ਖ਼ਬਰਾਂ

PHOTO.resized

ਆਈ.ਟੀ.ਬੀ.ਪੀ. ਦੇ ਅਸਿਸਟੈਂਟ ਕਮਾਂਡਟ ਵਜੋ ਨਿਯੁਕਤ ਹੋਣ ‘ਤੇ ਸਹਿਜਦੀਪ ਸਿੰਘ ਦਾ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਸਨਮਾਨ- ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਇੰਡੋ-ਤਿਬਤ ਬਾਰਡਰ ਪੁਲਿਸ ‘ਚ ਅਸਿਸਟੈਂਟ ਕਮਾਂਡਟ ਵਜੋ ਨਿਯੁਕਤ ਹੋਣ ‘ਤੇ ਦਿੱਲੀ ਨਿਵਾਸੀ ਸਹਿਜਦੀਪ ਸਿੰਘ ਦਾ ਸਨਮਾਨ ਕੀਤਾ ਹੈ। ਇਸ ਸਬੰਧ ‘ਚ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਦਸਿਆ … More »

ਭਾਰਤ | Leave a comment
RFAP.resized

ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਪੰਜਾਬ ਦੀ ਪਹਿਲੀ ਸਾਲਾਨਾ ਮੀਟਿੰਗ ਹੋਈ

ਲੁਧਿਆਣਾ : ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ਼ ਪੰਜਾਬ (ਰਜਿਸਟਰਡ), ਪੰਜਾਬ ਦੀ ਪਹਿਲੀ ਸਾਲਾਨਾ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਐਸੋਸੀਏਸ਼ਨ ਵੱਲੋਂ ਕੀਤੇ ਗਏ ਵੱਖ-ਵੱਖ ਕੰਮਾਂ ਬਾਰੇ ਚਾਨਣਾ ਪਾਇਆ ਗਿਆ। ਇਹ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਧਰਮਿੰਦਰ ਐਸ ਗਿੱਲ ਅਤੇ ਮੀਤ … More »

ਪੰਜਾਬ | Leave a comment
IMG-20230928-WA0009.resized

ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਸਿਆਸੀ ਬਦਲਾਖੋਰੀ ਦਾ ਨਤੀਜਾ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ. ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਬਾਰੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ  ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ … More »

ਪੰਜਾਬ | Leave a comment
IMG-20230927-WA0005.resized

ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ … More »

ਪੰਜਾਬ | Leave a comment
INDER MOHAN SINGH(21).resized

ਦਿੱਲੀ ਕਮੇਟੀ ਵਲੋਂ ਆਪਣੇ ਅਯੋਗ ਮੈਂਬਰ ਦੇ ਖਿਲਾਫ ਕਾਰਵਾਈ ਕਿਉਂ ਨਹੀ ?- ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਵਲੋਂ ਆਪਣੇ ਅਯੋਗ ਮੈਂਬਰ ਦੇ ਖਿਲਾਫ ਕਾਰਵਾਈ ਕਰਨ ਤੋਂ ਗੁਰੇਜ ਕਰਨ ਦਾ ਦੋਸ਼ ਲਾਇਆ ਹੈ। … More »

ਭਾਰਤ | Leave a comment
gurdwara-sis-ganj-sahib-2.resized

ਦਿੱਲੀ ਟ੍ਰੈਫਿਕ ਪੁਲਿਸ ਨੇ ਗੁਰਦੁਆਰਾ ਸੀਸਗੰਜ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂਆਂ ਦੀਆਂ ਗੱਡੀਆਂ ਦੇ 1 ਕਰੋੜ ਰੁਪਏ ਦੇ ਚਲਾਨ ਕੱਟੇ

ਨਵੀਂ ਦਿੱਲੀ – ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਆਪਣੀਆਂ ਗੱਡੀਆਂ ਵਿੱਚ ਗੁਰਦੁਆਰਾ ਸੀਸਗੰਜ ਸਾਹਿਬ, ਚਾਂਦਨੀ ਚੌਂਕ ਜਾਣ ਵਾਲੇ ਸ਼ਰਧਾਲੂਆਂ ਨੂੰ ਕਥਿਤ ‘ਨੋ ਐਂਟਰੀ’ ਆਦੇਸ਼ ਦੀ ਉਲੰਘਣਾ ਦੇ ਤਹਿਤ ਭੇਜੇ ਜਾ ਰਹੇ ਚਲਾਨਾਂ ਨੂੰ ਰੱਦ ਕਰਨ ਦੀ ਜਾਗੋ ਪਾਰਟੀ ਨੇ ਮੰਗ ਕੀਤੀ … More »

ਭਾਰਤ | Leave a comment
Screenshot_2023-09-26_11-42-14.resized

ਭਾਰਤ-ਕੈਨੇਡਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਸ ਕੀਤਾ ਇਕ ਵਿਸ਼ੇਸ਼ ਮਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਸੰਸਦ ਅੰਦਰ ਉਥੋਂ ਦੇ ਵਸਨੀਕ ਸਿੱਖ ਸ. ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ … More »

ਪੰਜਾਬ | Leave a comment
WhatsApp Image 2023-09-25 at 4.27.25 PM.resized

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਵੱਲੋਂ ਸਿੱਖ ਮਸਲਿਆਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦੇਸ਼ ਤੇ ਦੁਨੀਆਂ ਦੇ ਸਿੱਖ ਮਸਲਿਆਂ ਨੂੰ ਸੰਜੀਦਗੀ ਨਾਲ ਚੁੱਕਣ ਵਾਲੀ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠਲੇ ਇਕ ਵਫਦ ਵੱਲੋਂ … More »

ਭਾਰਤ | Leave a comment
IMG-20230925-WA0003.resized

ਦਿੱਲੀ ਸਿੱਖ ਕਤਲੇਆਮ ਪੀੜੀਤਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਖੇ ਹੋਏ ਨਵੰਬਰ 1984 ਵਿਚ ਸਿੱਖ ਕਤਲੇਆਮ ਦੇ ਪੀੜੀਤਾਂ ਦੇ ਜਖਮ ਹਾਲੇ ਵੀਂ ਨਹੀਂ ਭਰੇ ਹਨ। ਬੀਤੇ ਦਿਨੀਂ ਸੱਜਣ ਕੁਮਾਰ ਨੂੰ ਇਕ ਮਾਮਲੇ ਵਿਚ ਬਰੀ ਕਰਣ ਅਤੇ ਆਪਣੀਆਂ ਮੰਗਾ ਨੂੰ ਲੈ ਕੇ ਉਨ੍ਹਾਂ ਨੇ ਗੁਰਦੁਆਰਾ … More »

ਭਾਰਤ | Leave a comment
Screenshot_2023-09-25_12-06-16.resized

ਸ਼੍ਰੋਮਣੀ ਕਮੇਟੀ ਵੱਲੋਂ ਗਠਤ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਹੋਈ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਡਿਜ਼ੀਟਲ ਮਾਧਿਅਮ ਰਾਹੀਂ ਹੋਈ, ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ … More »

ਪੰਜਾਬ | Leave a comment