ਖ਼ਬਰਾਂ
ਮਲੇਸ਼ੀਆ ਏਅਰਲਾਈਨ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਕਰੇਗੀ ਸ਼ੁਰੂ, ਵਿਦੇਸ਼ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ
ਆਸਟਰੇਲੀਆ, ਨਿਉਜ਼ੀਲੈਂਡ, ਥਾਈਲੈਂਡ, ਹਾਂਗਕਾਂਗ, ਅਤੇ ਕਈ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਲਈ ਇੱਕ ਵੱਡੀ ਖੁਸ਼ਖਬਰੀ ਹੈ। ਮਲੇਸ਼ੀਆ ਦੀ ਸਭ ਤੋਂ ਵੱਡੀ ਮੰਨੀ ਜਾਣ ਵਾਲੀ ਮਲੇਸ਼ੀਆ ਏਅਰਲਾਈਨ ਆਉਣ ਵਾਲੇ ਸਰਦੀਆਂ ਦੇ ਮੌਸਮ ਵਿੱਚ 8 ਨਵੰਬਰ ਤੋਂ ਕੁਆਲਾਲੰਪੁਰ ਤੋਂ … More
ਯਾਰੀਆਂ ਫਿਲਮ ਵਾਲਿਆਂ ਨੇ ਘੋਨੇ ਮੋਨੇ ਨੂੰ ਕ੍ਰਿਪਾਣ ਪੁਆ ਕੇ ਜਾਣਬੁਝ ਕੇ ਸਿੱਖ ਹਿਰਦੇ ਵਲੂੰਧਰੇ: ਆਰਪੀ ਸਿੰਘ/ ਰਾਜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਅਹਿਮ ਜਥੇਬੰਦੀ ਅਖੰਡ ਕੀਰਤਨੀ ਜੱਥਾ (ਵਿਸ਼ਵਵਿਆਪੀ) ਦੀ 31 ਮੈਂਬਰੀ ਕਮੇਟੀ ਦੇ ਮੁੱਖ ਬੁਲਾਰੇ ਅਤੇ ਮੈਂਬਰ ਭਾਈ ਆਰਪੀ ਸਿੰਘ ਅਤੇ ਭਾਈ ਅਰਵਿੰਦਰ ਸਿੰਘ ਰਾਜਾ ਨੇ ਯਾਰੀਆਂ ਫਿਲਮ ਵਿਚ ਘੋਨੇ ਮੋਨੇ ਬੰਦੇ ਨੂੰ ਕ੍ਰਿਪਾਣ … More
ਘਰ ਵਾਪਸੀ ਦੀ ਇੱਛਾ ਰਹੀ ਹੈ, ਪਰ ਸਵੈਮਾਣ ਤੇ ਸੰਘਰਸ਼ ਦੇ ਹਿੱਤਾਂ ਨੂੰ ਦਾਅ ਉਤੇ ਲਾ ਕੇ ਵਾਪਿਸ ਨਹੀਂ ਆਉਣਾ : ਗਜਿੰਦਰ ਸਿੰਘ, ਦਲ ਖਾਲਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ, ਦਲ ਖਾਲਸਾ ਨੇ ਪੰਥ ਦੇ ਨਾਮ ਜਾਰੀ ਕੀਤੇ ਪ੍ਰੈਸ ਨੋਟ ਵਿਚ ਕਿਹਾ ਕਿ ਮੈਂ ਦਲ ਖਾਲਸਾ ਦੇ 45 ਸਾਲਾ ਸਫਰ/ਸੰਘਰਸ਼ ਤੋਂ ਸੰਤੁਸ਼ਟ ਹਾਂ, ਜਿਸ ਨੇ ਸੰਘਰਸ਼ ਦੇ … More
ਲਕਸ਼ਮੀ ਐਮਕੇ ਨੂੰ ਯੂਐਨਵਾਈਸੀਸੀ ਦੁਆਰਾ ਸੰਯੁਕਤ ਰਾਸ਼ਟਰ ਯੁਵਾ ਜਲਵਾਯੂ ਰਾਜਦੂਤ ਅਤੇ ਜੋਤੀ ਨੂੰ ਵਲੰਟੀਅਰ ਵਜੋਂ ਚੁਣਿਆ ਗਿਆ
ਚੰਡੀਗੜ੍ - ਸਾਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਪੀਜੀਜੀਸੀਜੀ-ਸੈਕਟਰ 42 ਕਾਲਜ , ਚੰਡੀਗੜ੍ਹ ਤੋਂ ਅਨੰਥਾ ਲਕਸ਼ਮੀ ਐਮਕੇ ਨੂੰ ਸੰਯੁਕਤ ਰਾਸ਼ਟਰ ਯੁਵਾ ਜਲਵਾਯੂ ਪਰਿਵਰਤਨ (ਯੂਐਨਵਾਈਸੀਸੀ) ਦੁਆਰਾ ਸੰਯੁਕਤ ਰਾਸ਼ਟਰ ਯੁਵਾ ਜਲਵਾਯੂ ਰਾਜਦੂਤ ਵਜੋਂ ਚੁਣਿਆ ਗਿਆ ਹੈ ਅਤੇ ਆਨਰਜ਼ ਭੂਗੋਲ ਦੇ … More
ਸ਼ਹੀਦ ਭਗਤ ਸਿੰਘ ਲਾਇਬਰੇਰੀ ਲੇਹਲ ਕਲਾਂ ‘ਚ ਭਾਈ ਕਾਨ੍ਹ ਸਿੰਘ ਨਾਭਾ ਦਾ ਜਨਮ ਦਿਵਸ ਮਨਾਇਆ
ਲੇਹਲ ਕਲਾਂ – ਪੰਜਾਬੀ ਦੇ ਪ੍ਰਸਿੱਧ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੇ 162ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਸ਼ਹੀਦ ਭਗਤ ਸਿੰਘ ਪਬਲਿਕ ਲਾਇਬਰੇਰੀ ਲੇਹਲ ਕਲਾਂ ਵਿਖੇ ਕੀਤਾ ਗਿਆ।ਇਸ ਮੌਕੇ ਡਾ. ਜਗਮੇਲ ਸਿੰਘ … More
ਯਾਰੀਆਂ 2 ਫਿਲਮ ਵਿਚ ਗੈਰ ਅੰਮ੍ਰਿਤਧਾਰੀ ਐਕਟਰ ਨੂੰ ਕ੍ਰਿਪਾਨ ਪਾ ਕੇ ਵਿਖਾਉਣ ’ਤੇ ਪ੍ਰੋਡਿਊਸਰਾਂ ਤੇ ਡਾਇਰੈਕਟਰਾਂ ਨੂੰ ਦਿੱਲੀ ਕਮੇਟੀ ਨੇ ਭੇਜਿਆ ਨੋਟਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਯਾਰੀਆਂ 2 ਦੇ ਪ੍ਰੋਡਿਊਸਰਾਂ ਤੇ ਡਾਇਰੈਕਟਰਾਂ ਨੂੰ ਲੀਗਲ ਨੋਟਿਸ ਭੇਜ ਕੇ ਆਖਿਆ ਹੈ ਕਿ ਉਹਨਾਂ ਨੇ ਗੈਰ ਅੰਮ੍ਰਿਤਧਾਰੀ ਐਕਟਰ ਨੂੰ ਕ੍ਰਿਪਾਨ ਧਾਰਨ ਕਰ ਕੇ ਵਿਖਾਕੇ ਬੇਅਦਬੀ ਕਰਨ ਦੀ … More
ਫਿਲਮਾਂ ’ਚ ਸਿੱਖ ਵਿਰੋਧੀ ਕਿਰਦਾਰ ਰੋਕਣ ਲਈ ਸਰਕਾਰਾਂ ਗੰਭੀਰ ਨਹੀਂ- ਭਾਈ ਗਰੇਵਾਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ‘ਯਾਰੀਆਂ-2’ ਫਿਲਮ ਦੇ ਜਾਰੀ ਹੋਏ ਇਕ ਗੀਤ ਅੰਦਰ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ਸਰਕਾਰਾਂ ਨੂੰ ਨਿਸ਼ਾਨੇ ’ਤੇ ਲਿਆ ਹੈ। ਭਾਈ ਗਰੇਵਾਲ ਨੇ … More
ਦਿੱਲੀ ਕਮੇਟੀ ਪ੍ਰਬੰਧਕ ਕਮੇਟੀ ਦੇ ਅਕਾਊਂਟਸ ਦੇ ਕਰਵਾਏ ਆਡਿਟ ਨੂੰ ਸੰਗਤਾਂ ਅੱਗੇ ਜਨਤਕ ਕਰਣ: ਰਮਨਦੀਪ ਸੋਨੂੰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਵਿਚ ਲਗਾਤਾਰ ਵੱਧ ਰਹੇ ਘਾਟੇ ਨੂੰ ਦੇਖਦਿਆਂ ਵਿਰੋਧੀ ਧਿਰ ਕਮੇਟੀ ਤੇ ਨਿਸ਼ਾਨੇ ਵਿੰਗ ਰਹੀ ਹੈ । ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਥ ਵਿੰਗ ਪ੍ਰਧਾਨ ਸ੍ਰ.ਰਮਨਦੀਪ ਸਿੰਘ (ਸੋਨੂੰ ਫੁੱਲ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ … More
ਜੀ 20 ਸੰਮੇਲਨ ਵਿਚ ਜੱਗੀ ਜੌਹਲ ਦੀ ਰਿਹਾਈ ਦਾ ਮੁੱਦਾ ਰਿਸ਼ੀ ਸੁਨਕ ਮੋਦੀ ਕੋਲ ਚੁੱਕਣ : ਗੁਰਪ੍ਰੀਤ ਜੌਹਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਪੀਐਮ ਰਿਸ਼ੀ ਸੁਨਕ ਅਗਲੇ ਮਹੀਨੇ ਭਾਰਤ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਣਗੇ, ਜਿੱਥੇ ਜੱਗੀ ਜੌਹਲ ਨੂੰ ਪਿਛਲੇ ਛੇ ਸਾਲਾਂ ਤੋਂ ਮਨਮਾਨੇ ਢੰਗ ਨਾਲ ਜੇਲ੍ਹ ਵਿੱਚ ਨਜ਼ਰਬੰਦ ਕੀਤਾ ਗਿਆ … More
ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਆਰੰਭੀ ਕਾਨੂੰਨੀ ਕਾਰਵਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ‘ਯਾਰੀਆਂ-2’ ਫਿਲਮ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ … More










