ਖ਼ਬਰਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ
ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ … More
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਦੀ ਮਿਆਦ 5 ਸਾਲ ਕੀਤੀ ਜਾਵੇ – ਇੰਦਰ ਮੋਹਨ ਸਿੰਘ
ਦਿੱਲੀ: ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਰਕਾਰ ਪਾਸੋਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦੀ ਮਿਆਦ 4 ਸਾਲ ਤੋਂ ਵੱਧਾ ਕੇ 5 ਸਾਲ ਦੀ ਕਰਨ ਦੀ ਮੰਗ … More
ਗੁਰੂ ਸਾਹਿਬਾਨ ਦੇ ਫ਼ਲਸਫ਼ੇ “ਮਨੁੱਖਤਾ ਦੀ ਸੇਵਾ” ਨੂੰ ਹਮੇਸ਼ਾਂ ਸਮਰਪਿਤ ਰਹਾਂਗਾ : ਡਾ. ਧਾਲੀਵਾਲ
ਅੰਮ੍ਰਿਤਸਰ - ਜੀ 20 ਸੰਮੇਲਨ ਦੇ ਨਾਗਪੁਰ ਵਿਸ਼ੇਸ਼ ਸਮਾਗਮ ਦੌਰਾਨ ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਮਨੁੱਖਤਾ ਦੀ ਸੇਵਾ ਪ੍ਰਤੀ ਵਡਮੁੱਲੇ ਯੋਗਦਾਨ ਲਈ ’ਮਨੁੱਖਤਾ ਦਾ ਮਸੀਹਾ’ ਅਵਾਰਡ ਨਾਲ ਸਨਮਾਨਿਤ ਹੋਣ ਉਪਰੰਤ ਅੰਮ੍ਰਿਤਸਰ ਵਿਖੇ … More
ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਕੁਦਰਤੀ ਆਫ਼ਤਾਂ ਫੰਡ ਲਈ ਸ਼੍ਰੋਮਣੀ ਕਮੇਟੀ ਨੂੰ 6 ਲੱਖ 50 ਹਜ਼ਾਰ ਰੁਪਏ ਦੇ ਚੈਕ ਸੌਂਪੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚ ਸੰਗਤ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਸਹਿਯੋਗ ਪਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਜੱਜ ਸ. ਦਲਬੀਰ ਸਿੰਘ ਮਾਹਲ ਤੇ … More
ਰੇਲਵੇ ਦੇਸ਼ ਦੀ ਜੀਵਨਰੇਖਾ ਹੈ,ਯਾਤਰੀਆਂ ਨਾਲ ਮਹਿਮਾਨਾਂ ਵਰਗਾ ਵਰਤਾਰਾ ਹੋਵੇ: ਰਾਸ਼ਟਰਪਤੀ ਮੁਰਮੂ
ਨਵੀਂ ਦਿੱਲੀ – ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਰੇਲਵੇ ਦੇਸ਼ ਦੀ ਨਾ ਕੇਵਲ ਅਰਥਵਿਵਸਥਾ ਦੀ ਰੀਢ ਹੈ, ਸਗੋਂ ਇਹ ਦੇਸ਼ ਦੀ ਏਕਤਾ ਅਤੇ ਸਮਾਜਿਕ-ਸੰਸਕ੍ਰਿਿਤਕ ਵਿਵਧਤਾ ਦਾ ਵੀ ਸਵਰੂਪ ਹੈ। ਊਨ੍ਹਾਂ ਨੇ ਰੇਲ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ … More
ਅਮਰੀਕਾ ‘ਤੇ 11 ਸਤੰਬਰ ਦੇ ਹਮਲੇ ਦੇ ਯਾਦਗਾਰੀ ਸਮਾਰੋਹ ‘ਚ ਓਹਾਇਓ ਦੇ ਸਿੱਖ ਭਾਈਚਾਰੇ ਨੇ ਕੀਤੀ ਸ਼ਮੂਲੀਅਤ
ਡੇਟਨ,(ਸਮੀਪ ਸਿੰਘ ਗੁਮਟਾਲਾ) : ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਨੇ ਸੈਂਕੜੇ ਹੋਰ ਸਥਾਨਕ ਅਮਰੀਕਨਾਂ ਨਾਲ 11 ਸਤੰਬਰ, 2001 ਨੂੰ ਨਿਉਯਾਰਕ ਵਿਖੇ ਵਰਲਡ ਟਰੇਡ ਸੈਂਟਰ ਟਾਵਰਾਂ ਅਤੇ ਪੈਂਟਾਗਨ ‘ਤੇ ਹੋਏ ਅੱਤਵਾਦੀ ਹਮਲਿਆਂ ਦੀ 22ਵੀਂ ਵਰ੍ਹੇਗੰਢ ਮਨਾਓਂਦੇ … More
ਜਰਖੜ ਖੇਡਾਂ ਦੇ ਬਾਨੀ ਪ੍ਰਧਾਨ ਅਤੇ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਰਾਜਾ ਹਰਨਰਿੰਦਰ ਸਿੰਘ ਨਹੀਂ ਰਹੇ
ਲੁਧਿਆਣਾ — ਜਰਖੜ ਖੇਡਾਂ ਦੇ ਬਾਨੀ ਪ੍ਰਧਾਨ ਅਤੇ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ, ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਸਾਬਕਾ ਪ੍ਰਿੰਸੀਪਲ ਰਾਜਾ ਹਰਨਰਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹ 91 ਵਰਿਆ ਦੇ ਸਨ। ਓਹ ਆਪਣੇ ਪਿੱਛੇ ਇੱਕ … More
ਕੇਂਦਰੀ ਲੇਖਕ ਸਭਾ ਚੋਣਾਂ: ਬੁੱਟਰ-ਦੁਸਾਂਝ ਗਰੁੱਪ ਬਿਨਾਂ ਮੁਕਾਬਲਾ ਜੇਤੂ
ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਤਿੰਨ ਸਾਲ ਬਾਅਦ ਹੋਣ ਵਾਲੀਆਂ ਚੋਣਾਂ ਵਿਚ ਦਰਸ਼ਨ ਬੁੱਟਰ-ਸੁਸ਼ੀਲ ਦੁਸਾਂਝ ਦਾ ਗਰੁੱਪ ਬਿਨਾਂ ਮੁਕਾਬਲਾ ਜਿੱਤ ਗਿਆ ਹੈ। ਡਾ. ਸੁਖਦੇਵ ਸਿਰਸਾ ਦੀ ਅਗਵਾਈ ਵਾਲੇ ਗਰੁੱਪ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਸਾਰੇ ਉਮੀਦਵਾਰਾਂ ਦੇ ਨਾਮ ਵਾਪਸ ਲੈਣ … More
ਫਰਾਂਸ ‘ਚ ਸਿੱਖਾਂ ਦਾ ਦਸਤਾਰ ਸਬੰਧੀ ਮਸਲਾ ਜੀ-20 ਸਿਖਰ ਵਾਰਤਾ ‘ਚ ਚੁੱਕਣ ਲਈ ਸਰਨਾ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਨਵੀਂ ਦਿੱਲੀ ਵਿਖੇ ਜੀ – 20 ਮੁਲਕਾਂ ਦੀ ਹੋ ਰਹੀ ਸਿਖਰ ਵਾਰਤਾ ਵਿੱਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਨਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਣ ਵਾਲੀ ਦੁਵੱਲੀ ਗੱਲਬਾਤ ਦੌਰਾਨ ਫਰਾਂਸ ਵਿੱਚ ਸਿੱਖਾਂ ਨੂੰ ਦਸਤਾਰ ਸੰਬੰਧੀ … More
ਮਸਤਾਨੇ ਫਿਲਮ ਦਾ ਸਪੈਸ਼ਲ ਸ਼ੋਅ ਸੰਗਤਾਂ ਨੂੰ ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਦੇ ਸਹਿਯੋਗ ਨਾਲ ਦਿਖਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮੁਗਲ ਰਾਜ ਦੇ ਸਮੇਂ ਵਿਚ ਸਿੱਖ ਪੰਥ ਦੇ ਬਣੇ ਅਣਮੁੱਲੇ ਇਤਿਹਾਸ ਨੂੰ ਲੈ ਕੇ ਬਣੀ ਫਿਲਮ ਮਸਤਾਨੇ ਨੂੰ ਆਮ ਸੰਗਤ ਤੱਕ ਪਹੁਚਾਉਣ ਅਤੇ ਫਿਲਮ ਬਣਾਉਣ ਵਾਲੀ ਟੀਮ ਨੂੰ ਸਪੋਰਟ ਕਰਕੇ ਅਗਾਊਂ ਹੋਰ ਵਧੀਆ ਤਰੀਕੇ ਪੇਸ਼ਕਾਰੀ … More










