾਦਾਰ ਸਰਦਾਰ ਰਮਨਦੀਪ ਸਿੰਘ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਕਿ … More »

ਪੰਜਾਬ | Leave a comment
IMG_20231226_170023(1).resized

ਸਾਹਿਬਜ਼ਾਦਿਆਂ ਦੀ ਕੁਰਬਾਨੀ ਭਾਰਤ ਲਈ ਪ੍ਰੇਰਨਾ ਸਰੋਤ ਹੈ: ਨਰਿੰਦਰ ਮੋਦੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਮੰਡਪਮ ਵਿੱਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਦੇਸ਼ ਅੱਜ ਬਹਾਦਰ ਸਾਹਿਬਜ਼ਾਦਿਆਂ ਨੂੰ ਯਾਦ ਕਰ ਰਿਹਾ … More »

ਭਾਰਤ | Leave a comment
IMG_20231225_170245.resized

ਇਤਿਹਾਸ ਸਾਨੂੰ ਅਣਖ ਨਾਲ ਜਿਉਣਾ ਸਿਖਾਉਂਦਾ ਹੈ : ਗਿਆਨੀ ਹਰਪ੍ਰੀਤ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣਕਾਰੀ ਦੇਣ ਲਈ ਗੁਰਦੁਆਰਾ ਸੱਤ ਭਾਈ ਗੋਲਾ ਜੀ, ਮੋਤੀ ਨਗਰ ਵੱਲੋਂ ਇਤਿਹਾਸਕ ਪ੍ਰੋਗਰਾਮ ਉਲੀਕਿਆ ਗਿਆ। ਕਮਿਊਨਿਟੀ ਸੈਂਟਰ, ਮੋਤੀ ਨਗਰ ਵਿਖੇ “ਚਾਂਦਨੀ ਚੌਕ ਤੋਂ ਸਰਹਿੰਦ … More »

ਪੰਜਾਬ | Leave a comment
RepMaryLightbody-Sameep-Meher-Sanampreet1(1).resized

ਓਹਾਇਓ ਸੂਬੇ ਦੇ ਸਭਿਆਚਾਰਕ ਸਿੱਖਿਆ ਬਿੱਲ ਸੰਬੰਧੀ ਦੂਜੀ ਸੁਣਵਾਈ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਕੋਲੰਬਸ/ ਓਹਾਇਓ : ਬੀਤੇ ਦਿਨੀਂ ਅਮਰੀਕਾ ਦੇ ਓਹਾਇਓ ਸੂਬੇ ਦੀ ਰਾਜਧਾਨੀ ਕੋਲੰਬਸ ਵਿੱਚ ਵੱਖ ਵੱਖ ਸਭਿਆਚਾਰਾ ਅਤੇ ਧਰਮਾਂ ਸੰਬੰਧੀ ਬਹੁ-ਸੱਭਿਚਾਰਕ ਸਿੱਖਿਆ ਬਿੱਲ (ਐਚ ਬੀ 171) ਦੇ ਸਮਰਥਕਾਂ ਨੇ ਓਹਾਇਓ ਸਟੇਟ ਹਾਉਸ ਵਿੱਚ ਪ੍ਰਾਇਮਰੀ ਅਤੇ ਸੈਕੰਡਰੀ ਐਜੂਕੇਸ਼ਨ ਕਮੇਟੀ ਦੇ ਸਾਹਮਣੇ ਸੁਣਵਾਈ … More »

ਅੰਤਰਰਾਸ਼ਟਰੀ | Leave a comment
IMG_20231225_152551.resized

ਜੇਕਰ ਅਜ ਅਸੀਂ ਇੱਕਠੇ ਨਹੀਂ ਹੋਏ ਤਾਂ ਸਰਕਾਰਾਂ ਨੇ ਸਾਨੂੰ ਟਕੇ ਸਿਰ ਵੀ ਨਹੀਂ ਪੁੱਛਣਾ: ਜੀਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 2019 ਵਿਚ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ‘ਚ ਘਿਰੇ ਹੋਣ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾਣ ਵਾਲੇ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀਕੇ ਨੇ ਅੱਜ ਅਪਣੀ ਰਿਹਾਇਸ਼ ਤੇ ਸ਼੍ਰੋਮਣੀ ਅਕਾਲੀ ਦਲ … More »

ਪੰਜਾਬ | Leave a comment
WhatsApp Image 2023-12-24 at 6.37.28 PM.resized

ਅਮਰੀਕਾ ਦੇ ਈਸਟ ਕੋਸਟ ਦੀਆਂ 6 ਸਟੇਟਾਂ ਵਿੱਚ ਤੀਜਾ ਧਾਰਮਿਕ ਪ੍ਰਤੀਯੋਗਤਾ ਮੁਕਾਬਲਾ ਬਹੁਤ ਚੜਦੀ ਕਲਾ ਨਾਲ ਹੋਇਆ ਸੰਪੰਨ

ਨਿਊਯਾਰਕ : ਸਿੱਖ ਕੌਮ ਦਾ ਭਵਿੱਖ ਅਗਲੀ ਪੀੜ੍ਹੀ ਨੂੰ ਗੁਰਬਾਣੀ ਅਤੇ ਮਾਣਮੱਤੇ ਇਤਿਹਾਸ ਤੇ ਵਿਰਸੇ ਨਾਲ ਜੋੜਣ ਲਈ ਵਰਲਡ ਸਿੱਖ ਪਾਰਲੀਮੈਂਟ ਦੀਆਂ ਵਿਦਿਅਕ, ਧਾਰਮਿਕ ਕੌਂਸਲਾਂ ਵਲੋਂ ਦੁਨੀਆਂ ਭਰ ਵਿੱਚ ਵੱਖ ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। 2021 ਤੋਂ ਸ਼ੁਰੂ ਹੋਏ ਸਲਾਨਾ … More »

ਅੰਤਰਰਾਸ਼ਟਰੀ | Leave a comment
WhatsApp Image 2023-12-24 at 4.47.12 PM.resized

ਭਾਰਤ ਸਰਕਾਰ 26 ਦਸੰਬਰ ਨੂੰ ਵੀਰ ਬਾਲ ਦਿਵਸ ਵੱਡੇ ਪੱਧਰ ’ਤੇ ਮਨਾਏਗੀ: ਦਿੱਲੀ ਗੁਰਦੁਆਰਾ ਕਮੇਟੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤ ਸਰਕਾਰ 26 ਦਸੰਬਰ 2023 ਨੂੰ ਵੀਰ ਬਾਲ ਦਿਵਸ ਵੱਡੇ ਪੱਧਰ ’ਤੇ ਮਨਾਵੇਗੀ ਤੇ ਇਸ ਸਬੰਧ ਵਿਚ ਭਾਰਤ ਮੰਡਪਮ ਵਿਚ ਪ੍ਰਗਤੀ ਮੈਦਾਨ ਨਵੀਂ ਦਿੱਲੀ ਵਿਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਜਾਵੇਗਾ ਜਿਸ ਵਿਚ ਪ੍ਰਧਾਨ ਮੰਤਰੀ ਸ੍ਰੀ … More »

ਪੰਜਾਬ | Leave a comment
IMG-20231224-WA0004.resized

ਪੂਰੀ ਦੁਨੀਆਂ ਵਿੱਚ ਵੱਸਦੇ ਸਿੱਖਾਂ ਦੀ ਆਵਾਜ਼ ਅਤੇ ਪੰਥ ਦੀ ਨੁਮਾਇੰਦਾ ਸਿਆਸੀ ਜਮਾਤ ਹੈ ਸ਼੍ਰੋਮਣੀ ਅਕਾਲੀ ਦਲ : ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੂਰੀ ਦੁਨੀਆਂ ਵਿੱਚ ਵੱਸਦੇ ਸਿੱਖਾਂ ਦੀ ਆਵਾਜ਼ ਹੈ । ਜਦੋਂ ਵੀ ਕਿਤੇ … More »

ਪੰਜਾਬ | Leave a comment