ਖ਼ਬਰਾਂ

IMG-20231120-WA0012.resized

ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੀਆ ਗੱਡੀਆਂ ਦੇ ਚਾਲਾਨ ਬੰਦ ਕਰਨ ਨੂੰ ਲੈਕੇ ਜਾਗੋ ਪਾਰਟੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੇ ਨਿੱਜੀ ਗੱਡੀ ਮਾਲਕਾਂ ਨੂੰ ‘ਨੋ ਐਂਟਰੀ’ ਦੇ ਨਾਮ ‘ਤੇ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਭੇਜੇ ਗਏ ਕਰੋੜਾਂ ਰੁਪਏ ਰਾਸ਼ੀ ਦੇ ਬੇਹਿਸਾਬ ਅਤੇ ਬੇਲਿਹਾਜ਼ ਚਲਾਨਾਂ (20 ਹਜਾਰ ਪ੍ਰਤੀ ਚਲਾਨ) ਨੂੰ ਰੱਦ … More »

ਭਾਰਤ | Leave a comment
sarchand pic2(9).resized

ਆਮ ਆਦਮੀ ਪਾਰਟੀ ’ਚ ਚਰਿੱਤਰਹੀਣਤਾ ਅਤੇ ਔਰਤਾਂ ’ਤੇ ਹਿੰਸਾ ਦੀ ਇਕ ਲੰਮੀ ਸੂਚੀ ਬਣ ਚੁੱਕੀ ਹੈ

ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਦੇ ਇਕ ਮੰਤਰੀ ਦੇ ਇਕ ਬੇਵੱਸ ਨਾਲ ਕਥਿਤ ਸੈਕਸ ਸਕੈਂਡਲ ਦੇ ਦਾਅਵੇ ਦੇ ਹਫ਼ਤਾ ਬੀਤ ਜਾਣ ਤੋਂ ਬਾਅਦ ਵੀ ਸੰਬੰਧਿਤ ਮੰਤਰੀ … More »

ਪੰਜਾਬ | Leave a comment
Tan_Dhasi_22.25.45.resized

ਬਰਤਾਨੀਆ ਦੇ ਸਿੱਖ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਸਲੋਹ ਤੋਂ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਸੰਸਦ ‘ਚ ਗਾਜ਼ਾ-ਇਜ਼ਰਾਈਲ ਜੰਗ ਦੇ ਸੰਬੰਧ ‘ਚ ਸਕਾਟਿਸ਼ ਨੈਸ਼ਨਲ ਪਾਰਟੀ ਵਲੋਂ ਲਿਆਂਦੇ ਮਤੇ ‘ਤੇ ਵੋਟ ਨਾ ਪਾਉਣ ਤੋਂ ਬਾਅਦ ਜਾਨੋ ਮਾਰਨ ਦੀ ਧਮਕੀ ਮਿਲੀ … More »

ਅੰਤਰਰਾਸ਼ਟਰੀ | Leave a comment
IMG-20231119-WA0005.resized

ਸਿਰਸਾ ਵਲੋਂ ਕੀਤੇ ਗਏ ਮਨੀ ਲਾਂਡਰਿੰਗ ਘੁਟਾਲੇ ਦੇ ਮਾਮਲੇ ‘ਚ ਸਰਨਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇੱਕ ਵਫ਼ਦ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੀਟਿੰਗ ਕਰਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ 10 … More »

ਭਾਰਤ | Leave a comment
WhatsApp Image 2023-11-19 at 1.05.12 PM.resized

ਅੰਮ੍ਰਿਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਗਈ ਅਰਦਾਸ

ਅਨੰਦਪੁਰ ਸਾਹਿਬ – ਨੈਸ਼ਨਲ ਸਕਿਉਰਿਟੀ ਐਕਟ(NSA)  ਤਹਿਤ ਪੰਜਾਬ ਦੀ ਧਰਤੀ ਤੋਂ ਹਜ਼ਾਰਾਂ ਮੀਲ ਦੂਰ ਅਸਾਮ ਦੀ ਜੇਲ੍ਹ ਵਿੱਚ ਬੰਦ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ … More »

ਪੰਜਾਬ | Leave a comment
236ea8eb-54d0-4aec-a178-3b91009c2220.resized

ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਣ ਨੂੰ ਯਕੀਨੀ ਬਣਾਇਆ ਜਾਵੇ : ਡਾ. ਮਾਨ

ਬਲਾਚੌਰ, (ਉਮੇਸ਼ ਜੋਸ਼ੀ) :- ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 … More »

ਪੰਜਾਬ | Leave a comment
grs.resized

ਸਿੱਖਾਂ ਨੂੰ ‘ਸਰਸੇ’ ਰਾਸ ਨਹੀਂ ਆਉਂਦੇ : ਜੀਕੇ

ਨਵੀਂ ਦਿੱਲੀ – ਅੰਤਰਰਾਸ਼ਟਰੀ ਡਰੱਗ ਵਪਾਰ ਵਿਚ ਹਿੱਸੇਦਾਰੀ ਲਈ ਦਿੱਲੀ ਕਮੇਟੀ ਦੇ ਸਰੋਤਾਂ ਤੇ ਸਟਾਫ ਦੀ ਕਥਿਤ ਵਰਤੋਂ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਗੂਆਂ ਉਤੇ ਲੱਗੇ ਇਲਜ਼ਾਮਾਂ ‘ਤੇ ਸਿਆਸਤ ਭਖ ਗਈ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ ਸ਼੍ਰੋਮਣੀ ਅਕਾਲੀ … More »

ਭਾਰਤ | Leave a comment
IMG_20231118_143325.resized

ਸਿਰਸਾ ਅਤੇ ਕਾਲਕਾ ਖਿਲਾਫ ਮਨੀ ਲਾਡਰਿੰਗ/ਡਰੱਗ ਵਪਾਰ ਮਾਮਲੇ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਜਾਗੋ ਪਾਰਟੀ ਵਲੋਂ ਗੁਰਦੁਆਰਾ ਰਕਾਬ ਗੰਜ ਵਿਖੇ ਹੋਇਆ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਡਰੱਗ ਵਪਾਰ ਵਿਚ ਹਿੱਸੇਦਾਰੀ ਲਈ ਦਿੱਲੀ ਕਮੇਟੀ ਦੇ ਸਰੋਤਾਂ ਤੇ ਸਟਾਫ ਦੀ ਕਥਿਤ ਵਰਤੋਂ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਗੂਆਂ ਉਤੇ ਲੱਗੇ ਇਲਜ਼ਾਮਾਂ ‘ਤੇ ਸਿਆਸਤ ਭਖ ਗਈ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ … More »

ਪੰਜਾਬ | Leave a comment
WhatsApp Image 2023-11-18 at 1.31.51 PM.resized

ਸਰਕਾਰੀ ਰੋਕਾਂ ਦੇ ਬਾਵਜੂਦ ਅਰਦਾਸ ਸਮਾਗਮ ਅਤੇ ਅੰਮ੍ਰਿਤ ਸੰਚਾਰ ਲਈ ਖਾਲਸਾ ਵਹੀਰ ਜੱਲੂਪੁਰ ਤੋਂ ਉਤਸ਼ਾਹ ਪੂਰਵਕ ਅਨੰਦਪੁਰ ਨੂੰ ਰਵਾਨਾ

ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਹੀਰ ਅਤੇ ਸਾਥੀਆਂ ਦੇ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਅਸਾਮ ਦੀ ਉੱਚ ਸੁਰੱਖਿਆ ਵਾਲੀ ਕੇਂਦਰੀ ਜੇਲ੍ਹ ਡਿਬਰੂਗੜ ਵਿੱਚ ਨਜ਼ਰਬੰਦੀ ਦੇ ਬਾਵਜੂਦ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਅੰਮ੍ਰਿਤ ਸੰਚਾਰ ਦੀ ਲਹਿਰ ਅਤੇ ਬੰਦੀ ਸਿੰਘਾਂ ਦੀ ਰਿਹਾਈ … More »

ਪੰਜਾਬ | Leave a comment
IMG-20231117-WA0010.resized

ਮਨਜਿੰਦਰ ਸਿੰਘ ਸਿਰਸਾ ਤੇ ਲੱਗੇ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਸੁਪਰੀਮ ਕੋਰਟ ਅੱਧੀਨ ਕਰਵਾਈ ਜਾਏ ਜਾਂਚ: ਜੀਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਅੰਦਰ ਮਨਜਿੰਦਰ ਸਿੰਘ ਸਿਰਸਾ ਤੇ ਲੱਗੇ 10 ਹਜਾਰ ਕਰੋੜ ਰੁਪਏ ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ਕਾਰਣ ਆਏ ਉਬਾਲ ਵਿਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਮੁੱਖੀ ਸਰਦਾਰ ਮਨਜੀਤ ਸਿੰਘ ਜੀਕੇ … More »

ਪੰਜਾਬ | Leave a comment