ਖ਼ਬਰਾਂ

Screenshot_2023-03-29_00-40-57.resized

ਗੁਰਦੁਆਰਾ ਸ੍ਰੀ ਗੁਰੂ ਡਾਂਗਮਾਰ ਸਾਹਿਬ ਬਾਰੇ ਸਿੱਕਮ ਦੇ ਮੁੱਖ ਮੰਤਰੀ ਦੇ ਬਿਆਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮਿ੍ਰਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਡਾਂਗਮਾਰ ਸਾਹਿਬ ਬਾਰੇ ਸਿੱਕਮ ਦੇ ਮੁੱਖ ਮੰਤਰੀ ਸ੍ਰੀ ਪ੍ਰੇਮ ਸਿੰਘ ਤਮਾਂਗ ਵੱਲੋਂ ਦਿੱਤੇ ਬਿਆਨ ਦਾ ਨੋਟਿਸ ਲੈਂਦਿਆਂ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਪੱਤਰ ਲਿਖਿਆ ਹੈ। ਸ਼੍ਰੋਮਣੀ … More »

ਪੰਜਾਬ | Leave a comment
296253730_2821541224807573_581119457269420694_n.resized

ਗਲੋਬਲ ਸਿੱਖ ਕੌਂਸਲ ਵੱਲੋਂ ਐਸਜੀਪੀਸੀ ਚੋਣਾਂ ਵਿੱਚ ‘ਵਿਦੇਸ਼ਾਂ ਵਿੱਚ ਵਸਦੇ ਪ੍ਰਵਾਸੀ ਸਿੱਖਾਂ’ ਨੂੰ ਸ਼ਾਮਲ ਕਰਨ ਦੀ ਅਪੀਲ

ਗਲੋਬਲ ਸਿੱਖ ਕੌਂਸਲ (ਜੀਐਸਸੀ) , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਸਬੰਧੀ ਹਾਲ ਹੀ ਵਿੱਚ ਕੀਤੇ ਗਏ ਐਲਾਨਾਂ ਅਤੇ ਇਸ ਮਹੱਤਵਪੂਰਨ ਸਮਾਗਮ ਦੀਆਂ ਤਿਆਰੀਆਂ ਦੀ ਸ਼ੁਰੂਆਤ ਦਾ ਨਿੱਘਾ ਸੁਆਗਤ ਕਰਦੀ ਹੈ। ਜੀਐਸਸੀ , ਐਸਜੀਪੀਸੀ ਚੋਣਾਂ ਦੀ ਮਹੱਤਤਾ ਨੂੰ ਪੂਰੀ … More »

ਪੰਜਾਬ | Leave a comment
FB_IMG_1696627728075.resized

ਸਕਾਟਲੈਂਡ ਦੀ ਐੱਮ ਐੱਸ ਪੀ ਕਾਉਕਬ ਸਟੀਵਰਟ ਨੇ 1984 ਦੀ ਸਿੱਖ ਵਿਰੋਧੀ ਹਿੰਸਾ ਖਿਲਾਫ ਪਾਰਲੀਮੈਂਟ ‘ਚ ਮੋਸ਼ਨ ਪੇਸ਼ ਕੀਤਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – 1984 ਵਰ੍ਹੇ ਦੇ 31 ਅਕਤੂਬਰ ਤੋਂ 4 ਨਵੰਬਰ ਤੱਕ ਦਿੱਲੀ ਵਿੱਚ ਮੌਤ ਦਾ ਤਾਂਡਵ ਨਾਚ ਕਿਸੇ ਨੂੰ ਭੁੱਲਿਆ ਨਹੀਂ ਹੈ। ਚੁਣ ਚੁਣ ਕੇ ਸਿੱਖ ਪਰਿਵਾਰਾਂ ਦੀਆਂ ਇੱਜ਼ਤਾਂ ਹੀ ਲੰਗਾਰ ਨਹੀਂ ਕੀਤੀਆਂ ਸਗੋਂ ਉਹਨਾ ਨੂੰ ਆਪਣੇ … More »

ਅੰਤਰਰਾਸ਼ਟਰੀ | Leave a comment
thumbnail (1)(8).resized

ਸਵਤੰਤਰਤਾ ਸੰਗਰਾਮੀ ਨਿਰੰਜਣ ਸਿੰਘ ਮਿੱਠਾ ਸਵਰਗਵਾਸ

ਪਟਿਆਲਾ : ਜਿਲ੍ਹਾ ਲੋਕ ਸੰਪਰਕ ਵਿਭਾਗ ਪਟਿਆਲਾ ਦੇ ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵੈਲਫੇਅਰ ਐਸੋਸੀਏਸ਼ਨ ਨੇ ਇਕ ਹੰਗਾਮੀ ਮੀਟਿੰਗ ਵਿੱਚ ਨਿਰੰਜਣ ਸਿੰਘ ਮਿੱਠਾ ਸਵਤੰਤਰਤਾ ਸੰਗਰਾਮੀ ਅਤੇ ਪੱਤਰਕਾਰ ਦੇੇ ਸਵਰਗਵਾਸ ਹੋਣ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ। ਉਜਾਗਰ ਸਿੰਘ ਸਾਬਕਾ ਜਿਲ੍ਹਾ … More »

ਪੰਜਾਬ | Leave a comment
IMG-20231005-WA0001.resized

ਸੱਚਖੰਡ ਸ੍ਰੀ ਹਜੂਰ ਸਾਹਿਬ ਗੁਰਦੁਆਰਾ ਬੋਰਡ ਸਰਕਾਰੀ ਹਸਪਤਾਲ ਨੂੰ ਐਮਰਜੈਂਸੀ ਸਹਾਇਤਾ ਦੇਣ ਲਈ ਤਿਆਰ : ਡਾ. ਵਿਜੈ ਸਤਬੀਰ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਨਾਂਦੇੜ ਸੱਚਖੰਡ ਗੁਰਦੁਆਰਾ ਬੋਰਡ ਦੇ ਚੇਅਰਮੈਨ ਸਰਦਾਰ ਡਾ: ਵਿਜੇ ਸਤਬੀਰ ਸਿੰਘ ਨੇ ਕਿਹਾ ਹੈ ਕਿ ਗੁਰਦੁਆਰਾ ਬੋਰਡ ਇੱਥੋਂ ਦੇ ਡਾ: ਸ਼ੰਕਰ ਰਾਓ ਚਵਾਨ ਸਰਕਾਰੀ ਹਸਪਤਾਲ ਨੂੰ ਐਮਰਜੈਂਸੀ ਸਹਾਇਤਾ ਮੁਹੱਈਆ ਕਰਾਉਣ ਹਮੇਸ਼ਾ ਤਿਆਰ ਹੈ। ਇਸ ਸਬੰਧੀ … More »

ਭਾਰਤ | Leave a comment
IMG-20231005-WA0004.resized

ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ‘ਚ ਕੈਨੇਡਾ ਵੱਲੋਂ ਭਾਰਤ ਤੇ ਲਗਾਏ ਗਏ ਗੰਭੀਰ ਦੋਸ਼ਾਂ ਦੀ ਪੂਰੀ ਜਾਂਚ ਕੀਤੇ ਜਾਣ ਦੀ ਲੋੜ: ਅਮਰੀਕਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਨੇ ਕਿਹਾ ਹੈ ਕਿ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੀ ਸ਼ਮੂਲੀਅਤ ਬਾਰੇ ਕੈਨੇਡਾ ਦੇ ਦੋਸ਼ ਗੰਭੀਰ ਹਨ ਅਤੇ ਇਸ ਦੀ ਪੂਰੀ ਜਾਂਚ ਕੀਤੇ ਜਾਣ ਦੀ ਲੋੜ ਹੈ। ਵ੍ਹਾਈਟ ਹਾਊਸ … More »

ਭਾਰਤ | Leave a comment
309201689_670545021097387_8369032895259864769_n.resized

ਦਿੱਲੀ ਸ਼ਰਾਬ ਘੁਟਾਲੇ ‘ਚ ਈ ਡੀ ਨੇ ਆਪ ਨੇਤਾ ਸੰਜੇ ਸਿੰਘ ਨੂੰ ਕੀਤਾ ਗ੍ਰਿਫਤਾਰ, ਘਰ ਦੀ ਤਲਾਸ਼ੀ ਲਈ ਗਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸ਼ਰਾਬ ਨੀਤੀ ਮਾਮਲੇ ਨੂੰ ਲੈ ਕੇ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਟੀਮ ਨੇ ਬੁੱਧਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਦੀ ਤਲਾਸ਼ੀ ਲਈ। ਇਸ ਤੋਂ ਬਾਅਦ ਦੇਰ ਸ਼ਾਮ ਪੁੱਛਗਿੱਛ … More »

ਭਾਰਤ | Leave a comment
ddb86416-a2e3-470f-be03-0adf3c7a8709.resized

ਪੰਜਾਬ ਦੀਆਂ ਕੋਅਪਰੇਟਿਵ ਬੈਂਕਾਂ ਤੇ ਸਹਿਕਾਰੀ ਸਭਾਵਾਂ ਅਤੇ ਸੰਸਥਾਵਾਂ ਦੀ ਸਮੀਖਿਆ ਅਤੇ ਮਜਬੂਤੀਕਰਨ ਸਬੰਧੀ ਰੀਵਿਊ ਮੀਟਿੰਗ ਕੀਤੀ

ਸ਼ਹੀਦ ਭਗਤ ਸਿੰਘ ਨਗਰ – (ਉਮੇਸ਼ ਜੋਸ਼ੀ) :- ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਨਵਾਂਸ਼ਹਿਰ ਦੇ ਮੁੱਖ ਦਫ਼ਤਰ ਵਿਖੇ ਜਿਲ੍ਹੇ ਦੀਆਂ ਸਹਿਕਾਰੀ ਸੰਸਥਾਵਾਂ ਦੀ ਸਮੀਖਿਆ ਅਤੇ ਮਜਬੂਤੀ ਵਾਸਤੇ ਮੀਟਿੰਗ ਕੀਤੀ ਗਈ । ਜਿਸ ਵਿੱਚ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ … More »

ਪੰਜਾਬ | Leave a comment
Screenshot_2023-10-02_21-36-41.resized

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਹਾੜੇ ਮੌਕੇ ਵਿਸ਼ਾਲ ਸਮਾਗਮ

ਅੰਮ੍ਰਿਤਸਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦਾ 150 ਸਾਲਾ ਸਥਾਪਨਾ ਦਿਹਾੜਾ ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਕੇ ਮਨਾਇਆ ਗਿਆ। ਇਸ ਸ਼ਤਾਬਦੀ ਸਮਾਗਮ ਮੌਕੇ ਵੱਡੀ ਗਿਣਤੀ ’ਚ ਸਿੱਖ ਪੰਥ … More »

ਪੰਜਾਬ | Leave a comment
Jolly.resized

ਦਿੱਲੀ ਸਰਕਾਰ ਮੈਰਿਟ ਕਮ ਮੀਨਸ ਸਕੀਮ ਲਈ ਅਰਜ਼ੀਆਂ ਮੰਗਣ ਦੀ ਤਾਰੀਕ ਦਾ ਐਲਾਨ ਛੇਤੀ ਕਰੇ: ਜਸਵਿੰਦਰ ਸਿੰਘ ਜੌਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਦਿੱਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੈਰਿਟ ਕਮ ਮੀਨਸ ਸਕੀਮ ਲਈ ਅਰਜ਼ੀਆਂ ਮੰਗਣ ਦੀ ਤਾਰੀਕ ਦਾ ਐਲਾਨ ਛੇਤੀ … More »

ਭਾਰਤ | Leave a comment