ਖ਼ਬਰਾਂ

3(8).resized

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਕਾਲ ਤਖ਼ਤ … More »

ਪੰਜਾਬ | Leave a comment
Screenshot_2023-11-24_16-07-05.resized

ਸੁਲਤਾਨਪੁਰ ਲੋਧੀ ਘਟਨਾ ’ਚ ਪੁਲਿਸ ਕਾਰਵਾਈ ’ਤੇ ਐਡਵੋਕੇਟ ਧਾਮੀ ਨੇ ਚੁੱਕੇ ਸਵਾਲ

ਅੰਮ੍ਰਿਤਸਰ – ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਪਾਸੋਂ ਜਾਂਚ ਰਿਪੋਰਟ ਲੈਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ … More »

ਪੰਜਾਬ | Leave a comment
IMG-20231124-WA0029(1).resized

ਸ਼੍ਰੋਮਣੀ ਕਮੇਟੀ ਵਲੋਂ 896 ਅਤੇ ਦਿੱਲੀ ਕਮੇਟੀ ਵਲੋਂ 172 ਸ਼ਰਧਾਲੂ ਪਾਕਿਸਤਾਨ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਣਗੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 896 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ … More »

ਪੰਜਾਬ | Leave a comment
 

ਸਰਨਾ ਭਰਾਵਾਂ ਵਲੌਂ ਅਦਾਲਤ ਦੀ ਤੋਹੀਨ ਦਾ ਨਵਾਂ ਮਾਮਲਾ – ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਰਨਾ ਭਰਾਵਾਂ ਵਲੋਂ ਸੰਗਤਾਂ ਨੂੰ ਮੁੱੜ੍ਹ ਗੁਮਰਾਹ ਕਰਨ ਤੇ ਆਪਣੀ ਪ੍ਰਤੀਕਿਰਆ ਦਿੰਦਿਆਂ ਖੁਲਾਸਾ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ … More »

ਭਾਰਤ | Leave a comment
IMG-20231123-WA0018.resized

ਡੇਵਿਡ ਕੈਮਰਨ ਦਿੱਲੀ ਜੇਲ੍ਹ ਅੰਦਰ ਬੰਦ ਜੱਗੀ ਜੌਹਲ ਦੀ ਰਿਹਾਈ ਨੂੰ ਯਕੀਨੀ ਬਣਾਉਣ: ਸੰਸਦ ਮੈਂਬਰ ਡੋਚਰਟੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਐਸਐਨਪੀ ਦੇ ਸੰਸਦ ਮੈਂਬਰ ਮਾਰਟਿਨ ਡੋਚਰਟੀ-ਹਿਊਜ਼ ਨੇ ਡੇਵਿਡ ਕੈਮਰਨ ਨੂੰ 35 ਸਾਲਾ ਡੰਬਰਟਨ ਦੇ ਰਹਿਣ ਵਾਲੇ ਜਗਤਾਰ ਸਿੰਘ ਜੌਹਲ ਦੀ ਹਿੰਦੁਸਤਾਨੀ ਜੇਲ੍ਹ ਤੋਂ ਰਿਹਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਡੋਚਰਟੀ-ਹਿਊਜ਼ ਨੇ ਕਾਮਨਜ਼ ਵਿੱਚ ਇੱਕ ਮਤਾ … More »

ਭਾਰਤ | Leave a comment
Screenshot_2023-11-24_01-24-08.resized

ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਦੀਦਾਰੇਆ ਲਈ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖਤ ਇਤਰਾਜ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ … More »

ਪੰਜਾਬ | Leave a comment
IMG_20231122_154410.resized

ਸਿੱਖ ਬੰਦੀ ਸਿੰਘਾਂ ਨੂੰ ਪੈਰੋਲ ਨਾ ਦੇਕੇ ਬਲਾਤਕਾਰੀ ਸੌਧੇ ਸਾਧ ਨੂੰ ਬਾਰ ਬਾਰ ਪੈਰੋਲ ਦੇਣਾ ਸਿੱਖਾਂ ਨਾਲ ਭਾਰੀ ਵਿਤਕਰਾ: ਅਰਵਿੰਦਰ ਸਿੰਘ ਰਾਜਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦੇਸ਼ ਦੇ ਕਾਨੂੰਨ ਅਦਾਲਤਾਂ, ਜੱਜਾਂ ਤੇ ਹੁਕਮਰਾਨਾਂ ਵੱਲੋਂ ਕਾਨੂੰਨੀ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਨੌਜਵਾਨਾਂ ਨੂੰ ਰਿਹਾਅ ਨਾ ਕਰਨਾ ਅਤੇ ਰਾਮਰਹੀਮ ਸਿਰਸੇਵਾਲਾ ਅਪਰਾਧੀ ਨੂੰ ਵਾਰ-ਵਾਰ ਪੈਰੋਲ/ਫਰਲੋ ਤੇ ਛੱਡਣ ਦੇ ਹੋ ਰਹੇ ਵੱਡੇ ਵਿਤਕਰੇ ਦੀ ਸਖਤ ਸ਼ਬਦਾਂ … More »

ਭਾਰਤ | Leave a comment
images (18)(3).resized

ਬੇਅੰਤ ਕੱਤਲ ਕੇਸ ਵਿਚ ਵਰਤੀ ਗਈ ਧਮਾਕਾ ਖੇਜ ਸਮਗਰੀ ਮਸਲੇ ਤੇ ਭਾਈ ਜਗਤਾਰ ਸਿੰਘ ਹਵਾਰਾ ਬਾ-ਇੱਜਤ ਬਰੀ ਹੋਏ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਚੰਡੀਗੜ੍ਹ ਦੀ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ … More »

ਪੰਜਾਬ | Leave a comment
IMG-20231120-WA0014.resized

ਯੂਕੇ ਦੇ ਸੰਸਦ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਘਟੀਆ ਦੁਰਵਿਵਹਾਰ ਅਸਵੀਕਾਰਨਯੋਗ: ਸਿੱਖ ਫੈਡਰੇਸ਼ਨ ਯੂਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਬੀਤੇ ਇਕ ਦਿਨ ਪਹਿਲਾਂ ਯੂਕੇ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਜਾਨੌ ਮਾਰਣ ਦੀ ਮਿਲੀ ਧਮਕੀ ਨੂੰ ਸਿੱਖ ਫੈਡਰੇਸ਼ਨ ਵਲੋਂ ਸਖ਼ਤ ਨਿੰਦਾ ਕਰਣ ਦੇ ਨਾਲ ਇਸ ਮਾਮਲੇ ਦੀ ਕਾਨੂੰਨੀ ਜਾਂਚ ਦੀ ਮੰਗ ਕੀਤੀ ਗਈ … More »

ਅੰਤਰਰਾਸ਼ਟਰੀ | Leave a comment
PhotoCollage_20231120_155447606.resized

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਭਾਸ਼ ਨਗਰ ਵਿਚ ਨਿਕਲਿਆ ਨਗਰ ਕੀਰਤਨ: ਇੰਦਰਪ੍ਰੀਤ ਸਿੰਘ ਕੌਛੜ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੁਭਾਸ਼ ਨਗਰ 14 ਬਲਾਕ ਦੇ ਗੁਰਦਵਾਰਾ ਜੈ ਸਿੰਘ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰੇ 7 ਵਜੇ ਗੁਰਦੁਆਰਾ ਸਾਹਿਬ … More »

ਭਾਰਤ | Leave a comment