ਖ਼ਬਰਾਂ

Screenshot_20231203_201254_Gallery.resized

ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -  ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਭਾਰਤ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕਾਟਲੈਂਡ ਵਿੱਚ ਵੀ ਜਾਹੋ ਜਲਾਲ ਵੇਖਣ ਵਾਲੇ ਸਨ। ਸਕਾਟਲੈਂਡ ਦੇ ਵੱਖ ਵੱਖ ਗੁਰੂ ਘਰਾਂ … More »

ਅੰਤਰਰਾਸ਼ਟਰੀ | Leave a comment
IMG-20231204-WA0015.resized

ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਣਾ ਦੇ ਨੂੰਹ ਵਿਖੇ ਨਿਕਲਿਆ ਮਹਾਨ ਨਗਰ ਕੀਰਤਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਪੰਥ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਣਾ ਦੇ ਨੂੰਹ ਵਿਖੇ ਮਹਾਨ ਨਗਰ ਕੀਰਤਨ ਨਿਕਾਲਿਆ ਗਿਆ । ਨੂੰਹ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਾਹਿਬ ਤੋਂ ਅਰਦਾਸ … More »

ਭਾਰਤ | Leave a comment
IMG-20231203-WA0051.resized

ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਨੂੰ ਦਿੱਲੀ ਵਿਖੇ ਕਰੇਗੀ ਭਰਵਾਂ ਪੰਥਕ ਪ੍ਰਦਰਸ਼ਨ – ਐਡਵੋਕੇਟ ਧਾਮੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੀ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਐਡਵੋਕੇਟ ਹਰਜਿੰਦਰ … More »

ਪੰਜਾਬ | Leave a comment
th-3958104024.resized

ਪੰਥ ਦੋਖੀ ਨੂਰਮਹਿਲੀਆਂ ਨੂੰ ਗੁਰਮਤਿ ਸਮਾਗਮ ’ਚ ਪ੍ਰਮੁੱਖਤਾ ਦੇਣ ਬਦਲੇ ਸ. ਇਕਬਾਲ ਸਿੰਘ ਲਾਲਪੁਰਾ ਨੂੰ ਤਲਬ ਕੀਤਾ ਜਾਵੇ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਪੰਥ ਵਿਰੋਧੀ ਨੂਰਮਹਿਲੀਆਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਸਮਾਗਮ ਵਿਚ ਸ਼ਮੂਲੀਅਤ ਕਰਵਾਉਣ ਦੀ ਕਰੜੀ ਨਿੰਦਾ ਕਰਦਿਆਂ ਉਸ … More »

ਪੰਜਾਬ | Leave a comment
Screenshot_2023-12-03_03-38-14.resized

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਕੀਤੀ ਅਪੀਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੀ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ … More »

ਪੰਜਾਬ | Leave a comment
President Harjinder Singh Dhami(1).resized

ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਜ਼ਮੀਨ ਵਿੱਚੋਂ ਕੁਝ ਹਿੱਸਾ ਕਿਸੇ ਹੋਰ ਕਾਰਜ ਲਈ ਦਿੱਤਾ ਇਕ ਟ੍ਰਸਟ ਨੂੰ, ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਸਖਤ ਇਤਰਾਜ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਰਕਾਰ ਵੱਲੋਂ ਗੁਰੂ ਘਰ ਦੇ ਸੇਵਕ ਰਾਏ ਬੁਲਾਰ ਭੱਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਘਰ ਦੇ ਨਾਮ ਕੀਤੀ ਜ਼ਮੀਨ ਵਿੱਚੋਂ ਕੁਝ ਹਿੱਸਾ … More »

ਪੰਜਾਬ | Leave a comment
thumbnail(10).resized

ਈਕੋਸਿੱਖ ਡੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ

ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਡੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ ਯੋਗਦਾਨ ਨੂੰ ਪੇਸ਼ ਕਰੇਗੀ । ਇਸ ਮੀਟਿੰਗ ਤੋਂ ਪਹਿਲਾਂ 850 ਪਵਿੱਤਰ ਜੰਗਲਾਂ ਨੂੰ ਲਗਾਉਣ ਦਾ … More »

ਪੰਜਾਬ | Leave a comment
01(2).resized

ਪੰਥ ਪ੍ਰਸਿੱਧ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ’ਚ ਹੋਏ ਗੁਰਮਤਿ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਤੇ ਭਾਈ ਮਨਜੀਤ ਸਿੰਘ ਵੱਲੋਂ ਆਪਣੇ ਪਿਤਾ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ … More »

ਪੰਜਾਬ | Leave a comment
IMG_20231202_165916.resized

ਸਮਾਜ ਦੇ ਵੱਖ ਵੱਖ ਚਲੰਤ ਮੁਦਿਆਂ ਨੂੰ ਉਭਾਰਦੀਆਂ ਲਘੂ ਫ਼ਿਲਮਾਂ ਦਾ ਉਡਾਨ ਰਾਹੀਂ ਹੋਇਆ ਫਿਲਮ ਫੈਸਟੀਵਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਰਤੀ ਵਿਦਿਆਪੀਠ ਦੇ ਇੰਸਟੀਚਿਊਟ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਅਤੇ ਮੈਨੇਜਮੈਂਟ ਪਸ਼ਚਿਮ ਵਿਹਾਰ ਵਿਖੇ ਨੇ ਉਡਾਨ ਨੈਸ਼ਨਲ ਲਘੂ ਫ਼ਿਲਮ ਫੈਸਟੀਵਲ ਰਚਨਾਤਮਕਤਾ ਅਤੇ ਪ੍ਰਤਿਭਾ ਦੇ ਸਮਾਰੋਹ ਦਾ ਉਦਘਾਟਨ ਕੀਤਾ ਗਿਆ । ਇਸ ਰੋਮਾਂਚਕ ਇਵੈਂਟ ਨੇ ਦੇਸ਼ ਭਰ ਦੇ ਫਿਲਮ … More »

ਫ਼ਿਲਮਾਂ | Leave a comment
Screenshot_2023-12-01_02-37-09.resized

ਸੁਲਤਾਨਪੁਰ ਲੋਧੀ ਦੇ ਗੁਰੂ ਘਰ ਅੰਦਰ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ 3 ਦਸੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਪੁੁਲਿਸ ਵੱਲੋਂ ਸਿੱਖ ਮਰਯਾਦਾ ਨੂੰ ਅੱਖੋਂ ਪਰੋਖੇ ਕਰਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬਾਨ ਅੰਦਰ ਦਾਖ਼ਲ ਹੋਣ ਅਤੇ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ … More »

ਪੰਜਾਬ | Leave a comment